Punjab Jagraon News Archives - Daily Post Punjabi

ਜਗਰਾਓਂ : ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਮ੍ਰਿਤਕ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਆਇਆ ਸੀ ਪਿੰਡ
ਜਗਰਾਓਂ ਨੇੜੇ ਪਿੰਡ ਲੀਲਾਂ ਸਥਿਤ ਇੱਕ ਨਿੱਜੀ ਸਕੂਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਇੱਕ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ।

ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਜੋ ਪਿੰਡ ਤੋਂ ਜਗਰਾਓਂ ਵੱਲ ਜਾ ਰਹੇ ਸਨ ਤਾਂ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿੰਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਪਰਿਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ। ਉਨ੍ਹਾਂ ਦੱਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤਹਿ ਨਹੀ ਸੀ ਹੋਈ ਇਸ ਤੋਂ ਪਹਿਲਾਂ ਹੀ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਰਿਵਾਰਕ ਮੈਬਰਾਂ ਨੇ ਕਾਰ ਚਾਲਕ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮੋਗਾ ‘ਚ ਟਰਾਲੇ ਤੇ ਟਰੱਕ ਵਿਚਾਲੇ ਹੋਈ ਟੱ/ਕਰ, ਹਾ.ਦਸੇ ‘ਚ ਦੋਹਾਂ ਡ੍ਰਾਈਵਰਾਂ ਦੀ ਮੌ/ਤ, ਇੱਕ ਜ਼ਖਮੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿੱਧਵਾਂਬੇਟ ਦੇ ਐੱਸ.ਐੱਚ.ਓ. ਹੀਰਾ ਸਿੰਘ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ। ਹਾਦਸੇ ਸਬੰਧੀ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਤੇਜ਼ ਰਫਤਾਰ ਫਰਾਰੀ ਤੇ ਮੋਟਰਸਾਈਕਲ ਨਾਲ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੌਕੇ ਤੇ ਫ਼ਰਾਰ ਹੋ ਗਏ ਹਨ।ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਗਰਾਓਂ : ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਮ੍ਰਿਤਕ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਆਇਆ ਸੀ ਪਿੰਡ appeared first on Daily Post Punjabi.

ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ
ਜਗਰਾਓ ਬੱਸ ਸਟੈਂਡ ਚੌਂਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਆਪਣੇ ਕੰਮ ਤੇ ਜਾ ਰਹੇ ਹੇਂਡੀਕੈਪ ਪਤੀ ਪਤਨੀ ਨੂੰ ਇੱਕ ਟਰਾਲਾ ਡ੍ਰਾਈਵਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ ਪਤਨੀ ਦੋਵੇਂ ਥੱਲੇ ਡਿੱਗ ਪਏ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 39 ਸਾਲਾਂ ਕੁਲਜਿੰਦਰ ਕੌਰ ਵਜੋਂ ਹੋਈ ਹੈ। ਬੱਸ ਸਟੈਂਡ ਪੁਲਿਸ ਚੌਂਕੀ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਤੇ ਫਰਾਰ ਚਲਾਕ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ ਵੀ ਕੀਤਾ।

Trolley driver hit a disabled

ਇਸ ਦਰਦਨਾਕ ਹਾਦਸੇ ਕਾਰਨ ਮ੍ਰਿਤਕਾ ਕੁਲਜਿੰਦਰ ਕੌਰ ਦੇ ਪਤੀ ਦੀ ਆਵਾਜ਼ ਵੀ ਨਹੀਂ ਨਿਕਲ ਰਹੀ ਸੀ, ਉਥੇ ਹੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਹਾਦਸਾ ਟਰਾਲਾ ਡ੍ਰਾਈਵਰ ਦੀ ਲਾਪਰਵਾਹੀ ਤੇ ਤੇਜ ਰਫ਼ਤਾਰ ਕਰਕੇ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਮਗਰੋਂ ਟਰਾਲਾ ਚਲਾਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਡ੍ਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਦਿੱਲੀ ਮੈਟਰੋ ਨੇ ਫਿਰ ਤੋੜਿਆ ਰਿਕਾਰਡ, ਇੱਕ ਦਿਨ ‘ਚ 77 ਲੱਖ ਤੋਂ ਵੱਧ ਯਾਤਰੀਆਂ ਨੇ ਕੀਤਾ ਸਫ਼ਰ

ਇਸ ਮੌਕੇ ਬੱਸ ਸਟੈਂਡ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਹਾਦਸੇ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰਾਲਾ ਡ੍ਰਾਈਵਰ ਖ਼ਿਲਾਫ਼ ਬਣਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦੀ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਗਰਾਓ ‘ਚ ਟਰਾਲਾ ਚਾਲਕ ਨੇ ਐਕਟਿਵਾ ਸਵਾਰ ਹੇਂਡੀਕੈਪ ਜੋੜੇ ਨੂੰ ਮਾਰੀ ਟੱਕਰ, ਮਹਿਲਾ ਦੀ ਹੋਈ ਮੌਤ appeared first on Daily Post Punjabi.

ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਨੇ ਬੀਤੇ ਦਿਨ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲੇ ਉਸਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ ਲੈ ਗਏ। ਜਿੱਥੇ ਸ਼ਨੀਵਾਰ ਸਵੇਰੇ ਬਲਰਾਜ ਦੀ ਮੌਤ ਹੋ ਗਈ। ਉਸ ਨੇ ਆਪਣੇ ਨੋਟ ‘ਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ appeared first on Daily Post Punjabi.

ਜਗਰਾਓਂ ‘ਚ ਤੇਜ਼ ਰਫ਼ਤਾਰ ਟ੍ਰੈਕਟਰ-ਟ੍ਰਾਲੀ ਨੇ 2 ਮਾਸੂਮ ਕੁੜੀਆਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੂਜੀ ਗੰਭੀਰ ਜਖ਼ਮੀ
ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਪੈਂਦੇ ਪਿੰਡ ਸਿੱਧਵਾਂ ਬੇਟ ਪਿੰਡ ਖੁਰਸ਼ੀਦਪੁਰਾ ਵਿਖੇ ਦਰਦਨਾਕ ਹਾਦਸਾ ਵਾਪਰਿਆ। ਆਨੰਦਪੁਰ ਸਾਹਿਬ ਦੇ ਹੋਲਾ ਮੁਹੱਲਾ ਵਿਖੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਹੇਠ ਸੜਕ ਪਾਰ ਕਰ ਰਹੀਆਂ ਦੋ ਮਾਸੂਮ ਕੁੜੀਆਂ ਆ ਗਈਆਂ। ਇਸ ਹਾਦਸੇ ‘ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ 10 ਸਾਲਾ ਪਾਲਕ ਨਿਵਾਸੀ ਪਿੰਡ ਖੁਰਸ਼ੀਦਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਹੋਲਾ ਮੁਹੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਟਰਾਲੀ ਨੇ ਪਿੰਡ ਖੁਰਸ਼ੀਦ ਵਿਖੇ ਦੋ ਲੜਕੀਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੀ ਜ਼ਖਮੀ ਲੜਕੀ ਅਰਸ਼ਦੀਪ ਕੌਰ ਵਾਸੀ ਪਿੰਡ ਖੁਰਸ਼ੀਦ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਲੜਕੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਇਸੇ ਹਾਦਸੇ ਤੋਂ ਬਾਅਦ ਟਰਾਲੀ ਵੀ ਪਲਟ ਗਈ। ਇਸ ਦੌਰਾਨ ਟਰਾਲੀ ਵਿੱਚ ਸਵਾਰ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : CM ਕੇਜਰੀਵਾਲ ਨੇ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਕੀਤਾ ਜਾਰੀ, ਪਾਣੀ ਦੀ ਸਮੱਸਿਆ ਨੂੰ ਲੈ ਕੇ ਜਲ ਮੰਤਰੀ ਨੂੰ ਦਿੱਤੇ ਆਦੇਸ਼

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈਣ ਦੇ ਨਾਲ-ਨਾਲ ਸੜਕ ‘ਤੇ ਪਲਟੀ ਟ੍ਰੈਕਟਰ-ਟ੍ਰਾਲੀ ਨੂੰ ਵੀ ਕਬਜ਼ੇ ‘ਚ ਲੈ ਲਿਆ। ਥਾਣਾ ਸਿੱਧਵਾਂ ਬੇਟ ਦੇ ASI ਨਸੀਬ ਚੱੜ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਟ੍ਰੈਕਟਰ-ਟ੍ਰਾਲੀ ਪਲਟਣ ਤੋਂ ਬਾਅਦ ਟ੍ਰੈਕਟਰ-ਟ੍ਰਾਲੀ ਵਿੱਚ ਬੈਠਾ ਸਾਥੀ ਫਰਾਰ ਹੋ ਗਿਆ ਹੈ। ਪੁਲਿਸ ਟ੍ਰੈਕਟਰ-ਟ੍ਰਾਲੀ ਦੇ ਡਰਾਈਵਰ ਸਮੇਤ ਮਾਲਕ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਗਰਾਓਂ ‘ਚ ਤੇਜ਼ ਰਫ਼ਤਾਰ ਟ੍ਰੈਕਟਰ-ਟ੍ਰਾਲੀ ਨੇ 2 ਮਾਸੂਮ ਕੁੜੀਆਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੂਜੀ ਗੰਭੀਰ ਜਖ਼ਮੀ appeared first on Daily Post Punjabi.