Tag: , , , , , , , , , , , ,

ਸ੍ਰੀ ਹਰਿਮੰਦਰ ਸਾਹਿਬ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 24 ਘੰਟਿਆਂ ‘ਚ ਮਿਲਿਆ ਦੂਜਾ ਈਮੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਮਿਲੀ ਧਮਕੀ ਵਿਚ ਦਾਅਵਾ ਕੀਤਾ...

ਸਾਬਕਾ MLA ਹਰਮੀਤ ਸਿੰਘ ਸੰਧੂ ਨੇ ਫੜਿਆ AAP ਦਾ ਪੱਲਾ, CM ਮਾਨ ਨੇ ਕੀਤਾ ਪਾਰਟੀ ‘ਚ ਸ਼ਾਮਲ

ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ...

ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਬੇਅਦਬੀ ਬਿਲ, ਮਤਾ ਪਾਸ, ਪੰਜਾਬੀਆਂ ਦੇ ਲਏ ਜਾਣਗੇ ਸੁਝਾਅ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਵਿੱਚ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ‘ਤੇ ਬਹਿਸ...

ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਮੁੜ ਵਿਜੀਲੈਂਸ ਦੀ ਰੇਡ, ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ, ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ...

ਸਮਾਣਾ : ਖੇਤ ਤੋਂ ਕੰਮ ਕਰਕੇ ਆ ਰਹੇ ਨੌਜਵਾਨ ‘ਤੇ ਕੁਝ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ, ਹੋਈ ਮੌਤ

ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...

ਉੱਘੇ ਦੌੜਾਕ ਫੌਜਾ ਸਿੰਘ ਦਾ ਹੋਇਆ ਦਿਹਾਂਤ, PM ਮੋਦੀ, CM ਮਾਨ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ ਫੌਜਾ ਸਿੰਘ ਦਾ ਸੋਮਵਾਰ ਰਾਤ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ। 114...

ਘਰੋਂ ਦਵਾਈ ਲੈਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਦੇਹ, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਪਟਿਆਲਾ ਸ਼ਹਿਰ ਦੀ ਸਿੱਧੂ ਕਲੋਨੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਖੂਨ ਨਾਲ ਲੱਥ ਪੱਥ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਬੇਅਦਬੀ ਬਿੱਲ ‘ਤੇ ਬਹਿਸ ਸ਼ੁਰੂ; ਫੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ 15 ਜੁਲਾਈ ਨੂੰ ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ...

ਮਜੀਠੀਆ ਨੂੰ ਜੇਲ੍ਹ ‘ਚ ਮਿਲ ਕੇ ਆਏ ਗਨੀਵ ਕੌਰ, ਬੋਲੇ- ‘ਉਹ ਚੜ੍ਹਦੀ ਕਲਾ ‘ਚ ਨੇ, ਕੋਈ ਉਨ੍ਹਾਂ ਦਾ…’

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ...

ਪਹਿਲੀ ਵਾਰ ਪੰਜਾਬ ‘ਚ 725 ਸਪੈਸ਼ਲ ਐਜੂਕੇਟਰਾਂ ਦੀ ਭਰਤੀ, ਇਸ ਤਰੀਕ ਤੱਕ ਕਰ ਸਕਦੇ Apply

ਪਹਿਲੀ ਵਾਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 725 ਸਪੈਸ਼ਲ ਐਜੂਕੇਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ 393 ਅਸਾਮੀਆਂ...

ਸਮੋਸੇ ਤੇ ਜਲੇਬੀ ‘ਤੇ ਵੀ ਸਿਗਰਟ ਵਾਂਗ ਮਿਲੇਗਾ ਹੈਲਥ ਅਲਰਟ, ਸਿਹਤ ਮੰਤਰਾਲੇ ਨੇ ਦਿੱਤੇ ਵੱਡੇ ਹੁਕਮ

ਹੁਣ ਜਲੇਬੀ ਦੀ ਮਿਠਾਸ ਅਤੇ ਸਮੋਸੇ ਦੇ ਸੁਆਦ ਦੇ ਨਾਲ ਹੈਲਥ ਅਲਰਟ ਵੀ ਆਏਗਾ। ਦਰਅਸਲ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਨੇ ਦੇਸ਼ ਭਰ ਦੇ...

ਪੰਜਾਬ ਦੇ 8 IPS ਅਫਸਰਾਂ ਨੂੰ ਮਿਲੀ DGP ਰੈਂਕ ਦੀ ਤਰੱਕੀ, 2 ਮਹਿਲਾ ਅਧਿਕਾਰੀ ਵੀ ਸ਼ਾਮਲ, ਵੇਖੋ ਲਿਸਟ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਵੱਡੀ ਖਬਰ, ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜ ਕੇ ਸ੍ਰੀ ਦਰਬਾਰ...

CM ਮਾਨ ਵੱਲੋਂ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਬੇਅਦਬੀ ਬਿੱਲ, ਭਲਕੇ ਹੋਵੇਗੀ ਚਰਚਾ

ਪੰਜਾਬ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਮਗਰੋਂ ਬੇਅਦਬੀ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ...

1158 ਪ੍ਰੋਫੈਸਰਾਂ ਦੀ ਭਰਤੀ ਰੱਦ, ਸੁਪਰੀਮ ਕੋਰਟ ਵੱਲੋਂ 6 ਮਹੀਨਿਆਂ ‘ਚ ਮੁੜ ਭਰਤੀ ਕਰਨ ਦੇ ਹੁਕਮ

ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ ਤੇ ਨਾਲ ਹੀ 6 ਮਹੀਨਿਆਂ ਵਿਚ ਮੁੜ ਭਰਤੀ ਕਰਨ ਦੇ ਹੁਕਮ...

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਜਾਅਲੀ ਵਿਆਹ ਕਰਵਾ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ

ਲਗਾਤਾਰ ਲੋਕਾਂ ਨਾਲ ਧੋਖਾਧੜੀ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਹੁਣ ਪੈਸੇ ਦੇ ਲਾਲਚ ਨੂੰ ਲੈਕੇ ਲੋਕਾਂ ਦੀ ਜ਼ਿੰਦਗੀ...

ਪੰਜਾਬ ਪੁਲਿਸ ਦੇ SSP ਦਲਜੀਤ ਸਿੰਘ ਰਾਣਾ ਨੇ ਵਧਾਇਆ ਮਾਣ, ਅੰਤਰਰਾਸ਼ਟਰੀ ਪੁਲਿਸ ਖੇਡਾਂ ‘ਚ ਜਿੱਤਿਆ Gold ਮੈਡਲ

ਪੰਜਾਬ ਪੁਲਿਸ ਦੇ ਸੀਨੀਅਰ ਸੂਪਰਿੰਟੇਂਡੈਂਟ ਆਫ ਪੁਲਿਸ (ਐੱਸ.ਐੱਸ.ਪੀ) ਦਲਜੀਤ ਸਿੰਘ ਰਾਣਾ ਨੇ ਅਟਲਾਂਟਾ ‘ਚ ਹੋਈਆਂ ਅੰਤਰਰਾਸ਼ਟਰੀ ਪੁਲਿਸ...

ਪਟਿਆਲਾ ‘ਚ ਰਿਟਾਇਰਡ ਪ੍ਰਿੰਸੀਪਲ ਨਾਲ ਹੋਈ ਠੱਗੀ, ਡਿਜੀਟਲ ਅਰੈਸਟ ਕਰ ਕੇ ਠੱਗੇ 74.68 ਲੱਖ ਰੁਪਏ

ਪਟਿਆਲਾ ਦੇ ਰਾਜਪੁਰਾ ਤੋਂ ਸਾਈਬਰ ਧੋਖਾਧੜੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, 65 ਸਾਲਾ ਸੇਵਾਮੁਕਤ ਪ੍ਰਿੰਸੀਪਲ...

ਭਵਾਨੀਗੜ੍ਹ : DSP ਦੇ ਇਕਲੌਤੇ ਪੁੱਤਰ ਦੀ ਕਾਰ ਹਾਦਸੇ ‘ਚ ਹੋਈ ਮੌਤ, ਦੋਸਤ ਗੰਭੀਰ ਜ਼ਖਮੀ

ਪੰਜਾਬ ਦੇ ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਏਕਮਵੀਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ...

ਅਸ਼ਵਨੀ ਸ਼ਰਮਾ ਨੇ ਪੰਜਾਬ BJP ਦੇ ਕਾਰਜਕਾਰੀ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਘੱਟ, ਨਮੀ ‘ਚ ਹੋਵੇਗਾ ਵਾਧਾ

ਪੰਜਾਬ ਵਿੱਚ ਅੱਜ (13 ਜੁਲਾਈ) ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਬਾਰੇ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ...

ਮਸ਼ਹੂਰ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਨੂੰ ਝਟਕਾ, ਬਿਲਬੋਰਡ ‘ਤੇ ਪਹੁੰਚੇ ਗੀਤ ਸਣੇ 4 ਗਾਣੇ ਹੋਏ ਬੈਨ

ਮਸ਼ਹੂਰ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ 4 ਹੋਰ ਗੀਤ ਯੂਟਿਊਬ ਤੋਂ ਹਟਾ ਦਿੱਤੇ ਗਏ ਹਨ। ਪਾਬੰਦੀਸ਼ੁਦਾ ਗੀਤਾਂ ਵਿੱਚ ਚੰਬਲ ਕੇ ਡਾਕੂ, ਮੇਰੇ...

ਪੰਜਾਬ ਪੁਲਿਸ ਦੇ DSP ਨਾਲ ਹੋ ਗਿਆ ਕਾਂਡ, ਪਿਓ-ਪੁੱਤ ਨੇ ਮਾਰੀ 22 ਲੱਖ ਦੀ ਠੱਗੀ

ਪੰਜਾਬ ਪੁਲਿਸ ਦੇ ਇੱਕ ਡੀਐਸਪੀ ਨਾਲ ਇੱਕ ਵੱਡੇ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਡੀਐਸਪੀ ਅਤੁਲ ਸੋਨੀ ਨਾਲ 22.25 ਲੱਖ...

ਮੂਸੇਵਾਲਾ ਕਤਲਕਾਂਡ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਫਰਾਰ! ਅੰਤਰਿਮ ਜ਼ਮਾਨਤ ਮਿਲਣ ਮਗਰੋਂ ਗਾਇਬ

ਸਿੱਧੂ ਮੂਸੇਵਾਲਾ ਦਾ 2022 ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਲਈ ਕਤਲਕਾਂਡ ਲਈ ਬੰਦੂਕਾਂ ਸਪਲਾਈ ਕਰਨ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਅੰਤਰਿਮ...

ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਗ੍ਰਿਫਤਾਰ, ਭ੍ਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੇ ਹਨ ਤੇ ਇਸੇ ਦੇ ਚੱਲਦਿਆਂ ਮਾਨ ਸਰਕਾਰ ਲਗਾਤਾਰ ਐਕਸ਼ਨ ਵਿਚ...

ਪੰਜਾਬ ਕ੍ਰਿਕਟ ਐਸੋਸੀਏਸ਼ਨ ਚੋਣਾਂ ਦਾ ਨਤੀਜਾ ਅੱਜ, MLA ਕੁਲਵੰਤ ਸਣੇ ਕਈ ਆਪ ਆਗੂ ਮੈਦਾਨ ‘ਚ

ਮੁੱਲ੍ਹਾਂਪੁਰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀ ਕਾਰਜਕਾਰੀ ਸੰਸਥਾ ਦੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਚੋਣ ਵਿੱਚ ਆਮ...

‘ਸੁਪਨਿਆਂ ‘ਤੇ ਹਮਲਾ, ਹਾਰ ਨਹੀਂ ਮੰਨਾਂਗੇ’, ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਗਰੋਂ ਟੀਮ ਦਾ ਪਹਿਲਾ ਬਿਆਨ

ਕੱਲ੍ਹ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ।...

ਪੰਜਾਬ ਵਿਧਾਨ ਸਭਾ ਸੈਸ਼ਨ, ਡੈਮਾਂ ‘ਤੇ CISF ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਭਾਖੜਾ ਅਤੇ ਨੰਗਲ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ ਨੂੰ...

ਲੁਧਿਆਣਾ : ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ, ਸ਼ਿਕਾਇਤ ਮਿਲਣ ‘ਤੇ ਠੀਕ ਕਰਨ ਗਿਆ ਸੀ ਬਿਜਲੀ

ਬੀਤੀ ਰਾਤ ਲੁਧਿਆਣਾ ਵਿੱਚ ਸਾਹਨੇਵਾਲ ਇਲਾਕੇ ਵਿੱਚ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮੁਲਾਜ਼ਮ ਕੱਟ ਲੱਗਣ ਦੀ ਸ਼ਿਕਾਇਤ...

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, CISF ਤਾਇਨਾਤੀ ਖਿਲਾਫ਼ ਮਤਾ ਪੇਸ਼, ਬਾਜਵਾ ਤੇ ਚੀਮਾ ਵਿਚਾਲੇ ਤਿੱਖੀ ਬਹਿਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ...

ਅੱਜ ਮਾਨ ਸਰਕਾਰ ਪੇਸ਼ ਕਰੇਗੀ ਬੇਅਦਬੀ ‘ਤੇ ਬਿੱਲ, ਚਾਰਾਂ ਧਰਮਾਂ ਦੇ ਗ੍ਰੰਥ ਸ਼ਾਮਲ, ਉਮਰ ਕੈਦ ਦੀ ਸਜ਼ਾ ਸੰਭਵ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ...

‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ਭਖੀ ਸਿਆਸਤ, ਸਿਰਸਾ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਚਿਤਾਵਨੀ

ਮੰਤਰੀ ਅਮਨ ਅਰੋੜਾ ਦੇ ‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ‘ਤੇ BJP ਆਗੂ ਮਨਜਿੰਦਰ ਸਿਰਸਾ ਨੇ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ...

‘ਗੁਰੂ ਪੁੰਨਿਆ ‘ਤੇ ਇੱਕ ਰੁੱਖ ਲਾਉਣ ਦਾ ਸੰਕਲਪ ਲਓ’, ਜਲੰਧਰ ਪਹੁੰਚੇ CM ਸੈਣੀ ਦੀ ਪੰਜਾਬੀਆਂ ਨੂੰ ਅਪੀਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ (ਵੀਰਵਾਰ) ਪੰਜਾਬ ਪਹੁੰਚੇ। ਮੁੱਖ ਮੰਤਰੀ ਸੈਣੀ ਨੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ...

ਅੰਮ੍ਰਿਤਸਰ ‘ਚ ਬੁਲਡੋਜ਼ਰ ਐਕਸ਼ਨ, ਨਸ਼ਿਆਂ ਦੀ ਕਮਾਈ ਨਾਲ ਬਣੇ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਟੀਮ ਨੇ ਕੋਟ...

ਭਲਕੇ ਆਵੇਗਾ ਬੇਅਦਬੀ ‘ਤੇ ਬਿੱਲ, ਮਹਿਲਾ ਸਰਪੰਚਾਂ ਨੂੰ ਤੀਰਥ ਯਾਤਰਾ, ਮਾਨ ਕੈਬਨਿਟ ਨੇ ਲਏ ਵੱਡੇ ਫੈਸਲੇ

ਬੇਅਦਬੀ ਸਬੰਧੀ ਬਿੱਲ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਬਿੱਲ ‘ਤੇ ਸਾਰੀਆਂ...

ਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ, ਪੁਲਿਸ ਨੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ

ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਔਰਤ ਦੀ ਲਾਸ਼ ਨੂੰ ਬੋਰੀ ਵਿਚ ਮਿਲੀ ਲਾਸ਼ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਲੁਧਿਆਣਾ ਪੁਲਿਸ ਨੇ ਇਸ...

ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰ ਤੇ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਗਿਆ ਤਲਬ

ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 22 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11 ਵਜੇ...

ਜਲੰਧਰ ‘ਚ ਹਾਈਵੇਅ ‘ਤੇ ਪਲਟੀ ਤੇਜ਼ ਰਫਤਾਰ ਕਾਰ, ਹਾਦਸੇ ‘ਚ 33 ਸਾਲਾ ਨੌਜਵਾਨ ਦੀ ਹੋਈ ਮੌਤ

ਜਲੰਧਰ ਦੇ ਰਾਏਪੁਰ-ਰਸੂਲਪੁਰ ਬਾਲਣ ਪਿੰਡ ਵਿੱਚ ਇੱਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ...

ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੇ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਸਪੈਸ਼ਲ ਸੈਸ਼ਨ ਅੱਜ ਰੋ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦੀ ਕਾਰਵਾਈ 11 ਮਿੰਟ ਵਿੱਚ ਹੀ ਖਤਮ ਹੋ ਗਈ। ਇਸ ਦੌਰਾਨ...

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ

ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ।...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ

ਪੰਜਾਬ ਵਿੱਚ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਕੁਝ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੰਜਾਬ ਰੋਡਵੇਜ਼ ਅਤੇ...

‘ਆਪ’ ਨੇ ਕੀਤੀਆਂ 2 ਅਹਿਮ ਨਿਯੁਕਤੀਆਂ, ਇਨ੍ਹਾਂ ਆਗੂਆਂ ਨੂੰ ਲਾਇਆ ਹਲਕਾ ਇੰਚਾਰਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿੱਚ ਅੱਜ ਪੰਜਾਬ ਸਰਕਾਰ ਨੇ ਦੋ ਹੋਰ ਆਗੂਆਂ...

ਸੰਜੇ ਵਰਮਾ ਦਾ ਕਤਲ ਕਰਨ ਵਾਲੇ ਪੁਲਿਸ ਐਨਕਾਊਂਟਰ ‘ਚ ਢੇਰ, ਮੁਲਾਜ਼ਮ ਨੂੰ ਵੀ ਲੱਗੀ ਗੋਲੀ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਾਰੋਬਾਰੀ...

ਵੱਡੀ ਲਾਪਰਵਾਹੀ, 52 ਸੀਟਾਂ ਵਾਲੀ ਬੱਸ ‘ਚ 81 ਬੱਚੇ! ਪੁਲਿਸ ਵਾਲੇ ਨੇ ਰੋਕੀ ਤਾਂ ਹੋਇਆ ਹੰਗਾਮਾ

ਹੁਸ਼ਿਆਰਪੁਰ ਵਿੱਚ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਓਵਰਲੋਡਿੰਗ ਅਤੇ ਤੇਜ਼ ਰਫ਼ਤਾਰ ਕਾਰਨ ਇੱਕ ਨਿੱਜੀ ਬੱਸ...

‘ਫਿਲਮ ਰਿਲੀਜ਼ ਨਾ ਹੋਵੇ, PAK ਟੀਮ ਖੇਡਣ ਆਊ ਉਹ ਠੀਕ ਏ…’, ਦਿਲਜੀਤ ਦੋਸਾਂਝ ਦੇ ਹੱਕ ‘ਚ ਬੋਲੇ CM ਮਾਨ

ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੂੰ ਫਿਲਮ ‘ਸਰਦਾਰਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਲਈ...

ਹਰਦੀਪ ਸਿੰਘ ਬਰਾੜ ਨੂੰ ਮਿਲੀ ਵੱਡੀ ਜ਼ਿੰਮੇਵਾਰੀ, BMW ਇੰਡੀਆ ਗਰੁੱਪ ਦੇ ਬਣੇ ਨਵੇਂ ਪ੍ਰਧਾਨ ਤੇ CEO

BMW ਗਰੁੱਪ ਇੰਡੀਆ ਨੇ ਹਰਦੀਪ ਸਿੰਘ ਬਰਾੜ ਨੂੰ ਨਵਾਂ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਨਿਯੁਕਤ ਕੀਤਾ ਹੈ। ਉਹ 1 ਸਤੰਬਰ ਤੋਂ ਅਹੁਦਾ...

SAD ਨੇ ਮਜੀਠੀਆ ਸਣੇ 15 ਆਗੂਆਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ, ਸੁਖਬੀਰ ਬਾਦਲ ਵੱਲੋਂ ਲਿਸਟ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸੂਚੀ ਜਾਰੀ...

ਕੱਪੜਾ ਵਪਾਰੀ ਸੰਜੇ ਵਰਮਾ ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਬਦਮਾਸ਼ ਕੀਤੇ ਕਾਬੂ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲ ਕੇਸ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।...

ਪਿੰਡ ਸੈਦੂਪੁਰ ‘ਚ ਸਾਬਕਾ ਅਕਾਲੀ ਸਰਪੰਚ ਦਾ ਕਤਲ, ਗੁਆਂਢੀ ਨੇ ਪੁਰਾਣੀ ਰੰਜਿਸ਼ ਕਰਕੇ ਮਾਰੀ ਗੋਲੀ

ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਜੇ ਇਹ ਮਾਮਲਾ ਸੁਲਝਿਆ ਵੀ ਨਹੀਂ...

ਸ਼ਾਹਕੋਟ ਥਾਣੇ ‘ਚੋਂ ਕਬੱਡੀ ਖਿਡਾਰੀ ਦੀ ਦੇ/ਹ ਬਰਾਮਦ, 3 ਦਿਨਾਂ ਤੋਂ ਉੱਪਰਲੇ ਕਮਰੇ ‘ਚ ਪਈ ਸੀ ਲਾ/ਸ਼

ਜਲੰਧਰ ਦੇ ਸ਼ਾਹਕੋਟ ਥਾਣੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ...

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਸੰਚਾਲਕ ਕੀਤਾ ਕਾਬੂ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਦਮਾਸ਼ਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੁਆਰਾ ਰਚੀ...

ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਅਮਰੀਕਾ ਵਿਚ ਹੋਈਆ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਮਨਿਹਾਲਾ ਜੈ ਸਿੰਘ...

SAD ਵੱਲੋਂ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਜੋਧ ਸਿੰਘ ਸਮਰਾ ਤੇ ਹਰੀਸ਼ ਢਾਂਡਾ ਨੂੰ ਕੋਰ ਕਮੇਟੀ ‘ਚ ਕੀਤਾ ਗਿਆ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇ 33 ਜਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ ਕੀਤਾ ਹੈ। ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਇਸ ਦੀ ਸੂਚੀ ਜਾਰੀ ਕੀਤੀ ਹੈ।...

ਥਾਰ ਵਾਲੀ ਬੀਬੀ ਅਮਨਦੀਪ ਕੌਰ ਨੂੰ ਅਦਾਲਤ ਤੋਂ ਝਟਕਾ, ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋਕਿ ਥਾਰ ਵਿਚ ਚਿੱਟੇ ਸਣੇ ਫੜੀ ਗਈ ਸੀ, ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ...

19 ਦਿਨਾਂ ਤੋਂ ਪਾਕਿ ‘ਚ ਫਸਿਆ ਕਿਸਾਨ ਅੰਮ੍ਰਿਤਪਾਲ, ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗਲਤੀ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਚਲਾ ਗਿਆ ਕਿਸਾਨ ਅੰਮ੍ਰਿਤਪਾਲ ਅਜੇ ਵੀ...

ਆਦਮਪੁਰ ਵਿਖੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਦੇਰ ਰਾਤ 3 ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਜਲੰਧਰ ਦੇ ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ 12 ਵਜੇ ਦੇ ਕਰੀਬ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ‘ਤੇ...

ਕੈਨੇਡਾ ਤੋਂ ਤਾਬੂਤ ‘ਚ ਬੰਦ ਹੋ ਕੇ ਆਇਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਪਿੰਡ ‘ਚ ਪਸਰਿਆ ਸੋਗ

ਕੈਨੇਡਾ ਤੋਂ ਇੱਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਦੇ ਮਾਲੇਰਕੋਟਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ।...

80 ਸਾਲਾ ਡਾ. ਸ਼ਰਧਾ ਚੌਹਾਨ ਨੇ ਰਚਿਆ ਇਤਿਹਾਸ, ਦੇਸ਼ ਦੀ ਸਭ ਤੋਂ ਬਜ਼ੁਰਗ ਮਹਿਲਾ ਸਕਾਈਡਾਇਵਰ ਬਣੀ

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਵਿੱਚ ਇੱਕ ਸੇਵਾਮੁਕਤ ਮਹਿਲਾ ਪ੍ਰੋਫੈਸਰ ਨੇ ਸਭ ਤੋਂ ਵੱਡੀ ਉਮਰ ਦੀ ਮਹਿਲਾ ਸਕਾਈ ਡਾਈਵਰ...

CM ਮਾਨ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ, ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਾਈ ਖੂਬਸੂਰਤ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ...

ਪੰਜਾਬ ‘ਚ ਮੁੜ ਦੌੜਣਗੀਆਂ ਬੈਲ ਗੱਡੀਆਂ, 3600 ਟੀਚਰਾਂ ਦੀ ਭਰਤੀ, ਮਾਨ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅੱਜ 2 ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸੀਜੀਸੀ...

ਅਦਾਕਾਰਾ ਤਾਨਿਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਗਾ ਦੇ ਕੋਟ ਈਸੇ ਖਾਂ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ...

ਗੋਲਡਨ ਬੁਆਏ ਨੀਰਜ ਚੋਪੜਾ ਨੇ ਕੀਤਾ ਕਮਾਲ, ਆਪਣੇ ਹੀ ਟੂਰਨਾਮੈਂਟ ‘ਚ ਜਿੱਤਿਆ ਖਿਤਾਬ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਆਪਣਾ ਦਬਦਬਾ ਜਾਰੀ ਰੱਖਿਆ ਹੈ ਅਤੇ ਇੱਕ ਹੋਰ ਖਿਤਾਬ ਜਿੱਤਿਆ ਹੈ। ਇਹ ਖਿਤਾਬ ਵੀ ਕੋਈ ਹੋਰ...

TNC ਦੇ ਪ੍ਰਾਣਾ ਪ੍ਰਾਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਸਹਿਕਾਰੀ ਦਿਵਸ

ਟੀਐਨਸੀ ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਪਿੰਡ ਚੁਗਾਵਾਂ ਵਿਖੇ ਅੰਤਰਰਾਸ਼ਟਰੀ ਸਹਿਕਾਰੀ ਦਿਵਸ ਮੌਕੇ ਇਕ...

ਬਿਕਰਮ ਮਜੀਠੀਆ ਦੀ ਮੋਹਾਲੀ ਕੋਰਟ ‘ਚ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ...

ਅੱਜ ਤਰਨਤਾਰਨ ਜਾਣਗੇ CM ਮਾਨ ਤੇ ਕੇਜਰੀਵਾਲ, MLA ਡਾ. ਸੋਹਲ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਤਰਨਤਾਰਨ ਦੇ ਦੌਰੇ ‘ਤੇ...

ਅੰਮ੍ਰਿਤਸਰ ਸਣੇ ਪੰਜਾਬ ‘ਚ ਸਵੇਰ ਤੋਂ ਕਈ ਥਾਵਾਂ ‘ਤੇ ਲਗਾਤਾਰ ਪੈ ਰਿਹਾ ਮੀਂਹ, ਜਾਰੀ ਹੋਇਆ ਅਲਰਟ

ਅੱਜ ਤੋਂ ਪੰਜਾਬ ਵਿੱਚ ਮੁੜ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਾਰਿਸ਼...

ਮਜੀਠੀਆ ਦਾ ਰਿਮਾਂਡ ਅੱਜ ਖ਼ਤਮ, ਕੋਰਟ ‘ਚ ਪੇਸ਼ੀ ਤੋਂ ਪਹਿਲਾਂ ਵੱਡੇ ਅਕਾਲੀ ਆਗੂ ਨੂੰ ਕੀਤਾ ਗਿਆ ਡਿਟੇਨ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ...

ਭੈਣ ਦੇ ਇਕਲੌਤੇ ਭਰਾ ਦੀ ਕੈਨੇਡਾ ‘ਚ ਅਚਾਨਕ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਰੋਜ਼ੀ ਰੋਟੀ ਦੀ ਭਾਲ ਲਈ ਕੈਨੇਡਾ ਗਏ ਬਰਨਾਲਾ ਦੇ ਗੁਰਸਿੱਖ ਅੰਮ੍ਰਿਤਧਾਰੀ ਗੁਰਸਿੱਖ 21 ਸਾਲਾਂ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਸਾਬਕਾ...

ਲੁਧਿਆਣਾ ਦੀ ਅਨੰਨਿਆ ਨੇ CUET-UG ‘ਚ ਦੇਸ਼ ਭਰ ‘ਚੋਂ ਕੀਤਾ ਟੌਪ, ਸਾਂਸਦ ਵੜਿੰਗ ਨੇ ਦਿੱਤੀ ਵਧਾਈ

ਲੁਧਿਆਣਾ ਦੀ ਅੰਨਨਿਆ ਜੈਨ ਨੇ ਦੇਸ਼ ਭਰ ਵਿਚ CUET-UG ‘ਚ ਟੌਪ ਕਰਕੇ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਬੇਅਬਦੀਆਂ ਨੂੰ ਰੋਕਣ ਲਈ ਬਣ ਸਕਦੈ ਕਾਨੂੰਨ

ਉਥੇ ਹੀ SYL ਵਿਵਾਦ 1982 ਤੋਂ ਪੈਂਡਿੰਗ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ 2025 ਨੂੰ ਮੀਟਿੰਗ ਦਾ...

ਫਰੀਦਕੋਟ ਦੇ DSP ਦੀ ਗ੍ਰਿਫ਼ਤਾਰੀ ਤੋਂ ਬਾਅਦ SSP ਡਾ. ਪ੍ਰਗਿਆ ਜੈਨ ਦਾ ਵੱਡਾ ਬਿਆਨ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਅੰਦਰ ਕ੍ਰਾਈਮ ਆਗੈਸਟ ਵੁਮੈਨ ਵਿਭਾਗ ਚ ਤਾਇਨਾਤ ਨੇ ਡੀਐਸਪੀ ਨੂੰ ਇੱਕ ਮਾਮਲੇ ਦੀ ਸ਼ਿਕਾਇਤ ਵਿੱਚ ਪੀੜਤ...

ਬਠਿੰਡਾ ‘ਚ ਛੇਵੀਂ ਜਮਾਤ ਦਾ ਵਿਦਿਆਰਥੀ ਬੀਤੇ ਕੱਲ੍ਹ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਬਠਿੰਡਾ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਛੇਵੀਂ ਜਮਾਤ ਦਾ ਵਿਦਿਆਰਥੀ ਵੰਸ਼ ਬੀਤੇ ਕੱਲ੍ਹ ਤੋਂ ਲਾਪਤਾ ਹੈ। ਬੱਚਾ...

ਅੰਮ੍ਰਿਤਸਰ ਥਾਣੇ ਦੇ ਬਾਹਰ ਹੋਈ ਫਾਇਰਿੰਗ, Ex-DSP ਨੇ ਪਤਨੀ-ਪੁੱਤ ਤੇ ਨੂੰਹ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ ਵਿੱਚ ਸੀਆਰਪੀਐਫ ਦੇ ਇੱਕ ਸੇਵਾਮੁਕਤ ਡੀਐਸਪੀ ਨੇ ਆਪਣੀ ਪਹਿਲੀ ਪਤਨੀ, ਪੁੱਤਰ ਅਤੇ ਨੂੰਹ ਨੂੰ ਗੋਲੀਆਂ ਮਾਰ ਦਿੱਤੀਆਂ। ਤਿੰਨਾਂ...

ਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ ਤੋਂ ਹਟਿਆ ਬੈਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜਕਲ੍ਹ ਆਪਣੀਆਂ ਫਿਲਮਾਂ ਸਰਦਾਰ ਜੀ-3 ਅਤੇ ਬਾਰਡਰ-2 ਲਈ ਸੁਰਖੀਆਂ ਵਿੱਚ ਹੈ। ਭਾਰਤ ਵਿੱਚ...

ਪੰਜਾਬ ਕੈਬਨਿਟ ‘ਚ ਫੇਰਬਦਲ, ਮੰਤਰੀ ਤਰੁਨਪ੍ਰੀਤ ਸੌਂਦ ਤੋਂ ਵਾਪਸ ਲਏ ਮੰਤਰਾਲੇ, ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇਹ ਵਿਭਾਗ

ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਵੱਡਾ ਬਦਲਾਅ ਕੀਤਾ ਹੈ ਅਤੇ ਮੰਤਰੀਆਂ ਨੂੰ ਨਵੇਂ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ...

ਪੰਜਾਬ ‘ਚ ਫਿਰ ਪਏਗਾ ਭਾਰੀ ਮੀਂਹ, 11 ਜ਼ਿਲ੍ਹਿਆਂ ‘ਚ ਅਲਰਟ, ਇਸ ਮਹੀਨੇ 198 ਫੀਸਦੀ ਵੱਧ ਵਰ੍ਹੇ ਬੱਦਲ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੀਂਹ ਨੂੰ ਲੈ ਕੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦਾ ਗਠਨ, ਮਜੀਠੀਆ ਸਣੇ 96 ਲੀਡਰ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਰਕਿੰਗ ਕਮੇਟੀ ਗਠਿਤ ਕੀਤੀ ਹੈ। ਇਸ ਵਿੱਚ ਮੁਖੀ ਸੁਖਬੀਰ ਬਾਦਲ ਸਮੇਤ 96 ਲੋਕ ਸ਼ਾਮਲ ਹਨ। 20 ਸੀਨੀਅਰ ਆਗੂਆਂ...

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਹੋਈ ਸੁਣਵਾਈ, ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਾਈ ਸੀ ਪਟੀਸ਼ਨ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...

ਫਰੀਦਕੋਟ ਦਾ DSP ਗ੍ਰਿਫਤਾਰ, ਭ੍ਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਫਰੀਦਕੋਟ ਦੇ ਡੀਐਸਪੀ ਕ੍ਰਾਈਮ...

ਰਾਮਦੇਵ ਦੀ ਪਤੰਜਲੀ ਨੂੰ HC ਵੱਲੋਂ ਝਟਕਾ, Dabur ਚਵਨਪ੍ਰਾਸ਼ ਨੂੰ ਬਦਨਾਮ ਕਰਨ ਵਾਲੀ Ad ਹਟਾਉਣ ਦੇ ਹੁਕਮ

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਅੰਤਰਿਮ...

10ਵੀਂ ਦੀ ਪੰਜਾਬੀ ਪ੍ਰੀਖਿਆ ਲਈ ਡੇਟਸ਼ੀਟ ਦਾ ਐਲਾਨ, ਇਸ ਤਰੀਕ ਤੱਕ ਭਰੇ ਜਾਣਗੇ ਦਾਖਲਾ ਫਾਰਮ

ਪੰਜਾਬ ਦੇ ਬਾਹਰਲੇ ਰਾਜਾਂ ਦੇ ਨੌਜਵਾਨ ਜੋ ਸੂਬੇ ਵਿੱਚ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹਨ, ਪਰ 10ਵੀਂ ਜਮਾਤ ਤੱਕ ਪੰਜਾਬੀ ਨਾ ਪੜ੍ਹੇ ਹੋਣ...

ਫਿਰੋਜ਼ਪੁਰ ‘ਚ ਕਾਰ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, ਗੱਡੀ ਸਵਾਰ ਕੁੜੀ ਸਣੇ 2 ਲੋਕਾਂ ਦੀ ਮੌਤ

ਫਿਰੋਜ਼ਪੁਰ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਆ ਰਹੀ ਇੱਕ ਕਾਰ ਅਤੇ ਇੱਕ ਨਿੱਜੀ ਬੱਸ ਦੀ ਫਿਰੋਜ਼ਪੁਰ-ਜੀਰਾ ਰੋਡ...

ਰੂਸ-ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ 6 ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਬੀਤੇ ਦਿਨੀਂ 28 ਜੂਨ 2025 ਨੂੰ ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਸਰ ਕਰਨ ਵਾਲੇ ਛੇ ਸਾਲਾ ਕਾਕਾ ਤੇਗ਼ਬੀਰ ਸਿੰਘ ਨੂੰ...

ਕੈਨੇਡਾ ਤੋਂ ਆਈ ਮੰਦਭਾਗੀ ਖਬਰ, 26 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਵਿਦੇਸ਼ ਤੋਂ ਫਿਰ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਲੁਧਿਆਣਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਦਾਦ ਦਾ ਰਹਿਣ...

ਸੰਜੀਵ ਅਰੋੜਾ ਨੂੰ ਕੈਬਨਿਟ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਅਸਤੀਫੇ ਨੂੰ ਲੈ ਕੇ ਕੁਲਦੀਪ ਧਾਲੀਵਾਲ ਨੇ ਦਿੱਤਾ ਬਿਆਨ

ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਐਨਆਰਆਈ, ਉਦਯੋਗ ਅਤੇ ਵਣਜ ਮੰਤਰੀ ਬਣੇ ਹਨ।...

ਜਲੰਧਰ : ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਮਾਸੂਮਾਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਜਲੰਧਰ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪਰਿਵਾਰ ਨੇ ਸਿਵਲ ਹਸਪਤਾਲ ਦੇ...

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼

ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਿਨੇਟ ਵਿਸਥਾਰ ਹੋ ਗਿਆ ਹੈ। ਰਾਜ ਸਭਾ ਛੱਡ ਕੇ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਣ...

ਕੁਲਦੀਪ ਧਾਲੀਵਾਲ ਨੇ CR ਪਾਟਿਲ ਨਾਲ ਕੀਤੀ ਮੁਲਾਕਾਤ, ਹੜ੍ਹਾਂ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਫੰਡ ਦੀ ਕੀਤੀ ਮੰਗ

ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ ਵਿੱਚ ਰਾਵੀ ਦਰਿਆ ਕਾਰਨ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ, ਤਸਕਰੀ ਅਤੇ ਸੁਰੱਖਿਆ...

ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਨੁੱਖੀ ਤਸਕਰੀ ਦੇ ਮਾਮਲੇ ‘ਚ 8 ਮੁਲਜ਼ਮਾਂ ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ ਪੁਲਿਸ ਨੇ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਅੱਠ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲਾ ਮੰਡੀ ਗੋਬਿੰਦਗੜ੍ਹ...

ਭਿਵਾਨੀ ‘ਚ ਚਰਖੀ ਦਾਦਰੀ ਦੇ ਨੌਜਵਾਨ ਦਾ ਕਤਲ ! ਕਿੰਨਰ ਦੇ ਘਰ ‘ਚੋਂ ਮਿਲੀ ਦੇਹ, ਡ੍ਰਾਈਵਰ ਸੀ ਨੌਜਵਾਨ

ਭਿਵਾਨੀ ਦੇ ਪਿੰਡ ਲਹਿਲਹਾ ਣਾ ਵਿੱਚ ਚਰਖੀ ਦਾਦਰੀ ਦੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਟਰਾਂਸਜੈਂਡਰਾਂ...

ਨੈਸ਼ਨਲ ਅਚੀਵਮੈਂਟ ਸਰਵੇਅ 2024 ‘ਚ ਚਮਕਿਆ ਪੰਜਾਬ ਦਾ ਨਾਂ, ਦੇਸ਼ ਭਰ ‘ਚੋਂ ਰਿਹਾ ਸਭ ਤੋਂ ਅੱਗੇ

ਨੈਸ਼ਨਲ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਮੁਤਾਬਕ ਨੈਸ਼ਨਲ...

ਨਵੇਂ ਬਣੇ MLA ਸੰਜੀਵ ਅਰੋੜਾ ਮੰਤਰੀ ਵਜੋਂ ਚੁੱਕਣਗੇ ਸਹੁੰ, ਭਲਕੇ ਰਾਜਪਾਲ ਦਿਵਾਉਣਗੇ ਹਲਫ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਲਕੇ 3 ਜੁਲਾਈ ਨੂੰ ਕੈਬਨਿਟ ਦੇ ਵਿਸਥਾਰ ਲਈ ਤਿਆਰ ਹੈ। ਦੁਪਹਿਰ 1 ਵਜੇ ਪੰਜਾਬ ਰਾਜ...

ਪੰਜਾਬ ਦੀ ਧੀ ਨੇ ਵਧਾਇਆ ਸੂਬੇ ਦਾ ਮਾਣ, ਭਾਰਤੀ ਹਵਾਈ ਫੌਜ ‘ਚ ਬਣੀ ਫਲਾਇੰਗ ਅਫਸਰ

ਪੰਜਾਬ ਦੀ ਰੂਹੀ ਧੀਮਾਨ ਨੇ ਭਾਰਤੀ ਹਵਾਈ ਫੌਜ ਵਿਚ ਭਰਤੀ ਹੋ ਕੇ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਰੂਹੀ...

ਕ੍ਰਿਕਟਰ ਮੁਹੰਮਦ ਸ਼ਮੀ ਨੂੰ ਹਾਈਕੋਰਟ ਤੋਂ ਝਟਕਾ, ਪਤਨੀ-ਧੀ ਨੂੰ ਇੰਨੇ ਲੱਖ ਰੁਪਏ ਗੁਜ਼ਾਰਾ ਭੱਤਾ ਦੇਣ ਦੇ ਹੁਕਮ

ਭਾਰਤੀ ਟੀਮ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸ਼ਮੀ ਨੂੰ...

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ...

ਡਿਊਟੀ ‘ਤੇ ਜਾ ਰਹੇ ਬਾਈਕ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਸ਼ਖਸ ਦੀ ਮੌਕੇ ‘ਤੇ ਹੋਈ ਮੌਤ

ਮੋਗਾ-ਜਲੰਧਰ ਰੋਡ ‘ਤੇ ਧਰਮਕੋਟ ਥਾਣੇ ਅਧੀਨ ਪੈਂਦੇ ਪਿੰਡ ਜਲਾਲਾਬਾਦ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਡਿਊਟੀ ‘ਤੇ ਜਾ...

ਫਗਵਾੜਾ ਨੇੜੇ ਸਕੂਟੀ ਸਵਾਰ ਬਜ਼ੁਰਗ ਤੇ ਦੋਹਤੇ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਬਜ਼ੁਰਗ ਦੀ ਮੌਕੇ ‘ਤੇ ਹੋਈ ਮੌਤ

ਫਗਵਾੜਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਫਗਵਾੜਾ ਤੋਂ ਚੰਡੀਗੜ੍ਹ ਰੋਡ ਨੂੰ ਜਾਂਦਿਆਂ ਪਿੰਡ ਪੰਡੋਰੀ ਦੀ ਸੜਕ ਕਰਾਸਿੰਗ ‘ਤੇ...

ਅਜਨਾਲਾ ਨੇੜੇ 2 ਮੋਟਰਸਾਈਕਲਾਂ ਦੀ ਜ਼ੋਰਦਾਰ ਟੱਕਰ, ਛੁੱਟੀ ‘ਤੇ ਆਏ ਫੌਜੀ ਜਵਾਨ ਸਣੇ 2 ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਮੋਟਰਸਾਇਕਲਾਂ ਦੀ ਆਹਮੋ ਸਾਹਮਣੇ ਹੋਈ ਜ਼ੋਰਦਾਰ ਟੱਕਰ...

ਸੁਖਬੀਰ ਬਾਦਲ ਨੂੰ ਪੁਲਿਸ ਨੇ ਕੀਤਾ ਡਿਟੇਨ, ਗੁਰੂ ਘਰ ਨਤਮਸਤਕ ਹੋਣ ਜਾ ਰਹੇ ਸੀ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮੋਹਾਲੀ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਹੈ। ਸੁਖਬੀਰ ਬਾਦਲ ਗੁਰਦੁਆਰਾ ਅੰਬ ਸਾਹਿਬ...