Tag: , , ,

ਸਕੂਲਾਂ ਦੇ ਮਿਡ-ਡੇ-ਮੀਲ ‘ਚ ਬਦਲਾਅ; ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ।...

ਕੇਜਰੀਵਾਲ ਖਿਲਾਫ ਕੋਰਟ ਦੇ ਨੋਟਿਸ ‘ਤੇ CM ਮਾਨ ਦਾ ਬਿਆਨ-‘ਕਾਨੂੰਨ ਮੁਤਾਬਕ ਚੁੱਕਾਂਗੇ ਕਦਮ’

‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਈਡੀ ਤੋਂ ਬਾਅਦ ਹੁਣ ਰਾਊਜ਼ ਐਵੇਨਿਊ ਕੋਰਟ ਵੱਲੋਂ ਸੰਮਨ ਜਾਰੀ...

CM ਮਾਨ ਦੇ ਅਧਿਕਾਰੀਆਂ ਨੂੰ ਨਿਰਦੇਸ਼-‘ਗੈਰ-ਕਾਨੂੰਨੀ ਕਲੋਨਾਈਜ਼ਰਾਂ ਖਿਲਾਫ ਕਾਰਵਾਈ ਲਈ ਬਿੱਲ ਦਾ ਮਸੌਦਾ ਕੀਤਾ ਜਾਵੇ ਤਿਆਰ’

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਭਵਿੱਖ ਵਿਚ ਗੈਰ-ਕਾਨੂੰਨੀ ਕਾਲੋਨੀਆਂ ਬਣਨ ਤੋਂ ਰੋਕਣ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...

ਸੜਕ ਹਾ.ਦਸੇ ਨੇ ਖੋਹਿਆ ਵਿਧਵਾ ਮਾਂ ਦਾ ਇਕਲੌਤਾ ਸਹਾਰਾ, 15 ਫਰਵਰੀ ਨੂੰ ਨੌਜਵਾਨ ਨੇ ਜਾਣਾ ਸੀ ਵਿਦੇਸ਼

ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਸੜਕ ਹਾ.ਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਸੜਕੀ ਹਾ.ਦਸਾ ਬੀਤੀ...

ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ, CM ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ...

ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ MP ਸੁਸ਼ੀਲ ਰਿੰਕੂ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਸ਼੍ਰੀ ਰਾਮ ਲੱਲਾ...

ਹੁਣ ਪੰਜਾਬ ‘ਚ ਨਹੀਂ ਬਣਨਗੀਆਂ ਗੈਰ-ਕਾਨੂੰਨੀ ਕਲੋਨੀਆਂ, ਕਲੋਨਾਈਜ਼ਰ ‘ਤੇ ਨਵੀਂ ਸ਼ਰਤ ਕੀਤੀ ਲਾਗੂ

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਹਰ ਤਰ੍ਹਾਂ ਦੀ ਰਜਿਸਟਰੀ ਤੋਂ NOC ਦੀ ਸ਼ਰਤ...

ਜੱਦੀ ਜ਼ਮੀਨ ਵੇਚ ਕੇ Canada ਭੇਜੀ ਪਤਨੀ ਮੁਕਰੀ, ਕਰ ਗਈ ਧੋਖਾ, ਪਤੀ ਦਾ 12 ਸਾਲਾਂ ਦਾ ਸੁਪਨਾ ਟੁੱਟਿਆ

ਵਿਦੇਸ਼ ਜਾਣ ਦੀ ਚਾਹਵਾਨ ਇੱਕ ਹੋਰ ਪੰਜਾਬ ਦੇ ਮੁੰਡੇ ਨਾਲ ਉਸ ਦੀ ਪਤਨੀ ਧੋਖਾ ਕਰ ਗਈ। ਮਾਮਲਾ ਬਟਾਲਾ ਨੇੜਲੇ ਪਿੰਡ ਪੇਰੋਸ਼ਾਹ ਤੋਂ ਸਾਹਮਣੇ ਆਇਆ...

ਕਿਸਾਨ ਦਾ ਇਕਲੌਤਾ ਪੁੱਤ ਚੜ੍ਹਿਆ ਨ.ਸ਼ਿਆਂ ਦੀ ਭੇਟ, ਸਤਲੁਜ ਦਰਿਆ ਨੇੜਿਓਂ ਮਿਲੀ ਨੌਜਵਾਨ ਦੀ ਦੇਹ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿੱਚ ਨ.ਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ ਹੋ ਗਈ ਹੈ। ਦੋ ਦਿਨ ਪਹਿਲਾਂ ਮਾਛੀਵਾੜਾ...

ਸੁਲਤਾਨਪੁਰ ਲੋਧੀ ‘ਚ ਅਵਾਰਾ ਕੁੱ.ਤਿ.ਆਂ ਨੇ ਇੱਕ ਔਰਤ ਨੂੰ ਬਣਾਇਆ ਨਿਸ਼ਾਨਾ, ਹੋਈ ਮੌ.ਤ

ਪੰਜਾਬ ਦੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਅਵਾਰਾ ਕੁੱਤਿਆ...

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 18 ਮਹੀਨਿਆਂ ‘ਚ 1 ਕਰੋੜ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ...

CM ਮਾਨ ਇਸ ਦਿਨ ਗੋਇੰਦਵਾਲ ਥਰਮਲ ਪਲਾਂਟ ਕਰਨਗੇ ਲੋਕਾਂ ਨੂੰ ਸਮਰਪਿਤ, ਪਹਿਲੀ ਵਾਰ ਕਿਸੇ ਸਰਕਾਰ ਨੇ ਕੀਤਾ ਅਜਿਹਾ

ਪੰਜਾਬ ਵਿੱਚ ਗਰਮੀਆਂ ਵਿੱਚ ਬਿਜਲੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ...

MLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ ਕੀਤਾ ਬਰੀ, 2017 ‘ਚ ਦਰਜ ਹੋਇਆ ਸੀ ਮਾਮਲਾ

ਜਲੰਧਰ ‘ਚ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦੇ ਮਾਮਲੇ ‘ਚ ਨਾਮਜ਼ਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਨ੍ਹਾਂ ਦੇ ਭਰਾ ਰਾਜਨ...

ਰਜਿਸਟਰੀ ਤੋਂ NOC ਖਤਮ ਕਰਨ ਦੇ ਨਿਯਮ ਅੱਜ ਹੋਣਗੇ ਫਾਈਨਲ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ...

ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ...

ਮਾਨ ਸਰਕਾਰ ਦਾ ਉਪਰਾਲਾ, ਆਨਲਾਈਨ ਫਰਾਡ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਮਿਲੇਗੀ ਸਿੱਖਿਆ

ਪੰਜਾਬ ਦੇ ਸਕੂਲਾਂ ਵਿਚ ਹੁਣ ਵਿਦਿਆਰਥੀਆਂ ਨੂੰ ਆਨਲਾਈਨ ਫਰਾਡ ਤੋਂ ਬਚਣ ਲਈ ਪੜ੍ਹਾਈ ਕਰਵਾਈ ਜਾਵੇਗੀ। ਇਸ ਲਈ ਮਨਿਸਟਰੀ ਆਫ ਹੋਮ ਅਫੇਅਰਸ...

ਫਾਇਰ ਬ੍ਰਿਗੇਡ ਦੇ ਫਿਜ਼ੀਕਲ ਟੈਸਟ ਲਈ CM ਮਾਨ ਦਾ ਵੱਡਾ ਐਲਾਨ-‘ਮੁੰਡੇ-ਕੁੜੀਆਂ ਲਈ ਬਣਾਏ ਜਾਣਗੇ ਵੱਖ-ਵੱਖ ਨਿਯਮ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਇਰ ਬ੍ਰਿਗੇਡ ਦੇ ਫਿਜ਼ੀਕਲ ਟੈਸਟ ਵਿਚ ਬਦਲਾਅ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਕਿਹਾ ਕਿ...

‘ਸਵਦੇਸ਼ ਦਰਸ਼ਨ ਸਕੀਮ’ ਤਹਿਤ ਹਰ ਸੂਬੇ ‘ਚ ਕੀਤਾ ਜਾਵੇ ਸਿੱਖ ਧਾਰਮਿਕ ਸਥਾਨਾਂ ਦਾ ਵਿਕਾਸ’ : ‘ਆਪ’ ਸਾਂਸਦ ਅਸ਼ੋਕ ਮਿੱਤਲ

ਰਾਜ ਸਭ ਤੋਂ ‘ਆਪ’ ਸਾਂਸਦ ਡਾ.ਅਸ਼ੋਕ ਕੁਮਾਰ ਮਿੱਤਲ ਨੇ ਕੇਂਦਰ ਅੱਗੇ ਮੰਗ ਰੱਖੀ ਹੈ ਕਿ ‘ਸਵਦੇਸ਼ ਦਰਸ਼ਨ ਸਕੀਮ’ ਤਹਿਤ ਹਰ ਸੂਬੇ ‘ਚ...

ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੀਂਹ-ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ

ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ...

‘ਬਦਲਦਾ ਪੰਜਾਬ’, ਨਵੇਂ ਵਿਆਹੇ ਜੋੜੇ ਨੂੰ ਵਿਆਹ ਵਾਲੇ ਦਿਨ ਹੀ ਮਿਲਿਆ ਮੈਰਿਜ ਰਜਿਸਟ੍ਰੇਸ਼ਨ ਸਰਟੀਫਿਕੇਟ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ...

‘ਪੰਜਾਬ ਸਰਕਾਰ ਤੁਹਾਡੇ ਦੁਆਰ’, CM ਮਾਨ ਬੋਲੇ- ‘ਮੇਰਾ ਸ਼ਹਿਰਾਂ-ਪਿੰਡਾਂ ਤੋਂ ਸਰਕਾਰ ਚਲਾਉਣ ਦਾ ਸੁਪਨਾ ਪੂਰਾ ਹੋਇਆ’

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ...

‘MNS ਦੇ ਸ਼ਾਰਟ ਸਰਵਿਸ ਕਮਿਸ਼ਨ ਅਧਿਕਾਰੀ ਨੂੰ ਵੀ ਸਾਬਕਾ ਫੌਜੀ ਵਾਂਗ ਲਾਭ ਮਿਲੇ’- ਹਾਈਕੋਰਟ ਨੇ ਕੀਤਾ ਸਾਫ਼

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੀ ਕੈਪਟਨ ਗੁਰਪ੍ਰੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ...

ਸੂਬੇ ‘ਚ ਕੈਂਸਰ ਨਾਲ ਜੰਗ ਦੀ ਤਿਆਰੀ, BARC ਕਰੇਗਾ ਜ਼ਮੀਨੀ ਪਾਣੀ ‘ਚ ਯੂਰੇਨੀਅਮ ਦੀ ਜਾਂਚ

ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕੰਮ ਕਰੇਗੀ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ...

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ AAP ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਅਫਸਰ ਦੀ ਹਰਕਤ ਕੈਮਰੇ ‘ਚ ਕੈਦ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਚੋਣਾਂ ਨੂੰ ਲੈ ਕੇ ਇੱਕ ਨਵੀਂ ਵੀਡੀਓ ਸਾਹਮਣੇ ਆਈ...

ਦਿੱਲੀ ‘ਚ ED ਦਾ ਵੱਡਾ ਐਕਸ਼ਨ ,MP ਨਾਰਾਇਣ ਦਾਸ ਗੁਪਤਾ ਸਣੇ 10 AAP ਆਗੂਆਂ ਦੇ ਘਰਾਂ ‘ਤੇ ਛਾਪੇ!

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ...

CM ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਹੁਣ ਰਜਿਸਟਰੀਆਂ ਲਈ ਨਹੀਂ ਪਵੇਗੀ NOC ਦੀ ਲੋੜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਕਰਵਾਉਣ ਲਈ NOC ਦੀ ਲੋੜ ਨਹੀਂ ਪਵੇਗੀ। ਇਸ...

ਮਾਨ ਸਰਕਾਰ ਦਾ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮਿਸ਼ਨ ਅੱਜ ਤੋਂ ਸ਼ੁਰੂ, ਹਰ ਥਾਂ ਲੱਗਣਗੇ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫੈਸਲਾ ਲਿਆ ਗਿਆ ਵਾਪਸ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ...

ਪੰਜਾਬ ‘ਚ ਧੁੰਦ ਤੋਂ ਅਜੇ ਰਾਹਤ ਨਹੀਂ, ਮੌਸਮ ਨੂੰ ਲੈ ਕੇ ਆਇਆ ਨਵਾਂ ਅਪਡੇਟ, ਜਾਣੋ ਅਗਲੇ 5 ਦਿਨਾਂ ਦਾ ਹਾਲ

ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ,...

ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 13 ਫਰਵਰੀ ਨੂੰ ਦਿੱਲੀ ਵੱਲ ਕਰਨਗੀਆਂ ਕੂਚ

ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। 22 ਕਿਸਾਨ...

12 ਤੋਂ 14 ਫਰਵਰੀ ਤੱਕ ਹੋਣਗੀਆਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ, ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖੇਡਾਂ ਦਾ ਪੋਸਟਰ ਜਾਰੀ

12 ਤੋਂ 14 ਫਰਵਰੀ ਤੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ...

ਫਤਿਹਗੜ੍ਹ ਸਾਹਿਬ ‘ਚ ਰਾਹਗੀਰ ਨੇ ਬਚਾਈ ਜ਼ਖਮੀ ਵਿਅਕਤੀ ਦੀ ਜਾ.ਨ, ਸਿਹਤ ਮੰਤਰੀ ਨੇ ਕਿਹਾ- ਸਰਕਾਰ ਕਰੇਗੀ ਸਨਮਾਨ

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਹਾਦਸੇ ‘ਚ ਜ਼ਖਮੀਆਂ ਦੀ ਜਾਨ ਬਚਾਉਣ ਲਈ ਫਰਿਸ਼ਤੇ ਸਕੀਮ ਲਾਗੂ ਕੀਤੀ ਹੈ। ਇਸ ਯੋਜਨਾ ਤਹਿਤ...

ਰੋਜ਼ੀ-ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਹੋਈ ਮੌ.ਤ

ਪੰਜਾਬੀ ਨੌਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ । ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ...

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ...

ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, ਕਈ ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਠੰਢ

ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ।...

ਪੰਜਾਬ ਪੁਲਿਸ ਦੇ SSF ਵਿੰਗ ਦੀ ਹੋਈ ਸ਼ੁਰੂਆਤ, 24 ਘੰਟੇ ਆਨ ਡਿਊਟੀ ਤਾਇਨਾਤ ਰਹਿਣਗੇ ਮੁਲਾਜ਼ਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਯਾਨੀ SSF ਦਾ ਨਵਾਂ ਵਿੰਗ ਤਿਆਰ ਕੀਤਾ ਗਿਆ ਹੈ ਜੋ ਕਿ...

ਪੰਜਾਬੀ ਨੌਜਵਾਨ ਨਾਲ ਗੁਜਰਾਤ ‘ਚ ਵਾਪਰਿਆ ਭਾਣਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਇਹ ਮੰਗ

ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੋਂ ਦੇ ਨੌਜਵਾਨ ਦੀ ਗੁਜਰਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ...

ਪਟਿਆਲਾ ਵਿਖੇ ਭਾਖੜਾ ਨਹਿਰ ‘ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ

ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ...

ਜਲੰਧਰ ਸਿਟੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਰਹੱਦ ਪਾਰੋਂ ਹ.ਥਿਆਰ ਤੇ ਹੈ.ਰੋਇਨ ਦੀ ਤ.ਸਕਰੀ ਕਰਨ ਵਾਲੇ 4 ਮੁਲਜ਼ਮ ਫੜੇ

ਪੰਜਾਬ ‘ਚ ਜਲੰਧਰ ਸਿਟੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਹੈਰੋਇਨ ਲਿਆਉਣ ਵਾਲੇ 4...

ਸਮੀਰ ਕਟਾਰੀਆ ਕ.ਤ.ਲਕਾਂਡ: ਮੁੱਖ ਮੁਲਜ਼ਮ CIA ਸਟਾਫ਼ ਪਟਿਆਲਾ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ

ਪਟਿਆਲਾ ਦੇ ਪਾਸੀ ਰੋਡ ’ਤੇ ਪਿਛਲੇ ਦਿਨੀਂ ਅੱਧੀ ਰਾਤ ਨੂੰ ਗੱਡੀ ਖੋਹਣ ਦੌਰਾਨ ਸਮੀਰ ਕਟਾਰੀਆ ਦਾ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ...

ਡਾ.ਐਸ.ਪੀ.ਸਿੰਘ ਓਬਰਾਏ ਨੇ ਪੇਸ਼ ਕੀਤੀ ਨਿਵੇਕਲੀ ਮਿਸਾਲ, 6 ਪਾਕਿਸਤਾਨੀ ਨੌਜਵਾਨਾਂ ਨੂੰ ਇੰਝ ਦਿੱਤਾ ਜੀਵਨ ਦਾਨ

ਧਰਮਾਂ,ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ ‘ਸਰਬੱਤ ਦਾ ਭਲਾ’ ਸੰਕਲਪ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ...

ਮਹਿਲਾ ਕ੍ਰਿਕਟ ਟੀਮ ਕੈਪਟਨ ਸਣੇ 7 ਖਿਡਾਰੀ DSP, 4 PCS ਬਣੇ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ (4 ਫਰਵਰੀ) ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ...

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਪੰਜਾਬ ਦਾ ਇੱਕ ਹੋਰ ਜਵਾਨ ਹੋਇਆ ਸ਼ਹੀਦ

ਜੰਮੂ ਕਸ਼ਮੀਰ ‘ਚ ਭਾਰਤੀ ਫ਼ੌਜ ਵਿੱਚ ਡਿਊਟੀ ਨਿਭਾਅ ਰਿਹਾ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਦਿਲ...

ਲੁਧਿਆਣਾ ‘ਚ ਡਲਿਵਰੀ ਬੁਆਏ ਨਾਲ ਲੁੱਟ, ਲੁਟੇਰੇ ਨੇ ਨੌਜਵਾਨ ‘ਤੋਂ ਖੋਹੀ ਨਕਦੀ, ਘਟਨਾ CCTV ‘ਚ ਕੈਦ

ਪੰਜਾਬ ਦੇ ਲੁਧਿਆਣਾ ‘ਚ ਘਰ-ਘਰ ਸਾਮਾਨ ਦੀ ਡਿਲੀਵਰੀ ਕਰਨ ਵਾਲੇ ਨੌਜਵਾਨ ਨੂੰ ਬਦਮਾਸ਼ਾਂ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਲਿਆ। ਇਸ...

ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਾਕਿ ਤੋਂ ਡਰੋਨ ਰਾਹੀਂ ਤ.ਸਕਰੀ ਕਰਨ ਵਾਲੇ 3 ਤ.ਸਕਰਾਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ...

ਅੰਮ੍ਰਿਤਸਰ ਦੇ ਸ੍ਰੀ ਹਰਗੋਬਿੰਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੇ ਰੌਸ਼ਨ ਕੀਤਾ ਨਾਂਅ, ਡਾ. ਪਲਵਿੰਦਰਪਾਲ ਸਿੰਘ ਨੂੰ ਮਿਲਿਆ ‘ਸ਼ਿਕਸ਼ਾ ਪਦਮ’ ਸਨਮਾਨ

ਦੇਸ਼ ਪੱਧਰ ਦੇ ਉੱਤੇ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਭਾਰਤ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ...

‘ਬਰੀ ਹੋਣ ਮਗਰੋਂ ਕਿੰਨੇ ਕੈਦੀ ਜੇਲ ‘ਚ’, PAK ਨਾਬਾਲਗਾਂ ਦੀ ਸ਼ਿਕਾਇਤ ‘ਤੇ ਹਾਈਕੋਰਟ ਨੇ ਲਿਆ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮਾਮਲੇ ‘ਤੇ ਸੁਓ ਮੋਟੋ ਲਿਆ ਹੈ। ਐਕਟਿੰਗ ਚੀਫ਼...

ਪੰਜਾਬ ਦੇ ਪਲੇਅਰਸ ਲਈ ਅੱਜ ਦਾ ਦਿਨ ਖ਼ਾਸ, ਓਲੰਪਿਕ ਜੇਤੂ ਖਿਡਾਰੀਆਂ ਨੂੰ CM ਮਾਨ ਦੇਣਗੇ ਨੌਕਰੀ

ਪੰਜਾਬ ਦੇ ਖਿਡਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਅੱਜ 4 ਫਰਵਰੀ ਨੂੰ ਸਨਮਾਨਿਤ ਖਿਡਾਰੀਆਂ ਨੂੰ ਕਲਾਸ ਵਨ...

ਅਜੇ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ‘ਚ ਡਿੱਗਿਆ ਦਿਨ ਦਾ ਪਾਰਾ, ਮੀਂਹ-ਗੜੇਮਾਰੀ ਨੂੰ ਲੈ ਕੇ ਆਰੈਂਜ ਅਲਰਟ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੋਰ ਵਿਗੜਣ ਵਾਲਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ...

ਨ.ਸ਼ਾ ਤਸਕਰੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ, ਔਰਤ ਸਣੇ ਤਿੰਨ ਨੂੰ 12-12 ਸਾਲ ਦੀ ਕੈਦ, ਲੱਖਾਂ ਦਾ ਜੁਰਮਾਨਾ ਵੀ

ਹੈਰੋਇਨ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 12-12 ਸਾਲ ਦੀ ਕੈਦ ਅਤੇ ਡੇਢ-ਡੇਢ ਲੱਖ ਰੁਪਏ ਜੁਰਮਾਨੇ ਦੀ...

ਸ੍ਰੀ ਦਰਬਾਰ ਸਾਹਿਬ ਕੋਲ ਹੈਰੀਜੇਟ ਸਟ੍ਰੀਟ ‘ਤੇ ਪ੍ਰੀ-ਵੈਡਿੰਗ ਸ਼ੂਟ-ਰੀਲਾਂ ਬਣਾਉਣ ‘ਤੇ ਲੱਗੀ ਸਖਤ ਪਾੰਬਦੀ

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਦੇ ਰਸਤੇ ‘ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਦੇ...

ਮ.ਰ ਚੁੱਕੇ ਮਾਪਿਆਂ ਤੋਂ ਜਾ.ਨ ਦਾ ਖ਼ਤਰਾ ਦੱਸ ਵਿਆਹ ਮਗਰੋਂ ਮੰਗੀ ਸੁਰੱਖਿਆ, ਹਾਈਕੋਰਟ ‘ਚ ਆਇਆ ਅਜੀਬ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਧੋਖਾਧੜੀ ਦਾ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਪ੍ਰੇਮੀ ਜੋੜੇ ਵੱਲੋਂ ਸੁਰੱਖਿਆ ਲਈ...

ਨਗਰ ਨਿਗਮ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਨਖਾਹਾਂ-ਤਰੱਕੀਆਂ ਨੂੰ ਲੈ ਕੇ ਨਵੀਂ ਨੋਟੀਫਿਕੇਸ਼ਨ ਜਾਰੀ

ਲੁਧਿਆਣਾ : ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਗਰੁੱਪ-ਬੀ ਦੇ ਮੁਲਾਜ਼ਮਾਂ ਨੂੰ ਸਥਾਨਕ ਪੱਧਰ...

ਪੰਜਾਬ ਦਾ ਇੱਕ ਸਕੂਲ ਅਜਿਹਾ ਵੀ, ਜਿਥੇ ਸਿਰਫ ਇੱਕ ਹੀ ਬੱਚਾ ਪੜ੍ਹ ਰਿਹਾ, ਟੀਚਰ ਵੀ ਇੱਕੋ

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਬੁੱਢਾ ਸਿੰਘ ਵਾਲਾ ਦੇ ਸਮਾਰਟ ਸਕੂਲ ਵਿੱਚ ਪਿਛਲੇ 3 ਸਾਲਾਂ ਤੋਂ ਸਿਰਫ਼ ਇੱਕ ਵਿਦਿਆਰਥੀ ਹੀ ਪੜ੍ਹ ਰਿਹਾ...

10ਵੀਂ-12ਵੀਂ Exam ਤੋਂ ਪਹਿਲਾਂ PSEB ਵੱਲੋਂ ਸਖਤ ਹਿਦਾਇਤਾਂ ਜਾਰੀ, ਸਟੂਡੈਂਟ-ਸਟਾਫ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਫਰਵਰੀ ਤੋਂ 30 ਮਾਰਚ ਤੱਕ ਹੋਣ ਵਾਲੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ ਨੂੰ ਲੈ ਕੇ ਸਖਤ ਹਿਦਾਇਤਾਂ...

CM ਮਾਨ ਦਾ ਐਲਾਨ-‘ਪੰਜਾਬ ‘ਚ ਬਣਾਵਾਂਗੇ ਫਿਲਮ ਸਿਟੀ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ’

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਪਿੰਡ ਚਮਰੌੜ (ਮਿੰਨੀ ਗੋਆ) ਵਿਖੇ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ...

PSTET-2 ਟੈਸਟ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰੀਰਕ ਸਿੱਖਿਆ ਮਾਸਟਰ/ਮਿਸਟ੍ਰੈਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬ ਰਾਜ...

ਪੰਜਾਬ ਦੇ ਮਿੰਨੀ ਗੋਆ ‘ਚ ਅੱਜ ਤੋਂ ‘NRIs ਮਿਲਣੀ’ ਦੀ ਸ਼ੁਰੂਆਤ, ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ

ਪੰਜਾਬ ਸਰਕਾਰ ਵੱਲੋਂ ਅੱਜ ਪਠਾਨਕੋਟ ਦੇ ਚਮਰੌੜ ਸਥਿਤ ਮਿੰਨੀ ਗੋਆ ਵਿਖੇ ਪੰਜਾਬ ਨਾਲ ਸਬੰਧਤ ਪਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ...

‘ਆਪ’ ਵਿਧਾਇਕ ਦਲਬੀਰ ਸਿੰਘ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਚੈੱਕ ਬਾਊਂਸ ਮਾਮਲੇ ‘ਚ ਹੋਈ ਵੱਡੀ ਕਾਰਵਾਈ

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ, ਗੜ੍ਹੇਮਾਰੀ ਨਾਲ ਵਧੀ ਠੰਡ, IMD ਨੇ 3 ਦਿਨਾਂ ਲਈ ਓਰੈਂਜ ਅਲਰਟ ਕੀਤਾ ਜਾਰੀ

ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ਵਿਚ ਵੀਰਵਾਰ ਨੂੰ ਖੂਬ ਮੀਂਹ ਪਿਆ।ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ,...

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ...

ਖੁਸ਼ਖਬਰੀ, ਆਮ ਲੋਕਾਂ ਨੂੰ ਹੁਣ ਸਰਕਾਰ ਵੇਚੇਗੀ 29 ਰੁਪਏ ਕਿਲੋ ‘ਤੇ ‘ਭਾਰਤ ਚਾਵਲ’, ਜਾਣੋ ਕਿੱਥੋਂ ਖਰੀਦੀਏ

ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਸਰਕਾਰ ਵੱਲੋਂ ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਭਾਰਤ ਸਰਕਾਰ ਵੱਲੋਂ ‘ਭਾਰਤ...

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਕੀਤਾ ਰਿਵਰਟ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਦੀ ਖਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਨਾਇਬ...

ਚੰਗੀ ਖ਼ਬਰ, ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਮਾਨ ਸਰਕਾਰ

ਸੂਬਾ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ। ਜਿਨ੍ਹਾਂ ਸਰਕਾਰੀ ਸਕੂਲਾਂ ਦੀਆਂ ਚਾਰਦੀਵਾਰੀਆਂ ਨਹੀਂ ਸਨ, ਉਨ੍ਹਾਂ ਦੀਆਂ...

ਰਾਜਾ ਵੜਿੰਗ ਨੇ ਪਟਿਆਲਾ ਲਈ ਬਣਾਈ 29 ਮੈਂਬਰੀ ਕਮੇਟੀ, ਕੈਪਟਨ ਦੇ ਗੜ੍ਹ ‘ਚ ਕਾਂਗਰਸ ਨੂੰ ਖੜ੍ਹਾ ਕਰਨ ਦੀ ਤਿਆਰੀ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਕਾਂਗਰਸ ਨੂੰ ਮੁੜ...

ਹੁਣ ਰੈਵੇਨਿਊ ਦੀ ਲੀਕੇਜ ‘ਤੇ ਲੱਗੇਗੀ ਲਗਾਮ, ਮਾਨ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਪੰਜਾਬ ‘ਚ ਮਾਲੀਆ ਲੀਕ ਹੋਣ ਦਾ ਪਤਾ ਲਗਾਉਣ ਲਈ ਸਰਕਾਰ ਅਹਿਮ ਕਦਮ ਚੁੱਕਣ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਲੈਂਡ...

ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਸਭ ਕੁਝ ਪਿਆ ਠੱਪ…

ਜੇ ਤੁਸੀਂ ਹਿਮਾਚਲ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਇੱਥੇ ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਅਤੇ...

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ‘ਤੇ ਇੱਕ ਹੋਰ ਕੇਸ ਦਰਜ, 45 ਲੱਖ ਰੁ. ਰਿਸ਼ਵਤ ਲੈਣ ਦਾ ਦੋਸ਼

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਇੰਪਰੂਵਮੈਂਟ...

ਮਿਡ-ਡੇ-ਮੀਲ ‘ਚ ਫਿਰ ਬਦਲਾਅ, MENU ‘ਚ ਸ਼ਾਮਲ ਕੀਤੇ ਖਾਸ ਪਕਵਾਨ, ਹਫ਼ਤੇ ‘ਚ ਇੱਕ ਦਿਨ ਮਿਲੇਗੀ ਖੀਰ

ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਇੱਕ ਵਾਰ ਫਿਰ ਆਪਣੇ ਮੈਨਿਊ ਵਿੱਚ ਬਦਲਾਅ ਕੀਤਾ ਹੈ। ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ...

ਗੁਰੂਹਰਸਹਾਏ : ਟਰਾਲੇ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਸਾਬਕਾ ਹੋਮਗਾਰਡ ਦੇ ਜਵਾਨ ਦੀ ਹੋਈ ਦਰਦ/ਨਾਕ ਮੌ.ਤ

ਪੰਜਾਬ ਵਿਚ ਸੜਕੀ ਹਾਦਸਿਆਂ ਵਿਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਸੜਕ ਹਾਦਸਿਆਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ...

ਚੰਡੀਗੜ੍ਹ ਮੇਅਰ ਚੋਣਾਂ ਵਿਵਾਦ ‘ਤੇ ‘ਆਪ’ ਦਾ ਦਿੱਲੀ ‘ਚ ਪ੍ਰਦਰਸ਼ਨ, CM ਮਾਨ ਨੇ BJP ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ ਵਿਚ ਮੇਅਰ ਚੋਣਾਂ ਵਿਚ ਗੜਬੜੀ ਦੇ ਦੋਸ਼ ਲਗਾ ਕੇ ਆਮ ਆਦਮੀ ਪਾਰਟੀ ਅੱਜ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ...

ਬਠਿੰਡਾ ਪੁਲਿਸ ਦਾ ਖਾਸ ਉਪਰਾਲਾ, ਰਾਤ ਸਮੇਂ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਚਾਹ-ਕੌਫੀ ਤੇ ਸੂਪ ਦੇ ਨਾਲ ਮਿਲਣਗੇ ਉਬਲੇ ਹੋਏ ਆਂਡੇ

ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੌਰਾਨ ਰਾਤ ਦੇ ਸਮੇਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਚਾਹ, ਕੌਫੀ ਤੇ ਸੂਪ ਪੀਣ ਨੂੰ ਮਿਲੇਗਾ।...

IG ਉਮਰਾਨੰਗਲ ਨੂੰ ਵੱਡੀ ਰਾਹਤ, ਹਾਈਕੋਰਟ ਵੱਲੋਂ 15 ਦਿਨਾਂ ‘ਚ ਮੁੜ ਡਿਊਟੀ ‘ਤੇ ਬਹਾਲੀ ਦੇ ਹੁਕਮ ਜਾਰੀ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਤੇ ਨਾਲ ਹੀ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਲਈ ਵੱਡੀ ਰਾਹਤ ਭਰੀ...

ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ...

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ...

ਬਠਿੰਡਾ ਦਾ ਸਕੂਲ ਜਿਥੇ ਪੜ੍ਹਦਾ ਹੈ ਸਿਰਫ ਇੱਕੋ ਵਿਦਿਆਰਥੀ, ਇਕੱਲਿਆਂ ਲਈ ਬਣਦੀ ਹੈ ਮਿਡ ਡੇ ਮੀਲ, ਵਜ੍ਹਾ ਪੜ੍ਹ ਹੋ ਜਾਓਗੇ ਹੈਰਾਨ

ਆਮ ਤੌਰ ‘ਤੇ ਜਦੋਂ ਕਿਸੇ ਸਕੂਲ ਦਾ ਨਾਂ ਆਉਂਦਾ ਹੈ ਤਾਂ ਸਾਡੇ ਜ਼ੇਹਨ ਵਿਚ ਬੱਚਿਆਂ ਨਾਲ ਭਰੀਆਂ ਕਲਾਸਾਂ, ਵੱਡੇ-ਵੱਡੇ ਮੈਦਾਨ, ਬੱਚਿਆਂ ਦੇ...

ਮੀਂਹ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੌਸਮ ਰਹੇਗਾ ਸਾਫ, ਖਿੜੇਗੀ ਧੁੱਪ

ਕੱਲ੍ਹ ਪਏ ਮੀਂਹ ਦੇ ਬਾਅਦ ਪੰਜਾਬ ਦੇ ਅੰਮ੍ਰਿਤਸਰ ਤੇ ਜਲੰਧਰ ਸਣੇ ਹੋਰ ਥਾਵਾਂ ‘ਤੇ ਮੌਸਮ ਸਾਫ ਰਹੇਗਾ, ਧੁੱਪ ਨਿਕਲ ਸਕਦੀ ਹੈ। ਇਸ ਤੋਂ...

Budget 2024 : ਚੰਡੀਗੜ੍ਹ ਨੂੰ ਮਿਲੀ 6513.62 ਕਰੋੜ ਰੁ. ਦੀ ਸੌਗਾਤ, ਇਸ ਖੇਤਰ ਨੂੰ ਸਭ ਤੋਂ ਵੱਧ ਰਕਮ

ਇਸ ਵਾਰ ਸਿਟੀ ਬਿਊਟੀਫੁੱਲ ਨੂੰ ਕੇਂਦਰ ਸਰਕਾਰ ਦੇ ਅੰਤਰਿਮ ਬਜਟ ਵਿੱਚ 6513.62 ਕਰੋੜ ਰੁਪਏ ਦਾ ਤੋਹਫਾ ਮਿਲਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਚੰਗੀ ਖਬਰ, ਸੂਬਾ ਸਰਕਾਰ ਵੱਲੋਂ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਪੰਜਾਬ ਦੇ ਆਂਗਣਵਾੜੀ ਤੇ ਹੈਲਪਰਾਂ ਲਈ ਚੰਗੀ ਖਬਰ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ...

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਭਖਿਆ, ‘ਆਪ’ ਨੇ ਹੁਣ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਚੰਡੀਗੜ੍ਹ ਮੇਅਰ ਚੋਣਾਂ ‘ਚ ਬੀਜੇਪੀ ਦੀ ਜਿੱਤ ਮਗਰੋਂ ਇਹ ਮਾਮਲਾ ਹੋਰ ਵੀ ਭਖਦਾ ਜਾ ਰਿਹਾ ਹੈ। ਚੋਣ ‘ਚ ਧੋਖਾਧੜੀ ਦਾ ਦੋਸ਼ ਲਾਉਂਦੇ ਹੋਏ ਆਮ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼ੁਰੂ ਹੋਈ ‘ਪੰਜਾਬ ਬਚਾਓ ਯਾਤਰਾ’, ਕਿਸਾਨਾਂ ਨੂੰ ਮਿਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਅੱਜ ਅਟਾਰੀ ਤੋਂ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ...

518 ਨੌਜਵਾਨਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ, ਬੋਲੇ- ‘ਕੁਰਸੀ ‘ਤੇ ਬਹਿ ਇੱਕ ਰੁਪਿਆ ਵੀ ਰਿਸ਼ਵਤ ਨਾ ਲਈਓ’

ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਤੋਂ ਲਾਈਵ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਅੱਜ ਚੰਡੀਗੜ੍ਹ ਵਿਖੇ ਮਿਸ਼ਨ ਰੋਜ਼ਗਾਰ ਪ੍ਰੋਗਰਾਮ...

ਗਾਹਕ ਬਣ ਕੇ ਦੁਕਾਨ ‘ਚ ਆਏ ਬਦਮਾਸ਼ ਸੁਨਿਆਰੇ ਨਾਲ ਕਰ ਗਏ ਕਾਰਾ, ਘਟਨਾ CCTV ‘ਚ ਕੈਦ

ਅੱਜ ਸਵੇਰੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਲੁਧਿਆਣਾ ਦੇ ਜਮਾਲਪੁਰ ਨੇੜੇ ਲੇਬਰ ਕਲੋਨੀ ਵਿੱਚ ਇੱਕ ਸੁਨਿਆਰੇ ਦੀ ਦੁਕਾਨ ‘ਤੇ ਲੁੱਟ ਦੀ...

ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਨੇ ਵਧਾਈ ਠੰਢ, 2 ਦਿਨਾਂ ਲਈ Yellow ਅਲਰਟ ਜਾਰੀ

ਵੀਰਵਾਰ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਬੁੱਧਵਾਰ ਨੂੰ ਸੂਬੇ ‘ਚ 60 ਦਿਨਾਂ ਬਾਅਦ ਹੋਈ ਬਾਰਿਸ਼ ਨਾਲ...

MP ਸਿਮਰਨਜੀਤ ਮਾਨ ਨੂੰ ਘਰ ‘ਚ ਕੀਤਾ ਨਜ਼ਰਬੰਦ, ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਰੇਲ ਰੋਕੋ ਅੰਦੋਲਨ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਨ੍ਹਾਂ ਨੂੰ ਸਾਥੀਆਂ ਸਮੇਤ...

CM ਮਾਨ ਨੇ ਪੰਜਾਬ ‘ਚ ਲੋਕ ਪੱਖੀ ਨੀਤੀਆਂ ਲਾਗੂ ਕਰਨ ਦੀ ਕੀਤੀ ਸਮੀਖਿਆ, ਹਸਪਤਾਲਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਦੇ ਬਾਅਦ ਲਾਈਵ ਹੋ ਕੇ ਮੁੱਖ ਮੰਤਰੀ ਨੇ...

ਰਾਮ ਭਗਤਾਂ ਲਈ ਖ਼ੁਸ਼ਖਬਰੀ, ਚੰਡੀਗੜ੍ਹ ਤੋਂ ਅਯੁੱਧਿਆ ਲਈ ਚੱਲਣਗੀਆਂ ਬੱਸਾਂ, ਜਾਣੋ ਰੂਟ ਤੇ ਕਿਰਾਇਆ

22 ਜਨਵਰੀ ਨੂੰ ਅਯੁੱਧਿਆ ‘ਚ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਮਗਰੋਂ ਲੋਕ ਹੁਣ ਰਾਮਲੱਲਾ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ। ਦੇਸ਼ ਭਰ...

ਤਰਨਤਾਰਨ : ਦਵਾਈ ਲੈਣ ਗਏ ਨਵੇਂ ਜੋੜੇ ਨਾਲ ਵਾਪਰ ਗਿਆ ਭਾਣਾ, ਅਜੇ 4 ਮਹੀਨੇ ਹੋਏ ਸਨ ਵਿਆਹ ਨੂੰ

ਜ਼ਿਲ੍ਹਾ ਤਰਨਤਾਰਨ ਵਿੱਚ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬਾਈਕ ਸਵਾਰ ਨਵੇਂ ਵਿਆਹੇ ਜੋੜੇ...

ਪੰਜਾਬ ਸਰਕਾਰ ਨੇ 50 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ...

ਪੰਜਾਬ ‘ਚ 1317 ਫਾਇਰਮੈਨਾਂ ਦੀ ਭਰਤੀ ਦਾ ਰਾਹ ਹੋਇਆ ਪੱਧਰਾ, ਹਾਈਕੋਰਟ ਨੇ ਹਟਾਈ ਰੋਕ

1317 ਫਾਇਰਮੈਨ, ਫਾਇਰ ਡਰਾਈਵਰ, ਫਾਇਰ ਅਪਰੇਟਰਾਂ ਦੀ ਭਰਤੀ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਿਨੈਕਾਰਾਂ ਅਤੇ ਪੰਜਾਬ ਸਰਕਾਰ ਨੂੰ...

ਦੇਸ਼ ਦਾ ਅੱਵਲ ਜ਼ਿਲ੍ਹਾ ਬਣਿਆ ਸੰਗਰੂਰ, CM ਮਾਨ ਨੇ ਦਿੱਤੀ ਵਧਾਈ, ਬੋਲੇ- ‘…ਮੇਰੀ ਮੰਜ਼ਿਲ ‘ਤੇ ਨਜ਼ਰ ਏ’

ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਸੰਗਰੂਰ...

ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪਟੀਸ਼ਨਕਰਤਾ ਨੂੰ ਤੁਰੰਤ ਕੋਈ ਰਾਹਤ ਦੇਣ ਤੋਂ...

ਭਰਾ ਦੇ ਵਿਆਹ ਲਈ ਘਰੋਂ ਸ਼ਾਪਿੰਗ ਕਰਨ ਲਈ ਗਏ 2 ਨੌਜਵਾਨ ਨਹਿਰ ‘ਚ ਡਿੱਗੇ, ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਨੇੜਿਓਂ ਗੁਜ਼ਰ ਰਹੀ ਰਾਜਸਥਾਨ ਫੀਡਰ ਨਹਿਰ ਵਿੱਚ 2 ਨੌਜਵਾਨ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।...

ਪੰਜਾਬ ‘ਚ BDPO ਸਣੇ 71 ਅਧਿਕਾਰੀਆਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਸਰਕਾਰ ਦਾ ਐਕਸ਼ਨ

ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਫਾਈਨਲ ਵੋਟਰ ਲਿਸਟ ਦੇ ਬਾਅਦ...

PSEB ਨੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਪ੍ਰੀਖਿਆਵਾਂ ਦੀ ਰੀਵੈਲੂਏਸ਼ਨ ਕੀਤੀ ਬੰਦ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, PSEB ਵੱਲੋਂ ਮੁੜ ਮੁਲਾਂਕਣ ਦੀ ਪ੍ਰਕਿਰਿਆ ਨੂੰ ਬੰਦ ਕਰ...

ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ CM ਮਾਨ ਦੀ ਅਹਿਮ ਮੀਟਿੰਗ, ਵਿਕਾਸ ਪ੍ਰਾਜੈਕਟਾਂ ਦੀ ਲੈਣਗੇ ਰਿਪੋਰਟ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ...

ਨਿਊਜ਼ੀਲੈਂਡ ‘ਚ ਪੰਜਾਬੀ ਦੀ ਮੌ.ਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਵਿਦੇਸ਼ ਦੀ ਧਰਤੀ ‘ਤੇ ਮਾਪਿਆਂ ਦਾ ਇੱਕ ਹੋਰ ਚਿਰਾਗ ਬੁਝ ਗਿਆ। ਨਿਊਜ਼ੀਲੈਂਡ ਤੋਂ ਪੰਜਾਬ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ...

ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਪੰਜਾਬ ਵਿੱਚ ਅੰਮ੍ਰਿਤਸਰ-ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ...

CM ਮਾਨ ਨੇ ਚੰਡੀਗੜ੍ਹ ਮੇਅਰ ਚੋਣ ‘ਚ ਧੱਕੇਸ਼ਾਹੀ ਹੋਣ ਦੀ ਕਹੀ ਗੱਲ, ਪ੍ਰੀਜਾਈਡਿੰਗ ਅਫਸਰ ‘ਤੇ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ ਵਿਚ ਹੋਏ ਮੇਅਰ ਚੋਣਾਂ ਦੇ ਨਤੀਜਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ...

ਧੁੰਦ ਕਾਰਨ ਵਾਪਰਿਆ ਹਾ/ਦਸਾ, ਜਲਾਲਾਬਾਦ ਤੋਂ ਦਿੱਲੀ ਜਾ ਰਹੀ ਪੰਜਾਬ ਰੋਡਵੇਜ਼ ਬੱਸ ਦੀ ਹੋਈ ਟੱਕਰ, ਕਈ ਜ਼ਖਮੀ

ਜਲਾਲਾਬਾਦ ਤੋਂ ਦਿੱਲੀ ਜਾ ਰਹੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡਿਪੂ ਦੀ ਬੱਸ ਧੁੰਦ ਕਾਰਨ ਦੁਰਘਟਨਾਗ੍ਰਸਤ ਹੋ ਗਈ। ਮਿਲੀ ਜਾਣਕਾਰੀ...

Carousel Posts