Tag: , , , , , , , , , , , , ,

ਕੈਨੇਡਾ ਤੋਂ 30,000 ਨੌਜਵਾਨ ਹੋਣਗੇ ਡਿਪੋਰਟ! ਪੰਜਾਬੀਆਂ ‘ਤੇ ਵੀ ਲਟਕੀ ਤਲਵਾਰ

ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼...

ਅੰਮ੍ਰਿਤਸਰ ਏਅਰਪੋਰਟ ਤੋਂ ਲੱਖਾਂ ਦੀ ਵਿਦੇਸ਼ੀ ਕਰੰਸੀ ਬਰਾਮਦ, ਯਾਤਰੀ ਕੋਲੋਂ 41,400 ਅਮਰੀਕੀ ਡਾਲਰ ਫੜੇ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅੰਮ੍ਰਿਤਸਰ ਦੀ ਖੇਤਰੀ ਇਕਾਈ ਨੇ ਵਿਦੇਸ਼ੀ ਮੁਦਰਾ ਤਸਕਰੀ ਦੇ ਇੱਕ ਹੋਰ ਵੱਡੇ ਮਾਮਲੇ...

ਲੁਧਿਆਣਾ ਜ਼ਿਮਨੀ ਚੋਣਾਂ : ਭਾਜਪਾ ਨੇ ਐਲਾਣਿਆ ਉਮੀਦਵਾਰ, ਜੀਵਨ ਗੁਪਤਾ ਨੂੰ ਉਤਾਰਿਆ ਚੋਣ ਮੈਦਾਨ ‘ਚ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਉਪ ਚੋਣ ਵਿੱਚ ਜੀਵਨ ਗੁਪਤਾ ਨੂੰ ਆਪਣਾ ਅਧਿਕਾਰਤ ਉਮੀਦਵਾਰ ਐਲਾਨ...

ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਲਈ ਵੀਸੀ ਨੂੰ ਪੱਤਰ! ਵਿਰੋਧ ‘ਚ ਉਤਰੀ ਵਿਦਿਆਰਥੀ ਜਥੇਬੰਦੀ ਸੱਥ

ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ, ਜਿਸ...

ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਬੰਦੇ ‘ਤੇ ਚੜ੍ਹਾ ਦਿੱਤਾ ਟਰੈਕਟਰ, ਥਾਂ ‘ਤੇ ਹੀ ਮੌਤ

ਮੋਗਾ ਜ਼ਿਲ੍ਹੇ ਦੇ ਧਰਮਕੋਟ ਕਸਬੇ ਅਧੀਨ ਪੈਂਦੇ ਪਿੰਡ ਚੱਕਤਰੇਵਾਲਾ ਵਿੱਚ ਸ਼ੁੱਕਰਵਾਰ ਸਵੇਰੇ 24 ਮਰਲੇ ਜ਼ਮੀਨ ਦੇ ਝਗੜੇ ਨੇ ਹਿੰਸਕ ਰੂਪ ਧਾਰ...

ਬਠਿੰਡਾ ‘ਚ ਭਿਆਨਕ ਹਾਦਸਾ, ਬੇਕਾਬੂ ਟਰਾਲੇ ਨੇ ਥੱਲੇ ਦੇ ਦਿੱਤੇ 3 ਲੋਕ, ਥਾਂ ‘ਤੇ ਮੌਤ

ਬਠਿੰਡਾ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਬਠਿੰਡਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਬੇਕਾਬੂ ਟਰਾਲੀ ਨੇ ਤਿੰਨ ਲੋਕਾਂ ਨੂੰ ਦਰੜ...

ਪੰਜਾਬ ‘ਚ 31 ਮਈ ਸ਼ਾਮ ਨੂੰ ਵੱਜਣਗੇ ‘ਖਤਰੇ ਦੇ ਘੁੱਗੂ’! Mock Drill ਨੂੰ ਲੈ ਕੇ ਆ ਗਏ ਨਵੇਂ ਆਰਡਰ

‘ਆਪ੍ਰੇਸ਼ਨ ਸ਼ੀਲਡ’ ਤਹਿਤ ਦੂਜਾ ਸਿਵਲ ਡਿਫੈਂਸ ਮੌਕ ਡ੍ਰਿਲ 31 ਮਈ ਨੂੰ ਸ਼ਾਮ 6 ਵਜੇ ਪੰਜਾਬ ਵਿੱਚ ਕੀਤਾ ਜਾਵੇਗਾ। ਇਸ ਸਬੰਧ ਵਿੱਚ, ਸਿਵਲ...

ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ CP ਦੇ ਅਹੁਦੇ ਲਈ ਮੰਗਿਆ 3 ਅਧਿਕਾਰੀਆਂ ਦਾ ਪੈਨਲ!

ਚੋਣ ਕਮਿਸ਼ਨ ਨੇ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ ਲੁਧਿਆਣਾ ਪੱਛਮੀ ਪੁਲਿਸ ਕਮਿਸ਼ਨਰ ਦੇ ਅਹੁਦੇ ਲਈ ਵਿਚਾਰ ਲਈ...

ਪੰਜਾਬ ‘ਚ 5 ਦਿਨਾਂ ਤੱਕ ਮੀਂਹ-ਤੂਫਾਨ ਦਾ ਅਲਰਟ, ਮਾਨਸੂਨ ਦੀ ਵੀ ਹੋਵੇਗੀ ਜਲਦ ਹੀ Entry!

ਪੰਜਾਬ ਵਿੱਚ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਅੱਜ ਸਵੇਰੇ ਰਾਹਤ ਮਿਲੀ ਜਦੋਂ ਪੂਰਾ ਅਸਮਾਨ ਬੱਦਲਾਂ ਨਾਲ ਢੱਕ ਗਿਆ ਅਤੇ ਕਈ...

ਸ੍ਰੀ ਮੁਕਤਸਰ ਸਾਹਿਬ : ਪਟਾਕਿਆਂ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ, 4 ਮਜ਼ਦੂਰ ਮਰੇ, ਕਈ ਮਲਬੇ ‘ਚ ਦਬੇ

ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਦੇ ਨੇੜੇ ਸਿੰਘੇਵਾਲਾ-ਫਤੂਹੀਵਾਲਾ ਪਿੰਡ ਦੇ ਖੇਤਾਂ ਵਿੱਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਵੀਰਵਾਰ...

ਵ੍ਰਿੰਦਾਵਨ ਜਾ ਰਹੀ ਹਿਮਾਚਲ ਦੀ ਬੱਸ ‘ਤੇ ਪੰਜਾਬ ‘ਚ ਹਮਲਾ, ਸੁੱਟੇ ਗਏ ਪੱਥਰ, ਯਾਤਰੀ ਸਹਿਮੇ

ਪੰਜਾਬ ਵਿੱਚ ਇੱਕ ਵਾਰ ਫਿਰ ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ‘ਤੇ ਹਮਲਾ ਹੋਇਆ ਹੈ। ਕੁਝ ਅਣਪਛਾਤੇ ਹਮਲਾਵਰਾਂ ਨੇ...

ਲੁਧਿਆਣਾ ‘ਚ ਅੱਜ ਕੇਜਰੀਵਾਲ-CM ਮਾਨ ਦਾ ਮੇਗਾ ਰੋਡ ਸ਼ੋਅ, MP ਅਰੋੜਾ ਭਰਨਗੇ ਨਾਮਜ਼ਦਗੀ

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ...

ਪੰਜਾਬ ਰੈਜੀਮੈਂਟ ਦੇ ਸਾਬਕਾ ਫੌਜੀਆਂ ਲਈ ਨਿਕਲੀਆਂ ਭਰਤੀਆਂ, ਫਿਜ਼ੀਕਲ ਟੈਸਟ ਕਰਨਾ ਹੋਵੇਗਾ ਪਾਸ

ਪੰਜਾਬ ਰੈਜੀਮੈਂਟਲ ਸੈਂਟਰ ਵੱਲੋਂ ਡਿਫੈਂਸ ਸਿਕਿਓਰਿਟੀ ਕੋਰ (ਡੀਐਸਸੀ) ਵਿੱਚ ਭਰਤੀ ਲਈ ਇੱਕ ਵਿਸ਼ੇਸ਼ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ...

ਪਟਿਆਲਾ : ਬ੍ਰਿਜਾ ਦਾ ਟਾਇਰ ਫਟਿਆ… ਦੂਜੀ ਗੱਡੀ ਨਾਲ ਟੱਕਰ… ਭਿਆਨਕ ਹਾਦਸੇ ‘ਚ 3 ਮੌਤਾਂ

ਪਟਿਆਲਾ-ਰਾਜਪੁਰਾ ਸੜਕ ‘ਤੇ ਬਹਾਦਰਗੜ੍ਹ ਕਸਬੇ ਨੇੜੇ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਅਲਕਾਜ਼ਾਰ ਕਾਰ ਵਿੱਚ ਸਵਾਰ ਹਰਿਆਣਾ ਦੇ...

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਮਾਪੇ ਹੋਏ ਭਾਵੁਕ, ਨਿੱਕੇ ਸਿੱਧੂ ਨੂੰ ਗੋਦੀ ਚੁੱਕ ਕੇ ਪੁੱਜੀ ਮਾਂ ਚਰਨ ਕੌਰ

29 ਮਈ 2022 ਨੂੰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਮੂਸੇਵਾਲਾ ਦੀ ਤੀਜੀ ਬਰਸੀ ਹੈ। ਮਾਨਸਾ ਦੇ ਪਿੰਡ...

ਆਸਟ੍ਰੇਲੀਆ ਲਈ ਨਿਕਲੇ 3 ਪੰਜਾਬੀ ਮੁੰਡੇ ਈਰਾਨ ‘ਚ ਹੋਏ ਕਿਡਨੈਪ! ਪਰਿਵਾਰਾਂ ਤੋਂ ਮੰਗੇ ਜਾ ਰਹੇ ਕਰੋੜਾਂ ਰੁਪਏ

ਦਿੱਲੀ ਤੋਂ ਆਸਟ੍ਰੇਲੀਆ ਲਈ ਰਵਾਨਾ ਹੋਏ ਤਿੰਨ ਪੰਜਾਬੀ ਨੌਜਵਾਨਾਂ ਨੂੰ ਏਜੰਟਾਂ ਨੇ ਈਰਾਨ ਵਿੱਚ ਠਹਿਰਣ ਦੇ ਬਹਾਨੇ ਅਗਵਾ ਕਰ ਲਿਆ। ਹੁਣ...

MLA ਰਮਨ ਅਰੋੜਾ ਦੀ ਅਦਾਲਤ ‘ਚ ਹੋਈ ਪੇਸ਼ੀ, ਵਿਜੀਲੈਂਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜ ਦਿਨਾਂ ਦਾ ਰਿਮਾਂਡ...

ਆਪ੍ਰੇਸ਼ਨ ਸਿੰਦੂਰ ਦਾ ਸਭ ਤੋਂ ਛੋਟਾ ਯੋਧਾ, 10 ਸਾਲਾਂ ਬੱਚੇ ਦੇ ਅਹਿਮ ਯੋਗਦਾਨ ਲਈ ਫੌਜ ਨੇ ਕੀਤਾ ਸਨਮਾਨਤ

ਭਾਰਤ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੌਰਾਨ ਸਾਡੇ ਸੈਨਿਕ ਸਰਹੱਦਾਂ ‘ਤੇ...

ਜਲੰਧਰ ਦੇ ਕਾਰੋਬਾਰੀ ਨਿਤਿਨ ਕੋਹਲੀ ‘ਆਪ’ ‘ਚ ਸ਼ਾਮਲ, MLA ਰਮਨ ਅਰੋੜਾ ਦੇ ਹਲਕੇ ਦਾ ਵੇਖਣਗੇ ਕੰਮਕਾਜ

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਮਸ਼ਹੂਰ ਉਦਯੋਗਪਤੀ ਅਤੇ ਪੰਜਾਬ ਹਾਕੀ ਫੈਡਰੇਸ਼ਨ ਦੇ ਮੁਖੀ ਨਿਤਿਨ ਕੋਹਲੀ...

ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ

ਨਾਭਾ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਲੇਡੀਜ਼ ਸੰਗੀਤ ਤੋਂ ਵਾਪਸ ਪਰਤ ਰਹੇ ਲੋਕ ਸੜਕ ਹਾਦਸੇ ਦਾ...

ਫਾਜ਼ਿਲਕਾ ਨੂੰ ਮਿਲਿਆ ਨਵਾਂ SSP, ਸਰਕਾਰ ਵੱਲੋਂ ਤਬਾਦਲੇ ਦੇ ਹੁਕਮ ਜਾਰੀ

ਪੰਜਾਬ ਸਰਕਾਰ ਨੇ ਇੱਕ ਪ੍ਰਸ਼ਾਸਕੀ ਹੁਕਮ ਜਾਰੀ ਕਰਕੇ ਪੁਲਿਸ ਵਿਭਾਗ ਵਿੱਚ ਇੱਕ ਮਹੱਤਵਪੂਰਨ ਤਬਾਦਲਾ ਕੀਤਾ ਹੈ। ਜਾਰੀ ਕੀਤੇ ਗਏ ਹੁਕਮਾਂ...

ਰੇਚਲ ਗੁਪਤਾ ਨੇ ਛੱਡਿਆ Miss Grand International ਦਾ ਤਾਜ! ਪੋਸਟ ‘ਚ ਲਾਏ ਵੱਡੇ ਦੋਸ਼

ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। 25 ਅਕਤੂਬਰ 2024 ਨੂੰ, ਰੇਚਲ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ...

ਨਹੀਂ ਰਹੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਪੰਜਾਬ ਵਿੱਚ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ...

ਥਾਰ ਵਾਲੀ ਬੀਬੀ ਅਮਨਦੀਪ ਨਿਆਇਕ ਹਿਰਾਸਤ ‘ਚ ਭੇਜੀ, ਪੱਥਰੀ ਦੀ ਦਰਦ ਕਰਕੇ ਲਿਆਂਦੀ ਹਸਪਤਾਲ

ਬਠਿੰਡਾ ਦੀ ਕੋਰਟ ਨੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ 29 ਮਈ...

ਪੰਜਾਬ ‘ਚ ਫਿਰ ਵੱਜਣਗੇ ਸਾਇਰਨ! ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ...

ਸਾਈਬਰ ਸੈੱਲ ਦੇ SHO ਸਣੇ 4 ਗ੍ਰਿਫ਼ਤਾਰ, ਨਾਬਾਲਿਗ ‘ਤੇ ਕੇਸ ਦਰਜ ਕਰਨ ਦੀ ਦੇ ਰਹੇ ਸੀ ਧਮਕੀ

ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਫਾਜ਼ਿਲਕਾ ਵਿੱਚ ਨਾਬਾਲਗ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਐਲਾਨ, 2027 ‘ਚ ਲੜਨਗੇ ਚੋਣਾਂ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਕੌਰ ਸਿੰਘ...

Easy Registry ਸਿਸਟਮ ਦਾ ਰਿਐਲਟੀ ਚੈੱਕ ਕਰਨ ਪਹੁੰਚੇ CM ਮਾਨ, ਲੋਕਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਮੰਗਲਵਾਰ) ਮੋਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ...

ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਨੌਤਪਾ ਵਿਚਾਲੇ ਗਰਮੀ ਆਪਣਾ ਅਸਰ ਦਿਖਾ ਰਹੀ ਹੈ ਅਤੇ ਪਾਰਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ...

ਸੂਬੇ ‘ਚ ਬੁਲਡੋਜ਼ਰ ਐਕਸ਼ਨ ਜਾਰੀ, ਦੀਨਾਨਗਰ ‘ਚ ਨਸ਼ਾ ਤਸਕਰ ਦੇ ਆਲੀਸ਼ਾਨ ਕੋਠੀ ‘ਤੇ ਚੱਲਿਆ ਪੀਲਾ ਪੰਜਾ

ਦੀਨਾਨਗਰ ਵਿਧਾਨ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਡੀਡਾ ਸਾਂਸੀਆ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਪੁਲਿਸ ਨੇ...

ਜਲੰਧਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀ ਲੱਗਣ ਨਾਲ ਵਕੀਲ ਦੀ ਮੌਤ

ਜਲੰਧਰ ਦੀ 120 ਫੁੱਟੀ ਰੋਡ ‘ਤੇ ਸਥਿਤ ਗਰੋਵਰ ਕਾਲੋਨੀ ਵਿਚ ਗੋਲੀ ਲੱਗਣ ਨਾਲ ਇੱਕ ਵਕੀਲ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

CM ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਟੌਪਰ ਬੱਚਿਆਂ ਨੂੰ ਕਰਾਈ ਜਾਵੇਗੀ ਜਹਾਜ਼ ਦੀ ਸੈਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਕਲਾਸਾਂ ਦੇ ਟੌਪ ਕਰਨ ਵਾਲੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ।...

ਪੰਜਾਬ ‘ਚ ਪੈਰ ਪਸਾਰਣ ਲੱਗਾ ਕੋਰੋਨਾ! ਇਸ ਜ਼ਿਲ੍ਹੇ ‘ਚ ਸਾਹਮਣੇ ਆਇਆ ਪਹਿਲਾ ਮਾਮਲਾ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਗੁਰੂਗ੍ਰਾਮ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਨ...

ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲਾ ਗ੍ਰਿਫ਼ਤਾਰ, CIA ਖਰੜ ਨੇ ਹਰਿਆਣਾ ਤੋਂ ਫੜਿਆ ਸ਼ੂਟਰ

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੂੰ...

Thar ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...

ਹਸਪਤਾਲ ‘ਚ ਬੱਚਾ ਚੋਰੀ ਕਰਨ ਆਈ ਔਰਤ ਲੋਕਾਂ ਨੇ ਕੀਤੀ ਕਾਬੂ, ਬਣ ਕੇ ਆਈ ਸੀ ਨਕਲੀ ਨਰਸ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਇੱਕ ਔਰਤ ਨੇ ਨਕਲੀ ਨਰਸ ਬਣ ਕੇ ਇੱਕ ਬੱਚਾ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਸ ਤੋਂ...

ਰੂ ਕੰਬਾਊ ਹਾਦਸਾ, ਹਨ੍ਹੇਰੀ ਬਣ ਕੇ ਆਈ ਕ੍ਰੇਟਾ ਗੱਡੀ ਨੇ ਕਈ ਫੁੱਟ ਹਵਾ ‘ਚ ਉਡਾ ‘ਤਾ ਅੱਲ੍ਹੜ ਮੁੰਡਾ

ਕੀਰਤਪੁਰ ਸਾਹਿਬ ਵਿਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਨਸ਼ੇ ਵਿਚ ਧੁੱਤ ਇੱਕ ਚਾਲਕ ਨੇ ਸੜਕ ਕੰਢੇ ਪੈਦਲ ਜਾ ਰਹੇ 16 ਸਾਲ ਦੇ...

ਗ੍ਰਿਫਤਾਰ ਥਾਰ ਵਾਲੀ ਕਾਂਸਟੇਬਲ ਦਾ ਗਾਇਕਾ ਅਫਸਾਨਾ ਖਾਨ ਨਾਲ ਜੁੜਿਆ ਕਨੈਕਸ਼ਨ, ਜਾਣੋ ਪੂਰਾ ਮਾਮਲਾ

ਥਾਰ ਵਿਚ ਚਿੱਟੇ ਨਾਲ ਫੜੀ ਜਾਣ ਵਾਲੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਹੁਣ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸ...

CP ਸਵਪਨ ਸ਼ਰਮਾ ਦਾ ਵੱਡਾ ਐਕਸ਼ਨ, 3 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਡਾ ਐਕਸ਼ਨ ਲੈਂਦੇ ਹੋਏ 3 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਹ...

ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਪਲਟੀ, ਮਚਿਆ ਚੀਕ-ਚਿਹਾੜਾ, CRPF ਜਵਾਨ ਦੇ ਇਕਲੌਤੇ ਪੁੱਤ ਦੀ ਮੌਤ

ਸੋਮਵਾਰ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ...

ਐਕਸ਼ਨ ‘ਚ ਵਿਜੀਲੈਂਸ, MLA ਰਮਨ ਅਰੋੜਾ ਨੂੰ ਨਾਲ ਲੈ ਕੇ ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਸਬੰਧੀ ਵਿਜੀਲੈਂਸ ਜਾਂਚ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ...

ਲੁਧਿਆਣਾ ਨਗਰ ਨਿਗਮ ਦਫ਼ਤਰ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵੱਲੋਂ ਹੰਗਾਮਾ, ਪੁਲਿਸ ਨੇ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ ਨਗਰ ਨਿਗਮ ਜੋਨ ਡੀ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ...

ਪੰਜਾਬ ‘ਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ, CM ਮਾਨ ਨੇ Easy Registry’ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ ਹੁਣ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ...

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ...

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ...

ਕੈਨੇਡਾ ਤੋਂ 2 ਪੰਜਾਬੀ ਵਿਦਿਆਰਥੀਆਂ ਨੂੰ 3-4 ਦੀ ਕੈਦ ਦੇ ਨਾਲ ਦੇਸ਼ ਨਿਕਾਲਾ, ਹਿੱਟ ਐਂਡ ਰਨ ਕੇਸ ‘ਚ ਦੋਸ਼ੀ

ਕੈਨੇਡਾ ਦੇ ਸ਼ਹਿਰ ਸਰੀ ਵਿੱਚ ਜਨਵਰੀ 2024 ਵਿੱਚ ਹੋਏ ਹਿੱਟ-ਐਂਡ-ਰਨ ਮਾਮਲੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ...

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਅਹਿਮ ਗਵਾਹ ਦੀ ਹੋਈ ਮੌਤ, ਬੀਤੇ ਕੱਲ੍ਹ ਹੋਣਾ ਸੀ ਕੋਰਟ ‘ਚ ਪੇਸ਼

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੇ ਸੇਵਾਮੁਕਤ ਸਬ-ਇੰਸਪੈਕਟਰ ਦੀ ਮੌਤ ਹੋ ਗਈ ਹੈ। ਉਸ ਨੇ ਸ਼ੁੱਕਰਵਾਰ ਨੂੰ...

ਪ੍ਰੋ. ਦਵਿੰਦਰ ਭੁੱਲ਼ਰ ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਵੱਲੋਂ ਸਰੈਂਡਰ ਕਰਨ ਦੇ ਹੁਕਮ

ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਜੇਲ੍ਹ ਅਧਿਕਾਰੀਆਂ ਸਾਹਮਣੇ...

ਕੀਰਤਪੁਰ-ਨੰਗਲ ਹਾਈਵੇਅ ਨੂੰ ਲੈ ਕੇ ਵੱਡੀ ਖਬਰ, ਜ਼ਮੀਨ ਹੋਵੇਗੀ ਐਕੁਆਇਰ, ਨੋਟੀਫ਼ਿਕੇਸ਼ਨ ਜਾਰੀ

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ...

ਕਈ ਐਵਾਰਡ ਜਿੱਤੇ, ਸਫਲ ਉਦਯੋਗਪਤੀ, NISD ਮੈਂਬਰ-NCCDR ਵਿਸ਼ੇਸ਼ ਮੈਂਬਰ, ਜਾਣੋ ਸੁਖਵਿੰਦਰ ਬਿੰਦਰਾ ਬਾਰੇ

ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (NISD) ਤੇ ਵਿਸ਼ੇਸ਼ ਮੈਂਬਰ (NCCDR) ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਨਵੀਂ ਦਿੱਲੀ ਮੰਤਰਾਲੇ...

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਆਪਣੇ ਹੀ 4 ਮੁਲਾਜ਼ਮਾਂ ‘ਤੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਉਥੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ...

ਏਅਰਫੋਰਸ ਦੇ ਜਵਾਨ ਨੇ ਚੁੱਕਿਆ ਵੱਡਾ ਕਦਮ, ਮਰਨ ਤੋਂ ਪਹਿਲਾਂ ਵੀਡੀਓ ਬਣਾ ਲਏ ਮੁਲਾਜ਼ਮਾਂ ਦੇ ਨਾਂ

ਬਠਿੰਡਾ ਵਿੱਚ ਹਰਿਆਣਾ ਦੇ ਇੱਕ ਲਾਂਸ ਨਾਇਕ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ, ਲਾਂਸ ਨਾਇਕ ਨੇ ਇੱਕ...

MLA ਰਮਨ ਅਰੋੜਾ ਗ੍ਰਿਫਤਾਰ! ਘਰ ‘ਤੇ ਵਿਜੀਲੈਂਸ ਦੀ ਰੇਡ, ਝੂਠੇ ਨੋਟਿਸ ਭਿਜਵਾ ਕੇ ਪੈਸੇ ਵਸੂਲਣ ਦੇ ਵੀ ਦੋਸ਼

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਮਾਮਲੇ...

ਸ੍ਰੀ ਹੇਮਕੁੰਟ ਸਾਹਿਬ ਜਾਂਦਿਆਂ ਹਾਦਸੇ ‘ਚ 7 ਲੋਕਾਂ ਦੀ ਹੋਈ ਸੀ ਮੌਤ, ਪਰਿਵਾਰ ਨੂੰ ਮਿਲੇਗਾ 4 ਕਰੋੜ ਰੁ. ਦਾ ਮੁਆਵਜ਼ਾ

6 ਸਾਲ ਪਹਿਲਾਂ 28 ਸਤੰਬਰ, 2019 ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਟ੍ਰਾਈਸਿਟੀ ਦੇ 7 ਲੋਕਾਂ ਦੀ ਇੱਕ ਟੈਂਪੂ ਟ੍ਰੈਵਲ ‘ਤੇ ਚੱਟਾਨ...

ਕਰਨਲ ਮਨਪ੍ਰੀਤ ਸਿੰਘ ਨੂੰ ਮਿਲਿਆ ਮਰਨ ਉਪਰੰਤ ਕੀਰਤੀ ਚੱਕਰ, ਗੋਲੀ ਲੱਗਣ ‘ਤੇ ਲੜਦੇ ਰਹੇ ਸਨ ਬਹਾਦਰੀ ਨਾਲ

ਭਾਰਤੀ ਫੌਜ ਦੇ ਬਹਾਦਰ ਅਫਸਰ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਦੀ ਰੱਖਿਆ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਅਮਰ ਨਾਇਕਾਂ ਦੀ ਸ਼੍ਰੇਣੀ...

ਸਾਵਧਾਨ! ਲਗਾਤਾਰ 9 ਦਿਨ ਪਏਗੀ ਭਿਆਨਕ ਗਰਮੀ, ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਿਹਾ ‘ਨੌਤਪਾ’

ਮਈ ਮਹੀਨੇ ਦੇ ਸ਼ੁਰੂਆਤੀ ਦਿਨ ਤਾਂ ਮੀਂਹ ਕਰਕੇ ਰਾਹਤ ਭਰੇ ਨਿਕਲ ਗਏ ਪਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਪਰ...

ਬਠਿੰਡਾ : ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ASI ਡਰਾਈਵਰ ਸਣੇ ਗ੍ਰਿਫ਼ਤਾਰ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਬਠਿੰਡਾ ਵਿਜੀਲੈਂਸ ਦੀ ਟੀਮ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਇੱਕ ਏਐਸਆਈ ਨੂੰ 1.05 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਸਿੱਖ ਅਜਾਇਬ ਘਰ ‘ਚ ਡਾ. ਮਨਮੋਹਨ ਸਿੰਘ ਦੀ ਤਸਵੀਰ ਦਾ ਵਿਰੋਧ, ਭਾਈ ਰਾਜੋਆਣਾ ਨੇ SGPC ਨੂੰ ਲਿਖੀ ਚਿੱਠੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲਾਉਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਇਤਰਾਜ਼ ਪ੍ਰਗਟਾਇਆ...

ਬਠਿੰਡਾ ਦੀ ਨਾਇਰਾ ਨੇ ਰਚਿਆ ਇਤਿਹਾਸ, 9 ਸਾਲ ਦੀ ਉਮਰ ‘ਚ ਪਾਸ ਕੀਤੀ 10ਵੀਂ ਦੀ ਪ੍ਰੀਖਿਆ

ਬਠਿੰਡਾ ਦੀ ਨਾਇਰਾ ਕਥੂਰੀਆ ਨੇ ਇਤਿਹਾਸ ਰਚ ਦਿੱਤਾ ਹੈ, ਉਸ ਨੇ 9 ਸਾਲ ਦੀ ਉਮਰ ਵਿਚ 10ਵੀਂ ਜਮਾਤ ਪਾਸ ਕਰ ਲਈ ਹੈ। ਨਾਇਰਾ ਨੇ ਕੈਂਬਰਿਜ ਬੋਰਡ...

ਸਲਮਾਨ ਖਾਨ ਦੀ ਸੁਰੱਖਿਆ ‘ਚ ਕੁਤਾਹੀ, ਗਲੈਕਸੀ ਅਪਾਰਟਮੈਂਟ ‘ਚ ਜ਼ਬਰਦਸਤੀ ਵੜੀ ਔਰਤ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਪਿਛਲੇ ਕੁਝ ਸਮੇਂ ਤੋਂ ਆਪਣੀ ਸੁਰੱਖਿਆ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਉਸ ਨੂੰ ਜਾਨੋਂ ਮਾਰਨ ਦੀਆਂ...

ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਰੂਮ ਕਰਾਏ ਗਏ ਖਾਲੀ, ਪਈਆਂ ਭਾਜੜਾਂ

ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀਰਵਾਰ 22 ਮਈ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਸਵੇਰੇ 11.30 ਵਜੇ ਮੇਲ ਭੇਜ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ‘ਚ ਸ਼ਾਮਲ, ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਮਾਨ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ...

ਪਾਣੀ ਦੇ ਮੁੱਦੇ ਵਿਚਾਲੇ ਭਾਖੜਾ ਡੈਮ ‘ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ, ਹੋਣਗੀਆਂ 296 ਨਵੀਆਂ ਭਰਤੀਆਂ

ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਮੁੱਦੇ ‘ਤੇ ਵਿਵਾਦ ਵਿਚਾਲੇ ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇਗੀ, ਜਿਸ ਦੇ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ‘ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ ਨਹੀਂ ਬਣ ਸਕਦਾ’

ਮਨਪ੍ਰੀਤ ਇਆਲੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਇਆਲੀ ਹੁਣ ਅਕਾਲੀ ਦਲ ਦਾ ਮੈਂਬਰ...

ਆਨਲਾਈਨ ਸੱਟੇ ਦੀ ਆਦਤ ਨੇ ਬਣਾ ਦਿੱਤਾ ਕਾਤਲ, ਮੁੰਡੇ ਨੇ ਭੈਣ ਨੂੰ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ ਵਿੱਚ ਆਨਲਾਈਨ ਸੱਟੇ ਦੀ ਭੈੜੀ ਆਦਤ ਕਰਕੇ ਭਰਾ ਨੇ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਮੋਹਕਮਪੁਰਾ ਰਾਜੇਸ਼ ਨਗਰ ਦੀ...

ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਨੇਰੀ ਨਾਲ ਕਈ ਥਾਵਾਂ ‘ਤੇ ਪਏ ਗੜ੍ਹੇ, 4 ਦਿਨਾਂ ਤੱਕ ਪਏਗਾ ਮੀਂਹ

ਪੰਜਾਬ ਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲੀ, ਕੁਝ ਇਲਾਕਿਆਂ ਵਿੱਚ ਮੀਂਹ ਦੇ...

ਗੁਰੂਹਰਸਹਾਏ : ਦਵਾਈ ਲੈਣ ਗਏ ਨੌਜਵਾਨ ਦੀ ਛੱਪੜ ਨੇੜਿਓਂ ਮਿਲੀ ਲਾਸ਼, ਮਿਲ ਰਹੀਆਂ ਸਨ ਧਮਕੀਆਂ

ਗੁਰੂਹਰਸਹਾਏ ਦੇ ਪਿੰਡ ਛਾਂਗਾ ਰਾਏ ਉਤਾੜ ਦੇ ਰਹਿਣ ਵਾਲਾ ਇਕ ਨੌਜਵਾਨ ਜੋਕਿ ਆਪਣੇ ਮੋਟਰਸਾਈਕਲ ‘ਤੇ ਹਸਪਤਾਲ ਤੋਂ ਦਵਾਈ ਲੈਣ ਲਈ ਗਿਆ ਸੀ,...

BSF ਨੇ ਸਰਹੱਦ ਤੋਂ ਭਾਰਤ ‘ਚ ਦਾਖਲ ਹੁੰਦਾ ਫੜਿਆ ਪਾਕਿਸਤਾਨੀ ਬੰਦਾ! ਜਾਂਚ ‘ਚ ਜੁਟੀ ਪੁਲਿਸ

ਸਰਹੱਦੀ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ ਦੇ ਕਰੀਮਪੁਰਾ ਪਿੰਡ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਸ਼ਾਮ...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਆਸਟ੍ਰੇਲੀਆ ‘ਚ ਬਣੀ ਪਹਿਲੀ ਮਹਿਲਾ ਪੰਜਾਬੀ ਸੰਸਦ ਮੈਂਬਰ

ਨਵਾਂਸ਼ਹਿਰ ਦੀ ਰਹਿਣ ਵਾਲੀ ਡਾ. ਪਰਵਿੰਦਰ ਕੌਰ ਨੇ ਆਸਟ੍ਰੇਲੀਆ ਵਿਚ ਪਹਿਲੀ ਪੰਜਾਬੀ ਮਹਿਲਾ ਸੰਸਦ ਮੈਂਬਰ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ...

ਰਾਜਪੁਰਾ ਪੁਲਿਸ ਨੂੰ ਮਿਲੀ ਸਫ਼ਲਤਾ, ਮਹਿਲਾ ਨੂੰ ਅੰਗਰੇਜ਼ੀ ਸ਼ਰਾਬ ਦੀਆਂ 10 ਪੇਟੀਆਂ ਸਣੇ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮਹਿਮ ਦੇ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੂੰ ਵੱਡੀ...

ਪੰਜ ਸਿੰਘ ਸਹਿਬਾਨ ਨੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।...

ਮੋਗਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮਰਡਰ ਕੇਸ ‘ਚ ਬਰੀ ਹੋਏ ਬੰਦੇ ਨੂੰ ਉਤਾਰਿਆ ਸੀ ਮੌਤ ਦੇ ਘਾਟ

ਮੋਗਾ ਪੁਲਿਸ ਨੇ 5 ਦਿਨ ਪਹਿਲਾਂ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਪਿੰਡ ਮਾਣੂੰਕੇ ਦੇ ਰਹਿਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ...

ਸ੍ਰੀ ਦਰਬਾਰ ਸਾਹਿਬ ‘ਚ ਹੋਈ ਸੀ ਏਅਰ ਡਿਫੈਂਸ ਗ/ਨ ਤਾਇਨਾਤ? ਭਾਰਤੀ ਫੌਜ ਨੇ ਦਿੱਤਾ ਸਪੱਸ਼ਟੀਕਰਨ

ਭਾਰਤੀ ਹਵਾਈ ਰੱਖਿਆ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਡੀ’ਕੁੰਹਾ ਦੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਇੰਡੀਅਨ ਏਅਰ...

ਆਪ੍ਰੇਸ਼ਨ ਸਿੰਦੂਰ ਮਗਰੋਂ ਹੋਈ ਪਹਿਲੀ ਰਿਟ੍ਰੀਟ ਸੈਰੇਮਨੀ, ਦੇਸ਼ਭਗਤੀ ਦੇ ਗੀਤ ਗੂੰਜੇ, ਲੱਗੇ ਨਾਅਰੇ (ਤਸਵੀਰਾਂ)

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਆਮ ਹੋਣ ਦੇ ਨਾਲ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੰਦ ਕੀਤੀ ਗਈ ਰਿਟ੍ਰੀਟ ਸੈਰੇਮਨੀ ਦੁਬਾਰਾ ਸ਼ੁਰੂ ਹੋ...

ਪਹਿਲਗਾਮ ਹਮਲਾ, ਮ੍ਰਿਤਕਾਂ ਨੂੰ ਨਹੀਂ ਮਿਲੇਗਾ ਸ਼ਹੀਦ ਦਾ ਦਰਜਾ, ਹਾਈਕੋਰਟ ਵੱਲੋਂ ਪਟੀਸ਼ਨ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ 26 ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਜਨਹਿੱਤ...

ਮੈਕਸੀਕੋ ‘ਚ ਫਸਿਆ ਫਿਰੋਜ਼ਪੁਰ ਦਾ ਮੁੰਡਾ, ਸਹੀ ਤਰੀਕੇ ਅਮਰੀਕਾ ਜਾਣ ਲਈ ਟ੍ਰੈਵਲ ਏਜੰਟ ਨੂੰ ਦਿੱਤੇ ਸਨ 35 ਲੱਖ ਰੁ.

ਵਿਦੇਸ਼ ਵਿਚ ਚੰਗਾ ਭਵਿੱਖ ਬਣਾਉਣ ਦਾ ਸੁਪਣਾ ਵੇਖਣ ਵਾਲਾ ਪੰਜਾਬ ਦਾ ਇੱਕ ਹੋਰ ਨੌਜਵਾਨ ਟ੍ਰੈਵਲ ਏਜੰਟ ਦੇ ਚੁੰਗਲ ਵਿਚ ਫਸ ਗਿਆ। ਇਹ ਮਾਮਲਾ...

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ

ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।...

ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਮੋਟਰਸਾਈਕਲ ਤੇ ਪਿਸਤੌਲ ਸਣੇ ਮੁਲਜ਼ਮ ਕਾਬੂ

ਪੰਜਾਬ ਦੇ ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ...

ਪੰਜਾਬ ਪੁਲਿਸ ਨੇ ਅੱਤਵਾਦੀ ਮਾਡਿਊਲ ਦੇ 6 ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ, ਬਟਾਲਾ ‘ਚ ਸੁੱਟਿਆ ਸੀ ਗ੍ਰਨੇਡ

ਪੰਜਾਬ ਦੇ ਬਟਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਟਾਲਾ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ...

ਜਲੰਧਰ ‘ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ, ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਤੇ ਨਸ਼ਾ ਬਰਾਮਦ

ਪੰਜਾਬ ਦੇ ਜਲੰਧਰ ਵਿੱਚ ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ ਦੇ ਗੁਰਗੇ ਵਿੱਚ ਮੁਕਾਬਲਾ ਹੋਇਆ। ਇਹ ਮੁਠਭੇੜ ਜਲੰਧਰ ਦੇ ਆਦਮਪੁਰ...

ਪਾਣੀਆਂ ਦੇ ਮੁੱਦੇ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਕੇਂਦਰ, ਹਰਿਆਣਾ ਤੇ BBMB ਨੇ ਦਾਖਲ ਕੀਤਾ ਜਵਾਬ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ...

ਭਾਰਤ-ਪਾਕਿਸਤਾਨ ਵਿਚਾਲੇ ਅੱਜ ਤੋਂ ਹੋਵੇਗੀ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨਹੀਂ ਮਿਲਾਉਣਗੇ ਹੱਥ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਆਮ ਹੋਣ ਤੋਂ ਬਾਅਦ, ਮੰਗਲਵਾਰ ਸ਼ਾਮ 6.30 ਵਜੇ BSF ਜਵਾਨਾਂ ਅਤੇ ਪਾਕਿਸਤਾਨੀ ਰੇਂਜਰਾਂ ਵਿਚਕਾਰ ਇੱਕ...

ਸੜਕ ਹਾਦਸੇ ਨੇ ਘਰ ‘ਚ ਪਵਾਏ ਵੈਣ, ਕਾਰ ਤੇ ਜੁਗਾੜੂ ਰੇਹੜੀ ਦੀ ਟੱਕਰ ‘ਚ ਇੱਕ ਵਿਅਕਤੀ ਦੀ ਹੋਈ ਮੌਤ

ਚੰਡੀਗੜ੍ਹ-ਫਗਵਾੜਾ ਬਾਈਪਾਸ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਨੂੰ ਆਪਣੀ ਜਾਨ ਗਵਾਉਣੀ ਪਈ। ਤੇਜ਼ ਰਫਤਾਰ ਕਾਰ ਨੇ...

ਕਬੱਡੀ ਖਿਡਾਰੀ ਨਾਲ ਵਾਪਰਿਆ ਭਾਣਾ, ਸੜਕ ‘ਤੇ ਪਿਆ ਟੋਇਆ ਬਣ ਗਿਆ ‘ਕਾਲ’

ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਬੱਡੀ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ ਅਧਿਕਾਰੀਆਂ ਦੇ ਸਸਪੈਂਸ਼ਨ ਆਰਡਰ ਰੱਦ ਕਰ ਦਿੱਤੇ ਹਨ।...

ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਿਲੀ ਮਨਜ਼ੂਰੀ, ਭ੍ਰਿਸ਼ਟਾਚਾਰ ਮਾਮਲੇ ‘ਚ ਹੋਈ ਸੀ ਵੱਡੀ ਕਾਰਵਾਈ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਹੀ ਹੈ। ਗ੍ਰਹਿ ਮੰਤਰਾਲੇ ਨੇ ਅਧਿਕਾਰੀ SPS ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਮਾਲਵੇ ਵਾਲਿਆਂ ਲਈ ਖੁਸ਼ਖਬਰੀ, ਚੰਡੀਗੜ੍ਹ ਤੱਕ ਸਫਰ ਹੋਵੇਗਾ ਸੌਖਾ, ਚਿਰੋਕਣੇ ਲਟਕੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ...

ਸਾਬਕਾ CM ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਅਵਾਰਡ’, ਬੋਲੇ-‘ਮੇਰੇ ਤੇ ਪੰਜਾਬੀਆਂ ਲਈ ਮਾਣ ਵਾਲੀ ਗੱਲ’

ਭਾਰਤੀ ਲੋਕਤੰਤਰ ਦੀ ਅਸਲ ਸ਼ਕਤੀ ਸੰਸਦ ਵਿੱਚ ਹੈ, ਜਿੱਥੇ ਜਨਤਕ ਪ੍ਰਤੀਨਿਧੀ ਦੇਸ਼ ਦੀ ਆਵਾਜ਼ ਬਣਦੇ ਹਨ, ਨੀਤੀਆਂ ਬਣਾਉਂਦੇ ਹਨ ਅਤੇ ਜਨਤਕ...

ਪੰਜਾਬ ਦੀ ਯੂਨੀਵਰਸਿਟੀ ‘ਚ ਸਰਟੀਫਿਕੇਟ ਲੈਣ ਆਈ ਕੁੜੀ ਦੀ ਸ਼ੱਕੀ ਹਲਾਤਾਂ ‘ਚ ਮੌਤ, 9ਵੀਂ ਮੰਜ਼ਿਲ ਤੋਂ ਡਿੱਗੀ

ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਕਾਂਕਸ਼ਾ ਪੁੱਤਰੀ...

ਪਾਕਿਸਤਾਨੋਂ ਆਈ ਨਸ਼ੇ ਦੀ ਖੇਪ, ਅੰਮ੍ਰਿਤਸਰ ‘ਚ 10 ਕਿਲੋ ਹੈਰੋਇਨ ਸਣੇ 3 ਤਸਕਰ ਕਾਬੂ

ਪੁਲਿਸ ਨੇ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ...

ਪੰਜਾਬ ‘ਚ 2 ਦਿਨ ਹੀਟ ਵੇਵ ਦਾ Alert, ਇਸ ਦਿਨ ਤੋਂ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ

ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ...

ਹਰਿਆਣਾ ਤੋਂ 25 ਸਾਲਾਂ ਮੁੰਡਾ ਗ੍ਰਿਫਤਾਰ, ਕੁੜੀ ਨੇ ਬਣਾ ਦਿੱਤਾ ਪਾਕਿਸਤਾਨੀ ਜਾਸੂਸ! ਹੋਏ ਵੱਡੇ ਖੁਲਾਸੇ

ਹਰਿਆਣਾ ਦੇ ਕੈਥਲ ਤੋਂ 25 ਸਾਲ ਦੇ ਸਰਦਾਰ ਮੁੰਡੇ ਦਵਿੰਦਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।...

ਨੀਰਜ ਚੋਪੜਾ ਨੇ ਬਣਾਇਆ ਨਵਾਂ ਰਿਕਾਰਡ, ਪਹਿਲੀ ਵਾਰ 90 ਮੀਟਰ ਤੋਂ ਦੂਰ ਸੁੱਟਿਆ ਜੈਵਲਿਨ

ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ...

ਕੁੜੀਆਂ ਨਾਲ ਛੇੜਖਾਨੀ ਰੋਕਣ ‘ਤੇ ਵਿਦੇਸ਼ੀ ਵਿਦਿਆਰਥੀ ਦਾ ਕਤਲ, ਪੁਲਿਸ ਨੇ 12 ਘੰਟਿਆਂ ‘ਚ ਸੁਲਝਾਇਆ ਮਾਮਲਾ

ਬੀਤੇ ਦਿਨੀਂ ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਵਿਚ ਪੜ੍ਹ ਰਹੇ ਸੂਡਾਨ ਦੇ ਸੂਡਾਨ ਦੇ ਨੌਜਵਾਨ ਮੁਹੰਮਦ ਵਾਡਾ ਬਾਲਾ ਯੂਸਫ (24) ਦਾ ਕਤਲ ਕਰ...

ਅਫਗਾਨ ਲਈ ਪਸੀਜਿਆ ਭਾਰਤ ਦਾ ਦਿਲ, ਅਟਾਰੀ ਰਸਤਿਓਂ 160 ਟਰੱਕਾਂ ਨੂੰ ਦਿੱਤੀ ਸਪੈਸ਼ਲ ਐਂਟਰੀ

ਭਾਰਤ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਪ੍ਰਤੀ ਆਪਣੀ ਉਦਾਰਤਾ ਦਿਖਾਈ ਹੈ, ਜਿਸ ਵਿੱਚ 160 ਅਫਗਾਨ ਟਰੱਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ...

NIA ਦੀ ਪੰਜਾਬ ‘ਚ ਵੱਡੀ ਰੇਡ, ਵੱਖਵਾਦੀ ਸੰਗਠਨ ਦੇ ਸ਼ੱਕੀ 15 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ...

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਪੰਜਾਬ ਦੇ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਗਈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ...

12ਵੀਂ ‘ਚੋਂ ਨੰਬਰ ਘੱਟ ਆਉਣ ‘ਤੇ ਵਿਦਿਆਰਥੀ ਨੇ ਮੁਕਾਈ ਜੀਵਨ ਲੀਲਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਲੁਧਿਆਣਾ ਵਿੱਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਰਨੈਲ ਸਿੰਘ (17) ਵਜੋਂ ਹੋਈ...

Carousel Posts