Punjab monsoon rain Archives - Daily Post Punjabi

ਅਗਲੇ 5 ਦਿਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਵਿੱਚ ਦੇਸ਼ ਦੇ 24 ਸੂਬਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਇਸ ਦੌਰਾਨ ਯੂਪੀ, ਉੱਤਰਾਖੰਡ, ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 28, 29 ਤੇ 30 ਜੂਨ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Punjab monsoon rain

ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 29 ਜੂਨ ਤੋਂ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦਾ ਪ੍ਰਭਾਵ ਆਪਣੇ ਸਿਖਰ ‘ਤੇ ਹੋਵੇਗਾ। ਪੂਰੇ ਸੂਬੇ ਵਿੱਚ 1 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ, ਟਰੂਡੋ ਸਰਕਾਰ ਨੇ H-1B ਵੀਜਾ ਧਾਰਕਾਂ ਲਈ ਕੀਤਾ ਵੱਡਾ ਐਲਾਨ

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ 2 ਅਤੇ 3 ਜੁਲਾਈ ਨੂੰ ਵੀ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੱਛਮੀ ਯੂਪੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਗਲੇ 5 ਦਿਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.