Punjab Monsoon Archives - Daily Post Punjabi

ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ 24 ਸਾਲਾਂ ਵਿੱਚ ਦੂਜੀ ਵਾਰ 17 ਦਿਨ ਪਹਿਲਾਂ 13 ਜੂਨ ਨੂੰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।  ਜਿਸ ਕਾਰਨ ਸੂਬੇ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਨੂੰ ਵੀ ਕਵਰ ਕਰ ਲਿਆ ਹੈ । ਮੌਸਮ ਵਿਭਾਗ ਅਨੁਸਾਰ ਮਾਨਸੂਨ ਅਗਲੇ 48 ਘੰਟਿਆਂ ਵਿੱਚ  ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਨੂੰ ਵੀ ਕਵਰ ਕਰ ਲਵੇਗਾ ।

Punjab Monsoon

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੀ ਰਫ਼ਤਾਰ ’ਤੇ ਹੀ ਸਭ ਕੁਝ ਨਿਰਭਰ ਕਰਦਾ ਹੈ।  ਮੌਸਮ ਵਿਭਾਗ ਅਨੁਸਾਰ ਇਸ ਵਾਰ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਬਾਅ ਬਣਨ ਦੇ ਕਾਰਨ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ।  ਮੌਸਮ ਵਿਭਾਗ ਵੱਲੋਂ  ਅਗਲੇ ਤਿੰਨ ਦਿਨ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ‘ਚ ਬੰਬ ਮਿਲਣ ਦੀ ਕਾਲ ਤੋਂ ਬਾਅਦ ਮੱਚੀ ਹਫੜਾ ਦਫੜੀ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 48 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ’ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਨੇ ਇਸ ਦੌਰਾਨ 30-50 ਕਿ. ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjab Monsoon

ਇਸ ਸਬੰਧੀ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਜਿਹਾ 24 ਸਾਲਾਂ ਵਿੱਚ ਦੂਜੀ ਵਾਰ ਹੋਇਆ ਹੈ। ਇਸ ਤੋਂ ਪਹਿਲਾਂ 13 ਜੂਨ 1997 ਨੂੰ ਮਾਨਸੂਨ ਨੇ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦਿੱਤੀ ਸੀ। ਜਿਸ ਤੋਂ ਬਾਅਦ ਇਸ ਵਾਰ ਵੀ 13 ਜੂਨ ਨੂੰ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦਿੱਤੀ ਹੈ।

ਇਹ ਵੀ ਦੇਖੋ: ਜੇਕਰ Google ‘ਤੇ ਕੋਈ ਜਾਣਕਾਰੀ ਨਾ ਮਿਲੇ ਤਾਂ ਇਹਨਾਂ ਗੁਰਸਿੱਖ ਬੱਚਿਆਂ ਦੀ GK ਚੈੱਕ ਕਰ ਲੈਣਾ…

The post ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.