Punjab illicit liquor tragedy Archives - Daily Post Punjabi

ਨਕਲੀ ਸ਼ਰਾਬ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਕੈਪਟਨ ਦੇਣ ਅਸਤੀਫਾ: ਸੁਖਬੀਰ ਸਿੰਘ ਬਾਦਲ
Punjab illicit liquor tragedy: ਤਰਨਤਾਰਨ: ਨਕਲੀ ਸ਼ਰਾਬ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਇੱਕ ‘ਖੂਨੀ’ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਿਸਦੇ ਹੱਥ 80 ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ । ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੀ ਇਹ ਤ੍ਰਾਸਦੀ ਲਈ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹੋਰ ਆਗੂਆਂ ਨੂੰ ਸੂਬੇ ਵਿੱਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਲਈ ਦਿੱਤੀ ਗਈ ਖੁੱਲ੍ਹ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ ਤੇ ਇਸੇ ਦਾ ਨਤੀਜਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਕਤਲ ਹੈ । ਉਨ੍ਹਾਂ ਕਿਹਾ ਕਿ ਮੰਤਰੀਆਂ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਜ਼ਰਾ ਵੀ ਸ਼ਰਮਿੰਦਗੀ ਦਾ ਅਹਿਸਾਸ ਹੈ ਤਾਂ ਫਿਰ ਉਨ੍ਹਾਂ ਨੂੰ ਇਸ ‘ਭਿਆਨਕ ਅਪਰਾਧ’ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਲਾਲਸਾ ਸੂਬੇ ਦੇ ਲੋਕਾਂ ਪ੍ਰਤੀ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਨੂੰ ਨਿਭਾਉਣ ਦੇ ਰਾਹ ਵਿੱਚ ਅੜਿਕਾ ਬਣ ਰਹੀ ਹੈ।

Punjab illicit liquor tragedy

ਉਨ੍ਹਾਂ ਨੇ ਆਪਣੇ ‘ਤੇ ਇਸ ਵੱਡੀ ਤ੍ਰਾਸਦੀ ਲਈ ਜ਼ਿੰਮੇਵਾਰ ਆਪਣੇ ਸਾਥੀਆਂ ਦੇ ਬਚਾਅ ਲਈ ਹੋਰਨਾਂ ਨੂੰ ਬਲੀ ਦਾ ਬਕਰਾ ਬਣਾਉਣ ਵਿਰੁੱਧ ਚੇਤਾਵਨੀ ਵੀ ਦਿੱਤੀ ਹੈ । ਸਾਬਕਾ ਉਪ ਮੁੱਖ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਘਟਨਾ ਦੀ ਮੈਜਿਸਟਰੇਟੀ ਜਾਂਚ ਰੱਦ ਕਰਦਿਆਂ ਮੰਗ ਕੀਤੀ ਤੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਦੀ ਸਰਪ੍ਰਸਤੀ ਹਾਸਲ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਨਜਾਇਜ਼ ਸ਼ਰਾਬ ਵੇਚਣ ਤੋਂ ਤੁਰੰਤ ਰੋਕਿਆ ਨਾ ਗਿਆ ਤਾਂ ਫਿਰ ਅਜਿਹੇ ਹੋਰ ਹਾਦਸੇ ਕਿਸੇ ਵੀ ਸਮੇਂ ਵਾਪਰ ਸਕਦੇ ਹਨ।

Punjab illicit liquor tragedy

ਸੁਖਬੀਰ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਤਰਨਤਾਰਨ ਸਿਵਲ ਹਸਪਤਾਲ ਵਿਚ ਜਾ ਕੇ ਬਿਮਾਰਾਂ ਦਾ ਹਾਲ ਚਾਲ ਵੀ ਪੁੱਛਿਆ। ਉਨ੍ਹਾਂ ਨੇ ਇਸ ‘ਡਰਾਉਣੇ ਕਤਲੇਆਮ’ ਮੁੱਖ ਮੰਤਰੀ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਕਿਉਂਕਿ ਨਾ ਸਿਰਫ ਉਹ ਆਬਕਾਰੀ ਵਿਭਾਗ ਦੀ ਅਗਵਾਈ ਕਰ ਰਹੇ ਹਨ ਬਲਕਿ ਪਹਿਲਾਂ ਵੀ ਕਈ ਵਾਰ ਉਹਨਾਂ ਨੂੰ ਅਜਿਹੇ ਭਿਆਨਕ ਹਾਦਸੇ ਵਾਪਰਨ ਦੀਆਂ ਚੇਤਾਵਨੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਉਹ ਸਾਡੇ ਵੱਲੋਂ ਸਮੇਂ ਸਿਰ ਦਿੱਤੀ ਚੇਤਾਵਨੀ ਦਾ ਨਜਾਇਜ਼ ਸ਼ਰਾਬ ਦੇ ਧੰਦੇ ਨਾਲ ਛੇਤੀ ਪੈਸਾ ਬਣਾਉਣ ਦੀ ਲਾਲਸਾ ਕਾਰਨ ਮਖੌਲ ਉਡਾ ਦਿੰਦੇ ਹਨ।

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਨਕਲੀ ਸ਼ਰਾਬ ਨਾਲ ਇਹ ਅਣਕਿਆਸਾ ਦੁਖਾਂਤ ਅਚਨਚੇਤ ਹੀ ਨਹੀਂ ਵਾਪਰ ਗਿਆ। ਉਨ੍ਹਾਂ ਕਿਹਾ ਕਿ ਕਾਫੀ ਦੇਰ ਤੋਂ ਅਜਿਹਾ ਭਾਣਾ ਵਾਪਰਨ ਦਾ ਖਦਸ਼ਾ ਸੀ। ਅਕਾਲੀ ਦਲ ਇਸ ਸਰਕਾਰ ਦੀ ਸ਼ੁਰੂਆਤ ਵੇਲੇ ਤੋਂ ਹੀ ਇਸ ਪ੍ਰਤੀ ਚੇਤਾਵਨੀ ਦਿੰਦਾ ਰਿਹਾ ਹੈ ਕਿਉਂਕਿ ਇਹ ਸ਼ੁਰੂ ਤੋਂ ਹੀ ਸਪਸ਼ਟ ਹੋ ਗਿਆ ਸੀ ਕਿ ਮੁੱਖ ਮੰਤਰੀ ਨਜਾਇਜ਼ ਸ਼ਰਾਬ ਦੇ ਧੰਦੇ ਦੀ ਸਰਪ੍ਰਸਤੀ ਆਪ ਕਰ ਰਹੇ ਹਨ ਜਿਸਦੀ ਬਰਾਬਰੀ ਦੇਸ਼ ਵਿੱਚ ਕਿਤੇ ਵੀ ਕਦੇ ਨਹੀਂ ਵੇਖੀ । ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਕਹਿੰਦੇ ਰਹੇ ਹਾਂ ਕਿ ਕਾਂਗਰਸੀ ਆਗੂਆਂ ਵੱਲੋਂ ਇਸ ਨਜਾਇਜ਼ ਸ਼ਰਾਬ ਦੇ ਧੰਦੇ ਨਾਲ ਨਾ ਸਿਰਫ ਆਬਕਾਰੀ ਡਿਊਟੀ ਨਾਂ ਦੇ ਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ ਬਲਕਿ ਉਹ ਮਾਸੂਮ ਪੰਜਾਬੀਆਂ ਦੀ ਸਿਹਤ ਤੇ ਜਾਨਾਂ ਨਾਲ ਵੀ ਖੇਡ ਰਹੇ ਹਨ । ਦੱਸ ਦੇਈਏ ਕਿ ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਪਿੰਡ ਮੁੱਛਲ ਦਾ ਵੀ ਦੌਰਾ ਕੀਤਾ ਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ 25 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਅਤੇ ਪਰਿਵਾਰ ਵਿਚੋਂ ਇੱਕ-ਇੱਕ ਜੀਅ ਨੂੰ ਨੌਕਰੀ ਦੇਣ ਮੰਗ ਵੀ ਕੀਤੀ ਹੈ।

The post ਨਕਲੀ ਸ਼ਰਾਬ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਕੈਪਟਨ ਦੇਣ ਅਸਤੀਫਾ: ਸੁਖਬੀਰ ਸਿੰਘ ਬਾਦਲ appeared first on Daily Post Punjabi.