Punjab Nabha news Archives - Daily Post Punjabi

ਦੀਵਾਲੀ ਤੋਂ ਪਹਿਲਾਂ ਬੁੱਝਿਆ ਘਰ ਦਾ ਚਿਰਾਗ, 9 ਸਾਲਾਂ ਬੱਚੇ ਦੀ ਹਾਦਸੇ ‘ਚ ਮੌਤ, ਮਾਂ ਨਾਲ ਐਕਟਿਵਾ ‘ਤੇ ਜਾ ਰਿਹਾ ਸੀ ਮਾਸੂਮ
ਪੰਜਾਬ ਦੇ ਵਿੱਚ ਦਿਨੋ ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਇਸ ਤਰ੍ਹਾਂ ਦਾ ਹੀ ਇੱਕ ਦਰਦਨਾਕ ਸੜਕੀ ਹਾਦਸਾ ਵਾਪਰਿਆ ਨਾਭਾ ਵਿਖੇ ਤੇਜ਼ ਰਫਤਾਰ ਟਰਾਲੇ ਥੱਲੇ ਆਉਣ ਕਰਕੇ 9 ਸਾਲ ਬੱਚੇ ਦੀ ਮੌਤ ਹੋ ਗਈ, ਨਾਭਾ ਦੀ ਜਸਪਾਲ ਕਲੋਨੀ ਵਿੱਚ ਰਹਿਣ ਵਾਲੇ ਨਿਹਾਲ ਨਾਮ ਦੇ ਤੀਸਰੀ ਜਮਾਤ ਦਾ ਵਿਦਿਆਰਥੀ ਆਪਣੀ ਮਾਂ ਨਾਲ ਆਪਣੇ ਨਾਨਕੇ ਘਰ ਤੋਂ ਆਪਣੇ ਘਰ ਵਰਤ ਰਿਹਾ ਸੀ ਕੀ ਅਚਾਨਕ ਸਪੇਅਰ ਪਾਰਟ ਲੱਦੇ ਹੋਏ ਟਰਾਲੇ ਦੇ ਵੱਲੋਂ ਅਚਾਨਕ ਕੱਟ ਮਾਰਨ ਕਾਰਨ ਕਰਕੇ ਐਕਟਿਵਾ ਜਾ ਟਕਰਾਈ।

ਇਸ ਟੱਕਰ ਨਾਲ ਜਿੱਥੇ ਮਾਂ ਖੱਡੇ ਵਿੱਚ ਜਾ ਡਿੱਗੀ ਤੇ ਉਸ ਦੀ ਐਕਟੀਵਾ ਤੇ ਸਵਾਰ ਉਸ ਦਾ 9 ਸਾਲ ਦਾ ਛੋਟਾ ਬੱਚਾ ਟਰਾਲੇ ਦੇ ਥੱਲੇ ਜਾ ਡਿੱਗਿਆ ਜਿਸ ਨੂੰ ਲੋਕਾਂ ਵੱਲੋਂ ਕਾਫੀ ਰੋਕਿਆ ਗਿਆ ਪਰ ਉਸ ਸਮੇਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਆਲੇ ਦੁਆਲੇ ਲੋਕਾਂ ਨੇ ਫਿਰ ਵੀ ਕਾਫੀ ਕੋਸ਼ਿਸ਼ ਕਰਕੇ ਬੱਚੇ ਨੂੰ ਟਰਾਲੇ ਥੱਲੋਂ ਕੱਢਿਆ ਅਤੇ ਸਿਵਲ ਹਸਪਤਾਲ ਨਾਭਾ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਬੱਚੇ ਦੀ ਮਾਤਾ ਦਾ ਰੋ ਰੋ ਕੇ ਇੰਨਾ ਬੁਰਾ ਹਾਲ ਸੀ ਕਿ ਉਸ ਨੂੰ ਤਸੱਲੀ ਦੇਣ ਲਈ ਮ੍ਰਿਤਕ ਬੱਚੇ ਦੇ ਪਰਿਵਾਰਿਕ ਮੈਂਬਰ ਉਸ ਨੂੰ ਪ੍ਰਾਈਵੇਟ ਐਬੂਲੈਂਸ ਕਰਕੇ ਪਟਿਆਲਾ ਲੈ ਗਏ। ਜਦੋ ਕਿ ਸਿਵਿਲ ਹਸਪਤਾਲ ਨਾਭਾ ਵਿਖੇ ਤੈਨਾਤ ਡਾਕਟਰ ਮੁਤਾਬਕ ਬੱਚੇ ਦੀ ਮੌਤ ਪਹਿਲਾ ਹੀ ਹੋ ਚੁੱਕੀ ਸੀ

ਇਸ ਮੌਕੇ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਉਕਤ ਟਰਾਲਾ ਕਾਫੀ ਤੇਜ਼ ਰਫਤਾਰ ਨਾਲ ਆ ਰਿਹਾ ਸੀ ਜਿਸ ਨੇ ਪਹਿਲਾਂ ਵੀ ਇੱਕ ਦੋ ਵਾਹਨਾਂ ਨੂੰ ਟੱਕਰ ਮਾਰ ਕੇ ਆਇਆ ਸੀ ਤੇ ਹੋਟਲ ਸਰਪ੍ਰੀਆ ਨਜ਼ਦੀਕ ਟਰਾਲੇ ਵਾਲੇ ਵੱਲੋਂ ਅਚਾਨਕ ਕੱਟ ਮਾਰਿਆ ਗਿਆ ਜਿਸ ਕਰਕੇ ਆਪਣੇ ਬੱਚੇ ਨਾਲ ਜਾ ਰਹੀ ਮਾਂ ਦੀ ਐਕਟਿਵਾ ਟਰਾਲੇ ਨਾਲ ਜਾ ਟਕਰਾਈ। ਉਹਨਾਂ ਦੱਸਿਆ ਭਾਵੇਂ ਬੱਚੇ ਵਿੱਚ ਕੁਝ ਵੀ ਨਹੀਂ ਹੈ ਪਰ ਫਿਰ ਵੀ ਮਾਂ ਦੀ ਤਸੱਲੀ ਲਈ ਉਸ ਨੂੰ ਪਟਿਆਲਾ ਲੈ ਕੇ ਗਏ ਹਨ।

ਇਹ ਵੀ ਪੜ੍ਹੋ : ਦਵਿੰਦਰ ਪਾਲ ਭੁੱਲਰ ਕੇਸ ਦੀ ਨਵੇਂ ਸਿਰੇ ਤੋਂ ਹੋਵੇਗੀ ਸਮੀਖਿਆ, ਦਿੱਲੀ ਹਾਈਕੋਰਟ ਨੇ ਦਿੱਤੇ ਆਰਡਰ

ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਜਾਂਚ ਅਧਿਕਾਰੀ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਟਰਾਲੇ ਹੇਠ ਆ ਕੇ ਬੱਚੇ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਸਬੰਧੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ। ਅਸੀਂ ਪਤਾ ਲਗਾ ਰਹੇ ਹਾਂ ਕਿ ਇਸ ਹਾਦਸੇ ਦੇ ਵਿੱਚ ਕਿਸ ਦੀ ਗਲਤੀ ਹੈ। ਇੱਥੇ ਬਣਦੀ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇ ਗਈ।

ਇਸ ਮੌਕੇ ‘ਤੇ ਸਿਵਲ ਹਸਪਤਾਲ ਨਾਭਾ ਦੇ ਡਾਕਟਰ ਨੇ ਦੱਸਿਆ ਕਿ 9 ਸਾਲ ਦੇ ਨਿਹਾਲ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਗੰਭੀਰ ਜ਼ਖਮੀ ਹਾਲਤ ਵਿੱਚ ਲਿਆਂਦਾ ਗਿਆ ਸੀ ਜਿਸ ਨੂੰ ਚੈੱਕ ਕਰਨ ਤੇ ਪਤਾ ਲੱਗਾ ਕਿ ਬੱਚੇ ਸਾਹ ਨਹੀਂ ਚੱਲ ਰਿਹਾ ਹੈ ਬੱਚਾ ਮ੍ਰਿਤਕ ਸੀ। ਉਹਨਾਂ ਦੱਸਿਆ ਕਿ ਬੱਚੇ ਦੇ ਮਾਂ ਬਾਪ ਆਪਣੀ ਤਸੱਲੀ ਲਈ ਬੱਚੇ ਨੂੰ ਆਪਣੀ ਮਰਜ਼ੀ ਨਾਲ ਪਟਿਆਲਾ ਲੈ ਕੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੀਵਾਲੀ ਤੋਂ ਪਹਿਲਾਂ ਬੁੱਝਿਆ ਘਰ ਦਾ ਚਿਰਾਗ, 9 ਸਾਲਾਂ ਬੱਚੇ ਦੀ ਹਾਦਸੇ ‘ਚ ਮੌਤ, ਮਾਂ ਨਾਲ ਐਕਟਿਵਾ ‘ਤੇ ਜਾ ਰਿਹਾ ਸੀ ਮਾਸੂਮ appeared first on Daily Post Punjabi.

ਨਾਭਾ : ਖੇਤ ‘ਚ ਲੱਗੀ ਭਿਆਨਕ ਅੱਗ, 16 ਏਕੜ ਫਸਲ ਸੜ ਕੇ ਸੁਆਹ, ਇੱਕ ਬੰਦਾ ਵੀ ਝੁਲਸਿਆ
ਪੰਜਾਬ ਭਰ ਦੇ ਖੇਤਾਂ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਬਲਾਕ ਦੇ ਪਿੰਡ ਕੈਦੂਪੁਰ ਵਿਖੇ ਕਣਕ ਦੀ ਨਾੜ ਜਿਸ ਤੋਂ ਤੂੜੀ ਬਣਾਈ ਜਾਣੀ ਸੀ, ਕਣਕ ਦੀ ਨਾੜ ਦੇ 16 ਕਿੱਲੇ ਸੜ ਕੇ ਸਵਾਹ ਹੋ ਗਏ, ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇੱਕ ਵਿਅਕਤੀ ਜੋ ਅੱਗ ਨੂੰ ਬੁਝਾ ਰਿਹਾ ਸੀ, ਇਸ ਅੱਗ ਨੂੰ ਬੁਝਾਉਂਦਾ ਹੋਇਆ ਬੁਰੀ ਤਰਾਂ ਝੁਲਸ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ।

ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਨੂੰ ਬੁਝਾਉਣ ਲਈ ਮੌਕੇ ‘ਤੇ ਪਹੁੰਚੀਆਂ। ਫਾਇਰ ਦਸਤੇ ਦੀ ਮਦਦ ਦੇ ਨਾਲ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕੜੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦਾ ਮੁੱਖ ਕਾਰਨ ਕੋਈ ਵਿਅਕਤੀ ਬੀੜੀ ਪੀ ਰਿਹਾ ਸੀ ਤਾਂ ਅਚਾਨਕ ਇਹ ਅੱਗ ਬੀੜੀ ਤੋਂ ਲੱਗੀ ਦੱਸੀ ਜਾ ਰਹੀ ਹੈ।

ਪਿੰਡ ਕੈਦੂਪੁਰ ਵਾਸੀ ਤੇ ਕਿਸਾਨ ਨੇ ਕਿਹਾ ਕਿ ਕੋਈ ਵਿਅਕਤੀ ਬੀੜੀ ਪੀ ਕੇ ਇੱਥੇ ਸਿੱਟ ਗਿਆ। ਜਿਸ ਕਰਬ ਅੱਗ ਲੱਗ ਗਈ। ਕਣਕ ਦੀ ਨਾੜ ਤੇ ਰਹਿੰਦ ਖੁਹੰਦ ਦੇ 16 ਕਿੱਲੇ ਸੜਕੇ ਸਵਾਹ ਹੋ ਗਏ। ਇਸ ਦੇ ਨਾਲ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਦੇ ਵਿੱਚ ਇੱਕ ਵਿਅਕਤੀ ਵੀ ਬੁਰੀ ਤਰ੍ਹਾਂ ਅੱਗ ਦੀ ਚਪੇੜ ਦੇ ਵਿੱਚ ਆ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ।

ਇਹ ਵੀ ਪੜ੍ਹੋ : ਕਿਸੇ ਨੂੰ ਵੀ ਜਾ.ਨ ਲੈਣ ਦਾ ਅਧਿਕਾਰ ਨਹੀਂ…ਪਹਿਲਗਾਮ ਹ.ਮ/ਲੇ ‘ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਇਸ ਮੌਕੇ ਤੇ ਨਾਭਾ ਫਾਇਰ ਦੱਸਤੇ ਦੇ ਕਰਮਚਾਰੀ ਨੇ ਕਿਹਾ ਕਿ ਪਿੰਡ ਕੈਦੂਪੁਰ ਵਿਖੇ ਅੱਗ ਲੱਗਣ ਦੀ ਜਦੋਂ ਸਾਨੂੰ ਸੂਚਨਾ ਮਿਲੀ ਤਾਂ ਅਸੀਂ ਮੌਕੇ ਤੇ ਪਹੁੰਚੇ। ਇਹ ਅੱਗ ਬਹੁਤ ਜਿਆਦਾ ਭਿਆਨਕ ਸੀ। ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਇਹ ਖੇਤਾਂ ਦੇ ਵਿੱਚ ਕਣਕ ਦੀ ਨਾੜ ਨੂੰ ਅੱਗ ਲੱਗ ਗਈ ਸੀ। ਇਸ ਅੱਗ ਲੱਗਣ ਦੇ ਨਾਲ ਕਣਕ ਦੀ ਨਾੜ ਦੇ 16 ਕਿੱਲੇ ਅੱਗ ਦੇ ਨਾਲ ਨੁਕਸਾਨੇ ਗਏ ਅਤੇ ਇੱਕ ਵਿਅਕਤੀ ਦੀ ਅੱਗ ਦੇ ਨਾਲ ਬੁਰੀ ਤਰਾਂ ਝੁਲਸ ਗਿਆ। ਜੋ ਨਾਭਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ : ਖੇਤ ‘ਚ ਲੱਗੀ ਭਿਆਨਕ ਅੱਗ, 16 ਏਕੜ ਫਸਲ ਸੜ ਕੇ ਸੁਆਹ, ਇੱਕ ਬੰਦਾ ਵੀ ਝੁਲਸਿਆ appeared first on Daily Post Punjabi.

ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਇੱਟਾਂ ਦੇ ਭੱਠੇ ‘ਤੇ ਟਰਾਲੀ ਰਾਹੀਂ ਮਿੱਟੀ ਲਹੁਣ ਆਏ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰਿਆ। ਪਿੰਡ ਕੋਟ ਕਲਾ ਦੇ ਰਹਿਣ ਵਾਲੇ ਜਸਵੀਰ ਸਿੰਘ 23 ਸਾਲਾਂ ਦੀ ਕਰੰਟ ਦੀਆਂ ਤਾਰਾਂ ਦੀ ਚਪੇਟ ਵਿੱਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਾਟ ਵਿੱਚ ਰਖਵਾਇਆ ਗਿਆ ਹੈ।

A youth died due to

ਜਾਣਕਾਰੀ ਅਨੁਸਾਰ ਜਸਵੀਰ ਸਿੰਘ ਇੱਟਾਂ ਦੇ ਭੱਠੇ ‘ਤੇ ਮਿੱਟੀ ਲਾਹ ਕੇ ਮਿੱਟੀ ਦੇ ਢੇਰ ਉੱਤੇ ਚੜ ਗਿਆ ਅਤੇ ਉੱਪਰ ਲੰਘ ਰਹੀਆਂ ਕਰੰਟ ਦੀਆਂ ਤਾਰਾਂ ਨੇ ਉਸ ਨੂੰ ਚਪੇਟ ਵਿੱਚ ਲੈ ਲਿਆ ਅਤੇ ਉਸਦੀ ਦਰਦਨਾਕ ਮੌਤ ਉਥੇ ਹੀ ਹੋ ਗਈ। ਮ੍ਰਿਤਕ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸਵੀਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਜਸਵੀਰ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ : 6 ਬੰਦਿਆਂ ਨਾਲ ਭਰੀ ਸਕਾਰਪੀਓ ਗੱਡੀ ਡਿੱ/ਗੀ ਸਰਹਿੰਦ ਨਹਿਰ ‘ਚ, ਕਾਰਗਿਲ ਦਾ ਫੌਜੀ ਬਣਿਆ ਮਸੀਹਾ

ਇਸ ਮੌਕੇ ‘ਤੇ ਚਸ਼ਮਦੀਦਾਂ ਨੇ ਦੱਸਿਆ ਕਿ ਜਸਵੀਰ ਸਿੰਘ ਇੱਟਾਂ ਦੇ ਭੱਠੇ ‘ਤੇ ਮਿੱਟੀ ਲਾ ਰਿਹਾ ਸੀ ਅਤੇ ਮਿੱਟੀ ਦੀ ਢਿਗ ਦੇ ਉੱਪਰ ਜਸਵੀਰ ਸਿੰਘ ਚਾਹ ਦਾ ਗਲਾਸ ਲੈ ਕੇ ਚੜ ਗਿਆ। ਉਸ ਨੂੰ ਇਹ ਅੰਦਾਜ਼ਾ ਨਹੀਂ ਰਿਹਾ ਕਿ ਉਸਦੇ ਸਿਰ ਦੇ ਉੱਪਰ ਕਰੰਟ ਦੀਆਂ ਤਾਰਾਂ ਲੰਘ ਰਹੀਆਂ ਹਨ ਅਤੇ ਕਰੰਟ ਦੀਆਂ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਜਸਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮੌਕੇ ਨਾਭਾ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਕਰੰਟ ਲੱਗਣ ਦੇ ਨਾਲ ਜਸਵੀਰ ਸਿੰਘ ਦੀ ਮੌਤ ਹੋਈ ਹੈ ਅਤੇ ਅਸੀਂ ਇਸ ਦੀ ਲਾਸ਼ ਨੂੰ ਮੋਸਚਰੀ ਵਿੱਚ ਰੱਖ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ appeared first on Daily Post Punjabi.

ਨਾਭਾ : ਸਹੁਰਿਆਂ ਤੋਂ ਤੰਗ ਆ ਕੇ ਸ਼ਖਸ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ
ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ, ਪਰ ਹੁਣ ਇਸ ਰਿਸ਼ਤੇ ਵਿੱਚ ਵੀ ਤਰੇੜਾ ਪੈਂਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਬਲਾਕ ਦੇ ਪਿੰਡ ਲੁਬਾਣਾ ਦੇ ਮਾਡਲ ਟਾਊਨ ਵਿਖੇ ਜਿੱਥੇ ਬਲਵਿੰਦਰ ਸਿੰਘ ਉਰਫ ਕਾਲਾ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਲਵਿੰਦਰ ਸਿੰਘ ਨੇ ਜਹਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵਿੱਚ ਆਪਣੇ ਸਹੁਰੇ ਪਰਿਵਾਰ ਅਤੇ ਘਰ ਵਾਲੀ ਦੇ ਮਾਮੇ ਦੇ ਲੜਕੇ ਨੂੰ ਜਿੰਮੇਵਾਰ ਠਹਿਰਾਇਆ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦਾ ਪਰਿਵਾਰ ਹੁਣ ਇਨਸਾਫ ਦੀ ਮੰਗ ਕਰ ਰਿਹਾ। ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਨਾਭਾ ਬਲਾਕ ਦੇ ਪਿੰਡ ਲੁਬਾਣਾ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਕਾਲਾ ਨੇ ਆਪਣੇ ਸਹੁਰੇ ਪਰਿਵਾਰ ਅਤੇ ਪਤਨੀ ਦੇ ਨਾਲ ਘਰੇਲੂ ਤੌਰ ਤੇ ਲੜਾਈ ਝਗੜਾ ਰਹਿੰਦਾ ਸੀ। ਮ੍ਰਿਤਕ ਬਲਵਿੰਦਰ ਸਿੰਘ ਦੇ ਬੱਚੇ ਵੀ ਪੇਕੇ ਘਰ ਹੀ ਪੜ੍ਹਦੇ ਸੀ, ਬੀਤੇ ਦਿਨੀਂ ਬਲਵਿੰਦਰ ਸਿੰਘ ਆਪਣੀ ਸੱਸ ਦੇ ਸਸਕਾਰ ਤੇ ਪਹੁੰਚਿਆ ਤਾਂ ਘਰਵਾਲੀ ਦੇ ਮਾਮੇ ਦੇ ਮੁੰਡੇ ਵੱਲੋਂ ਉਸ ਨਾਲ ਬਦਸਲੂਕੀ ਕੀਤੀ ਗਈ। ਬੇਇੱਜ਼ਤੀ ਨਾ ਸਹਿਣ ਦੇ ਕਾਰਨ ਬਲਵਿੰਦਰ ਸਿੰਘ ਨੇ ਜਹਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਕਰ ਲਈ। ਪੁਲਿਸ ਵੱਲੋਂ ਦੋਸ਼ੀ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ। ਬਲਵਿੰਦਰ ਸਿੰਘ ਕਾਲਾ ਵੱਲੋਂ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਵਿੱਚ ਉਹਨਾਂ ਵੱਲੋਂ ਲੜਕੀ ਦੇ ਮਾਮਾ ਦੇ ਲੜਕੇ ਤੇ ਬੇਇਜਤੀ ਕਰਨ ਦੇ ਆਰੋਪ ਲਗਾਏ ਗਏ ਹਨ।

ਇਸ ਮੌਕੇ ਤੇ ਮ੍ਰਿਤਕ ਬਲਵਿੰਦਰ ਸਿੰਘ ਦੇ ਭਾਣਜਿਆ ਨੇ ਕਿਹਾ ਕਿ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਵਿੱਚ ਝਗੜਾ ਰਹਿੰਦਾ ਸੀ ਅਤੇ ਬੀਤੀ ਦਿਨੀ ਜਦੋਂ ਸੱਸ ਦੇ ਸਸਕਾਰ ਤੇ ਬਲਵਿੰਦਰ ਸਿੰਘ ਪਹੁੰਚਿਆ ਤਾਂ ਉਸ ਨੂੰ ਬੇਇੱਜ਼ਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੇ ਖੌਫ਼ਨਾਕ ਕਦਮ ਚੁੱਕਿਆ। ਉਸ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਲਿਖ ਕੇ ਆਪਣੀ ਪਤਨੀ ਦੇ ਮਾਮੇ ਦੇ ਲੜਕੇ ਨੂੰ ਜਿੰਮੇਵਾਰ ਠਹਿਰਾਇਆ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਵਿਚਾਲੇ ਪੰਜਾਬ ‘ਚ BJP ਦੀ ਅਹਿਮ ਮੀਟਿੰਗ, ਵਿਜੇ ਰੁਪਾਣੀ ਸਣੇ ਕਈ ਵੱਡੇ ਆਗੂ ਹੋਣਗੇ ਸ਼ਾਮਲ

ਉਹਨਾਂ ਕਿਹਾ ਕਿ ਜੋ ਬਲਵਿੰਦਰ ਸਿੰਘ ਦਾ 8 ਸਾਲਾਂ ਦਾ ਲੜਕਾ ਅਤੇ 4 ਸਾਲਾਂ ਦੀ ਲੜਕੀ ਵੀ ਉਹ ਆਪਣੇ ਪੇਕੇ ਪਰਿਵਾਰ ਵਿੱਚ ਹੀ ਪੜ੍ਹਾ ਰਹੇ ਸੀ ਪਰ ਉਹ ਕਦੇ ਵੀ ਇੱਥੇ ਲੈ ਕੇ ਨਹੀਂ ਆਈ ਅਤੇ ਸਸਕਾਰ ‘ਤੇ ਵੀ ਬੱਚੇ ਹੀ ਪਹੁੰਚੇ ਹਨ ਅਤੇ ਉਸ ਦੀ ਪਤਨੀ ਵੀ ਨਹੀਂ ਪਹੁੰਚੀ। ਜਦੋਂ ਕਿ ਬਲਵਿੰਦਰ ਸਿੰਘ ਕਈ ਦਿਨ ਰਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਰਿਹਾ। ਉੱਥੇ ਵੀ ਸਾਰ ਲੈਣ ਨਹੀਂ ਪਹੁੰਚੀ, ਅਸੀਂ ਤਾਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ‘ਤੇ ਰੋਹਟੀ ਪੁਲ ਦੇ ਚੌਂਕੀ ਇੰਚਾਰਜ ਪਵਿੱਤਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਜਹਰੀਲੀ ਚੀਜ਼ ਨਿਗਲ ਲਈ ਸੀ ਅਤੇ ਉਸ ਦੀ ਰਜਿੰਦਰ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਮੌਤ ਹੋ ਗਈ। ਉਸ ਨੇ ਸੁਸਾਈਡ ਨੋਟ ਵਿੱਚ ਘਰਵਾਲੀ ਦੇ ਮਾਮੇ ਦੇ ਲੜਕੇ ਬੀਰੀ ਨੂੰ ਜਿੰਮੇਵਾਰ ਠਹਿਰਾਇਆ। ਅਸੀਂ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਉਸ ਦੀ ਭਾਲ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨਾਭਾ : ਸਹੁਰਿਆਂ ਤੋਂ ਤੰਗ ਆ ਕੇ ਸ਼ਖਸ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ appeared first on Daily Post Punjabi.

ਨਾਭਾ ‘ਚ ਵੱਡੀ ਵਾਰਦਾਤ, ਦੇਰ ਰਾਤ ਕੁੜੀ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਨਾਭਾ ਦੀ ਵਿਕਾਸ ਕਲੋਨੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਇੱਕ 25 ਸਾਲਾਂ ਕੁੜੀ ਦਾ ਕਤਲ ਕਰ ਦਿੱਤਾ ਗਿਆ। ਨਜਾਇਜ਼ ਸਬੰਧਾਂ ‘ਚ ਰੋੜਾ ਬਣਦੀ ਵੇਖ ਕੇ ਵਿਧਵਾ ਮਾਂ ਦੇ ਆਸ਼ਿਕ ਨੇ 25 ਸਾਲਾ ਲੜਕੀ ਅਨੂ ਨੂੰ ਘਰ ਵਿੱਚ ਇਕੱਲੀ ਵੇਖ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਗੇਟ ਤੋੜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਾਭਾ ਦੀ ਸਰਕਾਰੀ ਹਸਪਤਾਲ ਵਿੱਚ ਡੈਡ ਹਾਊਸ ਵਿੱਚ ਰਖਵਾਇਆ ਹੈ। ਪੁਲਿਸ ਨੇ ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਆਸ਼ਕ ਦੀ ਭਾਲ ਕੀਤੀ ਜਾ ਰਹੀ ਹੈ।

ਮੌਕੇ ਤੇ ਪ੍ਰਤੱਖ ਦਰਸ਼ੀਆ ਨੇ ਦੱਸਿਆ ਕਿ ਬੀਤੀ ਰਾਤ 7 ਵਜੇ ਇਹਨਾਂ ਦੇ ਘਰ ਅੰਦਰੋਂ ਕੂਕਾਂ ਦੀਆਂ ਆਵਾਜ਼ਾਂ ਆਈਆਂ। ਜਦੋਂ ਗੇਟ ਖੜਕਾਇਆ ਤਾਂ ਕਿਸੇ ਨੇ ਗੇਟ ਨਹੀਂ ਖੋਲ੍ਹਿਆ ਕਿਉਂਕਿ ਜਦੋਂ ਲੜਕੀ ਦਾ ਕਤਲ ਹੋਇਆ ਤਾਂ ਘਰ ਵਿੱਚ ਇਕੱਲੀ ਹੀ ਲੜਕੀ ਸੀ ਅਤੇ ਉਸ ਦੀ ਮਾਤਾ ਆਪਣੀ ਬੇਟੀ ਦੇ ਘਰ ਗਈ ਹੋਈ ਸੀ। ਮੁਢਲੀ ਜਾਣਕਾਰੀ ਤੋਂ ਪਤਾ ਲੱਗਿਆ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਨਜਾਇਜ਼ ਸਬੰਧ ਕਿਸੇ ਵਿਅਕਤੀ ਨਾਲ ਸਨ ਅਤੇ ਲੜਕੀ ਅਕਸਰ ਹੀ ਆਪਣੀ ਮਾਤਾ ਅਤੇ ਉਸ ਵਿਅਕਤੀ ਨੂੰ ਰੋਕਦੀ ਰਹਿੰਦੀ ਸੀ।

ਪ੍ਰੇਮ ਸਬੰਧਾਂ ਦਾ ਰੋੜਾ ਵੇਖਦੇ ਹੋਏ ਮਾਂ ਦੇ ਆਸ਼ਕ ਨੇ ਲੜਕੀ ਨੂੰ ਮੌਤ ਦੇ ਘਾਟ ਉਤਾਰ ਕੇ ਰਾਤ ਨੂੰ ਘਰ ਵਿੱਚ ਜਿੰਦਰਾ ਲਗਾ ਕੇ ਉੱਥੋਂ ਰਫੂ ਚੱਕਰ ਹੋ ਗਿਆ। ਗੁਆਂਢੀਆਂ ਨੇ ਹੀ ਰਾਤ ਨੂੰ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਗੇਟ ਤੋੜ ਕੇ ਘਰ ਅੰਦਰ ਦਾਖਲ ਹੋਏ ਤਾਂ ਪੁਲਿਸ ਵੀ ਹੈਰਾਨ ਰਹਿ ਗਈ ਕਿਉਂਕਿ ਅਨੂ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਲਾਸ਼ ਘਰ ਦੇ ਅੰਦਰ ਖੂਨ ਨਾਲ ਲੱਥ-ਪੱਥ ਪਈ ਸੀ।

ਇਸ ਹਾਦਸੇ ਤੋਂ ਬਾਅਦ ਤੜਕਸਾਰਾ ਅਨੂ ਦੀ ਮਾਤਾ ਅਰੁਣਾ ਦੇਵੀ ਗੁਆਂਢਿਆਂ ਦੇ ਆ ਕੇ ਸਵੇਰੇ ਬੈਠ ਗਈ ਅਤੇ ਅਣਜਾਣ ਬਣ ਗਈ ਕਿ ਮੈਨੂੰ ਤਾਂ ਕੁਝ ਪਤਾ ਹੀ ਨਹੀਂ, ਜਦੋਂ ਕਿ ਇਸ ਸਾਰਾ ਘਟਨਾਕ੍ਰਮ ਬਾਰੇ ਮ੍ਰਿਤਕ ਲੜਕੀ ਦੀ ਮਾਤਾ ਨੂੰ ਸਭ ਕੁਝ ਪਤਾ ਸੀ। ਭਾਵੇਂ ਕਿ ਘਟਨਾਕ੍ਰਮ ਵੇਲੇ ਘਰ ਵਿੱਚ ਨਹੀਂ ਸੀ ਪਰ ਉਹ ਇਸ ਘਟਨਾ ਤੋਂ ਪਹਿਲਾਂ ਇੱਕ ਦਿਨ ਪਹਿਲਾਂ ਹੀ ਆਪਣੀ ਲੜਕੀ ਕੋਲੇ ਚਲੀ ਗਈ ਕਿ ਕਿਸੇ ਨੂੰ ਪਤਾ ਨਾ ਚੱਲੇ ਕਿ ਇਹ ਕਤਲ ਦੇ ਪਿੱਛੇ ਕੀ ਵਜਹਾ ਰਹੀ ਅਤੇ ਇਹ ਕਿਸ ਨੇ ਕਰਵਾਇਆ ਹੈ। ਮਾਂ ਐਨੀ ਬੇਰਹਿਮ ਹੋ ਸਕਦੀ ਹੈ ਤੁਸੀਂ ਆਪ ਅੰਦਾਜ਼ਾ ਲਗਾ ਸਕਦੇ ਹੋ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਰਿਵਾਰ ਸਣੇ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਇਸ ਮੌਕੇ ਤੇ ਜਦੋਂ ਮ੍ਰਿਤਕ ਅਨੂ ਦੀ ਮਾਤਾ ਅਰੁਣਾ ਦੇਵੀ ਨਾਲ ਗੱਲ ਕੀਤੀ ਉਹਨਾਂ ਪੁੱਛਿਆ ਕਿ ਇਹ ਕਤਲ ਕਿਵੇਂ ਹੋਇਆ ਤਾਂ ਤੁਸੀਂ ਕਿੱਥੇ ਸੀ, ਤਾਂ ਉਸ ਨੇ ਸਫਾਈ ਦਿੰਦੇ ਕਿਹਾ ਮੈਂ ਤਾਂ ਆਪਣੀ ਲੜਕੀ ਦੇ ਘਰੇ ਗਈ ਹੋਈ ਸੀ ਅਤੇ ਮੈਂ ਤਾਂ ਸਵੇਰੇ ਹੀ ਆਈ ਹਾਂ ਮੈਨੂੰ ਤਾਂ ਸਵੇਰੇ ਹੀ ਇਸ ਘਟਨਾਕ੍ਰਮ ਦਾ ਪਤਾ ਲੱਗਿਆ ਹੈ। ਜਦੋਂ ਉਹਨਾਂ ਨੂੰ ਪੁੱਛਿਆ ਕਿ ਇੱਥੇ ਕੋਈ ਵਿਅਕਤੀ ਤੁਹਾਡੇ ਘਰ ਆਉਂਦਾ ਸੀ ਤਾਂ ਉਸ ਨੇ ਕਿਹਾ ਕਿ ਇੱਥੇ ਕੋਈ ਵੀ ਵਿਅਕਤੀ ਨਹੀਂ ਆਉਂਦਾ ਸੀ ਕਿਉਂਕਿ ਮੇਰੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਮੇਰੇ ਲੜਕੇ ਦੀ ਐਕਸੀਡੈਂਟ ਵਿੱਚ ਵੀ ਮੌਤ ਹੋ ਚੁੱਕੀ ਹੈ।

ਇਸ ਮੌਕੇ ਤੇ ਨਾਭਾ ਕੋਤਵਾਲੀ ਦੇ SHO ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਸਾਨੂੰ ਦੇਰ ਰਾਤ ਪਤਾ ਚੱਲਿਆ ਕੀ ਲੜਕੀ ਅਨੂ ਦਾ ਕਿਸੇ ਵਿਅਕਤੀ ਨੇ ਕਤਲ ਕਰ ਦਿੱਤਾ ਹੈ ਅਸੀਂ ਮੌਕੇ ਤੇ ਪਹੁੰਚੇ ਅਤੇ ਮੁਢਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮ੍ਰਿਤਕ ਲੜਕੀ ਦੀ ਮਾਤਾ ਅਰੁਣਾ ਦੇਵੀ ਦੇ ਕਿਸੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ ਜਿਸ ਕਰਕੇ ਲੜਕੀ ਦਾ ਕਤਲ ਕਰ ਦਿੱਤਾ, ਅਸੀਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਨਾਭਾ ‘ਚ ਵੱਡੀ ਵਾਰਦਾਤ, ਦੇਰ ਰਾਤ ਕੁੜੀ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਨਾਭਾ ਦੇ ਮਸ਼ਹੂਰ ਵਪਾਰੀ ਦੇ ਭਰਾ ਨੇ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਦੇਹ ਦੀ ਕੀਤੀ ਜਾ ਰਹੀ ਭਾਲ
ਨਾਭਾ ਦੀ ਮਸ਼ਹੂਰ ਪੋਪਲੀ ਜਨਰਲ ਸਟੋਰ ਦੇ ਭਰਾ ਯਸ਼ਪਾਲ ਉਮਰ 52 ਸਾਲ ਵੱਲੋਂ ਨਾਭਾ ਦੇ ਰੋਹਟੀ ਪੁੱਲ ਨਹਿਰ ਦੇ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਹਿਰ ‘ਚ ਤੈਰਦੀ ਦੇਹ ਦੇਖ ਕੇ ਪੁਲਿਸ ਦੀ ਟੀਮ ਮੌਕੇ ਅਤੇ ਗੋਤਾਖੋਰ ਮੌਕੇ ‘ਤੇ ਪਹੁੰਚ ਗਏ ਹਨ। ਗੋਤਾਖੋਰਾਂ ਵੱਲੋਂ ਲਗਾਤਾਰ ਨਹਿਰ ਵਿੱਚੋਂ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਜਾਰੀ। ਯਸ਼ਪਾਲ ਨੇ ਆਤਮ ਹੱਤਿਆ ਕਿਉਂ ਕੀਤੀ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਿੱਟ ਜਾ ਰਹੀ ਹੈ।

ਨਹਿਰ ਦੇ ਨਾਲ ਲੱਗਦੀ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਨੇ ਜਦੋਂ ਉੱਥੇ ਕੱਪੜੇ ਅਤੇ ਮੋਬਾਇਲ ਵੇਖਿਆ ਤਾਂ ਉਹਨਾਂ ਨੇ ਆਲਾ ਦੁਆਲਾ ਦੇਖਿਆ ਤਾਂ ਯਸ਼ਪਾਲ ਦੀ ਲਾਸ਼ ਤੈਰਦੀ ਜਾ ਰਹੀ ਸੀ, ਜਦੋਂ ਤੱਕ ਪੁਲਿਸ ਨੇ ਰੱਸਾ ਮੰਗਵਾ ਕੇ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਲਾਸ਼ ਨਹਿਰ ਵਿੱਚ ਡੁੱਬ ਗਈ। ਮੌਕੇ ਤੇ ਪੁਲਿਸ ਨੇ ਮ੍ਰਿਤਕ ਦੇ ਮੋਬਾਈਲ ਤੋਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਤਾਂ ਮੌਕੇ ਤੇ ਪਰਿਵਾਰਕ ਮੈਂਬਰਾਂ ਨੇ ਗੋਤਾਖੋਰ ਵੀ ਮੰਗਵਾਏ ਅਤੇ ਗੋਤਾਖੋਰ ਕਈ ਘੰਟੇ ਲਾਸ਼ ਨੂੰ ਲੱਭਦਾ ਰਿਹਾ। ਪਰ ਲਾਸ਼ ਅਜੇ ਤੱਕ ਨਹੀਂ ਮਿਲੀ।

ਮ੍ਰਿਤਕ ਯਸ਼ਪਾਲ ਦੇ ਭਰਾ ਨੇ ਦੱਸਿਆ ਕਿ ਇਹ ਦੁਕਾਨ ਤੋਂ ਕੁਝ ਸਮਾਂ ਪਹਿਲਾਂ ਹੀ ਗਿਆ ਸੀ ਅਤੇ ਇਸ ਨੇ ਆਤਮਹੱਤਿਆ ਕਿਉਂ ਕਰ ਲਈ ਇਹ ਤਾਂ ਸਾਨੂੰ ਵੀ ਨਹੀਂ ਪਤਾ। ਦੂਜੇ ਪਾਸੇ ਰੋਹਟੀ ਪੁੱਲ ਚੌਂਕੀ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਡੈਡ ਬਾਡੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਪਾਣੀ ਦਾ ਵਹਾ ਤੇਜ਼ ਸੀ ਅਤੇ ਉਹ ਨਹਿਰ ਦੇ ਵਿੱਚ ਹੀ ਡੁੱਬ ਗਈ ਅਤੇ ਯੋਗੇਸ਼ ਨੇ ਆਤਮ ਹੱਤਿਆ ਕਿਉਂ ਕਰੀ ਅਸੀਂ ਕਾਰਨਾ ਦਾ ਪਤਾ ਲਗਾ ਰਹੇ ਹਾਂ।

ਇਹ ਵੀ ਪੜ੍ਹੋ : ਕੀਰਤਪੁਰ ਸਾਹਿਬ ‘ਚ ਵੱਡਾ ਹਾ.ਦਸਾ, ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪ.ਲਟਿਆ

ਇਸ ਮੌਕੇ ਤੇ ਮ੍ਰਿਤਕ ਯਸ਼ਪਾਲ ਦੇ ਭਰਾ ਨੇ ਦੱਸਿਆ ਕੀ ਮੇਰੇ ਭਰਾ ਦੀ ਪਹਿਲਾ ਫੈਕਟਰੀ ਸੀ ਉਹ ਬੰਦ ਹੋ ਗਈ ਅਤੇ ਹੁਣ ਟਰੇਡਿੰਗ ਦਾ ਕੰਮ ਕਰ ਰਿਹਾ ਸੀ। ਪਰ ਇਸ ਨੇ ਆਤਮ ਹੱਤਿਆ ਕਿਉਂ ਕੀਤੀ ਅਜੇ ਕੁਝ ਨਹੀਂ ਪਤਾ ਉਸ ਨੇ ਦੱਸਿਆ ਕਿ ਉਸ ਦਾ ਇੱਕ ਬੇਟਾ, ਬੇਟੀ ਅਤੇ ਪਿੱਛੇ ਪਤਨੀ ਨੂੰ ਛੱਡ ਗਿਆ। ਉਹਨਾਂ ਦੱਸਿਆ ਕਿ ਜਦੋਂ ਸਾਡੀ ਦੁਕਾਨ ਤੋਂ ਉਹ ਗਿਆ ਤਾਂ ਦੋਸਤ ਨੂੰ ਇਹ ਕਹਿ ਕੇ ਗਿਆ ਕਿ ਤੂੰ ਮੈਨੂੰ ਰੋਹਟੀ ਪੁਲ ਛੱਡ ਆ ਅਤੇ ਉਹ ਛੱਡ ਕੇ ਆ ਗਿਆ ਪਰ ਉਸ ਨੇ ਉਸੇ ਨਹਿਰ ਦੇ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ।

ਇਸ ਮੌਕੇ ਤੇ ਨਾਭਾ ਰੋਹਟੀ ਪੁਲ ਚੌਂਕੀ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮੁਲਾਜ਼ਮਾ ਨੇ ਕੱਪੜੇ ਅਤੇ ਮੋਬਾਇਲ ਵੇਖਿਆ ਤਾਂ ਆਲੇ ਦੁਆਲੇ ਨਿਗਾਹ ਮਾਰੀ ਤਾਂ ਨਹਿਰ ਵਿੱਚ ਲਾਸ ਤੈਰਦੀ ਜਾ ਅਤੇ ਜਦੋਂ ਪੁਲਿਸ ਮੁਲਾਜ਼ਮ ਨੇ ਰੱਸਾ ਲਿਆ ਕੇ ਲਾਸ਼ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਲਾਸ਼ ਨਹਿਰ ਵਿੱਚ ਡੁੱਬ ਗਈ ਅਤੇ ਮੌਕੇ ਤੇ ਹੀ ਮ੍ਰਿਤਕ ਦੇ ਫੋਨ ਤੋਂ ਅਸੀਂ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਉਹ ਮੌਕੇ ਤੇ ਹੀ ਪਹੁੰਚ ਗਏ ਅਤੇ ਇਸ ਨੇ ਆਤਮ ਹੱਤਿਆ ਕਿਉਂ ਕੀਤੀ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਚੱਲਿਆ ਅਤੇ ਮੌਕੇ ਤੇ ਗੋਤਾਖੋਰ ਲਗਾਤਾਰ ਮ੍ਰਿਤਕ ਯਸ਼ਪਾਲ ਦੀ ਲਾਸ਼ ਨੂੰ ਲੱਭ ਰਹੇ ਹਨ ਪਰ ਅਜੇ ਤੱਕ ਲਾਸ਼ ਨਹੀਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਾਭਾ ਦੇ ਮਸ਼ਹੂਰ ਵਪਾਰੀ ਦੇ ਭਰਾ ਨੇ ਨਹਿਰ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਦੇਹ ਦੀ ਕੀਤੀ ਜਾ ਰਹੀ ਭਾਲ appeared first on Daily Post Punjabi.

ਨਾਭਾ ‘ਚ 103 ਸਾਲਾਂ ਦੀ ਬਜ਼ੁਰਗ ਮਹਿਲਾ ਨੇ ਪਾਈ ਵੋਟ, ਹਲਕਾ ਵਿਧਾਇਕ ਦੇਵਮਾਨ ਵੀ ਮੌਕੇ ਤੇ ਰਹੇ ਮੌਜੂਦ
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ਤੇ ਵੋਟ ਪਾਈ। ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ ਤੇ ਮੌਜੂਦ ਰਹੇ।

A 103-year-old woman cast

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਦੋਂ 103 ਸਾਲਾਂ ਦੇ ਬਜ਼ੁਰਗ ਮਾਤਾ ਪੋਲਿੰਗ ਬੂਥ ਤੇ ਵੋਟ ਪਾਉਣ ਆ ਸਕਦੀ ਹੈ ਤਾਂ ਸਾਰੇ ਹੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਪਾਰਟੀ 13 ਦੀ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਰਚੇਗੀ। ਇਸ ਮੌਕੇ ਤੇ ਬਜ਼ੁਰਗ ਮਾਤਾ ਨੇ ਜਿੱਥੇ ਵੋਟ ਪਾਈ ਉੱਥੇ ਹੀ ਪਰਿਵਾਰ ਨੇ ਖੁਸ਼ੀ ਜ਼ਹਿਰ ਕੀਤੀ। ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੀ ਮਾਤਾ ਨੇ ਅੱਜ ਮੱਤ ਦੇ ਦਾਨ ਦਾ ਇਸਤੇਮਾਲ ਕੀਤਾ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ

ਇਸ ਮੌਕੇ ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਾਭਾ ‘ਚ 103 ਸਾਲਾਂ ਦੀ ਬਜ਼ੁਰਗ ਮਹਿਲਾ ਨੇ ਪਾਈ ਵੋਟ, ਹਲਕਾ ਵਿਧਾਇਕ ਦੇਵਮਾਨ ਵੀ ਮੌਕੇ ਤੇ ਰਹੇ ਮੌਜੂਦ appeared first on Daily Post Punjabi.