Punjab heavy rain Archives - Daily Post Punjabi

ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਫਿਲਹਾਲ ਰੋਪੜ ਜ਼ਿਲ੍ਹੇ ਲਈ ਹੀ ਜਾਰੀ ਹੋਏ ਹਨ। ਦੱਸ ਦੇਈਏ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰੋਪੜ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ।

Punjab heavy rain

ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲ੍ਹੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.

CM ਮਾਨ ਨੇ ਮੀਂਹ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਰਹਿਣ ਦੇ ਦਿੱਤੇ ਹੁਕਮ
ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। CM ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। CM ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

Punjab heavy rain

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ DC, SSP, SDM ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ ‘ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ ‘ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

Punjab heavy rain

ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਨੇ ਮੀਂਹ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਰਹਿਣ ਦੇ ਦਿੱਤੇ ਹੁਕਮ appeared first on Daily Post Punjabi.