Punjab Govt Promote Fitness among Youth Archives - Daily Post Punjabi

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਹੈ ਵਚਨਬੱਧ : ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ
Punjab Govt Promote Fitness among Youth: ਲੁਧਿਆਣਾ, 27 ਦਸੰਬਰ : ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਪਰਸਨ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਮੈਰਾਥਨ-2020 ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਨੂੰ ਸਪੋਰਟਸ ਕਿੱਟ ਭੇਂਟ ਕੀਤੀ। ਇਹ ਮੈਰਾਥਨ-2020 ਲੋਧੀ ਕਲੱਬ ਦੀ ਕਾਰਜਕਾਰੀ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ। ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ।

Punjab Govt Promote Fitness among Youth

ਉਨ੍ਹਾਂ ਸੂੁਬੇ ਦੇ ਯੂਥ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਸ੍ਰੀ ਬਿੰਦਰਾ ਨੇ ਮੈਰਾਥਨ ਦੇ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਜਨਰਲ ਸਕੱਤਰ ਸ੍ਰੀ ਨਿਤਿਨ ਮਹਾਜਨ, ਖੇਡ ਸਕੱਤਰ ਡਾ: ਅਵਿਨਾਸ਼ ਜਿੰਦਲ, ਸੰਯੁਕਤ ਸਕੱਤਰ ਸ੍ਰੀ ਵਰੁਣ ਕਪੂਰ ਅਤੇ ਸਮੁੱਚੀ ਪ੍ਰਬੰਧਕੀ ਕਾਰਜਕਾਰੀ ਕਮੇਟੀ ਵੀ ਮੌਜੂਦ ਸੀ।

The post ਪੰਜਾਬ ਸਰਕਾਰ ਸੂਬੇ ਦੀ ਜਵਾਨੀ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਹੈ ਵਚਨਬੱਧ : ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ appeared first on Daily Post Punjabi.