punjab govt demands independent probe committee Archives - Daily Post Punjabi

PM ਮੋਦੀ ਸੁਰੱਖਿਆ ਮਾਮਲਾ : ਪੰਜਾਬ ਸਰਕਾਰ ਨੇ SC ਨੂੰ ਵੱਖਰੀ ਜਾਂਚ ਕਮੇਟੀ ਬਣਾਉਣ ਦੀ ਕੀਤੀ ਮੰਗ
ਸੋਮਵਾਰ ਨੂੰ ਪੀਐਮ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੀਜੇਆਈ ਐਮਵੀ ਰਮਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

punjab govt demands independent probe committee

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਰਪੱਖ ਸੁਣਵਾਈ ਦਾ ਮੌਕਾ ਨਹੀਂ ਮਿਲਿਆ। ਇਸ ਦੇ ਨਾਲ ਹੀ ਕਿਹਾ ਕਿ ਜੇਕਰ ਅਧਿਕਾਰੀ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਦੇ ਵਕੀਲ ਡੀਐਸ ਪਟਵਾਲੀਆ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਜੇਕਰ ਸੁਪਰੀਮ ਕੋਰਟ ਚਾਹੁੰਦੀ ਹੈ ਤਾਂ ਇਸ ਮਾਮਲੇ ਵਿੱਚ ਵੱਖਰੀ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇ। ਅਸੀਂ ਉਸ ਕਮੇਟੀ ਨੂੰ ਸਹਿਯੋਗ ਦੇਵਾਂਗੇ ਪਰ ਅਜੇ ਸਾਡੀ ਸਰਕਾਰ ਅਤੇ ਸਾਡੇ ਅਫਸਰਾਂ ‘ਤੇ ਦੋਸ਼ ਨਹੀਂ ਲੱਗਣੇ ਚਾਹੀਦੇ।

ਇਹ ਵੀ ਪੜ੍ਹੋ : ਨਿਊਯਾਰਕ : ਅਪਾਰਟਮੈਂਟ ‘ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਣੇ 19 ਦੀ ਮੌਤ ਹੀਟਰ ਬਣਿਆ ਹਾਦਸੇ ਦਾ ਕਾਰਨ

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸਾਡੇ ਅਧਿਕਾਰੀਆਂ ਨੂੰ 7 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਕੋਈ ਮੌਕਾ ਨਹੀਂ ਮਿਲਿਆ, ਜਦੋਂ ਕਮੇਟੀ ਦੀ ਜਾਂਚ ‘ਤੇ ਰੋਕ ਹੈ ਤਾਂ ਫਿਰ ਕਾਰਨ ਦੱਸੋ ਨੋਟਿਸ ਜਾਰੀ ਕਰਨਾ ਕੀ ਜਾਇਜ਼ ਹੈ? ਪੰਜਾਬ ਸਰਕਾਰ ਦੇ ਸੀਨੀਅਰ ਵਕੀਲ ਡੀਐਸ ਪਟਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਕਮੇਟੀ ’ਤੇ ਭਰੋਸਾ ਨਹੀਂ ਹੈ, ਇਸ ਲਈ ਅਦਾਲਤ ਨੂੰ ਆਪਣੀ ਤਰਫ਼ੋਂ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਜਾਵੇਗੀ। ਕਿਰਪਾ ਕਰਕੇ ਇੱਕ ਸੁਤੰਤਰ ਕਮੇਟੀ ਨਿਯੁਕਤ ਕਰੋ, ਅਤੇ ਸਾਨੂੰ ਇੱਕ ਨਿਰਪੱਖ ਸੁਣਵਾਈ ਦਿਓ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post PM ਮੋਦੀ ਸੁਰੱਖਿਆ ਮਾਮਲਾ : ਪੰਜਾਬ ਸਰਕਾਰ ਨੇ SC ਨੂੰ ਵੱਖਰੀ ਜਾਂਚ ਕਮੇਟੀ ਬਣਾਉਣ ਦੀ ਕੀਤੀ ਮੰਗ appeared first on Daily Post Punjabi.