punjab heat waves Archives - Daily Post Punjabi

ਪੰਜਾਬ-ਹਰਿਆਣਾ ਸਮੇਤ 5 ਸੂਬਿਆਂ ‘ਚ ਹੀਟ ਵੇਵ ਦਾ ਅਲਰਟ: ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ ਨੇ ਇਸ ਹਫ਼ਤੇ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। IMD ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਬਿਹਾਰ, ਗੰਗਾ ਪੱਛਮੀ ਬੰਗਾਲ, ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਵਿਭਾਗ ਨੇ ਸਾਰੇ ਪੰਜ ਰਾਜਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।

Punjab Heat waves Alert

ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਬਿਹਾਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ‘ਚ ਅਗਲੇ ਚਾਰ-ਪੰਜ ਦਿਨਾਂ ਤੱਕ ਗਰਮੀ ਵਧੇਗੀ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਸ਼ਨੀਵਾਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ IMD ਨੇ ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਤਾਜ਼ਾ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ‘ਚ 18 ਅਤੇ 19 ਅਪ੍ਰੈਲ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 5 ਦਿਨਾਂ ਦੌਰਾਨ ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 39 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਅਗਲੇ 48 ਘੰਟਿਆਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1-2 ਡਿਗਰੀ ਸੈਲਸੀਅਸ ਦਾ ਹੌਲੀ-ਹੌਲੀ ਵਾਧਾ ਹੋਵੇਗਾ। ਅਗਲੇ ਦੋ ਦਿਨਾਂ ਦੌਰਾਨ ਦੱਖਣੀ ਭਾਰਤ ਦੇ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਬਾਅਦ ਵਿੱਚ ਇਸ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਦਿੱਲੀ, ਚੰਡੀਗੜ੍ਹ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿੱਚ 17-19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ। ਦੂਜੇ ਪਾਸੇ, 16-19 ਅਪ੍ਰੈਲ ਦੌਰਾਨ ਉੜੀਸਾ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ ਨਾਲ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

The post ਪੰਜਾਬ-ਹਰਿਆਣਾ ਸਮੇਤ 5 ਸੂਬਿਆਂ ‘ਚ ਹੀਟ ਵੇਵ ਦਾ ਅਲਰਟ: ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ appeared first on Daily Post Punjabi.

ਪੰਜਾਬ ‘ਚ ਵਧਦੀ ਗਰਮੀ ਨੇ ਤੋੜਿਆ 52 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪੰਜਾਬ ਵਿੱਚ ਮਾਰਚ ਮਹੀਨੇ ਵਿੱਚ ਹੀ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ਵਿੱਚ ਪੈ ਰਹੀ ਗਰਮੀ ਨੇ ਮਾਰਚ ਦੇ ਮਹੀਨੇ ਵਿੱਚ ਹੀ ਵੱਟ ਕੱਢ ਦਿੱਤੇ ਹਨ। ਮਾਰਚ ਮਹੀਨੇ ਤੋਂ ਹੀ ਪੈ ਰਹੀ ਗਰਮੀ ਨੇ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿਨ ਸਮੇਂ ਤੇਜ਼ ਧੁੱਪ ਨਿਕਲਣ ਕਰਕੇ ਪਾਰਾ ਦਿਨੋਂ-ਦਿਨ ਵਧਦਾ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਰਚ ਮਹੀਨੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਤੋਂ 6 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ।

Punjab weather report

ਜੇਕਰ ਇੱਥੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਗਰਮੀ ਦਾ ਕਹਿਰ ਜਾਰੀ ਹੈ। ਬੀਤੇ ਦਿਨ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਜ਼ਿਆਦਾ ਸੀ ਜਿਸ ਨੇ ਪਿਛਲੇ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਲੁਧਿਆਣਾ ਦੇ ਨਾਲ-ਨਾਲ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਤਾਪਮਾਨ 30 ਤੋਂ 35 ਡਿਗਰੀ ਰਿਕਾਰਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬੰਬਾਰੀ ਤੇ ਤਬਾਹੀ ਦੇ ਬਾਵਜੂਦ ਰੂਸ ਅੱਗੇ ਡਟਿਆ ਯੂਕਰੇਨ, ਮਾਰੀਉਪੋਲ ‘ਚ ਸਰੈਂਡਰ ਕਰਨ ਤੋਂ ਕੀਤਾ ਇਨਕਾਰ

ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਪਹਿਲਾਂ ਮਾਰਚ ਮਹੀਨੇ ਅੰਦਰ ਇਸ ਕਦਰ ਗਰਮੀ ਕਦੇ ਵੀ ਨਹੀਂ ਪਈ। ਇਹ ਗਰਮੀ ਨਾ ਸਿਰਫ਼ ਲੋਕਾਂ ਦਾ ਜਿਊਣਾ ਮੁਹਾਲ ਕਰ ਰਹੀ ਹੈ, ਸਗੋਂ ਗਰਮੀ ਦਾ ਫਸਲਾਂ ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਮਾਰਚ ਵਿੱਚ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਗਰਮੀ ਦਾ ਕਹਿਰ ਵੱਧ ਸਕਦਾ ਹੈ। ਦੁਪਹਿਰ ਸਮੇਂ ਪੰਜਾਬ ਦੇ ਲੋਕਾਂ ਨੂੰ ਲੂ ਦੇ ਕਹਿਰ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

Punjab weather report

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਨੇ ਦੱਸਿਆ ਹੈ ਕਿ ਸੂਬੇ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ ਤੇ ਪੂਰਾ ਉੱਤਰ ਭਾਰਤ ਇਸ ਦੀ ਲਪੇਟ ਵਿੱਚ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਅੰਦਰ ਗਰਮੀ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਇੱਕ ਹਫ਼ਤੇ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੰਜਾਬ ‘ਚ ਵਧਦੀ ਗਰਮੀ ਨੇ ਤੋੜਿਆ 52 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ appeared first on Daily Post Punjabi.