Tag: Punjab Jagraon News
-

ਜਗਰਾਓਂ : ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਮ੍ਰਿਤਕ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਆਇਆ ਸੀ ਪਿੰਡ
ਜਗਰਾਓਂ ਨੇੜੇ ਪਿੰਡ ਲੀਲਾਂ ਸਥਿਤ ਇੱਕ ਨਿੱਜੀ ਸਕੂਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਇੱਕ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ…
-

ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ
ਜਗਰਾਓ ਬੱਸ ਸਟੈਂਡ ਚੌਂਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਆਪਣੇ ਕੰਮ ਤੇ ਜਾ ਰਹੇ ਹੇਂਡੀਕੈਪ ਪਤੀ ਪਤਨੀ ਨੂੰ ਇੱਕ ਟਰਾਲਾ ਡ੍ਰਾਈਵਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ ਪਤਨੀ ਦੋਵੇਂ ਥੱਲੇ ਡਿੱਗ ਪਏ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 39 ਸਾਲਾਂ ਕੁਲਜਿੰਦਰ ਕੌਰ ਵਜੋਂ ਹੋਈ ਹੈ।…
-

ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ…
-

ਜਗਰਾਓਂ ‘ਚ ਤੇਜ਼ ਰਫ਼ਤਾਰ ਟ੍ਰੈਕਟਰ-ਟ੍ਰਾਲੀ ਨੇ 2 ਮਾਸੂਮ ਕੁੜੀਆਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੂਜੀ ਗੰਭੀਰ ਜਖ਼ਮੀ
ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਪੈਂਦੇ ਪਿੰਡ ਸਿੱਧਵਾਂ ਬੇਟ ਪਿੰਡ ਖੁਰਸ਼ੀਦਪੁਰਾ ਵਿਖੇ ਦਰਦਨਾਕ ਹਾਦਸਾ ਵਾਪਰਿਆ। ਆਨੰਦਪੁਰ ਸਾਹਿਬ ਦੇ ਹੋਲਾ ਮੁਹੱਲਾ ਵਿਖੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਹੇਠ ਸੜਕ ਪਾਰ ਕਰ ਰਹੀਆਂ ਦੋ ਮਾਸੂਮ ਕੁੜੀਆਂ ਆ ਗਈਆਂ। ਇਸ ਹਾਦਸੇ ‘ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ…