Punjab govt will purchase Archives - Daily Post Punjabi

CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਦੇਵੇਗੀ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ MSP
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸਤੌਜ ਵਿਖੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ , ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਫਸਲਾਂ ਨੂੰ ਪੰਜਾਬ ਸਰਕਾਰ ਖਰੀਦੇਗੀ ।

Punjab govt will purchase

ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਕਿਹਾ ਕਿ ਪੋਂਜਾਬ ਸਰਕਾਰ ਵੱਲੋਂ ਕੁਝ ਫੈਸਲੇ ਲਏ ਗਏ ਹਨ, ਜਿਸ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਪਾਣੀ ਬਹੁਤ ਹੇਠਾਂ ਚਲਾ ਗਿਆ ਹੈ, ਅੱਜ ਪੰਜਾਬ ਵਿੱਚ ਨਹੀਂ ਕਹਿ ਸਕਦੇ ਕਿ ਝੋਨਾ ਨਾ ਲਗਾਓ, ਜਦ ਤੱਕ ਕੋਈ ਹੋਰ ਹੱਲ ਨਹੀਂ ਦਿਸਦਾ। ਜੇਕਰ ਤੁਹਾਡੇ ਕੋਲ 10 ਏਕੜ ਹੈ ਤਾਂ ਤੁਸੀਂ 5 ਵਿੱਚ ਲਗਾਓ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕ ਮੇਰੀ ਗੱਲ ਮੰਨਦੇ, ਜੇ ਤੁਸੀਂ ਨਹੀਂ ਮੰਨਦੇ ਤਾਂ ਪੰਜਾਬ ਕਿਵੇਂ ਮੰਨੇਗਾ?

ਇਹ ਵੀ ਪੜ੍ਹੋ: ਮੌਤ ਵੀ ਨਾ ਪਾ ਸਕੀ ਵਿਛੋੜਾ: ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਛੋਟੇ ਭਰਾ ਨੇ ਵੀ ਤੋੜਿਆ ਦਮ

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅੱਜ ਮੈਂ ਸਤੌਜ ਵਿਖੇ ਮੁੱਖ ਮੰਤਰੀ ਨਹੀਂ ਸਗੋਂ ਆਪਣੇ ਪਿੰਡ ਦਾ ਮੁੰਡਾ ਬਣ ਕੇ ਆਇਆ ਹਾਂ। ਅਸੀਂ ਜਿੰਨੇ ਮਰਜ਼ੀ ਉਪਰ ਚਲੇ ਗਏ ਹਾਂ, ਪਰ ਤੁਸੀਂ ਆਪਣੀਆਂ ਜੜ੍ਹਾਂ ਨਹੀਂ ਛੱਡ ਸਕਦੇ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸੂਬੇ ਵਿੱਚ ਬਿਜਲੀ ਨਾ ਹੋਣ ਦਾ ਮੁੱਦਾ ਚੁੱਕਿਆ ਗਿਆ । ਜਿਸ ਦੇ ਜਵਾਬ ਵਿੱਚ CM ਮਾਨ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ ਤੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਦੇਵੇਗੀ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ MSP appeared first on Daily Post Punjabi.