punjab haryana lawyers Archives - Daily Post Punjabi

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਇਕੱਠੇ ਹੋ ਕੇ ਸਿੰਘੂ ਬਾਰਡਰ ਲਈ ਹੋਏ ਰਵਾਨਾ
punjab haryana lawyers: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਹੈ। ਇਕੱਠੇ ਹੋ ਕੇ 4 ਬੱਸਾਂ ‘ਚ ਵਕੀਲ ਸਿੰਘੂ ਬਾਰਡਰ ਲਈ ਰਵਾਨਾ ਹੋਏ ਹਨ। ਅੱਜ ਕਿਸਾਨਾਂ ਦੇ ਅੰਦੋਲਨ ਦਾ 17ਵਾਂ ਦਿਨ ਹੈ। ਦਿੱਲੀ-ਜੈਪੁਰ ਹਾਈਵੇਅ, ਦਿੱਲੀ-ਆਗਰਾ ਹਾਈਵੇਅ ਅਤੇ ਗੁਰੂਗਰਾਮ ਇਹਨਾਂ ਅਨੇਕਾਂ ਰਸਤਿਆਂ ਨੂੰ ਜਾਮ ਕਰਨ ਦੀ ਜੋ ਕਿਸਾਨਾਂ ਦੀ ਰਣਨੀਤੀ ਹੈ ਉਸਦੇ ਤਹਿਤ ਹੀ ਵਕੀਲਾਂ ਦਾ ਸਿੰਘੂ ਬਾਰਡਰ ਲਈ ਆਉਣਾ ਸ਼ੁਰੂ ਹੋ ਗਿਆ। ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਦਾ ਕਹਿਣਾ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ।

punjab haryana lawyers

ਇਹ ਵੀ ਪੜ੍ਹੋ: ਤੇਜ਼ ਹੋਇਆ ਕਿਸਾਨਾਂ ਦਾ ਅੰਦੋਲਨ, ਹਰਿਆਣਾ ਦੇ ਸ਼ੰਭੂ ਤੇ ਬਸਤਾਰਾ ਟੋਲ ਪਲਾਜਾ ਨੂੰ ਕਰਾ ਦਿੱਤਾ ਫ੍ਰੀ

ਦੱਸ ਦਈਏ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਰਿਹਾ ਹੈ। ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਵੈਸਟ ਯੂ. ਪੀ. ਦੇ ਸਾਰੇ ਟੋਲ ਪਲਾਜ਼ਾ ਨੂੰ ਫ੍ਰੀ ਕਰ ਦੇਣਗੇ। ਇਹ ਉਨ੍ਹਾਂ ਦੇ ਪ੍ਰਦਰਸ਼ਨ ਦਾ ਹਿੱਸਾ ਹੋਵੇਗਾ। ਕਿਸਾਨ ਜੱਥੇਬੰਦੀਆਂ ਨੇ ਟੌਲ ਪਲਾਜ਼ਾ ਘੇਰਾਬੰਦੀ ਕਰਨ ਅਤੇ ਸਵੇਰੇ 10 ਵਜੇ ਤੋਂ ਇਸ ਨੂੰ ਮੁਕਤ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਰਾਕੇਸ਼ ਟਿਕੈਤ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

punjab haryana lawyers

ਇਸ ਦੌਰਾਨ ਹਰਿਆਣਾ ਦੇ ਕਈ ਟੋਲ ਪਲਾਜ਼ਾ ‘ਤੇ ਕਿਸਾਨੀ ਪ੍ਰਦਰਸ਼ਨਕਾਰੀਆਂ ਨੇ ਕਬਜ਼ਾ ਕਰ ਲਿਆ ਹੈ। ਕਿਸਾਨ ਪ੍ਰਦਰਸ਼ਨਕਾਰੀਆਂ ਨੇ ਸ਼ੰਭੂ ਟੋਲ ਪਲਾਜ਼ਾ ਦਾ ਸ਼ੁੱਕਰਵਾਰ ਦੁਪਹਿਰ 12 ਵਜੇ ਘੇਰਾਬੰਦੀ ਕਰਕੇ ਇਸ ਨੂੰ ਬੰਦ ਕਰ ਦਿੱਤਾ। ਟੋਲ ਪਲਾਜ਼ਾ ਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਕਿਸਾਨ ਰਾਤ 12 ਵਜੇ ਆਏ ਅਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਪਲਾਜ਼ਾ ਬੰਦ ਕਰ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਟੋਲ ਪਲਾਜ਼ਾ ਸ਼ਨੀਵਾਰ ਰਾਤ 12 ਵਜੇ ਮੁਫਤ ਰਹੇਗਾ। ਇਸ ਤੋਂ ਇਲਾਵਾ ਕਿਸਾਨਾਂ ਨੇ ਹਰਿਆਣਾ ਦੇ ਕਰਨਾਲ ਵਿੱਚ ਬਸਤਾਰਾ ਟੋਲ ਪਲਾਜ਼ਾ ਵੀ ਬੰਦ ਕਰ ਦਿੱਤਾ ਹੈ। ਟੋਲ ਪਲਾਜ਼ਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ NHAI ਨੂੰ ਅਜਿਹੇ ਪ੍ਰਦਰਸ਼ਨਾਂ ਕਾਰਨ ਇਕ ਦਿਨ ‘ਚ ਤਕਰੀਬਨ 22 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

The post ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਇਕੱਠੇ ਹੋ ਕੇ ਸਿੰਘੂ ਬਾਰਡਰ ਲਈ ਹੋਏ ਰਵਾਨਾ appeared first on Daily Post Punjabi.