Tag: , , , , , ,

ਲੁਧਿਆਣਾ ‘ਚ ਸਕੂਲ ਬੱਸ ਦੇ ਹੇਠਾਂ ਆਈ ਦੂਜੀ ਜਮਾਤ ਦੀ ਵਿਦਿਆਰਥਣ, ਮਾਸੂਮ ਬੱਚੀ ਨੇ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ, ਜਦੋਂ ਉਨ੍ਹਾਂ ਦੀ ਮਾਸੂਮ ਬੱਚੀ ਦੀ ਸਕੂਲ...

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ- 2024’ ‘ਚ ਕੀਤੀ ਸ਼ਿਰਕਤ

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। CM ਮਾਨ ਨੇ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਹੋਣ ਵਾਲੇ...

ਲੁਧਿਆਣਾ ‘ਚ ਝਗੜੇ ਦੌਰਾਨ ਨੌਜਵਾਨ ਦੀ ਹੋਈ ਮੌਤ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਲੁਧਿਆਣਾ ਵਿੱਚ ਫੀਲਡ ਗੰਜ ਨੇੜੇ ਪ੍ਰੇਮ ਨਗਰ ਵਿੱਚ ਗੁਰਦੁਆਰਾ ਸਾਹਿਬ ਗਏ ਇੱਕ ਨੌਜਵਾਨ ਦੇ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।...

ਲੁਧਿਆਣਾ ‘ਚ ਪੁਲਿਸ ਦਾ CASO ਆਪਰੇਸ਼ਨ, ਬੱਸ ਸਟੈਂਡ ਸਣੇ ਕਈ ਥਾਵਾਂ ‘ਤੇ ਕੀਤੀ ਜਾ ਰਹੀ ਚੈਕਿੰਗ

ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅੱਜ CASO ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਬਸਤੀਆਂ ਅਤੇ ਮੁਹੱਲਿਆਂ...

ਲੁਧਿਆਣਾ ‘ਚ ਹਨੇਰੀ ਕਾਰਨ ਡਿੱਗਿਆ ਜਾਗਰਣ ਦਾ ਪੰਡਾਲ, ਹਾਦਸੇ ‘ਚ 3 ਦੀ ਮੌਤ, 15 ਜ਼ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ 3 ਲੋਕਾਂ...

ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ

ਲੁਧਿਆਣਾ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ...

ਲੁਧਿਆਣਾ ‘ਚ ਹਥਿਆਰਾਂ ਦੀ ਨੋਕ ‘ਤੇ ਨੌਜਵਾਨ ਨਾਲ ਲੁੱਟ, ਬਾਈਕ ‘ਤੇ ਆਏ ਬਦਮਾਸ਼ਾਂ ਨੇ ਖੋਹਿਆ ਮੋਬਾਈਲ-ਪਰਸ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਪੀਪਲ ਚੌਕ ਨੇੜੇ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇਕ ਸਾਈਕਲ...

ਲੁਧਿਆਣਾ ‘ਚ ਅੱਜ ਬੰਦ ਰਹਿਣਗੇ ਪੈਟਰੋਲ ਪੰਪ, ਕਮਿਸ਼ਨ ਨਾ ਵਧਾਉਣ ਦੇ ਵਿਰੋਧ ‘ਚ PPDA ਦਾ ਫੈਸਲਾ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ।...

ਮੁੜ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ PAU, NIRF ਰੈਂਕਿੰਗ ‘ਚ ਲਗਾਤਾਰ ਦੂਜੀ ਵਾਰ ਸਿਖਰ ‘ਤੇ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੂੰ ਅੱਜ ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਿੱਖਿਆ ਮੰਤਰਾਲੇ ਵੱਲੋਂ ਜਾਰੀ...

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਨਹੀਂ ਪਰਤੀ ਘਰ, ਖੇਤਾਂ ‘ਚੋਂ ਮਿਲੀ ਦੇਹ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ...

ਲੁਧਿਆਣਾ ‘ਚ ਆਟੋ ਚਾਲਕ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ‘ਚ ਇਕਲੌਤਾ ਸੀ ਕਮਾਉਣ ਵਾਲਾ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਆਟੋ ਚਾਲਕ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼...

ਲੁਧਿਆਣਾ ਦੇ PAU ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ, ਕਈ ਦਿਨਾਂ ਤੋਂ ਪੜ੍ਹਾਈ ਕਾਰਨ ਸੀ ਪਰੇਸ਼ਾਨ

ਲੁਧਿਆਣਾ ਦੇ PAU ਦੇ ਹੋਸਟਲ ਦੇ ਕਮਰੇ ਚ ਬੀਤੇ ਦਿਨ ਐਤਵਾਰ ਨੂੰ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।...

ਲੁਧਿਆਣਾ ਬਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ...

ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ

ਪੰਜਾਬ ਦੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਇਕ ਨਾਬਾਲਗ ਲੜਕੀ ਨੇ ਇਕ ਵਪਾਰੀ ਦੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਤ ਦੇ...

ਲੁਧਿਆਣਾ ‘ਚ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤ ‘ਚ ਮੌਤ, LIG ਫਲੈਟ ‘ਚੋਂ ਮਿਲੀ ਮ੍ਰਿਤਕ ਦੇਹ

ਲੁਧਿਆਣਾ ਚੰਡੀਗੜ੍ਹ ਰੋਡ LIG ਫਲੈਟਾਂ ਵਿੱਚੋਂ ਪੁਲਿਸ ਦੇ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ।...

ਲੁਧਿਆਣਾ : 2 ਧਿਰਾਂ ‘ਚ ਸੀਵਰੇਜ ਜਾਮ ਨੂੰ ਲੈ ਕੇ ਝੜਪ, ਹਮਲੇ ‘ਚ ਜ਼ਖਮੀ ਵਿਅਕਤੀ ਨੇ ਹਸਪਤਾਲ ‘ਚ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਦੇ ਮੇਹਰਬਾਨ ਇਲਾਕੇ ਦੇ ਹਰਕ੍ਰਿਸ਼ਨ ਵਿਹਾਰ ਵਿੱਚ ਸੀਵਰੇਜ ਦੇ ਪਾਣੀ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿੱਚ...

ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਪਾਈ ਵੋਟ

ਲੁਧਿਆਣਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵੋਟ ਪਾਉਣ ਲਈ ਪਹੁੰਚੇ। ਪੋਲਿੰਗ ਬੂਥ ਤੇ ਉਨ੍ਹਾਂ ਨੇ...

ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਲੁਧਿਆਣਾ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।...

ਜਗਰਾਉਂ ‘ਚ ਸੜਕ ਹਾ.ਦਸਾ, ਟਰੱਕ ਨੇ ਬਾਈਕ ਸਵਾਰ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ

ਜਗਰਾਉਂ ਦੇ ਰਾਏਕੋਟ ਦੇ ਤਾਜਪੁਰ ਚੌਕ ਨੇੜੇ ਮੰਗਲਵਾਰ ਦੇਰ ਰਾਤ ਹੋਏ ਦਰਦਨਾਕ ਹਾਦਸਾ ਵਾਪਰਿਆ। ਇੱਕ ਟਰੱਕ ਨੇ ਬਾਈਕ ਸਵਾਰ ਵਿਅਕਤੀ ਨੂੰ...

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਚਮਕੀ ਕਿਸਮਤ, 2.5 ਕਰੋੜ ਦੀ ਜਿੱਤੀ ਲਾਟਰੀ

ਪੰਜਾਬ ਘੁੰਮਣ ਆਏ ਉੜੀਸਾ ਦੇ ਵਿਅਕਤੀ ਦੀ ਕਿਸਮਤ ਉਸ ਸਮੇਂ ਚਮਕ ਗਈ, ਜਦੋਂ ਉਸ ਨੇ ਪੰਜਾਬ ਸਟੇਟ ਡੀਅਰ ਲਾਟਰੀ ਵਿਸਾਖੀ ਬੰਪਰ ਵਿੱਚ ਆਪਣੀ...

ਜਗਰਾਉਂ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਬਰਾਮਦ

ਜਗਰਾਉਂ ਵਿੱਚ ਲੁਧਿਆਣਾ ਦੇਹਾਤ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ ਜ਼ਮਾਨਤ ‘ਤੇ ਜੇਲ੍ਹ ‘ਚੋਂ...

ਢਾਈ ਸਾਲਾ ਮਾਸੂਮ Dilrose ਨੂੰ ਅੱਜ ਮਿਲ ਸਕਦੈ ਇਨਸਾਫ, ਕਾ.ਤ.ਲ ਗੁਆਂਢਣ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਵਾਲੀ ਕਾਤਲ ਗੁਆਂਢਣ ਨੀਲਮ ਨੂੰ ਅੱਜ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ...

ਲੁਧਿਆਣਾ ਸਿਵਲ ਹਸਪਤਾਲ ‘ਚ ਅਚਾਨਕ ਲੱਗੀ ਅੱ.ਗ, ਮਰੀਜ਼ਾਂ ਸਣੇ ਟੱਬਰਾਂ ਨੂੰ ਪੈ ਗਈਆਂ ਭਾਜੜਾਂ

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸਿਵਲ ਹਸਪਤਾਲ ‘ਚ ਅਚਾਨਕ ਅੱਗ ਲੱਗ ਗਈ। ਹਸਪਤਾਲ ਦੇ ਆਕਸੀਜਨ ਪਲਾਂਟ ਦੇ ਇਲੈਕਟ੍ਰਿਕ ਪੈਨਲ ਵਿੱਚ ਰਾਤ...

ਲੁਧਿਆਣਾ ਪੁਲਿਸ ਨੇ ਦੋ ਚੋਰਾਂ ਨੂੰ ਕੀਤਾ ਕਾਬੂ, ਸਕੂਲ ‘ਚੋਂ ਚੋਰੀ ਕੀਤੇ ਸੀ ਕਰੀਬ 15 ਲੱਖ ਰੁਪਏ ਤੇ 10 ਤੋਲੇ ਸੋਨਾ

ਜਗਰਾਉਂ ਵਿੱਚ ਲੁਧਿਆਣਾ ਦਿਹਾਤੀ ਪੁਲਿਸ ਨੇ ਪਿੰਡ ਚਕਰ ਵਿੱਚ ਇੱਕ ਨਿੱਜੀ ਸਕੂਲ ਦੇ ਚੇਅਰਮੈਨ ਦੇ ਘਰੋਂ ਬੱਚਿਆਂ ਦੀਆਂ ਫੀਸਾਂ ਚੋਰੀ ਕਰਨ...

ਲੁਧਿਆਣਾ ‘ਚ ਵੋਟਰਾਂ ਦਾ ਲਾਲ ਕਾਰਪੇਟ ‘ਤੇ ਕੀਤਾ ਜਾਵੇਗਾ ਸਵਾਗਤ, DEO ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਲੁਧਿਆਣਾ ਵਿੱਚ ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦਾ ਲਾਲ ਕਾਰਪੇਟ ‘ਤੇ ਸਵਾਗਤ ਕੀਤਾ ਜਾਵੇਗਾ। ਇਹ ਹੁਕਮ ਡੀਈਓ...

ਲੁਧਿਆਣਾ ‘ਚ ਅੱਜ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, 108 ਕੇਂਦਰਾਂ ‘ਚ ਕੀਤੇ ਗਏ ਵਿਆਪਕ ਪ੍ਰਬੰਧ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਸੁਚਾਰੂ ਅਤੇ...

ਲੁਧਿਆਣਾ ਪੁਲਿਸ ਨੇ ਫੜਿਆ ਨਕਲੀ ਵਿਜੀਲੈਂਸ ਇੰਸਪੈਕਟਰ, ਅਫਸਰ ਦੱਸ ਕੇ ਲੋਕਾਂ ਨਾਲ ਕਰਦਾ ਸੀ ਠੱਗੀ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਬਦਮਾਸ਼ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਪਣੇ ਆਪ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ...

ਲੁਧਿਆਣਾ : ਕਾਰਾਂ ‘ਚ ਆਏ ਬ.ਦਮਾ.ਸ਼ਾਂ ਵਿਚਾਲੇ ਝ.ੜਪ, ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੌਕੇ ਤੋਂ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਫਿਰੋਜ਼ਪੁਰ ਰੋਡ ਸਰਕਟ ਹਾਊਸ ਦੇ ਬਾਹਰ ਦੋ ਗੁੱਟਾਂ ਵਿੱਚ ਝੜਪ ਹੋ ਗਈ। ਗਾਲੀ-ਗਲੋਚ ਤੋਂ ਬਾਅਦ ਬਦਮਾਸ਼ਾਂ...

PM ਮੋਦੀ ਅੱਜ ਪੰਜਾਬ ਨੂੰ ਦੇਣਗੇ 2675 ਕਰੋੜ ਦੀ ਸੁਗਾਤ, ਵੱਖ-ਵੱਖ ਥਾਵਾਂ ‘ਤੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਪੰਜਾਬ ਵਿੱਚ...

ਲੁਧਿਆਣਾ ‘ਚ ਕਿਲਾ ਰਾਏਪੁਰ ਖੇਡਾਂ ਦਾ ਅੱਜ ਆਖਰੀ ਦਿਨ, ਪੰਜਾਬੀ ਗਾਇਕ ਅੰਮ੍ਰਿਤ ਮਾਨ ਕਰਨਗੇ ਸ਼ਿਰਕਤ

ਪੰਜਾਬ ਦੇ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਦਾ ਅੱਜ ਆਖਰੀ ਦਿਨ ਹੈ। ਅੱਜ ਦੇਰ ਸ਼ਾਮ ਪੰਜਾਬੀ ਗਾਇਕ ਅੰਮ੍ਰਿਤ ਮਾਨ...

ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ

ਪੰਜਾਬ ਦੇ ਖੰਨਾ ਦੇ ਪਿੰਡ ਲੋਪੋਂ ਨੇੜੇ ਇੱਕ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 5 ਸਾਲਾ ਬੱਚੇ ਦੀ ਮੌਤ ਹੋ...

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ

ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। STF ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

ਲੁਧਿਆਣਾ ਜੇਲ੍ਹ ‘ਚ ਬੰਦ ਕੈਦੀਆਂ ਦੀ ਕ.ਰਤੂ.ਤ, ਬਾਥਰੂਮ ਦੀ ਕੰਧ ‘ਚੋਂ ਕੱਢੀਆਂ ਇੱਟਾਂ, 2 ਕੈਦੀ ਹਿਰਾਸਤ ‘ਚ

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਯਤਨ ਕੀਤੇ ਜਾ ਰਹੇ ਸਨ। ਸਮਾਂ ਰਹਿੰਦੇ ਜੇਲ੍ਹ ਪ੍ਰਸ਼ਾਸਨ ਨੇ ਦੋ ਕੈਦੀਆਂ...

ਲੁਧਿਆਣਾ ‘ਚ ਬਾਈਕ ਸਵਾਰਾਂ ਨੇ ਮੈਡੀਕਲ ਸਟੋਰ ਮਾਲਕ ‘ਤੇ ਕੀਤੀ ਫਾ.ਇਰਿੰਗ, 1 ਲੱਖ ਦੀ ਨਕਦੀ ਨਾਲ ਭਰਿਆ ਬੈਗ ਲੁੱਟਿਆ

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ USPC ਜੈਨ ਸਕੂਲ ਦੇ ਸਾਹਮਣੇ ਗਲੀ ਵਿੱਚ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ...

ਲੁਧਿਆਣਾ ‘ਚ ਵਪਾਰੀ ਨੂੰ ਲੁੱਟਣ ਵਾਲੇ ਨਿਹੰਗ ਕਾਬੂ, 2 ਮੋਬਾਈਲ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤਿੰਨ ਦਿਨ ਪਹਿਲਾਂ ਫੀਲਡ ਗੰਜ ਨੰਬਰ 15 ਕੁੱਚੇ ਵਿੱਚ ਦੋ ਨਿਹੰਗਾਂ ਨੇ ਫੁੱਲਾਂ ਦੇ ਕਾਰੋਬਾਰੀ ਨੂੰ ਬਰਛੇ...

ਲੁਧਿਆਣਾ ‘ਚ ਪਾਰਸਲ ‘ਚੋਂ 208 ਗ੍ਰਾਮ ਅ.ਫੀਮ ਬਰਾਮਦ, ਮੁਲਜ਼ਮ ਪਿੰਨੀਆਂ ‘ਚ ਲੁਕੋ ਕੇ ਭੇਜ ਰਿਹਾ ਸੀ ਕੈਨੇਡਾ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅਫੀਮ ਦੀ ਤਸਕਰੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਕ ਕੋਰੀਅਰ ਕੰਪਨੀ ਨੇ ਐਕਸਰੇ ਮਸ਼ੀਨ...

ਲੁਧਿਆਣਾ ‘ਚ ਐਲੀਵੇਟਿਡ ਰੋਡ ‘ਤੇ ਲਗਾਏ ਗਏ ਸਪੀਡ ਰਾਡਾਰ ਮੀਟਰ, ਡੇਂਜਰ ਡਰਾਈਵਿੰਗ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਰੋਡ ‘ਤੇ ਟਰੈਫਿਕ ਪੁਲਿਸ ਨੇ ਸਪੀਡ ਰਾਡਾਰ ਮੀਟਰ ਲਗਾਇਆ ਹੈ। ਹੁਣ ਤੇਜ਼ ਰਫ਼ਤਾਰ ਨਾਲ...

ਲੁਧਿਆਣਾ ‘ਚ ਭਿਆਨਕ ਸੜਕ ਹਾ.ਦਸਾ, ਕਾਰਪੋਰੇਸ਼ਨ ਦੇ ਟਰੱਕ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦ.ਰੜਿਆ

ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰਪੋਰੇਸ਼ਨ ਦੇ ਟਰੱਕ...

ਲੁਧਿਆਣਾ ‘ਚ ਸਕੂਟਰ ਦੀ ਡਿੱਗੀ ‘ਚੋਂ 4 ਲੱਖ ਚੋਰੀ, ਪੁਲਿਸ ਨੇ ਫੜੇ 2 ਬਦਮਾਸ਼, ਮੁਲਜ਼ਮਾਂ ਕੋਲੋਂ ਡੇਢ ਲੱਖ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਕੂਟਰ ਦੀ ਡਿੱਗੀ ‘ਚੋਂ 4 ਲੱਖ ਰੁਪਏ ਚੋਰੀ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਚੋਰਾਂ ਨੂੰ 16...

ਲੁਧਿਆਣਾ ‘ਚ ਤੜਕੇ ਸਵੇਰੇ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਨੌਜਵਾਨ ਦਾ ਕੀਤਾ ਕ.ਤਲ

ਲੁਧਿਆਣਾ ਵਿੱਚ ਤੜਕੇ ਸਵੇਰੇ ਵੱਡੀ ਵਾਰਦਾਤ ਵਾਪਰੀ ਹੈ। ਅੱਜ ਸਵੇਰੇ ਸੈਰ ਕਰ ਰਹੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ...

ਲੁਧਿਆਣਾ ‘ਚ ਔਰਤ ਨੂੰ OLX ‘ਤੇ ਲਹਿੰਗਾ ਵੇਚਣਾ ਪਿਆ ਮਹਿੰਗਾ, ਠੱਗ ਨੇ QR ਕੋਡ ਹੈਕ ਕਰਕੇ ਕੱਢ ਲਏ 48 ਹਜ਼ਾਰ

ਲੁਧਿਆਣਾ ਦੀ ਇੱਕ ਔਰਤ ਨੂੰ ਆਪਣੇ ਵਿਆਹ ਦਾ ਲਹਿੰਗਾ OLX ‘ਤੇ ਆਨਲਾਈਨ ਵੇਚਣਾ ਮਹਿੰਗਾ ਪੈ ਗਿਆ। ਜਦੋਂ ਔਰਤ ਨੇ ਆਪਣਾ ਲਹਿੰਗਾ ਵੇਚਣ ਲਈ OLX...

ਲੁਧਿਆਣਾ ਦੇ ਪਵਨਪ੍ਰੀਤ ਨੇ ਖੇਡਾਂ ਵਤਨ ਪੰਜਾਬ ‘ਚ ਕੀਤਾ ਕਮਾਲ, 10 ਮੀਟਰ ਏਅਰ ਪਿਸਟਲ ‘ਚ ਜਿੱਤਿਆ ਸੋਨ ਤਗਮਾ

ਲੁਧਿਆਣਾ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਪੁੱਤਰ ਪਵਨਪ੍ਰੀਤ ਸਿੰਘ ਸੇਖੋਂ ਨੇ 10 ਮੀਟਰ ਏਅਰ ਪਿਸਟਲ ਵਿੱਚ ਸੋਨ ਤਮਗਾ...

Carousel Posts