Punjab Ludhiana Jagraon Archives - Daily Post Punjabi

ਜਗਰਾਓਂ ਦੀ ਧੀ ਇੰਗਲੈਂਡ ‘ਚ ਬਣੀ ਡਿਪਟੀ ਮੇਅਰ, ਮਹਿੰਦਰ ਕੌਰ 30 ਸਾਲਾਂ ਤੋਂ ਜਿੱਤਦੀ ਆ ਰਹੀ ਹੈ ਕੌਂਸਲਰ ਦੀ ਚੋਣ
ਪੰਜਾਬ ਦੇ ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਅਖਾੜਾ ਦੀ ਪੁੱਤਰੀ ਮੈਂਡੀ ਬਰਾੜ ਲਗਾਤਾਰ 30 ਸਾਲਾਂ ਤੋਂ ਇੰਗਲੈਂਡ ਦੀ ਰਾਜਨੀਤਿਕ ਪਾਰਟੀ ਲਿਬਰਲ ਡੈਮੋਕ੍ਰੇਟਿਕ ਤੋਂ ਬੋਰੋ ਕੌਂਸਲ ਚੋਣਾਂ ਜਿੱਤਦੀ ਆ ਰਹੀ ਹੈ ਅਤੇ ਇਸ ਵਾਰ ਉਸ ਨੂੰ ਵਿੰਡਸਰ ਦੇ ਰਾਇਲ ਬਰੋਟ ਸ਼ਹਿਰ ‘ਚ ਡਿਪਟੀ ਮੇਅਰ ਦਾ ਅਹੁਦਾ ਦਿੱਤਾ ਗਿਆ ਹੈ।

Jagraon’s daughter became

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੀਤ ਸਿੰਘ ਅਖਾੜਾ ਨੇ ਦੱਸਿਆ ਕਿ ਹਾਲ ਹੀ ‘ਚ ਨਿਯੁਕਤ ਡਿਪਟੀ ਮੇਅਰ ਮੈਂਡੀ ਬਰਾੜ (ਮਹਿੰਦਰ ਕੌਰ ਬਰਾੜ) ਦਾ ਵਿਆਹ ਪਿੰਡ ਰਾਜੇਆਣਾ (ਮੋਗਾ) ਵਿਖੇ ਹਰਵਿਪਨਜੀਤ ਸਿੰਘ ਨਾਲ ਹੋਇਆ ਸੀ ਅਤੇ ਫਿਰ ਉਹ ਇੰਗਲੈਂਡ ਚਲੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਇੰਗਲੈਂਡ ਦੇ ਸ਼ਹਿਰ ਮੇਡਨਹੈੱਡ ਤੋਂ ਚੋਣ ਲੜ ਰਿਹਾ ਹੈ ਅਤੇ ਲਗਾਤਾਰ ਜਿੱਤਦਾ ਆ ਰਿਹਾ ਹੈ।

ਇਹ ਵੀ ਪੜ੍ਹੋ : ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਮਾਮਲੇ ‘ਚ ਨਵਾਂ ਮੋੜ, ਬਿਸਰਾ ਦੇ ਸੈਂਪਲਾਂ ਦੀ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

ਪਾਰਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਲਗਾਤਾਰ ਜਿੱਤਾਂ ਦੇ ਮੱਦੇਨਜ਼ਰ ਉਕਤ ਸਿਆਸੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਵੱਲੋਂ ਮੈਂਡੀ ਬਰਾੜ ਨੂੰ ਡਿਪਟੀ ਮੇਅਰ ਦਾ ਅਹੁਦਾ ਸੌਂਪਿਆ ਗਿਆ ਹੈ। ਇਸ ਮੌਕੇ ਬੋਲਦਿਆਂ ਮੈਂਡੀ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੇ ਅਹੁਦੇ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਗਰਾਓਂ ਦੀ ਧੀ ਇੰਗਲੈਂਡ ‘ਚ ਬਣੀ ਡਿਪਟੀ ਮੇਅਰ, ਮਹਿੰਦਰ ਕੌਰ 30 ਸਾਲਾਂ ਤੋਂ ਜਿੱਤਦੀ ਆ ਰਹੀ ਹੈ ਕੌਂਸਲਰ ਦੀ ਚੋਣ appeared first on Daily Post Punjabi.