Tag: , , , ,

ਖੇਤੀ ਬਿੱਲ ‘ਤੇ ਪਲਟਵਾਰ, ਅਮਰਿੰਦਰ ਸਿੰਘ ਦਾ ਪੂਰੇ ਪੰਜਾਬ ਨੂੰ ਮੰਡੀ ਘੋਸ਼ਿਤ ਕਰਨ ‘ਤੇ ਵਿਚਾਰ

To buck new farm law: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਖਿਲਾਫ਼ ਹੱਲਾ ਬੋਲ ਜਾਰੀ ਹੈ। ਅੱਜ ਦਰਜਨਾਂ ਕਿਸਾਨ ਜੱਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਬਿੱਲ ਦੇ ਵਿਰੁੱਧ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਖੇਤਰਾਂ ਵਿੱਚ ਕਿਸਾਨਾਂ ਵੱਲੋਂ ਹਮਲਾਵਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੀ ਅਮਰਿੰਦਰ

ਕਿਸਾਨਾਂ ਦਾ ਅੱਜ ਦੇਸ਼ ਭਰ ‘ਚ ਅੰਦੋਲਨ, ਪੰਜਾਬ ‘ਚ ਪਟੜੀਆਂ ‘ਤੇ ਡਟੇ, 20 ਵਿਸ਼ੇਸ਼ ਟ੍ਰੇਨਾਂ ਰੱਦ

Farmers Movement Across The Country: ਕਿਸਾਨ ਜੱਥੇਬੰਦੀਆਂ ਨੇ ਸੰਸਦ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਦੇਸ਼ ਵਿਆਪੀ ਅੰਦੋਲਨ ਦੀ ਮੰਗ ਕੀਤੀ ਹੈ। ਹਾਲਾਂਕਿ, ਅੰਦੋਲਨ ਦਾ ਪ੍ਰਭਾਵ ਪੰਜਾਬ ਅਤੇ ਹਰਿਆਣਾ ਵਿਚ ਵਧੇਰੇ ਦਿਖਾਈ ਦੇ ਰਿਹਾ ਹੈ। ਕਈ ਦਿਨਾਂ ਤੋਂ ਸੜਕ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ

ਮੁੱਖ ਮੰਤਰੀ ਨੇ ਅੰਗ ਕੱਢਣ ਬਾਰੇ ਝੂਠੀਆਂ ਵੀਡੀਓਜ਼ ਤੋਂ ਲੋਕਾਂ ਨੂੰ ਕੀਤਾ ਸੁਚੇਤ, ਕਿਹਾ ….

punjab cm talk about fake news: ਚੰਡੀਗੜ: ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਕਾਰਨ ਗੁੰਮਰਾਹ ਨਾ ਹੋਣ ਅਤੇ ਝੂਠੀ ਵਾਹ-ਵਾਹ ਵਿੱਚ ਨਾ ਪੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੂਬੇ ਦੇ ਲੋਕਾਂ ਨੂੰ ਆਪਣਾ ਕੋਵਿਡ ਟੈਸਟ ਜਲਦ ਤੋਂ ਜਲਦ ਕਰਵਾਉਣ ਦੀ ਗੁਜ਼ਾਰਿਸ਼ ਕੀਤੀ ਗਈ ਕਿਉਂਜੋ ਇਸ

ਕੇਂਦਰ ਵੱਲੋਂ ਲਾਕਡਾਊਨ ਦੀਆਂ ਨਵੀਆਂ ਹਦਾਇਤਾਂ ਦੇ ਬਾਵਜੂਦ ਪੰਜਾਬ ਸਰਕਾਰ ਨਹੀਂ ਦਵੇਗੀ ਕੋਈ ਰਾਹਤ !

punjab lockdown guidelines: ਕੇਂਦਰ ਸਰਕਾਰ ਵਲੋਂ ਅਨਲਾਕ 4 ਨੂੰ ਲੈ ਕੇ ਪੰਜਾਬ ਅੰਦਰ ਕੋਈ ਰਾਹਤ ਦੇਣ ਲਈ ਤਿਆਰ ਨਹੀਂ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਜਾ ਰਹੀ ਹੈ ਕਿ ਪੰਜਾਬ ਸਰਕਾਰ ਕਰੋਨਾ ਦੇ ਚਲਦੇ ਅਜੇ ਸਖ਼ਤੀ ਜ਼ਾਰੀ ਰੱਖੇਗੀ। ਸੂਤਰਾਂ ਦਾ ਕਹਿਣਾ ਹੈ ਹਰਿਆਣਾ ਤੇ ਚੰਡੀਗੜ੍ਹ ਨੇ ਸ਼ਨੀਵਾਰ ਤੇ ਐਤਵਾਰ ਨੂੰ ਲਾਕ ਡਾਊਨ ਹਟਾ

ਲੁਧਿਆਣਾ ‘ਚ ਅੱਜ ਕੋਰੋਨਾ ਕਾਰਨ 11 ਮਰੀਜ਼ਾਂ ਨੇ ਤੋੜਿਆ ਦਮ

Ludhiana Corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਕੋਰੋਨਾ ਕਾਰ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚੋਂ 12 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 11 ਲੁਧਿਆਣਾ ਦੇ ਅਤੇ ਇਕ ਮ੍ਰਿਤਕ ਜ਼ਿਲ੍ਹਾ ਕਪੂਰਥਲਾ ਦਾ ਹੈ। ਇਸ ਦੇ ਨਾਲ ਹੀ ਸ਼ਹਿਰ ‘ਚੋਂ ਅੱਜ 173 ਨਵੇਂ ਮਾਮਲੇ ਸਾਹਮਣੇ ਆਏ ਹਨ,

ਕਰਫਿਊ ਦੌਰਾਨ ਪੁਲਿਸ ਨੇ ਦਿਖਾਈ ਸਖਤੀ, 125 ਨਾਕਿਆਂ ‘ਤੇ ਡਟੇ 900 ਕਾਮੇ

police action strict challans: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੇ ਚੱਲਦਿਆਂ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਲੁਧਿਆਣਾ ‘ਚ ਪੂਰੀ ਤਰ੍ਹਾਂ ਬੰਦ ਰਿਹਾ ਹੈ। ਪੁਲਿਸ ਨੇ ਵੀ ਸਖਤੀ ਕਰਨ ‘ਚ ਕੋਈ ਢਿੱਲ ਨਹੀਂ ਵਰਤੀ। ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੇ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 1492 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 32695

ਜਲਾਲਾਬਾਦ ‘ਚ ਥਾਣਾ ਮੁਖੀ ਸਮੇਤ 30 ਮੁਲਾਜ਼ਮਾਂ ਨੂੰ ਕੀਤਾ ਇਕਾਂਤਵਾਸ

police station employees isolated: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਸੰਕਟ ਆਮ ਜਨਤਾ ਦੇ ਨਾਲ ਡਾਕਟਰ ਅਤੇ ਪੁਲਿਸ ‘ਤੇ ਵੀ ਛਾਇਆ ਹੋਇਆ ਹੈ। ਹੁਣ ਜਾਣਕਾਰੀ ਫਾਜ਼ਿਲਕਾ ਜ਼ਿਲ੍ਹੇ ਦੀ ਸਬ ਡਵੀਜਨ ਜਲਾਲਾਬਾਦ ਤੋਂ ਸਾਹਮਣੇ ਆਈ ਹੈ, ਜਿੱਥੋ ਦੇ ਥਾਣਾ ਸਦਰ ਵੈਰੋਂ ਕੇ ਦਾ ਇਕ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਹਫੜਾ ਦਫੜੀ ਵਾਲਾ ਮਾਹੌਲ

ਪੰਜਾਬ ‘ਚ ਸਿਆਸੀ ਆਗੂਆਂ ‘ਤੇ ਛਾਇਆ ਕੋਰੋਨਾ, ਹੁਣ ਅਕਾਲੀ ਵਿਧਾਇਕ ਦੀ ਰਿਪੋਰਟ ਮਿਲੀ ਪਾਜ਼ੀਟਿਵ

akali mla corona report positive: ਪੰਜਾਬ ਭਰ ‘ਚ ਖਤਰਨਾਕ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੇ ਭੜਥੂ ਪਾਇਆ ਹੋਇਆ ਹੈ। ਹੁਣ ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਖੁਦ ਮਨਪ੍ਰੀਤ ਸਿੰਘ ਇਆਲੀ ਵੱਲੋਂ ਫੇਸਬੁੱਕ

SAD ਨੇ ਹਾਈ ਕੋਰਟ ਨੂੰ ਕੀਤੀ ਅਪੀਲ, ਰੇਤ ਮਾਫੀਆ ਖਿਲਾਫ਼ CBI ਜਾਂਚ ਦਾ ਦਾਇਰਾ ਸਾਰੇ ਸੂਬੇ ਤੱਕ ਵਧਾਇਆ ਜਾਵੇ

SAD seek CBI probe: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਰਾਹੀਂ ਅਦਾਲਤ ਨੇ ਰੋਪੜ ਵਿੱਚ ਰੇਤ ਮਾਇਨਿੰਗ ਥਾਵਾਂ ਨੇੜੇ ਗੈਰ-ਕਾਨੂੰਨੀ ਤੇ ਅਣਅਧਿਕਾਰਤ ਨਾਕਿਆਂ ਦੀ CBI ਜਾਂਚ ਦੇ ਹੁਕਮ ਦਿੱਤੇ ਹਨ।  ਜਿਸ ਤੋਂ ਬਾਅਦ ਪਾਰਟੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਜਾਂਚ ਦਾ ਦਾਇਰਾ

Recent Comments