Punjab govt to send second batch Archives - Daily Post Punjabi

ਵੱਡੀ ਖਬਰ: ਪੰਜਾਬ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ, 4 ਤੋਂ 11 ਮਾਰਚ ਲੈਣਗੇ ਟ੍ਰੇਨਿੰਗ
ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਹੁਣ ਫ਼ਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜੇਗੀ । 4 ਮਾਰਚ ਨੂੰ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਜਾਵੇਗਾ । ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਹ ਟ੍ਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ।

Punjab govt to send second batch

ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ,” ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਤਹਿਤ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।”

ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਭੇਜਿਆ ਗਿਆ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪ੍ਰਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਨਾਲ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵੱਡੀ ਖਬਰ: ਪੰਜਾਬ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ, 4 ਤੋਂ 11 ਮਾਰਚ ਲੈਣਗੇ ਟ੍ਰੇਨਿੰਗ appeared first on Daily Post Punjabi.