punjab govt. school Archives - Daily Post Punjabi

ਚੰਗੀ ਖਬਰ! ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਚੌਕੀਦਾਰ ਰੱਖਣ ਲਈ DGSE ਵੱਲੋਂ ਗ੍ਰਾਂਟ ਜਾਰੀ
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੰਗੀ ਖਬਰ ਹੈ। ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੰਜਾਬ ਦੇ 2012 ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ।

DGSE ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਚੌਕੀਦਾਰਾਂ ਦੀ ਕਮੀ ਹੋਣ ਕਾਰਨ ਬਹੁਤ ਸਾਰਾ ਕੀਮਤੀ ਸਾਮਾਨ ਜਿਵੇਂ ਕੰਪਿਊਟਰ, ਸੀਸੀਟੀਵੀ ਕੈਮਰੇ, ਗੈਸ ਸਿਲੰਡਰ, ਸਮਾਰਟ ਬੋਰਡ ਆਦਿ ਸਕੂਲਾਂ ਤੋਂ ਚੋਰੀ ਹੋ ਰਹੇ ਹਨ।

ਇਹ ਵੀ ਪੜ੍ਹੋ : ਅਭਿਆਸ ਦੌਰਾਨ ਅਮਰੀਕੀ ਸੈਨਾ ਦਾ ਹੈਲੀਕਾਪਟਰ ਹਾ.ਦਸਾਗ੍ਰਸਤ, 5 ਅਮਰੀਕੀ ਸੈਨਿਕਾਂ ਦੀ ਮੌ.ਤ

ਚੌਕੀਦਾਰ ਦਾ ਪ੍ਰਬੰਧ ਕਰ ਲਈ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਇਸ ਲਈ ਵਿਭਾਗ ਵੱਲੋਂ 5000/- ਪ੍ਰਤੀ ਮਹੀਨਾ ਫਾਇਨੈਸ਼ੀਅਲ ਮਦਦ ਸਕੂਲ ਨੂੰ ਦਿੱਤੀ ਜਾਵੇਗੀ। ਚੌਕੀਦਾਰ ਇਮਾਨਦਾਰ, ਚੰਗੇ ਚਾਲ ਚਲਣ ਵਾਲਾ ਤੇ ਦਿਆਨਦਾਰ ਹੋਣਾ ਚਾਹੀਦਾ ਹੈ। ਜੇਕਰ ਸਕੂਲ ਮੈਨੇਜਮੈਂਟ ਕਮੇਟੀਆਂ ਵੱਲੋਂ ਬਣਾਈਆਂ ਗਈਆਂ ਸ਼ਰਤਾਂ ਦੇ ਆਧਾਰ ‘ਤੇ ਯੋਗ ਉਮੀਦਵਾਰ ਉਪਲਬਧ ਨਹੀਂ ਹੈ ਤਾਂ ਉਮੀਦਵਾਰ ਨੇੜਲੇ ਪਿੰਡ./ਕਸਬਾ/ਸ਼ਹਿਰ ਤੋਂ ਨਿਯੁਕਤ ਕੀਤੇ ਜਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਚੰਗੀ ਖਬਰ! ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਚੌਕੀਦਾਰ ਰੱਖਣ ਲਈ DGSE ਵੱਲੋਂ ਗ੍ਰਾਂਟ ਜਾਰੀ appeared first on Daily Post Punjabi.