Punjab gun culture action Archives - Daily Post Punjabi

ਪੰਜਾਬ ‘ਚ ਗੰਨ ਕਲਚਰ ‘ਤੇ ਐਕਸ਼ਨ: ਮੋਹਾਲੀ ‘ਚ 153 ਹਥਿਆਰਾਂ ਦੇ ਲਾਇਸੈਂਸ ਰੱਦ, 450 ਲੋਕਾਂ ਨੂੰ ਨੋਟਿਸ ਜਾਰੀ
ਪੰਜਾਬ ਵਿੱਚ ਹਥਿਆਰਾਂ ਦੇ ਦਮ ‘ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਰੋਕ ਲਗਾਉਣ ਲਈ ਭਗਵੰਤ ਮਾਨ ਸਰਕਾਰ ਦੀ ਮੁਹਿੰਮ ਰੰਗ ਲਿਆ ਰਹੀ ਹੈ । ਮੋਹਾਲੀ ਜ਼ਿਲ੍ਹੇ ਵਿੱਚ 153 ਵਿਅਕਤੀਆਂ ਦੇ ਅਸਲਾ ਰੱਖਣ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਕਰੀਬ 450 ਲੋਕਾਂ ਨੂੰ ਲਾਇਸੈਂਸ ਰੱਦ ਕਰਨ ਦੇ ਨੋਟਿਸ ਜਾਰੀ ਕੀਤੇ ਹਨ । ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ।

Punjab gun culture action

ਲੋਕਾਂ ਦੇ ਅਸਲਾ ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ । ਇਨ੍ਹਾਂ ਵਿੱਚ ਪਤੇ ਦੀ ਤਬਦੀਲੀ, ਲਾਇਸੈਂਸ ਧਾਰਕ ਦੀ ਮੌਤ ਹੋ ਜਾਣਾ, ਲਾਇਸੈਂਸ ਧਾਰਕ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੋਣਾ ਅਤੇ ਸਮੇਂ ਸਿਰ ਲਾਇਸੈਂਸ ਦੀ ਖਰੀਦ ਨਾ ਕਰਨਾ ਆਦਿ ਸ਼ਾਮਿਲ ਹੈ ।

ਇਹ ਵੀ ਪੜ੍ਹੋ: 86 ਲੱਖ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ‘ਚ ਵਿੱਤ ਵਿਭਾਗ ਵੱਲੋਂ 4 ਮੁਅੱਤਲ, ਕਈ ਹੋਰਨਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਦੱਸ ਦੇਈਏ ਕਿ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ 7,014 ਲੋਕਾਂ ਨੂੰ ਅਸਲਾ ਲਾਇਸੈਂਸ ਦਿੱਤੇ ਗਏ ਹਨ। ਇਸ ਦੇ ਨਾਲ ਹੀ 8,607 ਰਜਿਸਟਰਡ ਹਥਿਆਰ ਲੋਕਾਂ ਕੋਲ ਹਨ । ਜਾਣਕਾਰੀ ਅਨੁਸਾਰ ਜਿਨ੍ਹਾਂ ਲਾਇਸੈਂਸਾਂ ‘ਤੇ 2 ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਦੀ ਗਿਣਤੀ 1,653 ਹੈ । ਉੱਥੇ ਹੀ ਦੂਜੇ ਪਾਸੇ ਤਿੰਨ ਜਾਂ ਇਸ ਤੋਂ ਵੱਧ ਹਥਿਆਰ ਰੱਖਣ ਦੀ ਮਨਜ਼ੂਰੀ ਦੇਣ ਵਾਲੇ ਲਾਇਸੈਂਸਾਂ ਦੀ ਗਿਣਤੀ 196 ਹੈ । ਇਸ ਸਾਲ 31 ਜੁਲਾਈ ਤੱਕ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ 130 ਵਿਅਕਤੀਆਂ ਨੂੰ ਹਥਿਆਰ ਰੱਖਣ ਦੇ ਲਾਇਸੈਂਸ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਗੰਨ ਕਲਚਰ ‘ਤੇ ਐਕਸ਼ਨ: ਮੋਹਾਲੀ ‘ਚ 153 ਹਥਿਆਰਾਂ ਦੇ ਲਾਇਸੈਂਸ ਰੱਦ, 450 ਲੋਕਾਂ ਨੂੰ ਨੋਟਿਸ ਜਾਰੀ appeared first on Daily Post Punjabi.