punjab mansa news Archives - Daily Post Punjabi

ਮਾਨਸਾ ‘ਚ ਬਾਈਕ ਸਵਾਰਾਂ ਵੱਲੋਂ ਇੱਕ ਘਰ ‘ਤੇ ਫਾਇਰਿੰਗ, 30 ਲੱਖ ਰੁਪਏ ਦੀ ਮੰਗੀ ਫਿਰੌਤੀ, ਘਟਨਾ CCTV ‘ਚ ਕੈਦ
ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ.ਸੀ. ਟੀ.ਵੀ. ਵਿੱਚ ਕੈਦ ਹੋ ਗਈ।

ਇਸ ਘਟਨਾ ਤੋਂ ਬਾਅਦ ਪਰਿਵਾਰ ਨੂੰ ਇੰਗਲੈਂਡ ਦੇ ਇੱਕ ਨੰਬਰ ਤੋਂ ਕਾਲ ਆਈ ਪਰ ਉਸ ਨੇ ਕਾਲ ਨਹੀਂ ਚੁੱਕੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਮੈਸੇਜ ਆਇਆ। ਮੈਸੇਜ ਭੇਜਣ ਵਾਲੇ ਨੇ 30 ਲੱਖ ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਇਹ ਵੀ ਲਿਖਿਆ ਕਿ ਤੁਸੀਂ ਭਾਵੇ ਗੰਨਮੈਨ ਲੈ ਲੋ ਜਾ ਗੱਡੀ ਬੁਲੇਟਪਰੂਫ ਕਰਵਾਲੋ ਪਰ ਤੁਹਾਨੂੰ ਛੱਡਾਂਗੇ ਨਹੀਂ। ਬਦਮਾਸ਼ਾਂ ਨੇ ਨਾਮੀ ਗੈਂਗ ਤੋਂ ਹੋਣ ਦਾ ਦਾਅਵਾ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਭਾਰਤੀ ਮਹਿਲਾ U-19 ਕ੍ਰਿਕਟ ਟੀਮ ਨੇ ਦੂਜੀ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਦਾ ਖ਼ਿਤਾਬ, CM ਮਾਨ ਨੇ ਦਿੱਤੀ ਵਧਾਈ

ਗੋਲੀਬਾਰੀ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ 2 ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਦੇ ਆਲੇ-ਦੁਆਲੇ ਘੁੰਮਦੇ ਨਜ਼ਰ ਆਏ। ਪਰ ਧੁੰਦ ਕਾਰਨ ਹਮਲਾਵਰਾਂ ਦੇ ਚਿਹਰਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਗੇਟ ‘ਤੇ ਗੋਲੀ ਦੇ ਨਿਸ਼ਾਨ ਮਿਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਾਨਸਾ ‘ਚ ਬਾਈਕ ਸਵਾਰਾਂ ਵੱਲੋਂ ਇੱਕ ਘਰ ‘ਤੇ ਫਾਇਰਿੰਗ, 30 ਲੱਖ ਰੁਪਏ ਦੀ ਮੰਗੀ ਫਿਰੌਤੀ, ਘਟਨਾ CCTV ‘ਚ ਕੈਦ appeared first on Daily Post Punjabi.

ਮਾਨਸਾ ‘ਚ ਵਾਪਰੀ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕੀਤਾ ਕਤਲ
ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਵੱਡੀ ਵਾਰਦਾਤ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਇੱਕ 30 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਅਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਕਿੰਦਾ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਕਿੰਦਾ ਪਿੰਡ ਦੇ ਬੱਸ ਸਟੈਂਡ ‘ਤੇ ਬੈਠਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਕਿੰਦਾ ‘ਤੇ ਪਹਿਲਾਂ ਗੰਡਾਸਿਆਂ ਨਾਲ ਵਾਰ ਕੀਤਾ ਅਤੇ ਇਸ ਤੋਂ ਬਾਅਦ ਪਿਸਤੌਲ ਨਾਲ 6 ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : IPL 2025 ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਮਾਲਕਾਂ ‘ਚ ਵਿਵਾਦ, ਹਾਈਕੋਰਟ ਪਹੁੰਚੀ ਪ੍ਰੀਟੀ ਜ਼ਿੰਟਾ, ਜਾਣੋ ਕੀ ਹੈ ਮਾਮਲਾ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਨਸਾ ‘ਚ ਵਾਪਰੀ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.

ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕੀ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਾਸੂਮ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Daily Post Punjabi.

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਦੇ ਪਰਿਵਾਰ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਆਪਣੇ ਪਰਿਵਾਰਾਂ ਦੇ ਖਿਲਾਫ਼ ਜਾ ਕੇ ਲਿਵ ਇਨ ਤਹਿਤ ਬੋਹਾ ਤੋਂ ਬਾਹਰ ਕਿਸੇ ਸ਼ਹਿਰ ’ਚ ਰਹਿ ਰਹੇ ਸਨ। 19 ਸਾਲਾ ਕੁੜੀ ਜਿਸ ਵਿਅਕਤੀ ਨਾਲ ਲਿਵ ਇਨ ‘ਚ ਰਹਿ ਰਹੀ ਸੀ ਉਹ ਪਹਿਲਾਂ ਵੀ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਸਨ।

ਜਾਣਕਰੀ ਅਨੁਸਾਰ ਬੀਤੇ ਦਿਨ ਜਦੋਂ ਉਹ ਆਪਣੀ ਪ੍ਰੇਮਿਕਾ ਨਾਲ ਬੋਹਾ ਆਇਆ ਹੋਇਆ ਸੀ ਤਾਂ ਪ੍ਰੇਮਿਕਾ ਦੇ ਪਿਤਾ ਤੇ ਉਸ ਦੇ ਪ੍ਰੇਮੀ ਦੀ ਪਹਿਲੀ ਪਤਨੀ ਦੇ ਪੁੱਤਰ ਤੇ ਦੋ ਨਜ਼ਦੀਕੀ ਸਾਥੀ ਤੇ ਇਕ ਵਿਅਕਤੀ ਵਲੋਂ ਸਾਜ਼ਿਸ਼ ਘੜੀ ਗਈ ਤੇ ਪ੍ਰੇਮੀ ਨੂੰ ਉਸ ਦੀ ਪੋਤੀ ਨੂੰ ਮਿਲਾਉਣ ਦੇ ਬਹਾਨੇ ਖੇਤ ਵਿੱਚ ਬੁਲਾਇਆ ਗਿਆ ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਪ੍ਰੇਮੀ ਜੋੜੇ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਫੜੀ ਗਈ ਅਫੀਮ ਦੀ ਖੇਤੀ, ਸਰ੍ਹੋਂ ਦੇ ਖੇਤਾਂ ‘ਚ ਬੀਜੀ ਹੋਈ 14.47 ਕਿੱਲੋ ਅਫ਼ੀਮ ‘ਤੇ ਪੁਲਿਸ ਦਾ ਛਾਪਾ

ਉਕਤ ਮੁਲਜ਼ਮਾਂ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਬੋਰੀ ’ਚ ਬੰਨ੍ਹ ਕੇ ਗੱਡੀ ’ਚ ਪਾ ਲਿਆ ਤੇ ਲਾਸ਼ਾਂ ਨੂੰ ਭਾਖੜਾ ਨਹਿਰ ’ਚ ਸੁੱਟ ਦਿੱਤਾ। ਪ੍ਰੇਮਿਕਾ ਦੇ ਪਿਤਾ ਸੁਖਪਾਲ ਸਿੰਘ ਨੇ ਘਬਰਾਹਟ ’ਚ ਆ ਕੇ ਪ੍ਰੇਮੀ ਜੋੜੇ ਦਾ ਕਤਲ ਕਰਨ ਦੀ ਗੱਲ ਆਪਣੇ ਗੁਆਂਢ ’ਚ ਰਹਿੰਦੇ ਵਾਰਡ ਦੇ ਕੌਂਸਲਰ ਨੂੰ ਦੱਸੀ, ਜਿਸ ਨੇ ਬੋਹਾ ਪੁਲਿਸ ਨੂੰ ਇਤਲਾਹ ਦੇ ਦਿੱਤੀ। ਪੁਲਿਸ ਨੂੰ ਕੁੜੀ ਦੀ ਲਾਸ਼ ਭਾਖੜਾ ਨਹਿਰ ਦੇ ਸਰਦੂਲਗੜ੍ਹ ਖ਼ੇਤਰ ’ਚ ਨਿਕਲਦੇ ਇਕ ਸੂਏ ’ਚੋਂ ਮਿਲ ਗਈ ਹੈ ਪਰ ਪ੍ਰੇਮੀ ਦੀ ਲਾਸ਼ ਦਾ ਅਜੇ ਤੱਕ ਕੋਈ ਪਤਾ ਨਹੀਂ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਚ ਪੁਸ਼ਟੀ ਨਹੀਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ appeared first on Daily Post Punjabi.