Punjab heat wave Archives - Daily Post Punjabi

ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਪਾਰਾ 46 ਡਿਗਰੀ ਤੋਂ ਪਾਰ
ਪੰਜਾਬ ਵਿੱਚ ਪਿਛਲੇ 8 ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਵਿਚਾਲੇ ਚੱਲ ਰਿਹਾ ਹੈ। ਲਗਾਤਾਰ ਚੱਲ ਰਹੀ ਲੂ ਨੇ ਲੋਕਾਂ ਨੂੰ ਬੇਹਾਲ ਕਰ ਕੇ ਰੱਖ ਦਿੱਤਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਹੀਟ ਵੀਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਵਾਅਦੇ ਨਾਲ ਪਾਰਾ 47 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।

Punjab heat wave

ਮੌਸਮ ਵਿਭਾਗ ਅਨੁਸਾਰ 10 ਜੂਨ ਨੂੰ ਪੰਜਾਬ ਦੇ ਮਾਝਾ, ਦੁਆਬਾ ਵਿੱਚ ਬੱਦਲ ਛਾਏ ਰਹਿਣ ਤੇ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 11 ਜੂਨ ਨੂੰ ਵੀ ਬਾਰਿਸ਼ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮਾਰਮਾਰਚ, ਅਪ੍ਰੈਲ ਦੀ ਤਰ੍ਹਾਂ ਜੂਨ ਵੀ ਡ੍ਰਾਈ ਚੱਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਮਾਂਝਾ ਖੇਤਰ ਅਧੀਨ ਪੈਂਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਤਿੰਨ ਦਿਨ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਜਦਕਿ ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ‘ਚ 9 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ ਦਿੱਤੀ ਗਈ ਹੈ ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਇਸ ਸਤੋਂ ਇਲਾਵਾ ਦੱਖਣੀ ਮਾਲਵੇ ਦੇ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਕੋਈ ਰਾਹਤ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੋਂ ਚੱਲਣ ਵਾਲੀਆਂ ਗਰਮ ਹਵਾਵਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕਰਨਗੀਆਂ। ਇਸ ਦੇ ਨਾਲ ਹੀ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਐਸਏਐਸ ਨਗਰ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਪਾਰਾ 46 ਡਿਗਰੀ ਤੋਂ ਪਾਰ appeared first on Daily Post Punjabi.

ਪੰਜਾਬ ‘ਚ ਗਰਮੀ ਨੇ ਕੱਢੇ ਵੱਟ ! ਤੋੜਿਆ 52 ਸਾਲਾਂ ਦਾ ਰਿਕਾਰਡ, 7 ਜ਼ਿਲ੍ਹਿਆਂ ‘ਚ ਪਾਰਾ 45 ਡਿਗਰੀ ਤੋਂ ਪਾਰ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਚੱਲ ਰਹੀ ਲੂ ਤੇ ਭਿਆਨਕ ਗਰਮੀ ਕਾਰਨ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਮਈ ਮਹੀਨੇ ਵਿੱਚ ਹੀ ਆਪਣੇ ਹੁਣ ਤੱਕ ਦੇ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਜਿਸ ਕਾਰਨ 52 ਸਾਲਾਂ ਵਿੱਚ ਪਹਿਲੀ ਵਾਰੀ ਮਈ ਦੇ ਪਹਿਲੇ ਤਾਪਮਾਨ 44.5 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ 5 ਤੋਂ 7 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ ।

Punjab heat wave

ਮੌਸਮ ਵਿਭਾਗ ਅਨੁਸਾਰ ਨੂੰ ਪੰਜਾਬ ਵਿੱਚ ਮੁਕਤਸਰ ਸਭ ਤੋਂ ਗਰਮ ਰਿਹਾ ਤੇ ਇੱਥੇ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਬਠਿੰਡਾ ਵਿੱਚ 46 ਡਿਗਰੀ, ਅੰਮ੍ਰਿਤਸਰ ਵਿੱਚ 45.6 ਡਿਗਰੀ, ਫਿਰੋਜ਼ਪੁਰ ਵਿੱਚ 45.5, ਹੁਸ਼ਿਆਰਪੁਰ ਵਿੱਚ 45.3, ਬਰਨਾਲਾ ਵਿੱਚ 45.1 ਡਿਗਰੀ ਤੇ ਲੁਧਿਆਣਾ ਵਿੱਚ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਦਿੱਗਜ਼ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮੁਤਾਬਕ, 1970 ਤੋਂ 2021 (52 ਸਾਲ) ਦੌਰਾਨ ਕਦੇ ਵੀ ਮਈ ਦੇ ਪਹਿਲੇ 15 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਨਹੀਂ ਪਹੁੰਚਿਆ । ਵਿਭਾਗ ਦੇ ਰਿਕਾਰਡ ਮੁਤਾਬਕ ਸਾਲ 2000 ਵਿੱਚ 14 ਮਈ ਨੂੰ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

Punjab heat wave

ਮੌਸਮ ਵਿਭਾਗ ਦੇ ਚੰਡੀਗਡ਼੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਲੂ ਚੱਲੇਗੀ ਤੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਸੋਮਵਾਰ ਨੂੰ ਹਿਮਾਚਲ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮਾਝਾ ਤੇ ਦੁਆਬਾ ਇਲਾਕੇ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਗਰਮੀ ਨੇ ਕੱਢੇ ਵੱਟ ! ਤੋੜਿਆ 52 ਸਾਲਾਂ ਦਾ ਰਿਕਾਰਡ, 7 ਜ਼ਿਲ੍ਹਿਆਂ ‘ਚ ਪਾਰਾ 45 ਡਿਗਰੀ ਤੋਂ ਪਾਰ appeared first on Daily Post Punjabi.

ਪੰਜਾਬ ‘ਚ ਗਰਮੀ ਨੇ ਦਿਖਾਇਆ ਭਿਆਨਕ ਰੂਪ, ਕਈ ਜ਼ਿਲ੍ਹਿਆਂ ‘ਚ ਪਾਰਾ 43 ਡਿਗਰੀ ਤੋਂ ਪਾਰ, ਅਲਰਟ ਜਾਰੀ
ਪੰਜਾਬ ਵਿੱਚ ਗਰਮੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ ਇੱਕ ਹਫ਼ਤੇ ਵਿੱਚ ਪੰਜਾਬ ਸਣੇ ਹਰਿਆਣਾ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ ਸਖ਼ਤ ਗਰਮੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਤਾਪਮਾਨ ਵਿੱਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।

Punjab heat wave

ਬੁੱਧਵਾਰ ਨੂੰ ਪੰਜਾਬ ਦੇ ਮੁਕਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ, ਫਿਰੋਜ਼ਪੁਰ ਵਿੱਚ 43.2 ਡਿਗਰੀ, ਅੰਮ੍ਰਿਤਸਰ ਵਿੱਚ 42.5 ਡਿਗਰੀ ਅਤੇ ਬਰਨਾਲਾ ਵਿੱਚ 42.4 ਡਿਗਰੀ ਦਰਜ ਕੀਤਾ ਗਿਆ । ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਵਿੱਚ ਸ਼ੁੱਕਰਵਾਰ ਤੋਂ ਇੱਕ ਵਾਰ ਲੋਕਾਂ ਨੂੰ ਲੂ ਦਾ ਸਾਹਮਣਾ ਕਰਨਾ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਹਫ਼ਤੇ ਵੀ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪਵੇਗਾ | 16 ਮਈ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ

ਦੱਸ ਦੇਈਏ ਕਿ ਪੱਛਮੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਂਦਾ ਹੈ। ਇਸੇ ਕਾਰਨ ਪੰਜਾਬ ਵਿੱਚ ਮਾਰਚ ਅਤੇ ਅਪ੍ਰੈਲ ਦਾ ਮਹੀਨਾ ਨਿਕਲ ਗਿਆ । ਲੰਬੇ ਡ੍ਰਾਈ ਸਪੈਲ ਕਾਰਨ ਮਿੱਟੀ ਦੀ ਨਮੀ ਕਾਫ਼ੀ ਘੱਟ ਗਈ ਹੈ । ਜਦੋਂ ਮਿੱਟੀ ਵਿੱਚ ਨਮੀ ਘੱਟ ਹੁੰਦੀ ਹੈ, ਤਾਂ ਸੂਰਜ ਦੀ ਰੌਸ਼ਨੀ ਆਉਂਦੀ ਹੈ, ਫਿਰ ਜ਼ਿਆਦਾ ਮਾਤਰਾ ਵਿੱਚ ਹੀਟ ਜਜ਼ਬ ਹੁੰਦੀ ਹੈ। ਜਿਸ ਕਾਰਨ ਜ਼ਿਆਦਾ ਰੇਡੀਏਸ਼ਨ ਨਿਕਲਣ ਕਾਰਨ ਤਾਪਮਾਨ ਵੱਧ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਗਰਮੀ ਨੇ ਦਿਖਾਇਆ ਭਿਆਨਕ ਰੂਪ, ਕਈ ਜ਼ਿਲ੍ਹਿਆਂ ‘ਚ ਪਾਰਾ 43 ਡਿਗਰੀ ਤੋਂ ਪਾਰ, ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਜਾਰੀ ਰਹੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਲੂ ਚੱਲਣ ਦੀ ਦਿੱਤੀ ਚਿਤਾਵਨੀ
ਪੰਜਾਬ ਵਿੱਚ ਗਰਮ ਹਵਾਵਾਂ ਨੇ ਇੱਕ ਵਾਰ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਤੋਂ ਬਾਅਦ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹੇ ਗਰਮ ਰਹੇ। ਜਿਨ੍ਹਾਂ ਵਿਚੋਂ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਰਿਹਾ । ਇੱਥੇ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫਿਰੋਜ਼ਪੁਰ ਵਿੱਚ 43.6 ਡਿਗਰੀ, ਬਠਿੰਡਾ ਵਿੱਚ 43.3, ਜਲੰਧਰ ਵਿੱਚ 40.9, ਬਰਨਾਲਾ ਵਿੱਚ 40.3 ਅਤੇ ਅੰਮ੍ਰਿਤਸਰ ਵਿੱਚ 40 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Punjab heat wave

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਮੰਗਲਵਾਰ ਤੋਂ ਪੰਜਾਬ ਵਿੱਚ ਫਿਰ ਤੋਂ ਲੂ ਚੱਲੇਗੀ। ਲੋਕਾਂ ਨੂੰ 14 ਮਈ ਤੱਕ ਗਰਮੀ ਦਾ ਕਹਿਰ ਝੱਲਣਾ ਪਵੇਗਾ । ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ । ਹਾਲਾਂਕਿ, 15 ਮਈ ਤੋਂ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਜੇਕਰ ਇੱਥੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਦਾ ਤਲਖ਼ ਮਿਜਾਜ਼ ਬਰਕਰਾਰ ਹੈ । ਗਰਮੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਲੋਕ ਗਰਮੀ ਨਾਲ ਬੇਹਾਲ ਹਨ । ਪਰ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ । ਕਿਉਂਕਿ ਅੱਜ ਤੋਂ ਲੂ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ 14 ਮਈ ਤੱਕ ਲੂ ਦਾ ਕਹਿਰ ਜਾਰੀ ਰਹੇਗਾ। ਜਿਸ ਕਾਰਨ ਗਰਮੀ ਵਧਣ ਨਾਲ ਦਿਨ ਦਾ ਤਾਪਮਾਨ ਵੀ ਵਧੇਗਾ । ਮੰਗਲਵਾਰ ਸਵੇਰੇ 8 ਵਜੇ ਲੁਧਿਆਣਾ ਵਿੱਚ ਪਾਰਾ 21 ਡਿਗਰੀ ਸੈਲਸੀਅਸ ਰਿਹਾ ।

Punjab heat wave

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਦੁਪਹਿਰ ਵਿੱਚ ਪਾਰਾ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦੁਪਹਿਰ ਦੇ ਸਮੇਂ ਗਰਮੀ ਦਾ ਕਹਿਰ ਲੋਕਾਂ ਨੂੰ ਬੇਹਾਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗਾ। ਸ਼ਾਮ ਨੂੰ ਹਵਾ ਚੱਲਣ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਵਿਭਾਗ ਮੁਤਾਬਕ 15 ਮਈ ਤੋਂ ਗਰਮੀ ਦਾ ਪ੍ਰਕੋਪ ਥੋੜ੍ਹਾ ਘੱਟ ਹੋਵੇਗਾ। ਕਿਉਂਕਿ ਹਿਮਾਚਲ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ । ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਜਾਰੀ ਰਹੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਲੂ ਚੱਲਣ ਦੀ ਦਿੱਤੀ ਚਿਤਾਵਨੀ appeared first on Daily Post Punjabi.

ਪੰਜਾਬ ‘ਚ ਗਰਮੀ ਤੋੜੇਗੀ ਸਾਰੇ ਰਿਕਾਰਡ, ਅਗਲੇ 4 ਦਿਨਾਂ ‘ਚ ਤਾਪਮਾਨ 42 ਡਿਗਰੀ ਨੂੰ ਕਰੇਗਾ ਪਾਰ !
ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਗਰਮੀ ਨਵੇਂ ਰਿਕਾਰਡ ਬਣਾ ਸਕਦੀ ਹੈ। ਆਉਣ ਵਾਲੇ ਹਫ਼ਤੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ । ਇਸ ਦੇ ਨਾਲ ਹੀ ਤਾਪਮਾਨ 42 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਅੱਜ ਅੰਮ੍ਰਿਤਸਰ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ।

Punjab heat wave

ਮੌਸਮ ਵਿਭਾਗ ਅਨੁਸਾਰ ਸਵੇਰੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ 20.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਆਉਣ ਵਾਲੇ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ । ਜਿਸ ਕਾਰਨ ਅਗਲੇ ਚਾਰ ਦਿਨਾਂ ਵਿੱਚ ਦਿਨ ਦਾ ਤਾਪਮਾਨ 42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਜੇਕਰ ਇਹੀ ਸਥਿਤੀ ਬਣੀ ਰਹੀ ਤਾਂ 30 ਅਪ੍ਰੈਲ ਤੋਂ ਪਹਿਲਾਂ ਗਰਮੀ ਦਾ ਰਿਕਾਰਡ ਟੁੱਟ ਜਾਵੇਗਾ।

ਇਹ ਵੀ ਪੜ੍ਹੋ: “ਮੁਫ਼ਤ ਨਹੀਂ ਸਸਤੀ ਬਿਜਲੀ ਦਿਓ, ਮੁਫ਼ਤਖੋਰੀ ਲੋਕਾਂ ਨੂੰ ਦੀਵਾਲੀਆਪਨ ਵੱਲ ਲੈ ਜਾਵੇਗੀ” : ਲਕਸ਼ਮੀਕਾਂਤਾ ਚਾਵਲਾ

ਜੇਕਰ ਮੌਸਮ ਵਿਭਾਗ ਦੇ ਪਿਛਲੇ ਕੁਝ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ 25 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸਭ ਤੋਂ ਵੱਧ ਗਰਮੀ ਰਿਕਾਰਡ ਹੁੰਦੀ ਹੈ। ਇਨ੍ਹਾਂ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਵੀ ਜ਼ਿਆਦਾ ਰਹਿੰਦਾ ਹੈ। ਅੰਮ੍ਰਿਤਸਰ ਦਾ ਤਾਪਮਾਨ ਹੁਣ 42 ਡਿਗਰੀ ਤੋਂ ਪਾਰ ਹੈ, ਇਸ ਲਈ 30 ਅਪ੍ਰੈਲ ਤੱਕ ਇਹ 44 ਡਿਗਰੀ ਨੂੰ ਪਾਰ ਕਰਕੇ ਪਿਛਲੇ ਸਾਰੇ ਰਿਕਾਰਡ ਤੋੜ ਸਕਦਾ ਹੈ।

Punjab heat wave

ਇਸ ਤੋਂ ਇਲਾਵਾ ਪਟਿਆਲਾ ਵਿੱਚ ਅੱਜ ਤਾਪਮਾਨ 41 ਡਿਗਰੀ ਨੂੰ ਪਾਰ ਕਰ ਸਕਦਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਵੀ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ , ਜਦੋਂ ਕਿ ਘੱਟੋ-ਘੱਟ ਤਾਪਮਾਨ 18.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ‘ਚ ਗਰਮੀ ਤੋੜੇਗੀ ਸਾਰੇ ਰਿਕਾਰਡ, ਅਗਲੇ 4 ਦਿਨਾਂ ‘ਚ ਤਾਪਮਾਨ 42 ਡਿਗਰੀ ਨੂੰ ਕਰੇਗਾ ਪਾਰ ! appeared first on Daily Post Punjabi.

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਪਹਾੜਾਂ ‘ਤੇ ਮੀਂਹ ਨਾਲ ਮੈਦਾਨੀ ਇਲਾਕਿਆਂ ‘ਚ ਬਦਲੇਗਾ ਮੌਸਮ ਦਾ ਮਿਜਾਜ਼
ਉੱਤਰ ਭਾਰਤ ਵਿੱਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ ਹਨ।ਇਸੇ ਵਿਚਾਲੇ ਗਰਮੀ ਕਾਰਨ ਝੁਲਸ ਰਹੇ ਪੂਰੇ ਉੱਤਰੀ ਤੇ ਮੱਧ ਭਾਰਤ ਲਈ ਰਾਹਤ ਦੀ ਖਬਰ ਹੈ। ਜਿਸ ਕਾਰਨ ਅਗਲੇ 10 ਦਿਨਾਂ ਤੱਕ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

Punjab heat wave

ਇਸ ਸਬੰਧੀ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਨੇ ਕਸ਼ਮੀਰ ਵਿੱਚ ਦਸਤਕ ਦੇ ਦਿੱਤੀ ਹੈ। ਜਿਸ ਦੇ ਪ੍ਰਭਾਵ ਕਾਰਨ 13-14 ਅਪ੍ਰੈਲ ਨੂੰ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸੇ ਦੇ ਨਾਲ ਹੀ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ 18 ਅਪ੍ਰੈਲ ਨੂੰ ਇੱਕ ਹੋਰ ਵੈਸਟਰਨ ਡਿਸਟਰਬੈਂਸ ਆ ਸਕਦੀ ਹੈ । ਜਿਸ ਦਾ ਪ੍ਰਭਾਵ ਉੱਤਰ ਤੋਂ ਮੱਧ ਭਾਰਤ ਤੱਕ 22 ਅਪ੍ਰੈਲ ਤੱਕ ਰਹੇਗਾ । ਜਿਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ ।

ਇਹ ਵੀ ਪੜ੍ਹੋ: ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, RDF ‘ਚ ਕੀਤੀ ਸੋਧ, ਕੇਂਦਰ ਨੇ ਫੰਡ ਜਾਰੀ ਕਰਨ ਲਈ ਰਖੀ ਸੀ ਸ਼ਰਤ

ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਦੀ ਲਹਿਰ ਖ਼ਤਮ ਹੋ ਗਈ ਹੈ ਤੇ ਬੱਦਲਾਂ ਦੀ ਵਧਦੀ ਮੌਜੂਦਗੀ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਜੇਨਾਮਾਨੀ ਅਨੁਸਾਰ ਦਿੱਲੀ, ਪੰਜਾਬ, ਰਾਜਸਥਾਨ ਤੇ ਹਰਿਆਣਾ ਵਿੱਚ ਬੱਦਲਾਂ ਦੀ ਮੌਜੂਦਗੀ ਨਾਲ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਪਹਾੜਾਂ ‘ਤੇ ਮੀਂਹ ਨਾਲ ਮੈਦਾਨੀ ਇਲਾਕਿਆਂ ‘ਚ ਬਦਲੇਗਾ ਮੌਸਮ ਦਾ ਮਿਜਾਜ਼ appeared first on Daily Post Punjabi.

ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਪਾਰਾ ਪਹੁੰਚਿਆ 40 ਤੋਂ ਪਾਰ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪੰਜਾਬ ਵਿੱਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਹੀਂ ਨਿਕਲ ਰਹੇ ਹਨ। ਐਤਵਾਰ ਨੂੰ ਸੂਬੇ ਦਾ ਪਟਿਆਲਾ ਜ਼ਿਲ੍ਹਾ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਰਿਕਾਰਡ 43.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ । ਉੱਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਵਿਚ ਸੂਬੇ ਵਿੱਚ ਗਰਮ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।

Punjab heat wave

ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਅਪ੍ਰੈਲ ਮਹੀਨੇ ਵਿੱਚ ਹੀ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਪਿਛਲੇ ਸਾਲ ਵਿੱਚ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ਵਿੱਚ ਔਸਤ ਤਾਪਮਾਨ ਸਿਰਫ 35 ਡਿਗਰੀ ਦਰਜ ਕੀਤਾ ਗਿਆ ਸੀ, ਪਰ ਇਸ ਵਾਰ ਰਿਕਾਰਡ ਤੋੜ ਤਾਪਮਾਨ ਦਰਜ ਕੀਤਾ ਜਾ ਰਿਹਾ ਹੈ । ਮੌਸਮ ਵਿਭਾਗ ਨੇ 11 ਅਪ੍ਰੈਲ ਨੂੰ ਜਲੰਧਰ ਵਿੱਚ 42 ਡਿਗਰੀ ਸੈਲਸੀਅਸ ਤੇ 12 ਅਪ੍ਰੈਲ ਨੂੰ 43 ਡਿਗਰੀ ਸੈਲਸੀਅਸ ਤਾਪਮਾਨ ਦਾ ਅਨੁਮਾਨ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਬਰਨਾਲਾ ਵਿੱਚ ਦਿਨ ਦਾ ਤਾਪਮਾਨ 43.1 ਡਿਗਰੀ, ਮੁਕਤਸਰ ਵਿੱਚ 43.1 ਡਿਗਰੀ, ਬਠਿੰਡਾ ਵਿੱਚ 42.4 ਡਿਗਰੀ, ਪਟਿਆਲਾ ਵਿੱਚ 41.8 ਡਿਗਰੀ, ਮੋਗਾ ਵਿੱਚ 40.5 ਡਿਗਰੀ, ਲੁਧਿਆਣਾ ਵਿੱਚ 40.7 ਡਿਗਰੀ, ਅੰਮ੍ਰਿਤਸਰ ਵਿੱਚ 40.5 ਅਤੇ ਜਲੰਧਰ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’

ਇਸ ਸਬੰਧੀ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਸਮੇਂ ਗਰਮ ਹਵਾਵਾਂ ਚੱਲਣਗੀਆਂ । ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਤੋਂ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਹਿਮਾਚਲ ਵਿੱਚ ਬੱਦਲਵਾਈ ਰਹਿ ਸਕਦੀ ਹੈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਵੀ ਪਵੇਗਾ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਪਾਰਾ ਪਹੁੰਚਿਆ 40 ਤੋਂ ਪਾਰ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ appeared first on Daily Post Punjabi.

ਪੰਜਾਬ ਵਿੱਚ ਅਪ੍ਰੈਲ ਮਹੀਨੇ ‘ਚ ਗਰਮੀ ਨੇ ਤੋੜਿਆ 51 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
ਮਾਰਚ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਹੈ । ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ, ਬਠਿੰਡਾ 43.4, ਮੁਕਤਸਰ ਅਤੇ ਫਿਰੋਜ਼ਪੁਰ 43.3, ਪਟਿਆਲਾ ਵਿੱਚ 43, ਮੋਗਾ ਵਿੱਚ 42.5, ਹੁਸ਼ਿਆਰਪੁਰ ਵਿੱਚ 42, ਅੰਮ੍ਰਿਤਸਰ ਵਿੱਚ 42.3 ਅਤੇ ਲੁਧਿਆਣਾ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।

Punjab heat wave

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ.ਕੇ.ਕੇ.ਗਿੱਲ ਅਨੁਸਾਰ ਸਾਲ 1970 ਤੋਂ 2021 ਦੌਰਾਨ ਕਦੇ ਵੀ ਅਪ੍ਰੈਲ ਦੇ ਪਹਿਲੇ 10 ਦਿਨਾਂ ਵਿੱਚ ਦਿਨ ਦਾ ਤਾਪਮਾਨ ਕਦੇ ਵੀ ਇੰਨਾ ਨਹੀਂ ਰਿਹਾ । ਇਹ ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਵੱਧ ਹੈ । ਪਿਛਲੇ ਸਾਲਾਂ ਦੌਰਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਜੇਕਰ ਇੱਕ-ਦੋ ਦਿਨ ਵੀ ਤਾਪਮਾਨ ਆਮ ਨਾਲੋਂ ਵੱਧ ਰਿਹਾ ਤਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਰਾਹਤ ਮਿਲਦੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ।

ਇਹ ਵੀ ਪੜ੍ਹੋ: ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਦੱਸ ਦੇਈਏ ਕਿ ਮਾਰਚ ਤੋਂ ਹੁਣ ਤੱਕ ਇੱਕ ਵਾਰ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੋਇਆ ਅਤੇ ਮਾਰਚ ਤੋਂ ਬਾਅਦ ਅਪ੍ਰੈਲ ਵੀ ਹੁਣ ਤੱਕ ਖੁਸ਼ਕ ਚੱਲ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਤਾਪਮਾਨ ਹੋਰ ਵਧ ਸਕਦਾ ਹੈ । ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 12 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਆਉਣ ਵਾਲਾ ਪਾਣੀ ਸੰਕਟ ਵੀ ਵਧ ਸਕਦਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ਵਿੱਚ ਅਪ੍ਰੈਲ ਮਹੀਨੇ ‘ਚ ਗਰਮੀ ਨੇ ਤੋੜਿਆ 51 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ appeared first on Daily Post Punjabi.