punjab new cm Archives - Daily Post Punjabi

ਪੰਜਾਬ ‘ਚ ਕਾਂਗਰਸ ਦੇ ਦਾਅ ‘ਤੇ ਮਾਇਆਵਤੀ ਦਾ ਪਲਟਵਾਰ, ਕਿਹਾ- ‘ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਆਗਾਮੀ ਚੋਣਾਂ ਲਈ ਹੱਥਕੰਡਾ’
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਪੰਜਾਬ ਵਿੱਚ ਦਲਿਤ CM ਨੂੰ ਲੈ ਕੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਨੂੰ ਦਲਿਤਾਂ ‘ਤੇ ਭਰੋਸਾ ਨਹੀਂ ਹੈ।

Mayawati On Punjab New CM

ਉਨ੍ਹਾਂ ਕਿਹਾ ਕਿ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਆਗਾਮੀ ਚੋਣਾਂ ਲਈ ਹੱਥਕੰਡਾ ਹੈ। ਮਾਇਆਵਤੀ ਨੇ ਕਿਹਾ ਕਿ ਦਲਿਤ ਵਰਗ ਨੂੰ ਕਾਂਗਰਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ, ਕਿਹਾ- ‘ਲੋਕਾਂ ਦੀ ਬੇਹਤਰੀ ਲਈ ਮਿਲ ਕੇ ਕੰਮ ਕਰਨਾ ਜਾਰੀ ਰਹੇਗਾ’

ਦਰਅਸਲ, ਮਾਇਆਵਤੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕੁਝ ਹੀ ਸਮੇਂ ਲਈ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਕਾਂਗਰਸ ਦਾ ਚੁਣਾਵੀ ਹੱਥਕੰਡਾ ਹੈ।  ਪੰਜਾਬ ਵਿੱਚ ਸਾਲ 2022 ਦੀਆਂ ਚੋਣਾਂ ਇਸਦੀ ਅਗਵਾਈ ਵਿੱਚ ਨਹੀਂ ਬਲਕਿ ਗੈਰ ਦਲਿਤ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਾਂਗਰਸ ਨੂੰ ਹਾਲੇ ਤੱਕ ਦਲਿਤਾਂ ‘ਤੇ ਭਰੋਸਾ ਨਹੀਂ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਯਾਨੀ ਕਿ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।  ਚੰਨੀ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਵਾਲੇ ਦਲਿਤ ਸਮਾਜ ਦੇ ਪਹਿਲੇ ਵਿਅਕਤੀ ਹਨ । ਉਨ੍ਹਾਂ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਨੇ ਵੀ ਡਿਪਟੀ CM ਵਜੋਂ ਸਹੁੰ ਚੁੱਕੀ।

ਇਹ ਵੀ ਦੇਖੋ: ਵੱਡੀ ਖ਼ਬਰ: ਚਰਨਜੀਤ ਚੰਨੀ ਨੇ ਚੁੱਕੀ ਸਹੁੰ,ਬਣੇ ਪਹਿਲੇ ਦਲਿਤ CM, ਡਿਪਟੀ CM ਬਣੇ ਰੰਧਾਵਾ ਤੇ OP Soni

The post ਪੰਜਾਬ ‘ਚ ਕਾਂਗਰਸ ਦੇ ਦਾਅ ‘ਤੇ ਮਾਇਆਵਤੀ ਦਾ ਪਲਟਵਾਰ, ਕਿਹਾ- ‘ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਆਗਾਮੀ ਚੋਣਾਂ ਲਈ ਹੱਥਕੰਡਾ’ appeared first on Daily Post Punjabi.