Punjab Issue Archives - Daily Post Punjabi

ਪੰਜਾਬ ਦੇ CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਜਾਣਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। CM ਮਾਨ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਕਈ ਮੁੱਦਿਆਂ ‘ਤੇ ਚਰਚਾ ਕਰਨਗੇ। ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

Punjab CM Mann will meet

ਇਹ ਵੀ ਪੜ੍ਹੋ : ਵੱਡਾ ਹਾਦਸਾ, ਵਿਆਹ ਤੋਂ ਪਰਤਦਿਆਂ ਨਦੀ ‘ਚ ਡੁੱਬੀ ਲੋਕਾਂ ਨਾਲ ਭਰੀ ਕਿਸ਼ਤੀ, 100 ਜਾਨਾਂ ਖ਼ਤਮ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ CM ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਅਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ RDF ਅਤੇ NHM ਤੋਂ ਰੋਕੇ ਗਏ ਫੰਡਾਂ ਦਾ ਜਵਾਬ ਨਹੀਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ appeared first on Daily Post Punjabi.