Punjab mohalla clinic starts Archives - Daily Post Punjabi

ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਪੰਜਾਬ ‘ਚ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ੁਰੂਆਤ, ਖ਼ੁਦ ਚੈੱਕ ਕਰਵਾਇਆ BP
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ । ਇਹ ਮੁਹੱਲਾ ਕਲੀਨਿਕ ਹਲਕਾ ਉੱਤਰੀ ਵਿੱਚ ਵਿਧਾਇਕ ਮਦਨ ਲਾਲ ਬੱਗਾ ਦੇ ਖੇਤਰ ਵਿੱਚ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਹੈ । ਇਸ ਮੌਕੇ CM ਮਾਨ ਨੇ ਮੁਹੱਲਾ ਕਲੀਨਿਕ ਵਿੱਚ ਖ਼ੁਦ ਵੀ BP ਚੈੱਕ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁਹੱਲਾ ਕਲੀਨਿਕ ਵਿੱਚ ਹੋਣ ਵਾਲੇ ਟੈਸਟਾਂ ਅਤੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਬਾਰੇ ਵੀ ਜਾਇਜ਼ਾ ਲਿਆ ।

Punjab mohalla clinic starts

ਦੱਸ ਦੇਈਏ ਕਿ ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।”

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ

ਇਸ ਦੌਰਾਨ CM ਮਾਨ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਬੀਮਾਰੀ ਹੋ ਗਈ ਤਾਂ ਹੁਣ ਉਹ ਪੈਸੇ ਅਤੇ ਇਲਾਜ ਵੱਲੋਂ ਨਹੀਂ ਖੁੰਝੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 4 ਮੈਂਬਰਾਂ ਦੇ ਸਟਾਫ਼ ਨਾਲ ਇੱਕ MBBS ਡਾਕਟਰ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮੁਹੱਲਾ ਕਲੀਨਿਕ ਸਫ਼ਲ ਸਿੱਧ ਹੋਏ ਹਨ ਅਤੇ ਇਸ ਦੀ ਤਰਜ਼ ‘ਤੇ ਹੀ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਪੰਜਾਬ ‘ਚ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ੁਰੂਆਤ, ਖ਼ੁਦ ਚੈੱਕ ਕਰਵਾਇਆ BP appeared first on Daily Post Punjabi.