Punjab Hailstorm Heavy RainFall Archives - Daily Post Punjabi

ਪੰਜਾਬ ‘ਚ ਠੰਢ ਨੇ ਮੁੜ ਛੇੜੀ ਕੰਬਣੀ, ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ
ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਗੜੇਮਾਰੀ ਹੋਈ ਹੈ। ਸਵੇਰੇ 7:30 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸਵੇਰੇ 8 ਵਜੇ ਵੀ ਮੀਂਹ ਅਤੇ ਬੱਦਲਾਂ ਕਾਰਨ ਆਸਮਾਨ ਵਿੱਚ ਹਨੇਰਾ ਬਣਿਆ ਰਿਹਾ। ਇਹ ਸਰਦੀਆਂ ਦੀ ਦੂਜੀ ਬਾਰਿਸ਼ ਹੈ। ਬਰਸਾਤ ਕਾਰਨ ਠੰਢ ਇਕਦਮ ਵਧ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਗੁੱਲ ਹੈ। ਜਿਸ ਵਿੱਚ ਲੁਧਿਆਣਾ ਦੇ ਜਨਕਪੁਰੀ, ਗਣੇਸ਼ ਨਗਰ, ਜਵੱਦੀ, ਸ਼ਿਵਾ ਜੀ ਨਗਰ, ਪੱਖੋਵਾਲ ਰੋਡ ਆਦਿ ਸ਼ਾਮਲ ਹਨ।

Punjab Hailstorm Heavy RainFall

ਦੱਸ ਦਈਏ ਕਿ ਇਸ ਸਾਲ ਸ਼ਹਿਰ ‘ਚ ਦਸੰਬਰ ਦੇ ਅੱਧ ਤੋਂ ਬਾਅਦ ਮੀਂਹ ਨਹੀਂ ਪਿਆ ਪਰ ਫਰਵਰੀ ਦੇ ਪਹਿਲੇ ਦਿਨ ਹੀ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਲੋਕ ਘਰਾਂ ਵਿੱਚ ਲੁਕੇ ਰਹੇ। ਸਵੇਰੇ 6:30 ਵਜੇ ਤੱਕ ਸ਼ਹਿਰ ਵਿੱਚ ਧੁੰਦ ਛਾਈ ਹੋਈ ਸੀ ਅਤੇ ਤ੍ਰੇਲ ਵੀ ਪੈ ਰਹੀ ਸੀ। ਪਰ ਸੱਤ ਵਜੇ ਤੋਂ ਬਾਅਦ ਅਚਾਨਕ ਤੇਜ਼ ਮੀਂਹ ਪੈ ਗਿਆ।ਮੌਸਮ ਵਿਭਾਗ ਅਨੁਸਾਰ ਅੱਜ ਪੂਰਾ ਦਿਨ ਮੌਸਮ ਠੰਡਾ ਰਹੇਗਾ ਅਤੇ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਖੇਤੀ ਮਾਹਿਰਾਂ ਅਨੁਸਾਰ ਮੀਂਹ ਨਾਲ ਫ਼ਸਲਾਂ ਨੂੰ ਲਾਭ ਹੋਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੇਗੀ। ਰੋਪੜ, ਮੋਗਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਧੁੰਦ ਕਾਰਨ ਵਿਜ਼ੀਬਿਲਟੀ 150 ਮੀਟਰ ਤੋਂ ਘੱਟ ਰਹੀ। ਅੱਜ ਮਹਾਨਗਰ ਦਾ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਰਹੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਮੌਸਮ ਵਿਭਾਗ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਵੀ ਹੋ ਸਕਦੀ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

The post ਪੰਜਾਬ ‘ਚ ਠੰਢ ਨੇ ਮੁੜ ਛੇੜੀ ਕੰਬਣੀ, ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ appeared first on Daily Post Punjabi.