Punjab Haryana weather update Archives - Daily Post Punjabi

ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 25 ਮੀਟਰ: 4 ਟਰੇਨਾਂ ਤੇ 6 ਉਡਾਣਾਂ ਲੇਟ
ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।

Punjab Haryana weather update

ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ ‘ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹਾ ਹੀ ਹਾਲ ਹਰਿਆਣਾ ਦਾ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਛਾਈ ਰਹੇਗੀ, ਜਦਕਿ ਦੁਪਹਿਰ ਨੂੰ ਧੁੱਪ ਨਿਕਲੇਗੀ।

The post ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 25 ਮੀਟਰ: 4 ਟਰੇਨਾਂ ਤੇ 6 ਉਡਾਣਾਂ ਲੇਟ appeared first on Daily Post Punjabi.

ਪੰਜਾਬ ‘ਤੇ ਹਰਿਆਣਾ ‘ਚ ਹੋਈ ਬਾਰਿਸ਼ ਨੇ ਤੋੜੇ ਸਾਰੇ ਰਿਕਾਰਡ, ਮਈ ਮਹੀਨੇ ‘ਚ ਕਰਵਾਇਆ ਫਰਵਰੀ ਦਾ ਅਹਿਸਾਸ
ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਾਲ 1970 ਤੋਂ ਬਾਅਦ 53 ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲਿਆ ਹੈ। 31 ਮਈ ਨੂੰ ਦਿਨ ਦਾ ਔਸਤ ਤਾਪਮਾਨ 25.9 ਡਿਗਰੀ ਰਿਕਾਰਡ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਪਗ 15 ਡਿਗਰੀ ਘੱਟ ਰਿਹਾ।

Punjab Haryana weather update

ਦੱਸ ਦਈਏ ਕਿ ਫਰਵਰੀ ਦੇ ਮਹੀਨੇ ਵਿੱਚ ਤਾਪਮਾਨ 25.9 ਡਿਗਰੀ ਦਰਜ ਕੀਤਾ ਜਾਂਦਾ ਹੈ । ਇਸ ਵਾਰ ਮਈ ਦਾ ਮਹੀਨਾ ਪਿਛਲੇ 10 ਸਾਲਾਂ ਦੇ ਮੁਕਾਬਲੇ ਸਭ ਤੋਂ ਠੰਡਾ ਰਿਹਾ ਹੈ । ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਇਸ ਵਾਰ 6 ਵੈਸਟਰਨ ਡਿਸਟਰਬੈਂਸ ਬਣੇ ਤੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ। ਇਸ ਕਾਰਨ ਇਸ ਵਾਰ 1 ਮਈ ਤੋਂ 31 ਮਈ ਤੱਕ 161 ਫੀਸਦੀ ਬਾਰਿਸ਼ ਸਰਪਲੱਸ ਹੋ ਚੁੱਕੀ ਹੈ। ਮਈ ਵਿੱਚ ਹੋਈ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ: CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

ਉੱਥੇ ਹੀ ਜੇਕਰ ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਵਿੱਚ 7.6 ਮਿ.ਮੀ. ਬਾਰਿਸ਼ ਹੋਈ ਹੈ, ਜੋ ਆਮ ਨਾਲੋਂ 741% ਵੱਧ ਹੈ । ਇਸ ਨਾਲ ਦਿਨ ਦਾ ਤਾਪਮਾਨ ਆਮ ਨਾਲੋਂ 16 ਡਿਗਰੀ ਤੱਕ ਘੱਟ ਗਿਆ । ਪੂਰੇ ਮਈ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਮੀਂਹ ਨੇ 14 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ । 1 ਮਈ ਤੋਂ 31 ਮਈ ਤੱਕ 52.4 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ 161 ਫੀਸਦੀ ਵੱਧ ਹੈ । ਇਸ ਤੋਂ ਪਹਿਲਾਂ ਸਾਲ 2008 ਵਿੱਚ 68 MM ਮੀਂਹ ਪਿਆ ਸੀ।

Punjab Haryana weather update

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਬਾਅਦ ਪਾਰਾ ਚੜ੍ਹਨਾ ਸ਼ੁਰੂ ਹੋਵੇਗਾ । ਪਰ ਜੂਨ ਵਿੱਚ ਵੀ ਜ਼ਿਆਦਾ ਗਰਮੀ ਨਹੀਂ ਹੋਵੇਗੀ, ਕਿਉਂਕਿ ਵਿਚਕਾਰ ਪੱਛਮੀ ਗੜਬੜੀ ਆ ਸਕਦੀ ਹੈ । ਲਗਾਤਾਰ ਮੀਂਹ ਪੈਣ ਕਾਰਨ ਧਰਤੀ ਗਿੱਲੀ ਹੋ ਗਈ ਹੈ। ਅਜਿਹੇ ਵਿੱਚ ਗਰਮੀ ਤੇਜ਼ੀ ਨਾਲ ਨਹੀਂ ਵਧੇਗੀ । 1 ਜੂਨ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਹਲਕਾ ਪ੍ਰਭਾਵ ਦੇਖਿਆ ਜਾ ਸਕਦਾ ਹੈ । 2 ਜੂਨ ਤੋਂ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ । ਹਾਲਾਂਕਿ 5 ਜੂਨ ਤੱਕ ਤਾਪਮਾਨ ਅਜੇ ਵੀ 40 ਡਿਗਰੀ ਤੋਂ ਹੇਠਾਂ ਰਹੇਗਾ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ‘ਤੇ ਹਰਿਆਣਾ ‘ਚ ਹੋਈ ਬਾਰਿਸ਼ ਨੇ ਤੋੜੇ ਸਾਰੇ ਰਿਕਾਰਡ, ਮਈ ਮਹੀਨੇ ‘ਚ ਕਰਵਾਇਆ ਫਰਵਰੀ ਦਾ ਅਹਿਸਾਸ appeared first on Daily Post Punjabi.