Punjab govt on stubble burning Archives - Daily Post Punjabi

ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਪਰਾਲੀ ਸਾ.ੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 776 ਨੋਡਲ ਅਫਸਰ ਕੀਤੇ ਗਏ ਨਿਯੁਕਤ
ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 776 ਨੋਡਲ ਅਫ਼ਸਰ ਅਤੇ 50 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

officers appointed stubble burning

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਕਾਰਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣਾ ਚਾਹੀਦਾ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਇਸ ਮਸ਼ੀਨ ਦੀ ਮਦਦ ਨਾਲ ਉਹ ਪਰਾਲੀ ਨੂੰ ਸਾੜਨ ਤੋਂ ਬਿਨਾਂ ਝੋਨੇ ਅਤੇ ਕਣਕ ਦੀ ਬਿਜਾਈ ਕਰ ਸਕਦੇ ਹਨ। ਡੀਸੀ ਨੇ ਕਿਹਾ ਕਿ ਜੇਕਰ ਸਰਕਾਰੀ ਕਰਮਚਾਰੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱ.ਗ ਲਗਾਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਵੀ ਆਮ ਕਿਸਾਨਾਂ ਵਾਂਗ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ 776 ਪਿੰਡਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਨੋਡਲ ਅਫ਼ਸਰਾਂ ਤੋਂ ਇਲਾਵਾ 50 ਕਲੱਸਟਰ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।

The post ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਪਰਾਲੀ ਸਾ.ੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 776 ਨੋਡਲ ਅਫਸਰ ਕੀਤੇ ਗਏ ਨਿਯੁਕਤ appeared first on Daily Post Punjabi.

ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ, ਕਿਹਾ-‘ਕਾਰਵਾਈ ਦੀ ਥਾਂ ਕਿਸਾਨਾਂ ਨੂੰ ਕਰਾਂਗੇ ਜਾਗਰੂਕ’
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ। ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੋਈ ਸਖਤੀ ਨਹੀਂ ਵਰਤੀ ਜਾਵੇਗੀ ।

Punjab govt on stubble burning

ਇਸ ਸਬੰਧੀ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਿਲਹਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਨਾ ਤਾਂ ਕੋਈ ਚਲਾਨ ਕੀਤਾ ਜਾਵੇਗਾ ਤੇ ਨਾ ਹੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਕਰ ਕੇ ਹੀ ਸਮਝਾਇਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਾਰਿਆਂ ਦਾ ਫ਼ਰਜ਼ ਹੈ।

ਇਹ ਵੀ ਪੜ੍ਹੋ: ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖਤੀ ਕਰਨ ਦੇ ਹੁਕਮ ਦਿੰਦਿਆਂ ਸੰਕੇਤ ਦਿੱਤੇ ਸੀ ਪਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਅਫਸਰਾਂ ਨੇ ਪਰਾਲੀ ਸਾੜਨ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਤਾਂ ਉਹ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦੇਣਗੇ।

Punjab govt on stubble burning

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੀ ਸਰਕਾਰ ਦੀ ਰੈੱਡ ਐਂਟਰੀ ਵਾਲੀ ਮੁਹਿੰਮ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪਰਾਲੀ ਪ੍ਰਬੰਧਨ ਲਈ ਉਨ੍ਹਾਂ ਦੀ ਵਿੱਤੀ ਮਦਦ ਕਰੇ । ਕਿਸਾਨਾਂ ਨੂੰ ਮਜਬੂਰੀ ਵਿੱਚ ਪਰਾਲੀ ਸਾੜਨੀ ਪੈਂਦੀ ਹੈ । ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਸੀ ਕਿ ਅਗਰ ਮਜਬੂਰੀ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਨੇ ਕੋਈ ਕਦਮ ਚੁੱਕਿਆ ਤਾਂ ਯੂਨੀਅਨ ਚੁੱਪ ਨਹੀਂ ਬੈਠੇਗੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ, ਕਿਹਾ-‘ਕਾਰਵਾਈ ਦੀ ਥਾਂ ਕਿਸਾਨਾਂ ਨੂੰ ਕਰਾਂਗੇ ਜਾਗਰੂਕ’ appeared first on Daily Post Punjabi.