Punjab Kapurthala news Archives - Daily Post Punjabi

ਦੁਸਹਿਰੇ ਵਾਲੇ ਦਿਨ ਮੰਦਭਾਗੀ ਖਬਰ! ਕਪੂਰਥਲਾ ਵਿਖੇ ਗਟਰ ‘ਚ ਕੰਮ ਕਰ ਰਹੇ ਮਜ਼ਦੂਰ ਦੀ ਭੇਦਭਰੇ ਹਾਲਾਤਾਂ ‘ਚ ਮੌਤ
ਦੁਸਹਿਰੇ ਵਾਲੇ ਦਿਨ ਕਪੂਰਥਲਾ ਦੇ ਪਿੰਡ ਹਬੀਬਵਾਲ ਦੇ ਨੇੜੇ ਪਿੰਡ ਬੁੱਧਪੁਰ ਤੋਂ ਇੱਕ ਮੰਦਭਾਗੀ ਘਟਨਾ ਵਾਪਰੀ। ਪਿੰਡ ਕੂਕਾ ਕਲੋਨੀ ਵਿੱਚ ਨਿਰਮਾਣ ਅਧੀਨ ਕੋਠੀ ਵਿੱਚ ਗਟਰ ਵਿੱਚ ਕੰਮ ਕਰਦਿਆਂ ਇੱਕ ਮਜ਼ਦੂਰ ਦੀ ਭੇਦ ਭਰੇ ਹਲਾਤਾ ਵਿੱਚ ਮੌਤ ਹੋ ਗਈ। ਮਜ਼ਦੂਰ ਨੂੰ ਗਟਰ ਅੰਦਰ ਬਚਾਉਣ ਗਿਆ ਪੰਜਾਬੀ ਠੇਕੇਦਾਰ ਵੀ ਇਸ ਹਾਦਸੇ ਦੋਰਾਨ ਬੇਹੋਸ਼ ਹੋ ਗਿਆ। ਜਿਸ ਨੂੰ ਜਲੰਧਰ ਦੇ ਨਿੱਜੀ ਹਸਪਤਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਠੇਕੇਦਾਰ ਨਾਲ ਕੰਮ ਕਰਦੇ ਮਜ਼ਦੂਰ ਨੇ ਦੱਸਿਆ ਕਿ ਅਸੀ ਹਬੀਬਵਾਲ ਵਿੱਚ ਕੋਠੀ ਵਿੱਚ ਕੰਮ ਕਰ ਰਹੇ ਸੀ ਕਿ ਸ਼ਾਮ ਚਾਰ ਕੁ ਵਜੇ ਦੂਜੀ ਜਗ੍ਹਾ ਪਿੰਡ ਕੂਕਾ ਕਲੋਨੀ ਤੋਂ ਫੋਨ ਆਇਆ ਕਿ ਠੇਕੇਦਾਰ ਨੂੰ ਸੱਟਾਂ ਲੱਗੀਆਂ ਹਨ। ਜਦੋਂ ਅਸੀਂ ਉਥੇ ਪਹੁੰਚੇ ਤਾਂ ਠੇਕੇਦਾਰ ਤੇ ਮਜ਼ਦੂਰ ਗਟਰ ਵਿੱਚ ਵਿੱਚ ਸਨ ਤਾਂ ਸਾਥੀਆਂ ਨਾਲ ਉਨ੍ਹਾਂ ਨੂੰ ਗਟਰ ਵਿੱਚੋਂ ਬਾਹਰ ਕੱਢ ਕੇ ਨਡਾਲਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮਜ਼ਦੂਰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਠੇਕਦਾਰ ਸੁਖਵਿੰਦਰ ਸਿੰਘ ਵਾਸੀ ਹਬੀਬਵਾਲ ਨੂੰ ਜਲੰਧਰ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ : ਮੁਨੱਵਰ ਫਾਰੂਕੀ ਦੀ ਰੇਕੀ ਕਰਨ ਵਾਲਿਆਂ ਦਾ ਐ.ਨਕਾ.ਊਂਟ/ਰ, ਦਿੱਲੀ ਪੁਲਿਸ ਨੇ ਦੋ ਬ.ਦਮਾ.ਸ਼ਾਂ ਨੂੰ ਕੀਤਾ ਗ੍ਰਿਫ਼ਤਾਰ

ਮ੍ਰਿਤਕ ਮਜ਼ਦੂਰ ਦੀ ਪਛਾਣ ਸੋਨੂ ਪੁੱਤਰ ਉਦੋ ਮੁਨੀ ਵਾਸੀ ਮਹੇਸ਼ਪੁਰ ਥਾਣਾ ਪਲਕਾ ਜ਼ਿਲ੍ਹਾ ਕਡਿਆਲ ( ਬਿਹਾਰ) ਹਾਲ ਵਾਸੀ ਬੁੱਧਪੁਰ ਨੇੜੇ ਹਬੀਬਵਾਲ ਵਜੋਂ ਹੋਈ ਹੈ। ਫਿਲਹਾਲ ਮ੍ਰਿਤਕ ਮਜ਼ਦੂਰ ਦੀ ਦੇਹ ਮੋਰਚਰੀ ਵਿੱਚ ਰੱਖਵਾ ਦਿੱਤੀ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗਟਰ ਵਿੱਚੋਂ ਜ਼ਹਿਰੀਲੀ ਗੈਸ ਚੜਨ ਕਾਰਨ ਹੀ ਇਹ ਘਟਨਾ ਵਾਪਰੀ ਹੈ। ਫਿਲਹਾਲ ਘਟਨਾ ਦੇ ਅਸਲੀ ਕਾਰਨਾਂ ਦਾ ਪਤਾ ਠੇਕੇਦਾਰ ਦੇ ਹੋਸ਼ ਆਉਣ ਤੋਂ ਬਾਅਦ ਹੀ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੁਸਹਿਰੇ ਵਾਲੇ ਦਿਨ ਮੰਦਭਾਗੀ ਖਬਰ! ਕਪੂਰਥਲਾ ਵਿਖੇ ਗਟਰ ‘ਚ ਕੰਮ ਕਰ ਰਹੇ ਮਜ਼ਦੂਰ ਦੀ ਭੇਦਭਰੇ ਹਾਲਾਤਾਂ ‘ਚ ਮੌਤ appeared first on Daily Post Punjabi.

ਕਪੂਰਥਲਾ ‘ਚ ਫੋਟੋਗ੍ਰਾਫਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਲੋਹੜੀ ਮੌਕੇ ਫੰਕਸ਼ਨ ਕਵਰ ਕਰਨ ਗਿਆ ਸੀ ਨੌਜਵਾਨ
ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਫੋਟੋਗ੍ਰਾਫਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ 13 ਜਨਵਰੀ ਨੂੰ ਲੋਹੜੀ ਦੇ ਸਮਾਗਮ ‘ਚ ਕੰਮ ਲਈ ਗਿਆ ਸੀ ਪਰ ਵਾਪਸ ਪਰਤਦੇ ਸਮੇਂ ਦੇਰ ਰਾਤ ਉਸ ਦਾ ਮੋਬਾਈਲ ਬੰਦ ਹੋ ਗਿਆ ਅਤੇ ਉਹ ਲਾਪਤਾ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਅਤੇ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ।

ਜਦੋਂ ਨੌਜਵਾਨ ਬਾਰੇ ਕੁਝ ਪਤਾ ਨਾ ਲੱਗਾ ਤਾਂ ਉਨ੍ਹਾਂ ਨੇ ਉਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ‘ਚ ਕਪੂਰਥਲਾ ਸੁਲਤਾਨਪੁਰ ਰੋਡ ‘ਤੇ ਪਿੰਡ ਸ਼ੇਖੂਪੁਰ ਨੇੜਿਓਂ ਸਰਕਾਰੀ ਐਂਬੂਲੈਂਸ ‘ਚ ਇਲਾਜ ਲਈ ਭੇਜਿਆ ਗਿਆ ਹੈ, ਜਿੱਥੇ ਉਸ ਦੀ ਉੱਥੇ ਮੌਤ ਹੋ ਗਈ। ਪਰ ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਮ੍ਰਿਤਕ ਤਿਕਸ਼ਿਤ ਨਾਲ ਕੋਈ ਸੜਕ ਹਾਦਸਾ ਨਹੀਂ ਹੋਇਆ ਅਤੇ ਉਸ ਦੀ ਲਾਸ਼ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਉਸ ਨਾਲ ਕੋਈ ਘਟਨਾ ਹੋਈ ਹੈ।

ਇਹ ਵੀ ਪੜ੍ਹੋ : ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ

ਉਨ੍ਹਾਂ ਸਰਕਾਰੀ ਹਸਪਤਾਲ ’ਤੇ ਵੀ ਲਾਪ੍ਰਵਾਹੀ ਦਾ ਦੋਸ਼ ਲਾਇਆ ਜਿਸ ਨੇ 13 ਜਨਵਰੀ ਤੋਂ 15 ਜਨਵਰੀ ਤੱਕ ਪਰਿਵਾਰ ਨੂੰ ਸੂਚਿਤ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ। ਦੂਜੇ ਪਾਸੇ ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਪੂਰਥਲਾ ‘ਚ ਫੋਟੋਗ੍ਰਾਫਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਲੋਹੜੀ ਮੌਕੇ ਫੰਕਸ਼ਨ ਕਵਰ ਕਰਨ ਗਿਆ ਸੀ ਨੌਜਵਾਨ appeared first on Daily Post Punjabi.

ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱਕਰ, 7 ਸਾਲਾਂ ਬੱਚੀ ਦੀ ਗਈ ਜਾਨ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹੋਠੀਆਂ ਲਾਗੇ ਧਾਰਮਿਕ ਸਥਾਨ ਤੋਂ ਪਰਤ ਰਹੇ ਇੱਕ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ। ਸਕੂਲ ਬੱਸ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਜਦਕਿ ਇੱਕ ਸੱਤ ਸਾਲਾਂ ਮਾਸੂਮ ਬੱਚੀ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਵਾਸੀ ਮਨਸੂਰਵਾਲ ਬੇਟ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਸ਼ੇਖੂਪੁਰ ਤੋਂ ਧਾਰਮਿਕ ਸਥਾਨ ਤੇ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ ਤੇ ਆਪਣੇ ਪਿੰਡ ਮਨਸੂਰਵਾਲ ਬੇਟ ਜਾ ਰਹੇ ਸਨ। ਜਦੋਂ ਉਹ ਪਿੰਡ ਹੋਠੀਆਂ ਨੇੜੇ ਪਹੁੰਚੇ ਤਾਂ ਇੱਕ ਸਕੂਲ ਬੱਸ ਨਾਲ ਉਹਨਾਂ ਦੇ ਮੋਟਰਸਾਈਕਲ ਦੀ ਅਚਾਨਕ ਟੱਕਰ ਹੋ ਗਈ ਜਿਸ ਕਾਰਨ ਉਨਾਂ ਦੀ ਸੱਤ ਸਾਲਾਂ ਬੱਚੀ ਸੀਰਤ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੋਗਾ ਦੇ ਕੋਟ ਈਸੇ ਖਾਂ ‘ਚ ਵਿਆਹ ਸਮਾਗਮ ਦੌਰਾਨ ਹੋਈ ਫਾ.ਇਰਿੰ.ਗ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਨਾਮਜ਼ਦ

ਇਸ ਹਾਦਸੇ ਵਿੱਚ ਸਿਮਰਨਜੀਤ ਸਿੰਘ ਉਸ ਦੀ ਪਤਨੀ ਸੁਮਨ ਤੇ ਇੱਕ ਲਗਭਗ ਡੇਢ ਸਾਲਾਂ ਬੱਚੀ ਸਿਮਰਨ ਗੰਭੀਰ ਜ਼ਖਮੀ ਹੋ ਗਏ ਜਿਨਾਂ ਦਾ ਇਲਾਜ ਸਿਵਿਲ ਹਸਪਤਾਲ ਕਪੂਰਥਲਾ ਵਿੱਚ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਵੱਲੋਂ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱਕਰ, 7 ਸਾਲਾਂ ਬੱਚੀ ਦੀ ਗਈ ਜਾਨ appeared first on Daily Post Punjabi.

ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 1 ਪਿਸਤੌਲ, 6 ਰੌਂਦ ਤੇ 1 ਮੈਗਜ਼ੀਨ ਸਣੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਨੇ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਟੀਮ ਵੱਲੋਂ 01 ਪਿਸਟਲ, 06 ਰੋਂਦ 7.65 MM ਤੇ 01 ਮੈਗਜ਼ੀਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਸ੍ਰੀਮਤੀ ਵਤਸਲਾ ਗੁਪਤਾ ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ ਹੇਠ ਕੀਤੀ ਗਈ।

ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਸੁਪਵਰੀਜਨ ਹੇਠ ਅਤੇ ਜਸਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਟੀਮ ਸਪੈਸ਼ਲ ਨਾਕਾਬੰਦੀ ਦੇ ਸਬੰਧ ਵਿੱਚ ਸ਼ਿਵਪੁਰੀ ਰੋਡ ਮਾਡਲ ਟਾਊਨ ਮੌੜ ਮੁਹੱਲਾ ਪ੍ਰੇਮਪੁਰਾ ਫਗਵਾੜਾ ਮੌਜੂਦ ਸੀ। ਜੋ ਪੁਲਿਸ ਪਾਰਟੀ ਵੱਲੋਂ ਮਾਡਲ ਟਾਊਨ ਫਗਵਾੜਾ ਵੱਲੋਂ ਪ੍ਰੇਮਪੁਰ ਫਗਵਾੜਾ ਵੱਲੋਂ ਆਉਂਦੀ ਇੱਕ ਕਾਲੇ ਰੰਗ ਹੁੰਡਈ ਕੰਪਨੀ ਦੀ ਕਾਰ ਨੂੰ ਟਾਰਚ ਰਾਹੀ ਰੁਕਣ ਦਾ ਇਸ਼ਾਰਾ ਕੀਤਾ।

ਉਸ ਗੱਡੀ ਦੇ ਡਰਾਈਵਰ ਨੇ ਆਪਣਾ ਨਾਮ ਸਨੀ ਪੁੱਤਰ ਸ਼੍ਰੀ ਸ਼ਿੰਦਾ ਵਾਸੀ ਸ਼ਹੀਦ ਜੋਗਿੰਦਰ ਨਗਰ ਫਗਵਾੜਾ ਜਿਲਾ ਕਪੂਰਥਲਾ ਦੱਸਿਆ। ਜਦੋਂ ਉਸ ਨੂੰ ਗੱਡੀ ਦੇ ਕਾਗਜਾਤ ਦਿਖਾਉਣ ਬਾਰੇ ਕਿਹਾ ਤਾਂ ਉਕਤ ਡ੍ਰਾਈਵਰ ਗੱਡੀ ਵਿੱਚੋਂ ਉਤਰ ਕੇ ਕਹਿਣ ਲੱਗਾ ਕਿ ਉਸ ਨੇ ਕਾਗਜ ਨਹੀਂ ਦਿਖਾਉਣੇ ਤੇ ਉਸ ਨੇ ਪੁਲਿਸ ਟੀਮ ਨਾਲ ਬਹਿਸਬਾਜੀ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਹੱਥੋਪਾਈ ਦੌਰਾਨ ਪੁਲਿਸ ਦੀ ਵਰਦੀ ਪਾੜ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਪਿਆ ਭਾਰੀ ਮੀਂਹ, ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਬਾਰਿਸ਼ ਲਈ ਅਲਰਟ ਜਾਰੀ

ਜਦੋਂ ਟੀਮ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਇੱਕ ਪਿਸਟਲ ਹੇਠਾਂ ਡਿੱਗ ਪਿਆ, ਜਿਸ ਨੂੰ ਚੈੱਕ ਕਰਨ ਤੇ ਉਹ ਲੋਡ ਪਾਇਆ ਗਿਆ ਤੇ ਜਿਸ ਵਿੱਚ ਇੱਕ ਮੈਗਜ਼ੀਨ ਤੇ 06 ਰੋਂਦ 7.65 MM ਜਿੰਦਾ ਬਰਾਮਦ ਹੋਏ, ਸਨੀ ਇਸ ਪਿਸਟਲ ਬਾਰੇ ਕੋਈ ਵੀ ਲਾਇੰਸਸ ਪੇਸ਼ ਨਹੀਂ ਕਰ ਸਕਿਆ। ਜਿਸ ਤੇ ਸਨੀ ਪੁੱਤਰ ਸ੍ਰੀ ਸ਼ਿੰਦਾ ਵਾਸੀ ਸ਼ਹੀਦ ਜੋਗਿੰਦਰ ਨਗਰ ਫਗਵਾੜਾ ਖਿਲਾਫ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਖੇ ਮਾਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇ, ਜਿਸ ਪਾਸੋਂ ਹੋਰ ਵੀ ਅਹਿਮ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 1 ਪਿਸਤੌਲ, 6 ਰੌਂਦ ਤੇ 1 ਮੈਗਜ਼ੀਨ ਸਣੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਕਪੂਰਥਲਾ ‘ਚ ਸਕੂਲ ਬੱਸ ਤੇ ਯਾਤਰੀ ਬੱਸ ਦੀ ਹੋਈ ਜ਼ਬਰਦਸਤ ਟੱਕਰ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ
ਪੰਜਾਬ ਵਿੱਚ ਬੀਤੇ ਕੱਲ੍ਹ ਹੀ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਸੀ, ਜਿਸ ‘ਚ ਇੱਕ ਵਿਦਿਆਰਥੀ ਦੀ ਮੌਤ ਹੋਈ ਸੀ। ਅੱਜ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਸਕੂਲ ਬੱਸ ਅਤੇ ਯਾਤਰੀ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਸੁਭਾਨਪੁਰ ਰੋਡ ‘ਤੇ ਪਿੰਡ ਬੂਟ ਨੇੜੇ ਵਾਪਰੀ। ਬਾਦਸ਼ਾਹਪੁਰ ਚੌਕੀ ਦੇ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਯਾਤਰੀ ਬੱਸ ਦਾ ਡ੍ਰਾਈਵਰ ਮਨਜੀਤ ਸਿੰਘ ਨੂੰ ਰਾਊਂਡਅਪ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਸਕੂਲ ਬੱਸ ਦੇ ਜ਼ਖਮੀ ਕੇਅਰਟੇਕਰ ਅਤੇ ਕੰਡਕਟਰ ਨੂੰ ਸੁਭਾਨਪੁਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸਕੂਲ ਬੱਸ ਦਾ ਡ੍ਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਰਿਆਣਾ ‘ਚ ਮਾਂ ਦਾ ਸ਼ਰਮਨਾਕ ਕਾ.ਰਾ, ਆਪਣੀ ਹੀ ਦੋ ਧੀਆਂ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤਲ

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਬੱਸ (PB-08-KF-2453) ਅਤੇ ਯਾਤਰੀ ਬੱਸ (PB-08-CW-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤਾਂ ਨਾਲ ਟਕਰਾ ਗਈਆਂ। ਹਾਦਸੇ ਵਿੱਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕਪੂਰਥਲਾ ‘ਚ ਸਕੂਲ ਬੱਸ ਤੇ ਯਾਤਰੀ ਬੱਸ ਦੀ ਹੋਈ ਜ਼ਬਰਦਸਤ ਟੱਕਰ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ appeared first on Daily Post Punjabi.

ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ
ਪੰਜਾਬ ਦੇ ਜਲਾਲਾਬਾਦ ਦੇ ਮਸ਼ਹੂਰ ਡਰੱਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਕਪੂਰਥਲਾ ਪੁਲਿਸ ਨੇ ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਸਬ-ਡਵੀਜ਼ਨ ਭੁਲੱਥ ਦੇ ਪਿੰਡ ਲੱਖਣ ਦੇ ਪੱਡਾ ‘ਚ ਸਥਿਤ 37 ਲੱਖ ਰੁਪਏ ਦੀ ਕੀਮਤ ਦੇ ਤਸਕਰ ਦਾ ਘਰ ਅਤੇ ਕਾਰ ਜ਼ਬਤ ਕਰ ਲਈ ਹੈ। ਜਿਸ ਦਾ ਨੋਟਿਸ ਵੀ ਪੁਲਿਸ ਵੱਲੋਂ ਘਰ ਦੇ ਬਾਹਰ ਚਿਪਕਾਇਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਦੇਬੀ ਨੇ ਨਸ਼ਾ ਵੇਚ ਕੇ ਇਹ ਜਾਇਦਾਦ ਬਣਾਈ ਹੈ।

ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਨਸ਼ਾ ਤਸਕਰਾਂ ਖਿਲਾਫ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਜਿਸ ਦੇ ਚੱਲਦਿਆਂ ਕਪੂਰਥਲਾ ਦੀ ਭੁੱਲਥ ਸਬ-ਡਵੀਜ਼ਨ ਦੇ ਪਿੰਡ ਲੱਖਣ ਦੇ ਪੱਡਾ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਖਿਲਾਫ ਜਲਾਲਾਬਾਦ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਇਸ ਡਰੱਗ ਮਾਮਲੇ ਵਿੱਚ ਭਾਰਤ ਸਰਕਾਰ ਤੋਂ ਮਿਲੇ ਨਿਰਦੇਸ਼ਾਂ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ 30 ਲੱਖ ਰੁਪਏ ਦੀ ਕੀਮਤ ਅਤੇ ਉਸਦੀ 7 ਲੱਖ ਰੁਪਏ ਦੀ ਕਾਰ ਜ਼ਬਤ ਕਰ ਲਈ ਹੈ।

ਡੀਐਸਪੀ ਭੁਲੱਥ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਲੱਖਣ ਦੇ ਪੱਡਾ ਦੇ ਗੁਰਦੇਵ ਸਿੰਘ ਦੇਬੀ ਦਾ ਨਾਮ ਜਲਾਲਾਬਾਦ ਵਿੱਚ ਦਰਜ ਇੱਕ ਪੁਰਾਣੇ ਨਸ਼ੇ ਦੇ ਕੇਸ ਵਿੱਚ ਸੀ। ਇਸ ਮਾਮਲੇ ਵਿੱਚ ਭਾਰਤ ਸਰਕਾਰ ਵੱਲੋਂ 12 ਜੂਨ ਨੂੰ ਦੇਬੀ ਦੀ 37 ਲੱਖ ਰੁਪਏ ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਮਿਲੇ ਸਨ, ਕਿਉਂਕਿ ਦੇਬੀ ਨੇ ਇਹ ਜਾਇਦਾਦ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਲਿਆ ਫੈਸਲਾ

ਭਾਰਤ ਸਰਕਾਰ ਦੇ ਸਮਰੱਥ ਅਧਿਕਾਰੀ ਦੇ ਹੁਕਮਾਂ ਦੀ ਪੂਰਤੀ ਕਰਦੇ ਹੋਏ ਗੁਰਦੇਵ ਸਿੰਘ ਦੇਬੀ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਬੀ ਦੇ ਪਰਿਵਾਰ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਹੁਣ ਇਹ ਜਾਇਦਾਦ ਅਤੇ ਕਾਰ ਭਾਰਤ ਸਰਕਾਰ ਦੀ ਹੈ। ਇਸ ਲਈ ਇਸ ਨੂੰ ਨਾ ਤਾਂ ਕੋਈ ਖਰੀਦ ਸਕਦਾ ਹੈ ਅਤੇ ਨਾ ਹੀ ਵੇਚ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਗਈ ਹੈ। ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ appeared first on Daily Post Punjabi.

ਨਾੜ ਨੂੰ ਲੱਗੀ ਅੱ.ਗ ਦੀ ਲਪੇਟ ‘ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ਤੇ ਹੋਈ ਮੌ.ਤ
ਪ੍ਰਸਾਸ਼ਨ ਵਲੋਂ ਕਿਸਾਨਾਂ ਨੂੰ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ ਕਿ ਨਾੜ ਨੂੰ ਅੱਗ ਨਾ ਲਗਾਈ ਜਾਵੇ ਪਰ ਫਿਲਹਾਲ ਸਥਿਤੀ ਉੱਥੇ ਦੀ ਉੱਥੇ ਹੀ ਹੈ ਜੋ ਕਿ ਆਉਣ ਜਾਣ ਵਾਲੇ ਰਾਹਗੀਰਾਂ ਲਈ ਮੁਸੀਬਤ ਤੇ ਡਰ ਬਣਿਆ ਹੋਇਆ ਹੈ। ਅਜਿਹਾ ਇੱਕ ਮਾਮਲਾ ਭੁੱਲਥ ਤੋਂ ਸਾਹਮਣੇ ਆਇਆ ਹੈ। ਬੇਗੋਵਾਲ ਭਦਾਸ ਨਜਦੀਕ ਖੇਤਾਂ ਦੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ ਸੀ। ਇਸ ਦੌਰਾਨ ਸੜਕ ਤੇ ਜਾ ਰਿਹਾ ਇੱਕ ਮੋਟਰਸਾਈਕਲ ਸਵਾਰ ਅੱਗ ਦੀ ਚਪੇਟ ਵਿਚ ਆ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਬੇਗੋਵਾਲ ਪੁਲਿਸ ਨੇ ਦੱਸਿਆ ਕਿ ਕਿ ਮੋਟਰਸਾਈਕਲ ਸਵਾਰ ਵਿਅਕਤੀ ਭੁੱਲਥ ਤੇ ਬੇਗੋਵਾਲ ਆ ਰਿਹਾ ਸੀ। ਜਦੋਂ ਉਹ ਭਦਾਸ ਨਜਦੀਕ ਪੁੱਜਾ ਤਾਂ ਉਹ ਸੜਕ ਕਿਨਾਰੇ ਮੋਟਰਸਾਈਕਲ ਸਮੇਤ ਡਿੱਗ ਗਿਆ ਅਤੇ ਖੇਤਾ ਵਿੱਚ ਲੱਗੀ ਅੱਗ ਦੀ ਚਪੇਟ ਵਿੱਚ ਆ ਗਿਆ। ਇਸ ਹਾਦਸੇ ਮਗਰੋਂ ਮੋਟਰਸਾਈਕਲ ਤੇ ਲੱਗੀ ਅੱਗ ਨੂੰ ਕਾਬੂ ਪਾਇਆ ਗਿਆ। ਉਕਤ ਮੋਟਰਸਾਈਕਲ ਸਵਾਰ ਦੀ ਅਜੇ ਪਹਿਚਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਗੁਰੂਘਰ ‘ਚ ਬੇਅਦਬੀ ਦਾ ਮਾਮਲਾ, ਸ੍ਰੀ ਅਕਾਲ ਸਿੰਘ ਜਥੇਦਾਰ ਨੇ ਸਿੱਖ ਸੰਗਤ ਨੂੰ ਦਿੱਤਾ ਇਹ ਹੁਕਮ

ਬੇਗੋਵਾਲ ਪੁਲਿਸ ਦੇ SHO ਅਮਰਜੀਤ ਕੌਰ ਮੌਕੇ ਤੇ ਪੁਲਿਸ ਪਾਰਟੀ ਨੂੰ ਸਮੇਤ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਪਹਿਚਾਣ ਕਰਨ ਲਈ ਤਫਤੀਸ਼ ਸੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਕਿਸਾਨ ਨਾੜ ਨੂੰ ਅੱਗ ਨਾ ਲਾਉਣ ਜਿਸ ਨਾਲ ਹਾਦਸੇ ਵਾਪਰਣ। ਉੱਥੇ ਇਸ ਮੌਕੇ ਤੇ ਮਜੂਦ ਲੋਕਾ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾ ਅਕਸਰ ਹੀ ਵਾਪਰਦੀਆਂ ਹਨ ਪਰ ਇਸ ਲਈ ਜਿੰਮੇਵਾਰ ਲੋਕਾ ਨੂੰ ਅੱਗ ਲਗਾਉਣ ‘ਤੋਂ ਪਹਿਲਾ ਕੁਝ ਸੋਚਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਨਾੜ ਨੂੰ ਲੱਗੀ ਅੱ.ਗ ਦੀ ਲਪੇਟ ‘ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ਤੇ ਹੋਈ ਮੌ.ਤ appeared first on Daily Post Punjabi.

ਕਪੂਰਥਲਾ ‘ਚ ਆਬਕਾਰੀ ਤੇ ਪੁਲਿਸ ਦੀ ਸਾਂਝੀ ਕਾਰਵਾਈ, 25,500 ਕਿਲੋ ਲਾਹਣ ਬਰਾਮਦ, ਮੌਕੇ ‘ਤੇ ਕੀਤਾ ਨਸ਼ਟ
ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਕਬੀਰਪੁਰ ਥਾਣੇ ਅਧੀਨ ਪੈਂਦੇ ਇੰਦਰਾਪੁਰ ਮੰਡ ਖੇਤਰ ਵਿੱਚ ਆਬਕਾਰੀ ਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਵਿਸ਼ੇਸ਼ ਸਰਚ ਅਭਿਆਨ CASO ਚਲਾਇਆ ਗਿਆ ਸੀ। ਇਸ ਦੌਰਾਨ ਟੀਮ ਨੇ 25500 ਕਿਲੋ ਲਾਹਣ ਬਰਾਮਦ ਕੀਤੀ ਹੈ। ਇਹ ਕਾਰਵਾਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵਧੀ ਚੌਕਸੀ ਦੇ ਹਿੱਸੇ ਵਜੋਂ ਕੀਤੀ ਗਈ ਹੈ।

Joint operation of excise and police

ਪੁਲਿਸ ਅਧਿਕਾਰੀਆਂ ਅਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਗੋਪਾਲ ਗੇਰਾ ਦੀ ਅਗਵਾਈ ਹੇਠ ਇੰਦਰਾਪੁਰ ਇਲਾਕੇ ਵਿੱਚ ਕੀਤੀ ਸਾਂਝੀ ਛਾਪੇਮਾਰੀ ਦੌਰਾਨ 13 ਤਰਪਾਲਾਂ ਅਤੇ 3 ਲੋਹੇ ਦੇ ਡਰੰਮ ਵੀ ਬਰਾਮਦ ਕੀਤੇ ਗਏ। ਟੀਮ ਨੇ ਬਰਾਮਦ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਅਤੇ ਥਾਣਾ ਕਬੀਰਪੁਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ, ਪੰਜਾਬ ਪੁਲਿਸ ਅਤੇ ਫਲਾਇੰਗ ਸਕੁਐਡ ਵੱਲੋਂ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ‘ਤੇ ਮੰਡ ਖੇਤਰਾਂ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਨਾਜਾਇਜ਼ ਸ਼ਰਾਬ ਦੀ ਸਪਲਾਈ ਰੋਕਣ ਦੇ ਨਾਲ-ਨਾਲ ਸ਼ਾਹੂਕਾਰਾਂ ਨੂੰ ਵੀ ਕਾਬੂ ਕੀਤਾ ਜਾਵੇ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ 19 ਸਾਲਾਂ ਨੌਜਵਾਨ ਦਾ ਕ.ਤ.ਲ, ਪ੍ਰੇਮ ਸਬੰਧਾਂ ਦੇ ਚਲਦਿਆਂ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਟੀਮਾਂ ਵੱਲੋਂ ਸਾਰੇ ਅਧਿਕਾਰ ਖੇਤਰ ਵਾਲੇ ਸ਼ਰਾਬ ਦੇ ਠੇਕਿਆਂ, ਆਬਕਾਰੀ ਲਾਇਸੰਸ ਧਾਰਕਾਂ ਜਿਵੇਂ ਕਿ ਹਾਰਡ ਬਾਰ, ਐਲ-17 ਲਾਇਸੰਸਧਾਰਕਾਂ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਪੂਰਥਲਾ ‘ਚ ਆਬਕਾਰੀ ਤੇ ਪੁਲਿਸ ਦੀ ਸਾਂਝੀ ਕਾਰਵਾਈ, 25,500 ਕਿਲੋ ਲਾਹਣ ਬਰਾਮਦ, ਮੌਕੇ ‘ਤੇ ਕੀਤਾ ਨਸ਼ਟ appeared first on Daily Post Punjabi.

ਕੈਨੇਡਾ ‘ਚ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ
ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਪੂਰਥਲਾ ਵਾਸੀ ਇੱਕ ਪੰਜਾਬੀ ਨੋਜਵਾਨ ਦੀ ਮੌਤ ਹੋਈ ਹੈ। ਟਰਾਲੇ ਨੂੰ ਠੀਕ ਕਰਦੇ ਹੋਏ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ (24) ਪੁੱਤਰ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਫੱਤੂ ਚੱਕ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਮਾਮਲਾ : ਪ੍ਰਦੀਪ ਕਲੇਰ ਦਾ ਬਿਆਨ- ‘ਰਾਮ ਰਹੀਮ ਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਹੋਈ ਸੀ ਬੇਅਦਬੀ’

ਪਰਿਵਾਰਕ ਮੈਂਬਰਾਂ ਅਨੁਸਾਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕਨੇਡਾ ਗਿਆ ਸੀ ਘਟਨਾ ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਸਤਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ appeared first on Daily Post Punjabi.

ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ
ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ।

ਇਸ ਸਬੰਧੀ ਹਾਦਸੇ ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ (ਬਿਹਾਰ) ਹਾਲ ਵਾਸੀ ਨਡਾਲਾ ਨੇ ਦੱਸਿਆ ਕਿ ਮੈਂ ਆਪਣੇ ਮਾਮੇ ਰਵੀ (30) ਪੁੱਤਰ ਚਾਂਦੂ ਵਾਸੀ ਕਿਊਲ ਖਰੋੜ ਜ਼ਿਲਾ ਲਾਖੀਸਰਾਏ (ਬਿਹਾਰ) ਹਾਲ ਵਾਸੀ ਨਡਾਲਾ ਨਾਲ, ਐਲੂਮੀਨੀਅਮ ਦਾ ਕੰਮ ਕਰਦਾ ਸੀ। ਉਹ ਸੁਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਡਾਲਾ ਨਾਲ ਉਸਦੀ ਆਈ-20 ਕਾਰ PB 57 -1900 ਵਿੱਚ ਬੈਠ ਕੇ ਨੰਗਲ ਲੁਬਾਣਾ ਤੇ ਹੋਰ ਪਿੰਡਾਂ ਚ ਪੱਥਰ ਲਗਾਉਣ ਦਾ ਕੰਮ ਦੇਖ ਕੇ ਵਾਪਸ ਨਡਾਲਾ ਆ ਰਿਹਾ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ

ਜਦੋਂ ਉਹ ਦੁਪਿਹਰ 3 ਵਜੇ ਦੇ ਕਰੀਬ ਅੱਡਾ ਮਕਸੂਦਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸਦੀ ਕਾਰ ਸੜਕ ਤੋਂ ਹੇਠਾਂ ਜਾ ਕੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਕਲੀਨਰ ਵਾਲੇ ਪਾਸੇ ਬੈਠੇ ਉਸ ਦੇ ਚਾਚਾ ਰਵੀ ਦੀ ਮੌਤ ਹੋ ਗਈ, ਜਦਕਿ ਉਹ ਅਤੇ ਸੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਜਾਂਚ ਕਰ ਰਹੇ ASI ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਡਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਤੇ ਹਾਦਸੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਉਧਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਸੜਕ ਸੁਰਖਿਆ ਫੋਰਸ (ਐੱਸ.ਐੱਸ.ਐੱਫ.) ‘ਚ ਤਾਇਨਾਤ ASI ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋਈ ਹੈ ਜਦਕਿ ਕਾਰ ਚਾਲਕ ਸੁਰਿੰਦਰ ਸਿੰਘ ਅਤੇ ਪਿੱਛੇ ਬੈਠੇ ਪਰਵਾਸੀ ਗੋਲੂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਜਾ ਰਹੀ ਹੈ ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ appeared first on Daily Post Punjabi.