Punjab govt launched seed app Archives - Daily Post Punjabi
	1	</sy:updateFrequency>
ਕਿਸਾਨਾਂ ਲਈ ਚੰਗੀ ਖ਼ਬਰ ! ਨਕਲੀ ਬੀਜਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ਲਾਂਚ ਕੀਤੀ ਐਪ
ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਹੁਣ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨਕਲੀ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਕਲੀ ਬੀਜਾਂ ਦੀ ਮਾਰ ਤੋਂ ਬਚਾਉਣ ਲਈ ਇੱਕ ਐਪ ਤਿਆਰ ਕੀਤੀ ਗਈ ਹੈ […]
The post ਕਿਸਾਨਾਂ ਲਈ ਚੰਗੀ ਖ਼ਬਰ ! ਨਕਲੀ ਬੀਜਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ਲਾਂਚ ਕੀਤੀ ਐਪ appeared first on Daily Post Punjabi.
Punjab govt launched seed app
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਸ ਨਾਲ ਨਕਲੀ ਬੀਜਾਂ ‘ਤੇ ਨਕੇਲ ਕੱਸੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਉਹੀ ਫ਼ਸਲ ਬੀਜਾਂਗੇ, ਜੋ ਪੰਜਾਬ ਅਤੇ ਸਰਕਾਰ ਦੇ ਹਿੱਤ ਵਿੱਚ ਹੋਵੇਗੀ । ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਪੰਜਾਬ ਚ ਖੇਤੀਬਾੜੀ ਨੀਤੀ ਬਣ ਜਾਵੇਗੀ ਅਤੇ ਇਸ ਦੇ ਲਈ 11 ਮੈਂਬਰੀ ਕਮੇਟੀ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ
ਇਸ ਤੋਂ ਇਲਾਵਾ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਬੀਜ ਵਾਲੀਆਂ ਫੈਕਟਰੀਆਂ ਜਾਂ ਕੰਪਨੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਦਿੰਦੀਆਂ ਸਨ। ਇਸ ਲਈ ਐਪ ਲਾਂਚ ਕੀਤੀ ਗਈ ਹੈ ਤਾਂ ਜੋ ਕਿਸਾਨ ਗਲਤ ਬੀਜ ਆਪਣੇ ਪੈਲੀ ਵਿੱਚ ਨਾ ਬੀਜੇ । ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਧਰਤੀ ‘ਤੇ ਨਕਲੀ ਦਵਾਈ ਅਤੇ ਨਕਲੀ ਬੀਜ ਨਹੀਂ ਵਿਕਣ ਦਿਆਂਗੇ। ਉਨ੍ਹਾਂ ਕਿਹਾ ਕਿ ਜਿਹੜਾ ਨਕਲੀ ਬੀਜ ਵੇਚੇਗਾ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “