Punjab Nawanshahr News Archives - Daily Post Punjabi

ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ, ਗੱਡੀ ‘ਚੋਂ ਬਾਹਰ ਡਿੱਗਣ ਕਾਰਨ ਬੱਚੀ ਦੀ ਮੌਤ, ਮਾਂ ਗੰਭੀਰ ਜ਼ਖਮੀ
ਨਵਾਂਸ਼ਹਿਰ ਦੇ ਪਿੰਡ ਔੜ ਨੇੜੇ ਇੱਕ ਪਰਿਵਾਰ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 3 ਮਹੀਨਿਆਂ ਦੀ ਮਸ਼ੂਮ ਬੱਚੀ ਦੀ ਜਾਨ ਚਲੀ ਗਈ। ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਹਿਲਾਂ ਇੱਕ ਬੋਲੈਰੋ ਗੱਡੀ ਨਾਲ ਟਕਰਾਈ ਅਤੇ ਫਿਰ ਪਲਟਿਆ ਖਾਦੀ ਹੋਈ ਦੁਕਾਨ ਅੱਗੇ ਜਾ ਖੜੀ ਹੋਈ। ਹਾਦਸੇ ਵਿੱਚ ਗੱਡੀ ‘ਚ ਮੌਜੂਦ ਮਾਂ ਅਤੇ ਮਾਸੂਮ ਧੀ ਬਾਹਰ ਡਿੱਗ ਗਈਆਂ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਔੜ ਤੋਂ ਨਵਾਂ ਸ਼ਹਿਰ ਵੱਲ ਜਾ ਰਹੀ ਤੇਜ਼ ਰਫ਼ਤਾਰ ਆਈ20 ਕਾਰ ਪੈਟਰੋਲ ਪੰਪ ਦੇ ਨਜ਼ਦੀਕ ਬੇਕਾਬੂ ਹੁੰਦਿਆਂ ਇਕ ਬਲੈਰੋ ਗੱਡੀ ਨੂੰ ਫੇਟ ਮਾਰ ਦਿੱਤੀ। ਇਸ ਤੋਂ ਬਾਅਦ ਗੱਡੀ 100 ਮੀਟਰ ਤੱਕ ਲੋਟਣੀਆਂ ਖਾਂਦੀ ਹੋਈ ਇੱਕ ਦਰੱਖਤ ਨਾਲ ਟਕਰਾ ਕੇ ਦੁਕਾਨਾਂ ਦੀਆਂ ਸ਼ੈਡਾਂ ਦੇ ਪਾਈਪ ਤੋੜਦੀ ਹੋਈ ਇਕ ਦੁਕਾਨ ਦੇ ਅੱਗੇ ਜਾ ਖੜ੍ਹੀ ਹੋਈ। ਇਸ ਹਾਦਸੇ ਦੌਰਾਨ ਗੱਡੀ ਚ ਸਵਾਰ ਮਾਂ ਤੇ ਧੀ ਗੱਡੀ ਚੋਂ ਬਾਹਰ ਡਿੱਗ ਗਈਆਂ ਜਿਨ੍ਹਾਂ ਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਬੱਚੀ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪਰਿਵਾਰ ਤੇ ਟੁੱਟਿ/ਆ ਦੁੱਖਾਂ ਦਾ ਪਹਾੜ, ਟ੍ਰੈਕਟਰ-ਟ੍ਰਾਲੀ ਹੇ/ਠਾਂ ਆਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਗਈ ਜਾ.ਨ

ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸਾਗ੍ਰਸਤ ਕਾਰ ਦੇ ਡਰਾਈਵਰ ਦੀ ਕੋਈ ਉੱਘ ਸੁੱਘ ਨਹੀਂ ਮਿਲੀ, ਜਦਕਿ ਮੌਕੇ ਦੇ ਲੋਕਾਂ ਵਲੋਂ ਕਾਰ ਚਾਲਕ ਸਹੀ ਸਲਾਮਤ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਔੜ ਦੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ, ਗੱਡੀ ‘ਚੋਂ ਬਾਹਰ ਡਿੱਗਣ ਕਾਰਨ ਬੱਚੀ ਦੀ ਮੌਤ, ਮਾਂ ਗੰਭੀਰ ਜ਼ਖਮੀ appeared first on Daily Post Punjabi.

ਨਵਾਂਸ਼ਹਿਰ : ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਦਿੱਤੀ ਜਾਨ, ਘਰੇਲੂ ਝਗੜੇ ਦੇ ਚੱਲਦਿਆਂ ਚੁੱਕਿਆ ਇਹ ਕਦਮ
ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਹੈ। ਜਦੋਂ ਕਿ ਉਸ ਪਰਿਵਾਰ ਦੀ 11-12 ਸਾਲ ਦੀ ਲੜਕੀ ਸਕੂਲ ਗਈ ਹੋਈ ਸੀ। ਥਾਣਾ ਸਦਰ ਨਵਾਂਸ਼ਹਿਰ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮੱਲਪੁਰ ਆਦਕਾ ਦਾ ਰਹਿਣ ਵਾਲਾ 37 ਸਾਲਾ ਅਵਤਾਰ ਸਿੰਘ ਆਪਣੀ 35 ਸਾਲਾ ਪਤਨੀ ਸੋਨੀਆ ਅਤੇ 15 ਸਾਲਾ ਵੱਡੀ ਧੀ ਅਤੇ ਛੋਟੀ ਬੇਟੀ ਨਾਲ ਸੁਖੀ ਜੀਵਨ ਬਸਰ ਕਰ ਰਿਹਾ ਸੀ।

ਬੁੱਧਵਾਰ ਸਵੇਰੇ ਕਿਸੇ ਕਾਰਨ ਅਵਤਾਰ ਸਿੰਘ, ਉਸ ਦੀ ਪਤਨੀ ਸੋਨੀਆ ਅਤੇ ਵੱਡੀ ਬੇਟੀ ਘਰ ‘ਚ ਖਾਣਾ ਖਾ ਰਹੇ ਸਨ। ਜਿਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਕਿ ਛੋਟੀ 11-12 ਸਾਲ ਦੀ ਬੱਚੀ ਸਕੂਲ ਗਈ ਹੋਈ ਸੀ। ਸਥਿਤੀ ਵਿਗੜਦੀ ਦੇਖ ਕੇ ਕੁਝ ਲੋਕਾਂ ਨੇ ਸੋਨੀਆ ਅਤੇ ਵੱਡੀ ਬੇਟੀ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।

ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਮੁੱਖ ਡਾਕਟਰ ਨੇ ਦੱਸਿਆ ਕਿ ਸੋਨੀਆ ਅਤੇ ਉਸ ਦੀ ਬੇਟੀ ਨੂੰ ਸਵੇਰੇ ਕਰੀਬ ਸਾਢੇ 8 ਵਜੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਲਫਾਸ ਦੀ ਦਵਾਈ ਨਿਗਲ ਲਈ ਸੀ ਪਰ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਉਨ੍ਹਾਂ ਦੱਸਿਆ ਕਿ ਬੱਚੀ ਦੀ ਬੁੱਧਵਾਰ ਸਵੇਰੇ 10 ਵਜੇ ਅਤੇ ਸੋਨੀਆ ਦੀ 12 ਵਜੇ ਮੌਤ ਹੋ ਗਈ।

ਇਸ ਦੌਰਾਨ ਸੋਨੀਆ ਦੇ ਪਤੀ ਅਵਤਾਰ ਸਿੰਘ ਦੀ ਵੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਵੀ ਇਲਾਜ ਦੌਰਾਨ ਕਰੀਬ 1.30 ਵਜੇ ਮੌਤ ਹੋ ਗਈ। ਮਾਂ-ਪਿਓ ਤੇ ਭੈਣ ਦੀ ਮੌਤ ਤੋਂ ਬਾਅਦ ਹੁਣ ਘਰ ਵਿੱਚ ਸਿਰਫ਼ 11-12 ਸਾਲ ਦੀ ਸਕੂਲ ਜਾਣ ਵਾਲੀ ਕੁੜੀ ਹੀ ਬਚੀ ਹੈ।

ਇਹ ਵੀ ਪੜ੍ਹੋ : ਪਠਾਨਕੋਟ ਦੇ ਪਿੰਡ ਫੰਗਤੋਲੀ ‘ਚ ਦੇਖੇ ਗਏ 7 ਸ਼ੱਕੀ ਵਿਅਕਤੀ, ਪੁਲਿਸ ਨੇ ਇੱਕ ਦਾ ਸਕੈਚ ਕੀਤਾ ਜਾਰੀ

ਥਾਣਾ ਸਦਰ ਨਵਾਂਸ਼ਹਿਰ ਦੇ ਏਐਸਆਈ ਮਹਿੰਦਰ ਪਾਲ ਨੇ ਦੱਸਿਆ ਕਿ ਸੋਨੀਆ ਅਤੇ ਉਸ ਦੀ ਲੜਕੀ ਦੀਆਂ ਲਾਸ਼ਾਂ ਪੰਡੋਰਾ ਮੁਹੱਲੇ ਦੇ ਸ਼ਮਸ਼ਾਨਘਾਟ ਵਿੱਚ ਰੱਖੀਆਂ ਗਈਆਂ ਹਨ, ਜਦੋਂਕਿ ਅਵਤਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਦੇ ਰਿਸ਼ਤੇਦਾਰ ਵਿਦੇਸ਼ ਗਏ ਹੋਏ ਹਨ ਅਤੇ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਉਨ੍ਹਾਂ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਕੀਤਾ ਜਾਵੇਗਾ।

ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸੂਚਨਾ ਮਿਲਦੇ ਹੀ ਪਿੰਡ ਅਤੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਨਵਾਂਸ਼ਹਿਰ : ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਦਿੱਤੀ ਜਾਨ, ਘਰੇਲੂ ਝਗੜੇ ਦੇ ਚੱਲਦਿਆਂ ਚੁੱਕਿਆ ਇਹ ਕਦਮ appeared first on Daily Post Punjabi.

ਨਵਾਂਸ਼ਹਿਰ ‘ਚ ਪੁਲਿਸ ਨੇ ਫੜਿਆ ਨਜਾਇਜ਼ ਸ਼.ਰਾਬ ਨਾਲ ਭਰਿਆ ਕੈਂਟਰ, 2 ਮੁਲਜ਼ਮ ਗ੍ਰਿਫਤਾਰ
ਨਵਾਂਸ਼ਹਿਰ ਦੇ ਥਾਣਾ ਕਾਠਗੜ੍ਹ ਦੀ ਪੁਲਿਸ ਨੇ 2 ਸ਼ਰਾਬ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕੈਂਟਰ ਵਿੱਚੋਂ 291 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਮੁਖਬਰ ਦੀ ਸੂਚਨਾ ‘ਤੇ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਵੀ ਕੁਮਾਰ ਵਾਸੀ ਭਾਰਤ ਨਗਰ ਕਲੋਨੀ, ਪਾਣੀਪਤ ਅਤੇ ਦੂਜੇ ਦੀ ਪਛਾਣ ਦੀਪਕ ਸਿੰਘ ਵਾਸੀ ਪਿੰਡ ਜੋਰਾਸੀ, ਜ਼ਿਲ੍ਹਾ ਪਾਣੀਪਤ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Police caught canter full of illegal

SHO ਪੰਕਜ ਸ਼ਰਮਾ ਨੇ ਦੱਸਿਆ ਕਿ ਹਾਈਟੈਕ ਨਾਕਾ ਆਨਸਰੋ ਤੋਂ ਦੋ ਮੁਲਜ਼ਮਾਂ ਨੂੰ 291 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ASI ਰਾਮ ਸ਼ਾਹ ਸਟਾਫ਼ ਸਮੇਤ ਪਿੰਡ ਰੇਲ ਮਾਜਰਾ ਮੋੜ ਮੇਨ ਰੋਡ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ASI ਰਾਮ ਸ਼ਾਹ ਨੂੰ ਮੁਖ਼ਬਰ ਨੇ ਆ ਕੇ ਇਤਲਾਹ ਦਿੱਤੀ ਕਿ ਦੋ ਅਣਪਛਾਤੇ ਵਿਅਕਤੀ ਨਜਾਇਜ਼ ਸ਼ਰਾਬ ਨਾਲ ਲੱਦੀ ਹੋਈ ਇੱਕ ਕੈਂਟਰ ਨੰਬਰ HR-69-C-1531 ਟਾਟਾ 909 ਵਿੱਚ ਸਵਾਰ ਹੋ ਕੇ ਨਵਾਂਸ਼ਹਿਰ ਤੋਂ ਰੋਪੜ ਵੱਲ ਆ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ ਦੇ ਨੂਰਮਹਿਲ ‘ਚ ਬਿਲਡਿੰਗ ਦੇ ਠੇਕੇਦਾਰ ‘ਤੇ ਫਾ.ਇਰਿੰਗ, ਵਾਲ-ਵਾਲ ਬਚਿਆ ਵਿਅਕਤੀ

ਜੇਕਰ ਸਖ਼ਤ ਨਾਕਾਬੰਦੀ ਕਰਕੇ ਉਪਰੋਕਤ ਨੰਬਰ ਵਾਲੇ ਕੈਂਟਰ ਦੀ ਚੈਕਿੰਗ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋ ਸਕਦੀ ਹੈ। ਅਣਜਾਣ ਲੋਕ ਫੜੇ ਜਾ ਸਕਦੇ ਹਨ। ਜਦੋਂ ਉਕਤ ਗੱਡੀ ਨੂੰ ਹਾਈਟੈਕ ਨਾਕਾ ਆਨਸਰੋ ‘ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ‘ਚੋਂ ਪੁਲਿਸ ਨੇ 93 ਪੇਟੀਆਂ ਸ਼ਰਾਬ ਦੇ ਬਰਾਂਡ ਆਫਿਸਰਜ਼ ਚੁਆਇਸ ਹਰੇਕ ਬੋਤਲ ਦਾ ਵਜ਼ਨ 750/ਮਿ.ਲੀ., 100 ਪੇਟੀਆਂ ਸ਼ਰਾਬ ਦੇ ਬਰਾਂਡ ਆਫਿਸਰਜ਼ ਚੁਆਇਸ ਹਰੇਕ ਬੋਤਲ ਵਜ਼ਨ 375/ਮਿ.ਲੀ., 98 ਪੇਟੀਆਂ ਸ਼ਰਾਬ ਦੇ ਬਰਾਂਡ ਆਫਿਸਰਜ਼ ਚੁਆਇਸ ਦੀਆਂ ਹਰੇਕ ਬੋਤਲ ਦਾ ਵਜ਼ਨ 180/ਮਿ.ਲੀ., ਕੁੱਲ 291 ਪੇਟੀਆਂ ਬਰਾਮਦ ਹੋਈਆਂ।

ਦੱਸਿਆ ਜਾ ਰਿਹਾ ਹੈ ਇਹ ਨਜਾਇਜ਼ ਸ਼ਰਾਬ ਇੱਕ ਬੰਦ ਕੈਂਟਰ ਵਿੱਚ ਲਿਆਂਦੀ ਜਾ ਰਹੀ ਸੀ। ਕੈਂਟਰ ਵਿੱਚ ਅੱਗੇ ਸ਼ਰਾਬ ਦੇ ਡੱਬੇ ਰੱਖੇ ਹੋਏ ਸਨ ਅਤੇ ਪਿਛਲੇ ਪਾਸੇ ਚਿਪਸ ਭਰੇ ਹੋਏ ਸਨ ਤਾਂ ਜੋ ਕਿਸੇ ਨੂੰ ਨਜਾਇਜ਼ ਸ਼ਰਾਬ ਬਾਰੇ ਪਤਾ ਨਾ ਲੱਗ ਸਕੇ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਕੇ ਜੁਰਮ 61-1-14 ਐਕਸ.ਐਕਟ. ਤਹਿਤ ਕੇਸ ਦਰਜ ਕੀਤਾ ਗਿਆ। SHO ਪੰਕਜ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾ ਰਿਹਾ ਹੈ। ਇਸ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਉਹ ਸ਼ਰਾਬ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੇ ਲੈ ਕੇ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਵਾਂਸ਼ਹਿਰ ‘ਚ ਪੁਲਿਸ ਨੇ ਫੜਿਆ ਨਜਾਇਜ਼ ਸ਼.ਰਾਬ ਨਾਲ ਭਰਿਆ ਕੈਂਟਰ, 2 ਮੁਲਜ਼ਮ ਗ੍ਰਿਫਤਾਰ appeared first on Daily Post Punjabi.

ਨਵਾਂਸ਼ਹਿਰ ‘ਚ ਵਾਹਨ ਦੀ ਟੱਕਰ ਮਗਰੋਂ ਬਾਈਕ ਸਵਾਰ ਦੀ ਮੌ.ਤ, ਬਿਮਾਰ ਪਿਤਾ ਲਈ ਦਵਾਈ ਲੈਣ ਜਾ ਰਿਹਾ ਸੀ ਨੌਜਵਾਨ
ਨਵਾਂਸ਼ਹਿਰ ਦੀ ਬਲਾਚੌਰ ਤਹਿਸੀਲ ਦੇ ਪਿੰਡ ਮਹਿੰਦਪੁਰ ਵਿਖੇ ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਉਮਰ ਕਰੀਬ 30 ਸਾਲ ਵਾਸੀ ਪਿੰਡ ਮਹਿੰਦਪੁਰ, ਥਾਣਾ ਬਲਾਚੌਰ ਵਜੋਂ ਹੋਈ ਹੈ। ਉਹ ਆਪਣੇ ਬਿਮਾਰ ਪਿਤਾ ਲਈ ਦਵਾਈ ਲੈਣ ਜਾ ਰਿਹਾ ਸੀ ਕਿ ਜੈਨਪੁਰ ਟੀ-ਪੁਆਇੰਟ ਨੇੜੇ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਹਰਜਿੰਦਰ ਦੇ ਦੋ ਭਰਾ ਹਨ, ਵੱਡਾ ਭਰਾ ਮਨਜਿੰਦਰ ਸਿੰਘ ਵਿਦੇਸ਼ ਗਿਆ ਹੋਇਆ ਹੈ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜਿਸ ਦੀ ਦੇਖਭਾਲ ਹਰਜਿੰਦਰ ਸਿੰਘ ਕਰਦਾ ਸੀ। ਹਰਜਿੰਦਰ ਸਿੰਘ ਵੀ ਇੰਗਲੈਂਡ ਵਿੱਚ ਰਹਿੰਦਾ ਸੀ ਪਰ ਪਿਤਾ ਦੇ ਬਿਮਾਰ ਹੋਣ ਕਾਰਨ ਉਹ ਆਪਣੇ ਪਿੰਡ ਵਾਪਿਸ ਆ ਗਿਆ ਸੀ। ਹਰਜਿੰਦਰ ਸਿੰਘ ਖੇਤੀ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਪੁਲਿਸ ਐ.ਨਕਾ.ਊਂਟ.ਰ, ਰਿੰਦਾ-ਖੱਤਰੀ ਦੇ ਬੰਦਿਆਂ ਨਾਲ ਮੁੱ.ਠਭੇੜ, ਇੱਕ ਪੁਲਿਸ ਮੁਲਾਜ਼ਮ ਜ਼ਖਮੀ

ਹਰਜਿੰਦਰ ਸਿੰਘ ਮੋਟਰਸਾਈਕਲ ‘ਤੇ ਆਪਣੇ ਪਿਤਾ ਦੀ ਦਵਾਈ ਲੈਣ ਜਾ ਰਿਹਾ ਸੀ। ਜਦੋਂ ਉਹ ਸ਼ਾਮ ਕਰੀਬ 7.30 ਵਜੇ ਜੈਨਪੁਰ ਟੀ-ਪੁਆਇੰਟ ‘ਤੇ ਪਹੁੰਚਿਆ ਤਾਂ ਜੈਨਪੁਰ ਵਾਲੇ ਪਾਸੇ ਤੋਂ ਤੇਜ਼ ਰਫਤਾਰ ਨਾਲ ਕੋਈ ਅਣਪਛਾਤਾ ਵਾਹਨ ਨੇ ਲਾਪਰਵਾਹੀ ਨਾਲ ਹਰਜਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਹ ਨਾਲ ਲੱਗਦੇ ਖੇਤਾਂ ਵਿੱਚ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸਦਰ ਬਲਾਚੌਰ ਦੇ ASI ਬਲਿਹਾਰ ਨੇ ਦੱਸਿਆ ਕਿ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਵਾਂਸ਼ਹਿਰ ‘ਚ ਵਾਹਨ ਦੀ ਟੱਕਰ ਮਗਰੋਂ ਬਾਈਕ ਸਵਾਰ ਦੀ ਮੌ.ਤ, ਬਿਮਾਰ ਪਿਤਾ ਲਈ ਦਵਾਈ ਲੈਣ ਜਾ ਰਿਹਾ ਸੀ ਨੌਜਵਾਨ appeared first on Daily Post Punjabi.

ਨਵਾਂਸ਼ਹਿਰ ਦੇ ਸਰਕਾਰੀ ਸਕੂਲ ‘ਚੋਂ ਚੋਰੀ, ਤਾਲੇ ਤੋੜ ਕੇ 5 ਲੱਖ ਦਾ ਸਾਮਾਨ ਲੈ ਗਏ ਚੋਰ, ਪੁਲਿਸ ਜਾਂਚ ‘ਚ ਜੁਟੀ
ਨਵਾਂਸ਼ਹਿਰ ਦੇ ਪਿੰਡ ਮੂਸਾਪੁਰ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਚੋਰਾਂ ਨੇ ਸਕੂਲ ਵੱਲੋਂ ਚਲਾਏ ਜਾ ਰਹੇ ਜਿੰਮ ਵਿੱਚ ਵੀ ਆਪਣੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸਕੂਲ ਪ੍ਰਿੰਸੀਪਲ ਅਨੁਸਾਰ ਕਰੀਬ 5 ਲੱਖ ਰੁਪਏ ਚੋਰੀ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Theft took place in a government

ਨਵਾਂਸ਼ਹਿਰ ਦੇ ਪਿੰਡ ਮੂਸਾਪੁਰ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6.30 ਵਜੇ ਸੂਚਨਾ ਮਿਲੀ ਕਿ ਦੇਰ ਰਾਤ ਸਕੂਲ ਵਿੱਚ ਚੋਰੀ ਹੋ ਗਈ ਹੈ। ਸਕੂਲ ਦੇ ਬਾਕੀ ਕਮਰਿਆਂ ਦੇ ਤਾਲੇ ਟੁੱਟੇ ਹੋਏ ਹਨ। ਅਲਮਾਰੀਆਂ ਵੀ ਟੁੱਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਸਕੂਲ ਵਿੱਚ ਜੋ ਜਿੰਮ ਪਿੰਡ ਦੇ ਨੌਜਵਾਨਾਂ ਵੱਲੋਂ ਚਲਾਇਆ ਜਾਂਦਾ ਸੀ, ਉਸ ਦੇ ਤਾਲੇ ਵੀ ਟੁੱਟੇ ਹੋਏ ਹਨ।

ਇਹ ਵੀ ਪੜ੍ਹੋ : ਪ੍ਰਿੰਸੀਪਲਾਂ ਮਗਰੋਂ ਹੁਣ ਵਿਦਿਆਰਥੀਆਂ ਨੂੰ ਮਿਲੇਗਾ ਸਿਖਲਾਈ ਦਾ ਮੌਕਾ, ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

ਪ੍ਰਿੰਸੀਪਲ ਨੇ ਦੱਸਿਆ ਕਿ ਚੋਰ ਬੱਚਿਆਂ ਲਈ ਮਿਡ-ਡੇ-ਮੀਲ ਬਣਾਉਣ ਵਾਲੀ ਕੰਪਨੀ ਵੱਲੋਂ ਰੱਖਿਆ ਤੇਲ ਦਾ ਨਵਾਂ ਡੱਬਾ ਵੀ ਚੋਰੀ ਕਰਕੇ ਲੈ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪਰ ਚੋਰ ਆਪਣੇ ਨਾਲ ਡੀਵੀਆਰ ਅਤੇ ਐਲਸੀਡੀ ਵੀ ਲੈ ਗਏ ਹਨ। ਸਕੂਲ ਨੂੰ ਕਰੀਬ 2 ਲੱਖ ਰੁਪਏ ਅਤੇ ਜਿੰਮ ਦਾ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਵਾਂਸ਼ਹਿਰ ਦੇ ਸਰਕਾਰੀ ਸਕੂਲ ‘ਚੋਂ ਚੋਰੀ, ਤਾਲੇ ਤੋੜ ਕੇ 5 ਲੱਖ ਦਾ ਸਾਮਾਨ ਲੈ ਗਏ ਚੋਰ, ਪੁਲਿਸ ਜਾਂਚ ‘ਚ ਜੁਟੀ appeared first on Daily Post Punjabi.