Punjab govt released list Archives - Daily Post Punjabi

ਪੰਜਾਬ ਸਰਕਾਰ ਵੱਲੋਂ 15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ
ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਪ੍ਰੋਗਰਾਮ ਮੁਤਾਬਕ CM ਭਗਵੰਤ ਮਾਨ ਜਲੰਧਰ ਵਿਖੇ ਝੰਡਾ ਲਹਿਰਾਉਣਗੇ । ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ।

ਇਸ ਦੇ ਨਾਲ ਹੀ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ, ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿੱਚ, ਅਮਨ ਅਰੋੜਾ ਫਾਜ਼ਿਲਕਾ ਵਿੱਚ, ਡਾ. ਬਲਜੀਤ ਕੌਰ ਬਰਨਾਲਾ ਵਿੱਚ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਵਿੱਚ, ਡਾ. ਬਲਬੀਰ ਸਿੰਘ ਸੰਗਰੂਰ ਵਿੱਚ, ਬ੍ਰਹਮ ਸ਼ੰਕਰ ਜਿੰਪਾ ਪਠਾਨਕੋਟ ਵਿੱਚ, ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ।

ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਵਿੱਚ, ਹਰਜੋਤ ਸਿੰਘ ਬੈਂਸ SAS ਨਗਰ ਵਿੱਚ, ਹਰਭਜਨ ਸਿੰਘ ਮੋਗਾ ਵਿੱਚ, ਚੇਤਨ ਸਿੰਘ ਜੌੜਾਮਾਜਰਾ ਮਾਨਸਾ ਵਿੱਚ, ਅਨਮੋਲ ਗਗਨ ਮਾਨ SBS ਨਗਰ ਵਿੱਚ, ਬਲਕਾਰ ਸਿੰਘ ਲੁਧਿਆਣਾ ਵਿੱਚ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਉਣਗੇ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਸਰਕਾਰ ਵੱਲੋਂ 15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ appeared first on Daily Post Punjabi.