Tag: , , , , , , , , , ,

ਸੂਬੇ ‘ਚ ਜਨਵਰੀ ਤੋਂ ਮਿਲੇਗਾ 10 ਲੱਖ ਰੁ. ਤੱਕ ਮੁਫਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਯੋਜਨਾ...

ਕਰਨਲ ਬਾਠ ਮਾਮਲੇ ‘ਚ ਵੱਡੀ ਅਪਡੇਟ! ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਸੀਬੀਆਈ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਸਬੰਧ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ...

ਨਾਮੀ ਗੈਂਗ ਨਾਲ ਜੁੜੇ ਬਦਮਾਸ਼ ਦਾ ਪਟਿਆਲਾ ਪੁਲਿਸ ਵੱਲੋਂ ਐਨਕਾਊਂਟਰ, ਕਈ ਮਾਮਲਿਆਂ ‘ਚ ਸੀ ਭਾਲ

ਪੰਜਾਬ ਪੁਲਿਸ ਦੀ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਪਟਿਆਲਾ ਪੁਲਿਸ ਨੇ ਇੱਕ ਬਦਨਾਮ ਗੈਂਗ ਨਾਲ...

ਮਤਰਏ ਪਿਓ ਨੇ ਨਾਬਾਲਗ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ, ਕੁੜੀ ‘ਤੇ ਰੱਖਦਾ ਸੀ ਮਾੜੀ ਨਿਗਾਹ

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ...

ਭਾਰਤ-ਪਾਕਿ ਸਰਹੱਦ ‘ਤੇ ਤੀਜੀ ਅੱਖ ਨਾਲ ਸਖਤ ਨਿਗਰਾਨੀ, ਲੱਗਣਗੇ 2367 CCTV ਕੈਮਰੇ

ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ...

ਚੰਡੀਗੜ੍ਹ ਤੋਂ ਲਾਪਤਾ 2 ਬੱਚੇ ਲਖਨਊ ‘ਚ ਮਿਲੇ, ਬੀਤੇ ਦਿਨ ਘਰ ਦੇ ਬਾਹਰ ਖੇਡਦੇ ਸਮੇਂ ਹੋਏ ਸੀ ਲਾਪਤਾ

ਚੰਡੀਗੜ੍ਹ ਤੋਂ ਬੀਤੇ ਦਿਨ ਲਾਪਤਾ ਹੋਏ ਦੋ ਬੱਚੇ ਯੂਪੀ ਦੇ ਇੱਕ ਰੇਲਵੇ ਸਟੇਸ਼ਨ ‘ਤੇ ਮਿਲੇ ਹਨ। ਇਸ ਵੇਲੇ ਦੋਵੇਂ ਬੱਚੇ ਜੀਆਰਪੀ ਪੁਲਿਸ ਦੀ...

ਧੀ ਨੇ ਮਾਂ ਤੇ ਪੁੱਤ ਸਣੇ ਜੀਵਨ ਲੀਲਾ ਕੀਤੀ ਸਮਾਪਤ, ਜਾਨ ਦੇਣ ਤੋਂ ਪਹਿਲਾਂ ਵੀਡੀਓ ਬਣਾ ਕੇ 10 ਲੋਕਾਂ ‘ਤੇ ਲਗਾਏ ਇਲਜ਼ਾਮ

ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮ੍ਰਿਤਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੇ ਜਾਣਗੇ 10-10 ਲੱਖ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ...

ਪਟਿਆਲਾ ‘ਚ ਭਿਆਨਕ ਹਾਦਸਾ, ਥਾਰ ਨੇ ਐਕਟਿਵਾ ਸਵਾਰ 3 ਮਹਿਲਾ ਡਾਕਟਰਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਬੀਤੀ ਦੇਰ ਰਾਤ ਪਟਿਆਲਾ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਸਰਕਾਰੀ ਡੈਂਟਲ ਕਾਲਜ ਵਿਚ ਪੜ੍ਹ ਰਹੀਆਂ ਡਾਕਟਰਾਂ ਨੂੰ ਦਰੜ ਦਿੱਤਾ, ਜਿਸ ਨਾਲ...

ਗਰਭਵਤੀ ਮਹਿਲਾ ਦੀ ਭੇਤਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਵਾਲਿਆਂ ਨੇ ਪਤੀ ‘ਤੇ ਲਾਏ ਵੱਡੇ ਇਲਜ਼ਾਮ

ਲੁਧਿਆਣਾ ਦੇ ਲੋਹਾਰਾ ਸਥਿਤ ਰਾਜਾ ਕਲੋਨੀ ਵਿੱਚ ਇੱਕ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਉਸ ਦੇ...

CGC ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸੋਨ ਤਮਗਾ ਜੇਤੂ ਨੂਪੁਰ ਦਾ ਸਨਮਾਨ, ਦਿੱਤਾ 10 ਲੱਖ ਰੁ. ਨਕਦ ਇਨਾਮ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣੀ ਬ੍ਰਾਂਡ ਐਂਬੈਸਡਰ ਅਤੇ ਵਰਲਡ ਕੱਪ ਸੋਨ ਤਮਗਾ ਜੇਤੂ ਮੁੱਕੇਬਾਜ਼ ਨੂਪੁਰ ਨੂੰ 10 ਲੱਖ ਰੁਪਏ ਨਕਦ...

ਦਿਨ-ਦਿਹਾੜੇ ਔਰਤ ਤੋਂ ਲੁੱਟ, ਬਾਈਕ ਤੋਂ ਉਤਰ ਕੇ ਵਾਲੀਆਂ ਖੋਹ ਕੇ ਲੈ ਗਏ ਬਦਮਾਸ਼, ਘਟਨਾ CCTV ‘ਚ ਕੈਦ

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਰਾਈਆਂ ਵਿੱਚ ਦਿਨ-ਦਿਹਾੜੇ ਇੱਕ ਔਰਤ ਨੂੰ ਲੁੱਟ ਲਿਆ ਗਿਆ। ਬਾਈਕ ‘ਤੇ ਸਵਾਰ ਦੋ ਨਕਾਬਪੋਸ਼...

ਅਮਰ ਨੂਰੀ ਨੂੰ ਧਮਕੀ ਮਿਲਣ ਦੇ ਕੇਸ ‘ਚ ਵੱਡੀ ਅਪਡੇਟ, ਸਾਈਬਰ ਠੱਗੀ ਨਾਲ ਜੁੜਿਆ ਮਾਮਲਾ!

ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਕਪੂਰਥਲਾ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਇੱਕ ਇੰਸਟਾਗ੍ਰਾਮ ਪੇਜ...

ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਮਾਂ ਬੋਲੀ ਪੰਜਾਬੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਾਰੀਆਂ...

ਚੰਡੀਗੜ੍ਹ ‘ਚ ਘਰ ਦੇ ਬਾਹਰ ਖੇਡਦੇ 2 ਬੱਚੇ ਲਾਪਤਾ, 24 ਘੰਟਿਆਂ ਮਗਰੋਂ ਵੀ ਨਹੀਂ ਮਿਲਿਆ ਕੋਈ ਸੁਰਾਗ

ਚੰਡੀਗੜ੍ਹ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਦੋ ਬੱਚੇ ਲਾਪਤਾ ਹੋ ਗਏ। ਜਦੋਂ ਉਹ ਕੁਝ ਸਮੇਂ ਤੱਕ ਨਹੀਂ ਮਿਲੇ, ਤਾਂ ਉਨ੍ਹਾਂ ਦੇ ਪਰਿਵਾਰ ਨੇ...

ਸਰਹੱਦ ਪਾਰ ਕਰ ਕੇ ਪਾਕਿਸਤਾਨ ਪਹੁੰਚਿਆ ਸ਼ਾਹਕੋਟ ਦਾ ਨੌਜਵਾਨ, ਪਾਕਿ ਰੇਂਜਰਾਂ ਨੇ ਕੀਤਾ ਕਾਬੂ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਇਲਾਕੇ ਦੇ ਭੋਏਪੁਰ ਪਿੰਡ ਦਾ ਰਹਿਣ ਵਾਲਾ ਇੱਕ ਪੰਜਾਬੀ ਨੌਜਵਾਨ ਸ਼ਰਨਦੀਪ ਸਿੰਘ ਕਥਿਤ ਤੌਰ ‘ਤੇ...

ਨਵੇਂ ਸਾਲ ਨੂੰ ਲੈ ਕੇ ਵਧਾਈ ਗਈ ਸੁਰੱਖਿਆ, ਪੰਜਾਬ ਪੁਲਿਸ ਤੇ BSF ਨੇ ਸਰਹੱਦ ‘ਤੇ ਚਲਾਇਆ ਸਰਚ ਆਪ੍ਰੇਸ਼ਨ

ਪਠਾਨਕੋਟ ਇੱਕ ਅਤਿ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ...

ਬਿਨਾਂ OTP ਵ੍ਹਾਟਸਐਪ ਹੋ ਰਹੇ ਹੈਕ, ਬੈਂਕ ਅਕਾਊਂਟ ਨਿਸ਼ਾਨੇ ‘ਤੇ! ਚੰਡੀਗੜ੍ਹ ਪੁਲਿਸ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ ਪੁਲਿਸ ਨੇ ਵ੍ਹਾਟਸਐਪ ਗੋਸਟ ਪੇਅਰਿੰਗ ਸਕੈਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ...

ਪੰਜਾਬ ‘ਚ 7 ਦਿਨ ਧੁੰਦ ਨੂੰ ਲੈ ਕੇ ਅਲਰਟ, ਤੇਜ਼ ਅਤੇ ਠੰਢੀਆਂ ਹਵਾਵਾਂ ਨਾਲ ਵਧੇਗੀ ਹੋਰ ਠੰਢ

ਅੱਜ ਸਵੇਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਵਿਜੀਬਿਲਟੀ ਬਹੁਤ ਘੱਟ ਹੋ ਗਈ। ਵਾਹਨਾਂ ਨੂੰ ਲਾਈਟਾਂ ਜਗਾ ਕੇ...

ਸਾਬਕਾ DIG ਭੁੱਲਰ ਨੇ CBI ਕੋਰਟ ‘ਚ ਲਾਈ ਜ਼ਮਾਨਤ ਪਟੀਸ਼ਨ, ਭਲਕੇ ਚੰਡੀਗੜ੍ਹ ‘ਚ ਸੁਣਵਾਈ

ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਚੰਡੀਗੜ੍ਹ ਸੀਬੀਆਈ ਅਦਾਲਤ...

ਸਾਬਕਾ IG ਦੀ ਸਿਹਤ ਨਾਲ ਜੁੜੀ ਅਪਡੇਟ ਆਈ ਸਾਹਮਣੇ, ਬੀਤੇ ਕੱਲ੍ਹ ਖੁਦ ਨੂੰ ਮਾਰੀ ਸੀ ਗੋਲੀ

ਪਟਿਆਲਾ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਦੀ ਹਾਲਤ ਹੁਣ ਖ਼ਤਰੇ ਤੋਂ...

ਅਮਰ ਨੂਰੀ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵੱਡਾ ਐਕਸ਼ਨ, ਖੰਨਾ ਪੁਲਿਸ ਨੇ 3 ਲੋਕਾਂ ਨੂੰ ਕੀਤਾ ਰਾਊਂਡਅਪ

ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਮਿਲਣ ਦੇ ਮਾਮਲੇ ਵਿਚ ਖੰਨਾ ਪੁਲਿਸ ਨੇ ਤਿੰਨ ਲੋਕਾਂ ਨੂੰ ਰਾਊਂਡਅਪ ਕੀਤਾ ਹੈ।...

ਮੋਗਾ ‘ਚ ਸਾਬਕਾ ਕੌਂਸਲਰ ‘ਤੇ ਫਾਇਰਿੰਗ, ਦਿਨ-ਦਿਹਾੜੇ ਘਰ ਵਿਚ ਵੜ ਕੇ ਮਾਰੀਆਂ ਗੋਲੀਆਂ

ਮੋਗਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਇੱਕ ਸੀਨੀਅਰ ਕਾਂਗਰਸੀ ਆਗੂ ਨੂੰ ਘਰ ਵਿਚ ਵੜ ਕੇ ਗੋਲੀ ਮਾਰ ਦਿੱਤੀ ਗਈ। ਦੋ ਹਮਲਾਵਰਾਂ ਨੇ...

ਉਸਤਾਦ ਪੂਰਨ ਸ਼ਾਹਕੋਟੀ ਨੂੰ ਘਰ ਦੇ ਕੋਲ ਕੀਤਾ ਗਿਆ ਸਪੁਰਦ-ਏ-ਖਾਕ, ਹੰਸਰਾਜ ਹੰਸ ਨੇ ਦੇਹ ਨੂੰ ਦਿੱਤਾ ਮੋਢਾ

ਮਸ਼ਹੂਰ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੂੰ ਜਲੰਧਰ ਵਿੱਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਉਨ੍ਹਾਂ ਦੀ...

ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਕੂਲਾਂ ਬਾਹਰ ਵਧਾਈ ਗਈ ਸੁਰੱਖਿਆ

ਪਟਿਆਲਾ ਵਿੱਚ ਅੱਜ ਮੰਗਲਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜੇ ਗਏ ਹਨ। ਇਹ ਧਮਕੀ ਭਰੇ ਈਮੇਲ ਸਕੂਲ...

ਜਲੰਧਰ ਦੀ ਫੈਕਟਰੀ ‘ਚ ਦਿਲ ਦਹਿਲਾਉਣ ਵਾਲਾ ਹਾਦਸਾ, ਕਈ ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖਮੀ

ਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਭਾਰੀ ਕੰਟੇਨਰ ਅਚਾਨਕ ਫੈਕਟਰੀ ਦੇ...

ਪੰਜਾਬ ‘ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, 26 ਤਰੀਕ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ Alert

ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦੀ...

ਮਹਿਲਾ ਗੱਲਾਂ ‘ਚ ਫਸਾ ਡਰਾਈਵਰਾਂ ਨੂੰ ਲੁੱਟਣ ਦੀ ਕਰਦੀ ਸੀ ਕੋਸ਼ਿਸ਼, ਪੰਜਾਬ ਪੁਲਿਸ ਵੱਲੋਂ ਗੈਂਗ ਦਾ ਪਰਦਾਫਾਸ਼

ਹਾਲ ਹੀ ਵਿਚ ਧੁੰਦ ਦੌਰਾਨ ਟਰੱਕ ਡਰਾਈਵਰ ਅਮਰੀਕ ਸਿੰਘ ਨੂੰ ਲੁੱਟ ਦੀ ਨੀਅਤ ਨਾਲ ਕਿਡਨੈਪ ਕਰਨ ਦੀ ਘਟਨਾ ਸਾਹਮਣੇ ਆਈ ਸੀ, ਜਿਸ ਵਿਚ ਹਾਦਸੇ...

ਗੁਰਪ੍ਰੀਤ ਸਿੰਘ ਨੇ ਸਾਈਕਲ ਰਾਹੀਂ ਪੂਰਾ ਕੀਤਾ ਡੇਢ ਲੱਖ KM ਸਫਰ, ਸਪੀਕਰ ਸੰਧਵਾਂ ਨੇ ਕੀਤਾ ਸਨਮਾਨਤ

ਅੱਜ ਦੇ ਯੁੱਗ ਵਿਚ ਜਦੋਂ ਗੱਡੀਆਂ, ਮੋਟਰਸਾਈਕਲਾਂ ਦੀ ਦੌੜ ਲੱਗੀ ਹੋਈ ਹੈ ਤਾਂ ਸਾਈਕਲ ਨੂੰ ਕੋਈ ਪੁੱਛਦਾ ਵੀ ਨਹੀਂ। ਅਜੋਕੇ ਸਮੇਂ ਵਿਚ...

ਬਿਰਧ ਆਸ਼ਰਮ ਨਾ ਬਣਾਉਣ ‘ਤੇ ਹਾਈਕੋਰਟ ਸਖਤ, ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੀਨੀਅਰ ਨਾਗਰਿਕਾਂ ਲਈ ਸਰਕਾਰੀ ਬਿਰਧ ਆਸ਼ਰਮ ਨਾ ਬਣਾਉਣ ਦੇ ਮੁੱਦੇ ‘ਤੇ...

ਪੰਜਾਬ ਦੇ ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, DGP ਦੇ ਨਾਂ ਲਿਖਿਆ ਸੁਸਾਈਡ ਨੋਟ, ਕਰੋੜਾਂ ਦੀ ਠੱਗੀ ਦਾ ਜ਼ਿਕਰ

ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਆਪਣੇ...

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪਾਤੜਾਂ ਸਬ-ਡਿਵੀਜ਼ਨ ਦੇ ਮੌਲਵੀਵਾਲਾ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ...

ਮੁਅੱਤਲ DIG ਹਰਚਰਨ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ ! ਗ੍ਰਹਿ ਮੰਤਰਾਲੇ ਕੋਲ ਪਹੁੰਚਿਆ ਭੁੱਲਰ ਦਾ ਰਿਸ਼ਵਤਕਾਂਡ

ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਫਸੇ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ...

ਕਮਲ ਕੌਰ ਭਾਬੀ ਦੇ ਕ.ਤ/ਲ ਦਾ ਮਾਮਲਾ : ਹਾਈਕੋਰਟ ਵੱਲੋਂ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ

ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਵੱਲੋਂ ਕਮਲ ਕੌਰ ਭਾਬੀ ਕਤਲ ਕੇਸ ਦੇ ਮੁਲਜ਼ਮ ਰਣਜੀਤ ਸਿੰਘ ਦੀ...

ਤਰਨਤਾਰਨ : ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦਾ ਕਤਲ, ਬਾਈਕ ਸਵਾਰ 2 ਬਦਮਾਸ਼ਾਂ ਨੇ ਮਾਰੀਆਂ ਗੋਲੀਆਂ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਇੱਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ...

ਪਿੰਡ ਗੁਲਜ਼ਾਰਪੁਰਾ ਠਰੂਆ ਵਿਖੇ ਅਕਾਲੀ ਆਗੂ ਹਰਦੀਪ ਸਿੰਘ ਦੇ ਘਰ ‘ਤੇ ਚੱਲੀਆਂ ਗੋਲੀਆਂ, ਘਟਨਾ CCTV ‘ਚ ਹੋਈ ਕੈਦ

ਸਮਾਣਾ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।...

ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਘਰੇਲੂ ਝਗੜੇ ਨੂੰ ਸੁਲਝਾਉਣ ਆਏ ਨੌਜਵਾਨ ਦਾ ਕੀਤਾ ਕ/ਤਲ

ਹੁਸ਼ਿਆਰਪੁਰ ਵਿੱਚ ਲਗਾਤਾਰ ਤੀਜੇ ਦਿਨ ਇੱਕ ਹੋਰ ਕਤਲ ਹੋਇਆ ਹੈ। ਇਹ ਮਾਮਲਾ ਮੁਹੱਲਾ ਕਮਾਲਪੁਰ ਦਾ ਹੈ, ਜਿੱਥੇ ਘਰੇਲੂ ਝਗੜੇ ਨੂੰ ਸੁਲਝਾਉਣ...

ਪੰਜਾਬ ‘ਚ ਰੇਲ ਰੋਕੋ ਅੰਦੋਲਨ ਮੁਲਤਵੀ, ਸਰਕਾਰ ਨਾਲ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਕਿਸਾਨਾਂ ਦਾ ਫੈਸਲਾ

ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਬੀਤੇ ਦਿਨ ਸਰਕਾਰ ਨਾਲ ਕਈ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਲਿਆ...

ਲਾਡੋਵਾਲ Toll Plaza ‘ਤੇ ਕਰਮਚਾਰੀਆਂ ਦਾ ਵੱਡਾ ਪ੍ਰਦਰਸ਼ਨ, ਕੇਂਦਰ ਦੀ ਟੋਲ ਬੂਥ ਲੈੱਸ ਪ੍ਰਣਾਲੀ ਦਾ ਵਿਰੋਧ

ਕੇਂਦਰ ਸਰਕਾਰ ਵੱਲੋਂ ਟੋਲ ਪਲਾਜ਼ਿਆਂ ਨੂੰ ਕੈਸ਼ਲੈੱਸ ਬਣਾਉਣ ਅਤੇ ਉਨ੍ਹਾਂ ਨੂੰ ਸੈਟੇਲਾਈਟ ਡਿਜੀਟਲ ਸਿਸਟਮ ਨਾਲ ਜੋੜਨ ਦੇ ਫੈਸਲੇ ਦੇ...

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਹਾਈਕੋਰਟ ਸਖ਼ਤ, ਕਈ ਜ਼ਮਾਨਤ ਪਟੀਸ਼ਨਾਂ ਕੀਤੀਆਂ ਖਾਰਜ

ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਕਈ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਹਮਲੇ ‘ਚ...

ਰਾਣਾ ਬਲਾਚੋਰੀਆ ਕਤਲ ਮਾਮਲੇ ਦਾ ਹਾਈਕੋਰਟ ਨੇ ਲਿਆ ਨੋਟਿਸ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਦੇ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ...

ਪੰਜਾਬ ‘ਚ ਠੰਢ ਦਾ ਕਹਿਰ, ਸੰਘਣੀ ਧੁੰਦ ਵਿਚਾਲੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੋਰ ਡਿੱਗੇਗਾ ਪਾਰਾ

ਪੰਜਾਬ ਵਿੱਚ ਠੰਢ ਦੀ ਲਪੇਟ ਵਿਚ ਹੈ। ਸ਼ੁੱਕਰਵਾਰ ਨੂੰ ਬਹੁਤ ਜ਼ਿਆਦਾ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਅੰਮ੍ਰਿਤਸਰ ਵਿੱਚ ਵਿਜੀਬਿਲਟੀ...

CM ਮਾਨ ਨੇ ਭਲਕੇ ਆਪਣੀ ਰਿਹਾਇਸ਼ ‘ਤੇ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਸਰਕਾਰ ਨੇ ਕੱਲ੍ਹ 20 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ...

ਪੈਟਰੋਲ ਪੰਪ ‘ਤੇ ਹਿੰਸਕ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ, ਮਚ ਗਈ ਹਫੜਾ-ਦਫੜੀ

ਜਲੰਧਰ ਦਿਹਾਤੀ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਲਜ ਪ੍ਰਿੰਸੀਪਲ ਦੇ ਅਹੁਦੇ ਨੂੰ ਲੈ ਕੇ ਹੋਏ...

ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਉਸ ਦੀ...

ਖੰਨਾ ਦੇ SHO ਦਾ ਹੋਇਆ ਤਬਾਦਲਾ, ਕਾਊਂਟਿੰਗ ਸੈਂਟਰ ‘ਚ ਡਿਊਟੀ ਦੌਰਾਨ ਕੁਤਾਹੀ ਮਾਮਲੇ ‘ਚ ਐਕਸ਼ਨ!

ਲੁਧਿਆਣਾ ਦੇ ਖੰਨਾ ਸ਼ਹਿਰ ਦੇ ਸਿਟੀ ਪੁਲਿਸ ਸਟੇਸ਼ਨ-2 ਦੇ ਐਸਐਚਓ ਇੰਸਪੈਕਟਰ ਹਰਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ...

CM ਮਾਨ ਨੇ 505 ਮਿੰਨੀ ਬੱਸਾਂ ਨੂੰ ਦਿੱਤੇ ਪਰਮਿਟ, 1300 ਨਵੀਆਂ ਬੱਸਾਂ ਵੀ ਖਰੀਦਣ ਦੀ ਤਿਆਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ 505 ਮਿੰਨੀ ਬੱਸਾਂ ਨੂੰ ਪਰਮਿਟ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1,300 ਨਵੀਆਂ ਬੱਸਾਂ...

‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਨਤੀ ਨਹੀਂ…’, ਬਲਵੰਤ ਰਾਜੋਆਣਾ ਨੇ ਜਥੇਦਾਰ ਗੜਗੱਜ ਦੀ ਚਿੱਠੀ ‘ਤੇ ਚੁੱਕੇ ਸਵਾਲ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਭਾਈਚਾਰੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ...

ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਸੜਕ ਹਾਦਸੇ ਦਾ ਸ਼ਿਕਾਰ, ਸੰਘਣੀ ਧੁੰਦ ਕਰਕੇ ਹੋਇਆ ਐਕਸੀਡੈਂਟ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਵਿਜੀਬਿਲਟੀ ਜੀਰੋ ਤੱਕ ਹੋ ਜਾਂਦੀ ਹੈ। ਇਸ ਕਾਰਨ ਸੜਕ ਹਾਦਸਿਆਂ...

ਮਾਨ ਸਰਕਾਰ ਦਾ ਡਿਜੀਟਲ ਕਦਮ, ਸੂਬੇ ‘ਚ ਖੋਲ੍ਹੇ ਜਾਣਗੇ 54 ਹੋਰ ਨਵੇਂ ਸੇਵਾ ਕੇਂਦਰ

ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦੇ ਹੋਏ, ਦੇਸ਼ ਵਿੱਚ ਸਭ ਤੋਂ ਘੱਟ ਪੈਂਡਿੰਗ ਦੀ ਇੱਕ ਇਤਿਹਾਸਕ ਅਤੇ ਮਿਸਾਲੀ...

ਜਲੰਧਰ ‘ਚ ਟ੍ਰੈਵਲ ਏਜੰਟ ਦੇ ਦਫਤਰ-ਘਰ ‘ਤੇ ਰੇਡ, ਡੌਂਕੀ ਰੂਟ ਮਾਮਲੇ ਨਾਲ ਜੁੜੀ ED ਦੀ ਵੱਡੀ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਦਫ਼ਤਰ ਅਤੇ ਘਰ ‘ਤੇ ਛਾਪਾ ਮਾਰਿਆ ਹੈ। ਇਹ ਛਾਪੇ ਬੱਸ ਸਟੈਂਡ...

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਜਿੱਤ ਮਗਰੋਂ MLA ਧਾਲੀਵਾਲ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜ਼ਿਲ੍ਹਾ ਅਜਨਾਲਾ ਅਧੀਨ ਆਮ ਆਦਮੀ ਪਾਰਟੀ ਦੇ ਜਿੱਤ ਹਾਸਿਲ ਕਰਨ ਵਾਲੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 3 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੈਲ...

ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਆਪਸ ‘ਚ ਟਕਰਾਏ 5 ਵਾਹਨ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

ਕੱਲ੍ਹ ਤੋਂ ਲਗਾਤਾਰ ਪੈ ਰਹੀ ਧੁੰਦ ਕਾਰਨ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਜਲੰਧਰ ਵਿੱਚ ਲਗਾਤਾਰ ਦੂਜੇ ਦਿਨ ਧੁੰਦ ਦਾ ਕਹਿਰ ਦੇਖਣ...

ਹੁਸ਼ਿਆਰਪੁਰ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, ਕਾਰ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਮੰਗਲਵਾਰ ਸ਼ਾਮ ਨੂੰ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿੱਚ ਇੱਕ ਨੌਜਵਾਨ ਦਾ ਦਿਨ-ਦਿਹਾੜੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਹਰਿਆਣਾ ਦੇ ਇੱਕ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ‘ਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਮੌਜੂਦਾ ਦੌਰ ਵਿੱਚ ਜਿੱਥੇ ਉੱਚ ਸਿੱਖਿਆ ਦੀ ਮਹੱਤਤਾ ਨਤੀਜਿਆਂ ਅਤੇ ਉਦਯੋਗਿਕ ਪ੍ਰਭਾਵਾਂ ਦੇ ਆਧਾਰ ‘ਤੇ ਆਂਕੀ ਜਾ ਰਹੀ ਹੈ, ਉੱਥੇ CGC...

ਅੰਮ੍ਰਿਤਸਰ ਸਣੇ 3 ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਗਵਰਨਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੀ ਵਾਲਡ ਸਿਟੀ, ਸ੍ਰੀ ਆਨੰਦਪੁਰ ਸਾਹਿਬ...

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸੰਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਵਿਆਹ ਨੂੰ ਹੋਏ ਸਨ 11 ਦਿਨ

ਮੋਹਾਲੀ ਵਿੱਚ ਇੱਕ ਟੂਰਨਾਮੈਂਟ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਬਲਾਚੌਰ...

ਕੁੜੀ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਭਰਾ ਸਣੇ 3 ਦੀ ਮੌਤ

ਬਰਨਾਲਾ ਵਿਚ ਧੁੰਦ ਕਰਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਥੇ ਕੁੜੀ ਦਾ ਸ਼ਗਨ ਲੈ ਕੇ ਜਾ ਰਹੇ ਇੱਕ ਪਰਿਵਾਰ ਦੀਆਂ ਦੋ ਗੱਡੀਆਂ ਦਾ ਐਕਸੀਡੈਂਟ...

25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ

ਸ੍ਰੀ ਫਤਿਹਗੜ੍ਹ ਸਾਹਿਬ ਵਿਚ 25 ਤੋਂ 27 ਦਸੰਬਰ ਤੱਕ ਸ਼ਹੀਦ ਜੋੜ ਮੇਲਾ ਲੱਗੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਦੀ...

ਅੰਮ੍ਰਿਤਸਰ, ਸਣੇ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਰਾਜਪਾਲ ਕਟਾਰੀਆ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ...

ਮੋਹਾਲੀ ‘ਚ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ: ਸਿਵਲ ਹਸਪਤਾਲ ਪਹੁੰਚੀ ਦੇਹ; ਕੱਲ੍ਹ ਟੂਰਨਾਮੈਂਟ ਦੌਰਾਨ ਮਾਰੀ ਗਈ ਸੀ ਗੋਲੀ

ਪੰਜਾਬ ਦੇ ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਮੋਟਰ ਅਤੇ ਖਿਡਾਰੀ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦਾ...

ਰਾਣਾ ਬਲਾਚੌਰੀਆ ਕਤਲ ਮਾਮਲਾ : ਫੈਨਜ਼ ਬਣਕੇ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 10 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਪੰਜਾਬ ਦੇ ਮੋਹਾਲੀ ਦੇ ਸੋਹਾਣਾ ਵਿੱਚ ਸੋਮਵਾਰ ਨੂੰ ਇੱਕ ਕਬੱਡੀ ਮੈਚ ਦੌਰਾਨ ਗੋਲੀਆਂ ਚੱਲੀਆਂ। ਇੱਕ ਬੋਲੇਰੋ ਗੱਡੀ ਵਿੱਚ ਸਵਾਰ ਲੋਕਾਂ ਨੇ...

ਲੁਧਿਆਣਾ ‘ਚ SUV ਨਾਲ ਟਕਰਾਈ ਤੇਜ਼ ਰਫ਼ਤਾਰ ਸਵਿਫਟ ਕਾਰ, CCTV ‘ਚ ਕੈਦ ਹੋਇਆ ਭਿਆਨਕ ਹਾਦਸਾ

ਲੁਧਿਆਣਾ ਦੇ ਪ੍ਰੇਮ ਨਗਰ ਘੁਮਾਰ ਮੰਡੀ ਰੋਡ ‘ਤੇ ਇੱਕ ਵੱਡਾ ਹੰਗਾਮਾ ਹੋਇਆ ਜਦੋਂ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਕੰਟਰੋਲ ਗੁਆ ਬੈਠੀ ਅਤੇ...

ਸਰਦੀਆਂ ‘ਚ ਰੋਜ਼ ਖਾਓ ਭੁੰਨੀ ਹੋਈ ਸੌਗੀ, ਥਕਾਵਟ-ਕਮਜ਼ੋਰੀ ਹੋਵੇਗੀ ਦੂਰ, ਮਿਲਣਗੇ ਕਮਾਲ ਦੇ ਫਾਇਦੇ

ਕੁਝ ਲੋਕ ਪਾਣੀ ਵਿੱਚ ਭਿਓਂ ਕੇ ਸੌਗੀ ਖਾਂਦੇ ਹਨ, ਜਦੋਂ ਕਿ ਕੁਝ ਲੋਕ ਉਨ੍ਹਾਂ ਨੂੰ ਇਸੇ ਤਰ੍ਹਾਂ ਖਾਣਾ ਪਸੰਦ ਕਰਦੇ ਹਨ। ਕੁਝ ਲੋਕਾਂ ਨੂੰ...

ਹੁਣ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

ਜਲੰਧਰ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਮਾਪਿਆਂ ਨੂੰ...

ਐਡਮਿੰਟਨ ‘ਚ 2 ਪੰਜਾਬੀਆਂ ਦਾ ਗੋਲੀਆਂ ਮਾਰ ਕੇ ਕਤਲ, ਮਾਨਸਾ ਨਾਲ ਸਬੰਧਤ ਸਨ ਦੋਵੇਂ ਨੌਜਵਾਨ

ਪਿਛਲੇ ਦਿਨੀ ਮਾਨਸਾ ਦੇ ਦੋ ਨੌਜਵਾਨਾਂ ਨਾਲ ਐਡਮਿੰਟਨ ਵਿੱਚ ਮੰਦਭਾਗਾ ਹਾਦਸਾ ਵਾਪਰਿਆ। ਦੋਵੇਂ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ...

ਸਾਬਕਾ MLA ਰਮਿੰਦਰ ਆਵਲਾ ਦੇ ਘਰ ਇਨਕਮ ਟੈਕਸ ਦੀ ਰੇਡ, IT ਟੀਮ ਵੱਲੋਂ ਖੰਗਾਲੇ ਜਾ ਰਹੇ ਦਸਤਾਵੇਜ਼

ਗੁਰੂ ਹਰ ਸਹਾਏ ਦੇ ਵੱਡੇ ਘਰਾਣੇ ਆਵਲਾ ਪਰਿਵਾਰ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ ਹੈ। IT ਟੀਮ ਦੇ ਅਧਿਕਾਰੀ 6...

ਫਾਜ਼ਿਲਕਾ ‘ਚ ਸਵੇਰੇ-ਸਵੇਰੇ ਵਾਪਰਿਆ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ

ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਕ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ ਰਿਕਸ਼ਾ...

ਕੰਗਨਾ ਰਣੌਤ ਮਾਮਲੇ ‘ਚ ਅੱਜ ਮੁੜ ਸੁਣਵਾਈ, VC ਰਾਹੀਂ ਪੇਸ਼ੀ ਦੀ ਅਰਜ਼ੀ ‘ਤੇ ਕੋਰਟ ਸੁਣਾਏਗੀ ਫੈਸਲਾ!

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਮਾਣਹਾਣੀ ਮਾਮਲੇ ਵਿਚ ਅੱਜ ਮੁੜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ...

CM ਮਾਨ ਨੇ ਮ੍ਰਿਤਕ ਟੀਚਰ ਜੋੜੇ ਦੇ ਬੱਚਿਆਂ ਲਈ ਕੀਤਾ ਵੱਡਾ ਐਲਾਨ, ਚੋਣ ਡਿਊਟੀ ਲਈ ਜਾਂਦੇ ਹੋਈ ਸੀ ਮੌਤ

ਬੀਤੇ ਦਿਨ ਚੋਣ ਡਿਊਟੀ ਲਈ ਜਾਂਦੇ ਟੀਚਰ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ। ਇਸ ਦੇ ਨਾਲ ਹੀ CM ਮਾਨ ਨੇ ਐਲਾਨ...

ਸੁਖਾਨੰਦ : ਬੱਚਿਆਂ ਦੀ ਮਾਮੂਲੀ ਲੜਾਈ ‘ਚ ਗਈ ਪਿਤਾ ਦੀ ਜਾਨ, ਘਟਨਾ ਦੀ CCTV ਆਈ ਸਾਹਮਣੇ

ਮੋਗਾ ਜ਼ਿਲ੍ਹੇ ਦੇ ਸੁਖਾਨੰਦ ਪਿੰਡ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਬੱਚਿਆਂ ਵਿਚਕਾਰ ਇੱਕ ਮਾਮੂਲੀ ਝਗੜਾ ਇਸ ਹੱਦ ਤੱਕ ਵਧ...

ਜਲੰਧਰ : ਕਬਾੜ ਦੇ ਗੋਦਾਮ ‘ਚ ਹੋਇਆ ਜ਼ੋਰਦਾਰ ਧਮਾਕਾ, ਇੱਕ ਵਿਅਕਤੀ ਦੀ ਗਈ ਜਾਨ

ਜਲੰਧਰ ਦੇ ਥਾਣਾ 8 ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸੰਤੋਖਪੁਰਾ ਖੇਤਰ ਵਿੱਚ ਇੱਕ ਕਬਾੜ ਦੇ ਗੋਦਾਮ ਵਿੱਚ ਜ਼ੋਰਦਾਰ ਧਮਾਕੇ ਨੇ ਦਹਿਸ਼ਤ ਫੈਲਾ...

ਸੰਗਤਪੁਰਾ : ਪਤਨੀ ਨੂੰ ਚੋਣ ਡਿਊਟੀ ‘ਤੇ ਛੱਡਣ ਜਾ ਰਿਹਾ ਸੀ ਪਤੀ, ਅਚਾਨਕ ਨਾਲੇ ‘ਚ ਡਿੱਗੀ ਗੱਡੀ, ਦੋਹਾਂ ਦੀ ਹੋਈ ਮੌਤ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਦੀ...

ਪੰਜਾਬ ‘ਚ ਚੋਣਾਂ, ਭੰਗੜੇ ਪਾਉਂਦੀ ਬਰਾਤ ਪਹੁੰਚੀ ਪੋਲਿੰਗ ਬੂਥ, ਲਾੜੇ ਸਣੇ ਸਾਰਿਆਂ ਨੇ ਪਾਈ ਵੋਟ

ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ...

ਲੁਧਿਆਣਾ ‘ਚ ਵਿਸ਼ਾਲ ਰੱਥ ਯਾਤਰਾ ਅੱਜ, ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ, ਇਨ੍ਹਾਂ ਸੜਕਾਂ ਤੋਂ ਬਚੋ

ਲੁਧਿਆਣਾ ਵਿੱਚ ਅੱਜ ਆਸਥਾ ਦਾ ਸੈਲਾਬ ਉਮੜੇਗਾ। ਭਗਵਾਨ ਵੈਂਕਟੇਸ਼ਵਰ (ਸ਼੍ਰੀ ਤਿਰੂਪਤੀ ਬਾਲਾਜੀ) ਦੀ ਵਿਸ਼ਾਲ ਰੱਥ ਯਾਤਰਾ ਅੱਜ ਕੱਢੀ...

ਬੈਲਟ ਪੇਪਰਾਂ ਦੀ ਤਸਵੀਰਾਂ ਸਾਂਝੀ ਕਰ ਕੇ ਕਸੂਤੇ ਫਸੇ AAP ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਪੰਜਾਬ ਵਿਚ ਅੱਜ ਜਿਲ੍ਹਾ ਪ੍ਰੀਸ਼ਦ ਤ ਪਚਾਇਤ ਚੋਣਾਂ ਲਈ ਵੋਟਾਂ ਹੋ ਰਹੀ ਹੈ, ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ...

ਅਟਾਰੀ ਦੇ ਪਿੰਡ ਖਾਸਾ ‘ਚ ਚਾਰ ਬੂਥਾਂ ‘ਤੇ ਬਲਾਕ ਸੰਮਤੀ ਚੋਣਾਂ ਰੱਦ, ਚੋਣ ਨਿਸ਼ਾਨ ਦੀ ਪ੍ਰਿੰਟਿੰਗ ‘ਚ ਹੋਈ ਗਲਤੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ...

ਧੁੰਦ ਦੀ ਲਪੇਟ ‘ਚ ਪੰਜਾਬ ਦੇ 13 ਜ਼ਿਲ੍ਹੇ, ਲਗਾਤਾਰ ਡਿੱਗ ਰਿਹਾ ਪਾਰਾ, ਜਾਣੋ ਮੀਂਹ ਨੂੰ ਲੈ ਕੇ ਅਪਡੇਟ

ਪੰਜਾਬ ਵਿੱਚ ਅੱਜਕਲ੍ਹ ਕੜਾਕੇ ਦੀ ਠੰਢ ਪੈ ਰਹੀ ਹੈ। ਐਤਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਪਾਰੇ ਵਿਚ ਗਿਰਾਵਟ ਦਾ ਦੌਰ ਜਾਰੀ...

ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜਾ ਅੱਜ, CM ਮਾਨ ਨੇ ਦਿੱਤੀਆਂ ਵਧਾਈਆਂ

ਅੱਜ 14 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ। CM ਮਾਨ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ, ਬੈਲਟ ਪੇਪਰਾਂ ਰਾਹੀਂ ਪੈ ਰਹੀਆਂ ਵੋਟਾਂ, ਵੋਟਰਾਂ ‘ਚ ਉਤਸ਼ਾਹ

ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ 8 ਵਜੇ ਸ਼ੁਰੂ ਹੋਈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ...

ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖਬਰ, ਭਲਕੇ ਬੰਦ ਰਹਿਣਗੇ ਠੇਕੇ, ਜਾਰੀ ਹੋਏ ਸਖਤ ਹੁਕਮ

ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਦੀਆਂ ਦੁਕਾਨਾਂ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੀਆਂ। ਪੰਜਾਬ ਰਾਜ ਚੋਣ...

‘ਸਾਡੇ ਲਈ ਉਹ ਮਰ ਗਈ…’, ਪਤੀ ਦਾ ਕਤਲ ਕਰਨ ਵਾਲੀ ਰੁਪਿੰਦਰ ਦੇ ਪਿਤਾ ਆਏ ਮੀਡੀਆ ਸਾਹਮਣੇ

ਫਰੀਦਕੋਟ ਵਿੱਚ ਆਪਣੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਰੁਪਿੰਦਰ ਕੌਰ ਦੇ ਪਿਤਾ ਜਸਵਿੰਦਰ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਉਨ੍ਹਾਂ...

ਮੈਡੀਕਲ ਸਟੋਰ ਵਾਲੇ ਨੇ ਵਿਖਾਈ ਦਿਲੇਰੀ, ਪੁੱਠੇ ਪੈਰੀਂ ਭਜਾਏ ਹਥਿਆਰਾਂ ਨਾਲ ਆਏ ਲੁਟੇਰੇ

ਅੱਜਕਲ੍ਹ ਚੋਰੀ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਚੋਰ-ਲੁਟੇਰੇ ਹਥਿਆਰਾਂ ਨਾਲ ਬੇਖੌਫ ਘਰਾਂ ਤੇ ਦੁਕਾਨਾਂ ਵਿਚ ਵੜ ਕੇ...

ਪੰਜਾਬ ‘ਚ ਮੁੜ ਹੋਈ ਬੇਅਦਬੀ! ਗੁਰੂਘਰ ‘ਚ ਫੜਿਆ ਨੌਜਵਾਨ, ਸਾਰੀ ਘਟਨਾ CCTV ‘ਚ ਕੈਦ

ਪੰਜਾਬ ‘ਚ ਇੱਕ ਵਾਰ ਫਿਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਾਮਲਾ ਜਲਾਲਾਬਾਦ ਦੇ ਪਿੰਡ ਜੀਵਾ ਅਰਾਈ ਤੋਂ ਹੈ, ਜਿਥੇ ਇੱਕ ਨੌਜਵਾਨ ਗੁਰੂਘਰ...

ਸ਼ੀਤਲ ਅੰਗੁਰਾਲ ਦੇ ਕਤਲ ਕੀਤੇ ਭਤੀਜੇ ਦਾ ਹੋਇਆ ਅੰਤਿਮ ਸੰਸਕਾਰ, ਮਾਂ ਦਾ ਰੋ-ਰੋ ਬੁਰਾ ਹਾਲ

ਜਲੰਧਰ ਵਿੱਚ ਅੱਜ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਤੋਂ ਬਾਅਦ ਹੋਇਆ। ਸ਼ੁੱਕਰਵਾਰ ਦੇਰ...

ਐਡਵੋਕੇਟ ਹਰਪਾਲ ਨਿੱਜਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, AAP ਨੇ ਬਣਾਇਆ ਮਾਝਾ ਜੋਨ ਲੀਗਲ ਵਿੰਗ ਦਾ ਇੰਚਾਰਜ

ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਮਾਝਾ ਜੋਨ ਲੀਗਲ ਵਿੰਗ ਦਾ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ, ਕਤਲ ਦੇ ਦੋਸ਼

ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਪਰਿਵਾਰ ਨੇ ਕੁਝ ਲੋਕਾਂ ‘ਤੇ...

MP ਅੰਮ੍ਰਿਤਪਾਲ 15 ਲੋਕਾਂ ਦੇ ਕਤਲ ਦੀ ਬਣਾ ਰਹੇ ਸੀ ਯੋਜਨਾ- ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ...

ਅੰਮ੍ਰਿਤਸਰ ਦੇ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਘਰ ਭੇਜੇ ਗਏ ਬੱਚੇ, ਮਚੀ ਹਫੜਾ-ਦਫੜੀ

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ ਸਕੂਲ ਦੀ ਮੈਨੇਜਮੈਂਟ ਨੂੰ ਇੱਕ ਧਮਕੀ ਭਰਿਆ ਈਮੇਲ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ! ਗੁਰਪ੍ਰੀਤ ਸੇਖੋਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ ਲੈਂਦੇ ਹੋਏ ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰ...

ਪੰਜਾਬ ‘ਚ ਪਏਗੀ ਸੰਘਣੀ ਧੁੰਦ, ਲੁਧਿਆਣਾ, ਜਲੰਧਰ ਸਣੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਠੰਢ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...

ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ ਦਾ ਮਾਮਲਾ, ਚਰਨ ਕੌਰ ਨੇ ਭੇਜਿਆ 10 ਲੱਖ ਦਾ ਨੋਟਿਸ

ਜਲੰਧਰ ਵਿੱਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਪੁਤਲਾ ਸਾੜਨ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਸਿੱਧੂ ਮੂਸੇਵਾਲਾ ਦੀ ਮਾਂ ਨੇ...

ਨਵੀਂ ਵਿਆਹੀ 22 ਸਾਲਾਂ ਕੁੜੀ ਨੇ ਮੌਤ ਨੂੰ ਲਾਇਆ ਗਲ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਵਿੱਚ ਇੱਕ ਨਵੀਂ ਵਿਆਹੀ ਕੁੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਘਰ ਵਿੱਚ ਇਹ ਭਿਆਨਕ ਕਦਮ ਚੁੱਕਿਆ। ਮ੍ਰਿਤਕਾ ਦੀ...

ਬਿੱਲ ਨਾ ਦੇਣ ‘ਤੇ ਨਹੀਂ ਰੋਕ ਸਕਦੇ ਮ੍ਰਿਤਕ ਦੇਹ! CM ਮਾਨ ਨੇ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਸਖਤ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਰੀਜ਼ਾਂ ਦੇ ਅਧਿਕਾਰਾਂ ਨੂੰ ਮਜ਼ਬੂਤ ​​ਕਰਨ ਅਤੇ ਰਾਜ ਦੀ ਸਿਹਤ ਸੰਭਾਲ...

CM ਮਾਨ ਨੇ ਸੜਕ ‘ਚ ਵਰਤੇ ਮਟੀਰੀਅਲ ਤੇ ਕੁਆਲਿਟੀ ਦਾ ਕੀਤਾ ਨਿਰੀਖਣ, ਠੇਕੇਦਾਰ ਨੂੰ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਆਂ ਬਣੀਆਂ ਸੜਕਾਂ ਦਾ ਨਿਰੀਖਣ ਕੀਤਾ। ਇੱਕ ਤਕਨੀਕੀ ਟੀਮ ਦੇ ਨਾਲ ਮੁੱਖ ਮੰਤਰੀ ਨੇ ਸਰਹਿੰਦ-ਪਟਿਆਲਾ...

ਸ੍ਰੀ ਦਰਬਾਰ ਸਾਹਿਬ ਪਹੁੰਚੇ ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ, ਪਰਿਵਾਰ ਸਣੇ ਟੇਕਿਆ ਮੱਥਾ

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੱਚਖੰਡ...

ਕੋਰਟ ਕੰਪਲੈਕਸ ਬਾਹਰ ਕਤਲ ਦਾ ਮਾਮਲਾ, ਗੱਗੀ ਲਾਹੌਰੀਏ ਨੇ ਵੀਡੀਓ ਪੋਸਟ ਕਰ ਲਈ ਜ਼ਿੰਮੇਵਾਰੀ!

ਅਬੋਹਰ ਦੇ ਕੋਰਟ ਕੰਪਲੈਕਸ ਬਾਹਰ ਹੋਏ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗੱਗੀ ਲਾਹੌਰੀਏ ਨੇ ਵੀਡੀਓ ਪੋਸਟ ਕਰਕੇ ਇਸ ਕਤਲ...

Carousel Posts