Tag: , , , , , , , , , ,

ਪੰਜਾਬ ‘ਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, 7 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਵਿੱਚ 2-3 ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੂੰ...

ਆਨਲਾਈਨ ਸੇਵਾ ‘ਚ ਦੇਰ ਕਰਨ ‘ਤੇ ਹੋਵੇਗਾ ਐਕਸ਼ਨ, ਮਾਨ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹੁਕਮ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਨਲਾਈਨ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਦੇਰ ਕਰਨ ਵਾਲੇ ਕਰਮਚਾਰੀਆਂ ‘ਤੇ ਹੁਣ ਨਜ਼ਰ ਰੱਖੀ...

ਕਮਲ ਕੌਰ ‘ਭਾਬੀ’ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਹਾਲਾਂਕਿ, ਪੋਸਟਮਾਰਟਮ ਰਿਪੋਰਟ ਵਿੱਚ...

ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਅਨਮੋਲ ਗਗਨ ਮਾਨ ਨੇ ਸ਼ੇਅਰ ਕੀਤੀਆਂ ਤਸਵੀਰਾਂ, ਪਾਈ ਖੂਬਸੂਰਤ ਪੋਸਟ

ਮੋਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕਾ ਅਤੇ ਸਾਬਕਾ ਮੰਤਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਵਿਆਹ ਦਾ ਇੱਕ ਸਾਲ ਪੂਰਾ...

ਪਾਕਿਸਤਾਨ ਗੁਰਧਾਮਾਂ ਲਈ ਨਹੀਂ ਜਾਏਗਾ ਸਿੱਖ ਜਥਾ, ਸ਼੍ਰੋਮਣੀ ਕਮੇਟੀ ਇਸ ਵਜ੍ਹਾ ਕਰਕੇ ਲਿਆ ਵੱਡਾ ਫੈਸਲਾ

ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਸਰਹੱਦੀ ਤਣਾਅ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿੱਖ ਸ਼ਰਧਾਲੂਆਂ...

ਲੁਧਿਆਣਾ ਜ਼ਿਮਨੀ ਚੋਣ, 6 ਵਜੇ ਤੋਂ ਪ੍ਰਚਾਰ ਬੰਦ, 19 ਜੂਨ ਨੂੰ ਛੁੱਟੀ, ਅੱਜ ਸ਼ਾਮ ਤੋਂ ਸ਼ਰਾਬ ਦੇ ਠੇਕੇ ਬੰਦ

19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖਤਮ ਹੋ ਜਾਵੇਗਾ। ਇਸ ਤੋਂ ਪਹਿਲਾਂ, ਸਾਰੀਆਂ...

ਕੈਨੇਡਾ ‘ਚ ਪੰਜਾਬੀ ਮੁੰਡਾ ਲਾਪਤਾ, ਗੱਡੀ ਸਣੇ ਨਦੀ ‘ਚ ਡਿੱਗਿਆ, 3 ਦਿਨ ਤੋਂ ਲੱਭ ਰਹੀਆਂ ਰੈਸਕਿਊ ਟੀਮਾਂ

ਕੈਨੇਡਾ ਵਿੱਚ ਪੰਜਾਬ ਦਾ ਇੱਕ ਨੌਜਵਾਨ ਲਾਪਤਾ ਹੋ ਗਿਆ ਹੈ। ਦਰਅਸਲ, ਨੌਜਵਾਨ ਆਪਣੀ ਕਾਰ ਸਮੇਤ ਕੈਨੇਡਾ ਵਿੱਚ ਦਰਿਆ ਵਿੱਚ ਡਿੱਗ ਗਿਆ, ਜਿਸ...

ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ ‘ਚ ਵੱਡੀ ਵਾਰਦਾਤ, RMP ਡਾਕਟਰ ਦਾ ਗੋਲੀ ਮਾਰ ਕੇ ਕੀਤਾ ਕਤਲ

ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ ਵਿੱਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। RMP ਡਾਕਟਰ ਵਜੋਂ ਮੈਡੀਕਲ ਸਟੋਰ ਚਲਾ ਰਹੇ ਇੱਕ ਵਿਅਕਤੀ ਦਾ...

ਨਾਭਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4 ਵਿਅਕਤੀਆਂ ਨੂੰ ਅਫ਼ੀਮ ਸਣੇ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਨਾਭਾ ਕੋਤਵਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਪਤ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! 12 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਕੁਝ ਥਾਵਾਂ ‘ਤੇ ਮੌਸਮ...

ਮੂਸੇਵਾਲਾ ‘ਤੇ ਬਣੀ Documentary ਮਾਮਲੇ ‘ਚ ਸੁਣਵਾਈ ਅੱਜ, ਨਿੱਜੀ ਚੈਨਲ ਅਦਾਲਤ ‘ਚ ਜਵਾਬ ਕਰੇਗਾ ਦਾਇਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕਿਉਮੈਂਟਰੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ ਮੁੜ ਮਾਨਸਾ...

ਕਮਲ ਕੌਰ ‘ਭਾਬੀ’ ਦੇ ਅੰਤਿਮ ਸੰਸਕਾਰ ‘ਤੇ ਸਿਰਫ ਤਿੰਨ ਜਣੇ, ਸੋਸ਼ਲ ਮੀਡੀਆ ‘ਤੇ ਸਨ ਲੱਖਾਂ ਫਾਲੋਅਰਸ

ਸੋਸ਼ਲ ਮੀਡੀਆ ਦੀ ਚਕਾਚੌਂਧ ਨਾਲ ਚਮਕਣ ਵਾਲੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ। ਕੰਚਨ ਕੁਮਾਰੀ...

ਪੁਣੇ ‘ਚ ਵੱਡਾ ਹਾਦਸਾ, ਨਦੀ ‘ਤੇ ਬਣਿਆ ਪੁਲ ਟੁੱਟਿਆ, ਕਈ ਸੈਲਾਨੀ ਰੁੜੇ, ਰੈਸਕਿਊ ਜਾਰੀ

ਮਹਾਰਾਸ਼ਟਰ ਦੇ ਪੁਣੇ ਦੇ ਕੁੰਡਮਾਲਾ ਇਲਾਕੇ ਵਿੱਚ ਇੰਦਰਾਯਣੀ ਨਦੀ ‘ਤੇ ਬਣਿਆ ਇੱਕ ਖਸਤਾ ਹਾਲਤ ਪੁਲ ਢਹਿ ਗਿਆ। ਉਸ ਵੇਲੇ ਇਹ ਢਹਿ ਗਿਆ ਤਾਂ...

ਕਮਲ ਕੌਰ ‘ਭਾਬੀ’ ਕਤਲ ਮਾਮਲਾ, ਗ੍ਰਿਫਤਾਰ ਅੰਮ੍ਰਿਤਪਾਲ ਮਹਿਰੋਂ ਦੇ ਸਾਥੀਆਂ ਦਾ ਮਿਲਿਆ ਹੋਰ ਪੁਲਿਸ ਰਿਮਾਂਡ

ਕੰਚਨ ਉਰਫ਼ ਕਮਲ ਕੌਰ ਭਾਬੀ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਿਹੰਗਾਂ ਨੂੰ ਦੋ ਦਿਨ ਦਾ ਰਿਮਾਂਡ ਪੂਰਾ ਹੋਣ ਮਗਰੋਂ ਅੱਜ ਬਠਿੰਡਾ...

ਵੱਡਾ ਹਾਦਸਾ, ਨਹਿਰ ‘ਤੇ ਨਹਾਉਣ ਗਏ ਮੁੰਡੇ ਦੀ ਡੁੱਬਣ ਕਾਰਨ ਹੋਈ ਮੌਤ

ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਕਰਾੜੀ ਦੇ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ...

ਅੰਮ੍ਰਿਤਸਰ ‘ਚ ਪੁਲਿਸ ਨੂੰ ਮਿਲੀ ਸਫਲਤਾ, ਨਕਲੀ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਜੀਠਾ ਵਿਖੇ ਨਕਲੀ ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਇਹ ਨਕਲੀ ਸ਼ਰਾਬ ਵਿਕਣ ਦਾ ਸਿਲਸਿਲਾ ਅਜੇ ਵੀ ਖਤਮ ਨਹੀਂ ਹੋਇਆ।...

ਮੰਦਭਾਗੀ ਖ਼ਬਰ : ਆਸਟਰੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 3 ਧੀਆਂ ਦਾ ਸੀ ਪਿਤਾ

ਵਿਦੇਸ਼ਾਂ ਵਿੱਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਨੇਕਾਂ ਪੰਜਾਬੀ ਵਿਦੇਸ਼ ਵਿੱਚ ਆਪਣੀਆਂ ਜਾਨਾਂ ਗਵਾ...

ਚੰਡੀਗੜ੍ਹ ਦੇ ਨੌਜਵਾਨ ਦਾ ਸ਼ਿਮਲਾ ‘ਚ ਕਤਲ, ਚਚੇਰਾ ਭਰਾ ਹੀ ਨਿਕਲਿਆ ਕਾਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ

ਸ਼ਿਮਲਾ ਦੇ ਧਾਲੀ ਥਾਣਾ ਖੇਤਰ ਵਿੱਚ ਹੋਏ ਮਸ਼ਹੂਰ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਸ਼ਿਮਲਾ ਪੁਲਿਸ ਨੇ ਆਕਾਸ਼ ਸ਼ਰਮਾ ਦੇ ਕਤਲ...

ਜਲੰਧਰ ‘ਚ ਬੰਦੂਕ ਸਾਫ਼ ਕਰਦੇ ਸਮੇਂ ਬੈਂਕ ਗਾਰਡ ਨੂੰ ਲੱਗੀ ਗੋਲੀ, ਹੋਈ ਦਰਦਨਾਕ ਮੌਤ, ਮਾਸੂਮ ਜਵਾਕ ਦਾ ਸੀ ਪਿਤਾ

ਪੰਜਾਬ ਦੇ ਜਲੰਧਰ ਦੇ ਥਾਣਾ ਗੁਰਾਇਆ ਅਧੀਨ ਆਉਂਦੇ ਪਿੰਡ ਰੁੜਕਾ ਕਲਾਂ ਵਿਖੇ ਇੱਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ...

ਵਿਦੇਸ਼ ਭੇਜਣ ਦੇ ਨਾਂ ‘ਤੇ 76 ਲੱਖ ਰੁਪਏ ਦੀ ਵੱਡੀ ਧੋਖਾਧੜੀ, ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ 76 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਸੁਨਾਮ ਸਿਟੀ...

ਬਨੂੜ ਦੀ ਨਵ-ਵਿਆਹੁਤਾ ਨੇ ਮਾਲਦੀਵ ’ਚ ਕੀਤੀ ਖ਼ੁਦਕੁਸ਼ੀ, 6 ਮਹੀਨੇ ਪਹਿਲਾਂ ਗਈ ਸੀ ਵਿਦੇਸ਼, ਪਤੀ ‘ਤੇ ਲੱਗੇ ਇਲਜ਼ਾਮ

ਪੰਜਾਬ ਦੇ ਬਨੂੜ ਦੀ 24 ਸਾਲਾ ਇੱਕ ਨਵ-ਵਿਆਹੁਤਾ ਵੱਲੋਂ ਮਾਲਦੀਵ ਵਿੱਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਵਾਰਡ ਨੰਬਰ ਚਾਰ...

NTA ਨੇ NEET (UG) 2025 ਦੇ ਨਤੀਜੇ ਐਲਾਨੇ, ਕੇਸ਼ਵ ਮਿੱਤਲ ਬਣੇ ਪੰਜਾਬ ਟੌਪਰ, ਹਾਸਲ ਕੀਤਾ 7ਵਾਂ ਰੈਂਕ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2025 ਦਾ ਰਿਜ਼ਲਟ ਐਲਾਨ ਦਿੱਤਾ। ਰਾਜਸਥਾਨ ਦੇ ਮਹੇਸ਼ ਕੁਮਾਰ ਨੇ ਦੇਸ਼ ਭਰ ‘ਚ ਆਲ ਇੰਡੀਆ ਰੈਂਕ (AIR 1) ਹਾਸਲ...

ਇਸ਼ਕ ‘ਚ ਅੰਨ੍ਹੀ ਹੋਈ 2 ਬੱਚਿਆਂ ਦੀ ਮਾਂ ਦਾ ਕਾਰਾ ! ਆਸ਼ਕ ਨਾਲ ਮਿਲ ਕੇ ਪਤੀ ਦਾ ਕਰਾਇਆ ਕਤਲ

ਅਬੋਹਰ : ਇੰਦੌਰ ਦੀ ਸੋਨਮ ਵੱਲੋਂ ਆਪਣੇ ਪ੍ਰੇਮੀ ਦੀ ਮਦਦ ਨਾਲ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ ਕਿ ਅਬੋਹਰ ਵਿੱਚ ਵੀ...

ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਸਿਕੰਦਰ ਸਿੰਘ ਮਲੂਕਾ, ਸੁਖਬੀਰ ਬਾਦਲ ਨੇ ਪ੍ਰਗਟਾਈ ਖੁਸ਼ੀ

ਲੁਧਿਆਣਾ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ...

ਨਹਿਰ ‘ਚੋਂ ਪਾਣੀ ਭਰਨ ਗਿਆ ਨੌਜਵਾਨ ਹੋਇਆ ਲਾਪਤਾ, ਕੰਢੇ ‘ਤੇ ਪਈਆਂ ਮਿਲੀਆਂ ਚੱਪਲਾਂ

ਕਸਬਾ ਹਰਿਆਣਾ ਦੇ ਨਜ਼ਦੀਕ ਪਿੰਡ ਭਲਿਆਲਾ ਕੋਲ ਸਥਿਤ ਨਹਿਰ ‘ਚੋਂ ਪਾਣੀ ਭਰਨ ਗਏ ਇੱਕ ਨੌਜਵਾਨ ਦੇ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਣ ਦੀ...

ਪੰਜਾਬ ‘ਚ ਪੈਰ ਪਸਾਰਣ ਲੱਗਾ ਕੋਰੋਨਾ, ਸਰਕਾਰ ਨੇ ਜਾਰੀ ਕੀਤੀ ਅਡਵਾਇਜ਼ਰੀ, ਮਾਸਕ ਪਾਉਣ ਦੀ ਸਲਾਹ

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ...

ਹਰਿਆਣਾ ਦੇ CM ਸੈਣੀ ਅੱਜ ਲੁਧਿਆਣਾ ‘ਚ, ਜ਼ਿਮਨੀ ਚੋਣਾਂ ਨੂੰ ਲੈ ਕੇ BJP ਲਈ ਕਰਨਗੇ ਪ੍ਰਚਾਰ

19 ਜੂਨ ਨੂੰ ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਜਨਤਕ ਮੀਟਿੰਗਾਂ ਕਰ...

ਪੰਜਾਬ ‘ਚ ਭਿਆਨਕ ਹੋਈ ਗਰਮੀ, ਹੀਟ ਵੇਵ ਨੂੰ ਲੈ ਕੇ 6 ਜ਼ਿਲ੍ਹਿਆਂ ‘ਚ Red Alert, ਬਿਨਾਂ ਕੰਮ ਘਰੋਂ ਨਾ ਨਿਕਲੋ

ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ।...

ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਪਠਾਨਕੋਟ ‘ਚ ਹੋਈ ਐਮਰਜੈਂਸੀ ਲੈਂਡਿੰਗ, ਖੇਤਾਂ ‘ਚ ਉਤਾਰਿਆ

ਸ਼ੁੱਕਰਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਏਅਰ ਫੋਰਸ ਦੇ ਇੱਕ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਹੈਲੀਕਾਪਟਰ ਨੇ...

ਅੰਮ੍ਰਿਤਸਰ ਪੁਲਿਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਪਾਕਿ ਬੈਠੇ ਤਸਕਰ ਨਾਲ ਸਿੱਧੇ ਸੰਪਰਕ

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਪਾਕਿਸਤਾਨ ਵਿੱਚ ਕੰਮ ਕਰ ਰਹੇ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ...

ਕਮਲ ਕੌਰ ‘ਭਾਬੀ’ ਮੌਤ ਮਾਮਲੇ ‘ਚ ਵੱਡਾ ਐਕਸ਼ਨ, ਦੋ ਗ੍ਰਿਫਤਾਰ, ਸਾਹਮਣੇ ਆਈ ਕਤਲ ਦੀ ਵਜ੍ਹਾ

ਕਮਲ ਕੌਰ ਭਾਬੀ ਮੌਤ ਮਾਮਲੇ ‘ਚ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ 2 ਸਾਥੀਆਂ ਨੂੰ ਹਿਰਾਸਤ ‘ਚ...

ਪੰਜਾਬ ‘ਚ ਮੈਡੀਕਲ ਆਫੀਸਰ ਭਰਤੀ ਦਾ ਰਿਜ਼ਲਟ ਜਾਰੀ, 1000 ਅਹੁਦਿਆਂ ਲਈ ਹੋਇਆ ਸੀ ਪੇਪਰ

ਪੰਜਾਬ ਦੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 1000 ਮੈਡੀਕਲ ਅਫਸਰ...

ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਪੰਜਾਬੀਆਂ ਲਈ ਰਾਹਤ ਭਰੀ ਖਬਰ, ਮੀਂਹ ਨੂੰ ਲੈ ਕੇ ਆਈ ਵੱਡੀ ਅਪਡੇਟ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਦਿਨੋਂ-ਦਿਨ ਵੱਧ ਰਹੇ ਤਾਪਮਾਨ ਕਾਰਨ ਆਮ ਲੋਕਾਂ ਦਾ ਜੀਵਨ...

ਅਹਿਮਦਾਬਾਦ ਪਲੇਨ ਕ੍ਰੈਸ਼ : ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਵੀ ਸਨ ਜਹਾਜ਼ ‘ਚ ਸਵਾਰ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ। ਇਸ ਵਿੱਚ ਪੰਜਾਬ ਭਾਜਪਾ ਇੰਚਾਰਜ ਅਤੇ...

ਅਹਿਮਦਾਬਾਦ ਪਲੇਨ ਕ੍ਰੈਸ਼ : PM ਮੋਦੀ ਨੇ ਹਾਦਸੇ ‘ਤੇ ਜਤਾਇਆ ਦੁੱਖ, ਜਹਾਜ਼ ਦੇ ਯਾਤਰੀਆਂ ਦੀ ਆਈ List

ਗੁਜਰਾਤ ਵਿਚ ਅੱਜ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਏਅਰ ਇੰਡੀਆ ਦੀ ਯਾਤਰੀ ਉਡਾਣ AI-171 ਵੀਰਵਾਰ (12 ਜੂਨ) ਦੁਪਹਿਰ ਨੂੰ ਅਹਿਮਦਾਬਾਦ ਵਿੱਚ...

ਇੰਗਲੈਂਡ ’ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਅੰਤਿਮ ਰਸਮਾਂ ਲਈ ਪੰਜਾਬ ਲਿਆਂਦੀ ਗਈ ਦੇਹ

ਇੰਗਲੈਂਡ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ (45) ਪੁੱਤਰ ਤਰਸੇਮ...

ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਅਦਾਲਤ ‘ਚ ਹੋਈ ਸੁਣਵਾਈ, ਕੋਰਟ ਨੇ ਨਿੱਜੀ ਚੈਨਲ ਤੋਂ ਮੰਗਿਆ ਜਵਾਬ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ...

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪੰਜਾਬ ਤੋਂ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਏ ਕਈ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਮਾਰਨ ਦੀਆਂ ਕਈ ਰਿਪੋਰਟਾਂ ਹਨ। ਹਾਲ ਹੀ ਵਿੱਚ ਇੱਕ...

ਪਠਾਨਕੋਟ ‘ਚ ਪਤੀ ਵੱਲੋਂ ਪਤਨੀ ਦਾ ਕ.ਤ/ਲ, 3 ਬੱਚਿਆਂ ਦੀ ਮਾਂ ਸੀ ਮ੍ਰਿਤਕਾ, ਪੁਲਿਸ ਦੀ ਗ੍ਰਿਫ਼ਤ ‘ਚ ਮੁਲਜ਼ਮ ਪਤੀ

ਪੰਜਾਬ ਦੇ ਪਠਾਨਕੋਟ ਤੋਂ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ...

ਬਠਿੰਡਾ : Instagram ‘ਤੇ Viral ਕਮਲ ਕੌਰ ਭਾਬੀ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਦੇਹ

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ...

ਸਿੱਧੂ ਮੂਸੇਵਾਲਾ ਦਾ ‘ਬਰਥਡੇ’, ਮਾਪਿਆਂ ਨੇ ਕੱਟਿਆ ਕੇਕ, 3 ਗਾਣੇ ਰਿਲੀਜ਼, ਕੁਝ ਹੀ ਘੰਟਿਆਂ ‘ਚ ਲੱਖਾਂ ਵਿਊਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਧਵਾਰ ਨੂੰ ਜਨਮਦਿਨ ਸੀ। ਮੂਸੇਵਾਲਾ ਦੇ ਜਨਮਦਿਨ ‘ਤੇ, ਉਸ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ...

CM ਮਾਨ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਨਵੇਂ ਸਪੋਰਟਸ ਹੱਬ ਦਾ ਤੋਹਫਾ, ਅੰਮ੍ਰਿਤਸਰ ਲਈ ਵੀ ਕੀਤਾ ਐਲਾਨ

ਜਲੰਧਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਲਟਨ ਪਾਰਕ ਪਹੁੰਚੇ ਅਤੇ ਸੂਬੇ ਨੂੰ...

ਕੈਨੇਡਾ ‘ਚ ਵਰਕ ਪਰਮਿਟ ਦੇ ਨਿਯਮਾਂ ‘ਚ ਹੋਇਆ ਬਦਲਾਅ, ਪੰਜਾਬੀਆਂ ਨੂੰ ਹੋਵੇਗਾ ਸਭ ਤੋਂ ਵੱਧ ਫਾਇਦਾ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਸਰਕਾਰ ਨੇ ਅੰਤਰਰਾਸ਼ਟਰੀ ਕਾਮਿਆਂ ਲਈ ਵਰਕ ਪਰਮਿਟ ਨਿਯਮਾਂ ਵਿੱਚ ਬਦਲਾਅ ਕੀਤਾ...

MrBeast ਹੁਣ ਬੋਲੇਗਾ ਪੰਜਾਬੀ! ਜੱਗੀ ਰਾਜਗੜ੍ਹ ਨੂੰ ਮਿਲਿਆ ਦੁਨੀਆ ਦੇ ਸਭ ਤੋਂ ਵੱਡੇ ਯੂਟਿਊਬਰ ਦਾ ਆਫਰ

ਹੁਣ ਦੁਨੀਆ ਦੇ ਸਭ ਤੋਂ ਵੱਡੇ ਯੂਟਿਊਬਰ ਅਤੇ ਬਿਜ਼ਨੈੱਸਮੈਨ ਮਿਸਟਰ ਬੀਸਟ ਦੀਆਂ ਵੀਡੀਓਜ਼ ਪੰਜਾਬੀ ਵਿਚ ਵੀ ਸੁਣਨ ਨੂੰ ਮਿਲਣਗੀਆਂ। ਇਸ ਲਈ...

ਪੰਜਾਬ ਸਰਕਾਰ ਨੇ HDFC ਨਾਲ ਤੋੜੇ ਸਾਰੇ ਸਬੰਧ, ਬੈਂਕ ਨਾਲ ਨਹੀਂ ਹੋਵੇਗਾ ਕੋਈ ਸਰਕਾਰੀ ਲੈਣ-ਦੇਣ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ HDFC ਬੈਂਕ ਨਾਲ ਸਾਰੇ ਸਬੰਧ ਤੋੜ ਦਿੱਤੇ ਹਨ ਤੇ ਉਸ ਨੂੰ...

ਪਠਾਨਕੋਟ ਦੇ ਪਿੰਡ ‘ਚ ਇੱਕ ਪਲਾਟ ‘ਚੋਂ ਮਿਲੀ ਬੰ.ਬਨੁ/ਮਾ ਚੀਜ਼, ਇਲਾਕੇ ‘ਚ ਫੈਲੀ ਦਹਿਸ਼ਤ

ਮੰਗਲਵਾਰ ਨੂੰ ਪਠਾਨਕੋਟ ਦੇ ਮਲਿਕਪੁਰ ਪਿੰਡ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਬੰਬ ਵਰਗੀ ਸ਼ੱਕੀ ਚੀਜ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ...

ਅੱਜ ਜਨਮਦਿਨ ਮੌਕੇ ਮੂਸੇਵਾਲਾ ਦੇ ਫੈਨਜ਼ ਨੂੰ ਮਿਲੇਗਾ ਤੋਹਫਾ, ਸਿੱਧੂ ਦੇ 3 ਨਵੇਂ ਗੀਤ ਹੋਣਗੇ ਰਿਲੀਜ਼

ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਨੂੰ ਲੈ...

ਕਰਨਲ ਬਾਠ ਕੁੱਟਮਾਰ ਮਾਮਲਾ : SIT ਪਹੁੰਚੀ ਪਟਿਆਲਾ, ਢਾਬੇ ‘ਤੇ ਸਟਾਫ ਤੋਂ ਕੀਤੀ ਪੁੱਛਗਿੱਛ

ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹਮਲੇ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਮੰਗਲਵਾਰ ਨੂੰ ਪਟਿਆਲਾ ਪਹੁੰਚੀ। ਐਸਆਈਟੀ ਪਟਿਆਲਾ ਦੇ...

ਅੰਮ੍ਰਿਤਸਰ ‘ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 4.5 ਕਿਲੋ ਹੈਰੋਇਨ ਤੇ ਸਾਢੇ 8 ਲੱਖ ਦੀ ਡਰੱਗ ਮਨੀ ਸਣੇ 6 ਕਾਬੂ

ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਵੱਡੇ ਬਦਮਾਸ਼ ਅਰਸ਼ਦੀਪ ਦੀ ਅਗਵਾਈ ਵਾਲੇ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਨਾਰਕੋ-ਹਵਾਲਾ...

ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਫਿਰ ਲੱਗਣਗੀਆਂ ਰੌਣਕਾਂ! ਪਹਿਲੀ ਵਾਰ ਖੇਡੇ ਜਾਣਗੇ ਇੰਟਰਨੈਸ਼ਨਲ ਮੈਚ

ਸਾਲ 2025 ਵਿੱਚ ਇੰਡੀਅਨ ਪ੍ਰੀਮੀਅਮ ਲੀਗ (IPL) ਮੈਚਾਂ ਤੋਂ ਬਾਅਦ, ਹੁਣ ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਵਿੱਚ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ...

ਪਟਿਆਲਾ : ਘਰ ‘ਚ ਰੋਟੀ ਪਕਾਉਣ ਆਈ ਔਰਤ ਦੀ ਸ਼ੱਕੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਪਟਿਆਲਾ ਵਿਚ ਘਰਾਂ ਵਿਚ ਕੁਕਿੰਗ ਦਾ ਕੰਮ ਕਰਨ ਵਾਲੀ ਇੱਕ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਗੁਰਮਤ...

ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’, ਗੁੱਸੇ ‘ਚ ਪੁੱਤਰ ਨੇ ਉਤਾਰਿਆ ਮੌਤ ਦੇ ਘਾਟ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ...

ਗੁਰਪ੍ਰੀਤ ਸਿੰਘ ਮਿੰਟੂ ਦਾ ਫੇਸਬੁੱਕ ਪੇਜ ਰਿਕਵਰ, ‘ਮਨੁੱਖਤਾ ਦੀ ਸੇਵਾ’ ਦੇ ਪੇਜ ਹੋਏ ਵੈਰੀਫਾਈ– ਰੁਧਰਾਹ ਗੌਰਵ ਵਲੋਂ ਨਿਸੁਆਰਥ ਸੇਵਾ

ਹਾਲ ਹੀ ਵਿੱਚ ਸਮਾਜ ਸੇਵੀ ਸੰਸਥਾ ‘ਮਨੁੱਖਤਾ ਦੀ ਸੇਵਾ’ ਦੇ ਸੰਸਥਾਪਕ ਗੁਰਪ੍ਰੀਤ ਮਿੰਟੂ ਜੀ ਦਾ ਫੇਸਬੁੱਕ ਪੇਜ ਹੈਕ ਹੋ ਗਏ ਜਿਸ ਨੂੰ...

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਬਲਕੌਰ ਸਿੰਘ ਨੇ ਚੁੱਕਿਆ ਵੱਡਾ ਕਦਮ

11 ਜੂਨ ਨੂੰ ਮੁੰਬਈ ਦੇ ਜੁਹੂ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ‘ਤੇ ਆਧਾਰਿਤ ਇੱਕ ਡਾਕਿਊਮੈਂਟਰੀ ਫਿਲਮ...

ਹੁਣ ਪੰਜਾਬ ‘ਚ ਇੰਡਸਟਰੀ ਲਾਉਣੀ ਹੋਵੇਗੀ ਆਸਾਨ, CM ਮਾਨ ਤੇ ਕੇਜਰੀਵਾਲ ਨੇ Fast Track ਪੋਰਟਲ ਕੀਤਾ ਲਾਂਚ

ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਵੱਡੀਆਂ ਕੰਪਨੀਆਂ ਨੂੰ ਲਿਆਉਣ ਲਈ ਅੱਜ ਫਾਸਟ ਟਰੈਕ ਪੰਜਾਬ ਪੋਰਟਲ ਦੀ...

ਗੁਰਦਾਸ ਮਾਨ ਦੇ ਭਰਾ ਦਾ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ, CM ਮਾਨ ਸਣੇ ਪਹੁੰਚੇ ਕਈ ਆਗੂ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਸਨੇ ਮੋਹਾਲੀ ਦੇ...

ਨੌਜਵਾਨ ਨੇ ਸਰਹਿੰਦ ਭਾਖੜਾ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

ਫਤਹਿਗੜ੍ਹ ਸਾਹਿਬ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...

ਬੱਚਿਆਂ ਨੂੰ ਗੈਰ-ਕਾਨੂੰਨੀ ਗੋਦ ਲੈਣ ‘ਤੇ ਲੱਗੇਗੀ ਰੋਕ, ਮਾਨ ਸਰਕਾਰ ਨੇ ਦਿੱਤੀਆਂ ਸਖਤ ਹਿਦਾਇਤਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ...

ਗੁਰਦਾਸ ਮਾਨ ਨੂੰ ਵੱਡਾ ਸਦਮਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦਿਹਾਂਤ

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੀਤਕਾਰ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦਾ ਛੋਟਾ ਭਰਾ ਗੁਰਪੰਥ ਮਾਨ ਦਾ...

ਪੰਜਾਬ ‘ਚ ਵਧਿਆ ਗਰਮੀ ਦਾ ਪ੍ਰਕੋਪ, ਇੰਨੇ ਦਿਨਾਂ ਮਗਰੋਂ ਮਿਲੇਗੀ ਰਾਹਤ, ਮੀਂਹ ਨੂੰ ਲੈ ਕੇ ਆਈ ਅਪਡੇਟ

ਪੰਜਾਬ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹਨ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਪੰਜਾਬ ਦੇ...

ਪੰਜਾਬ ਕਾਂਗਰਸ ਵੱਲੋਂ 117 ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ, 2027 ਵਿਧਾਨ ਸਭਾ ਚੋਣਾਂ ਦੀ ਤਿਆਰੀ!

ਪੰਜਾਬ ਕਾਂਗਰਸ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲੇ ਪੜਾਅ ਵਿੱਚ 117 ਵਿਧਾਨ ਸਭਾ...

ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸੁਆਗਤ

ਦੋ ਵਾਰ ਵਿਧਾਇਕ ਰਹਿ ਚੁੱਕੇ ਅਨਿਲ ਜੋਸ਼ੀ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ...

Youtuber ਜਸਬੀਰ ਸਿੰਘ ਨੂੰ ਲੈ ਕੇ ਵੱਡੀ ਅਪਡੇਟ, ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ (9 ਜੂਨ) ਨੂੰ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਬਠਿੰਡਾ ਦਾ DSP ਸਸਪੈਂਡ, ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਸ਼ੱਕ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ...

ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਅਰੂਮ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਅੰਮ੍ਰਿਤਸਰ ਦੇ ਵਪਾਰਕ ਹਿੱਸੇ ਪੁਤਲੀਘਰ ਵਿੱਚ ਅੱਜ ਸਵੇਰੇ ਇੱਕ ਕਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ...

Youtuber ਜਸਬੀਰ ਸਿੰਘ ਦੀ ਅੱਜ ਮੁੜ ਕੋਰਟ ‘ਚ ਹੋਵੇਗੀ ਪੇਸ਼ੀ, ਜਾਸੂਸੀ ਦੇ ਦੋਸ਼ ‘ਚ ਕੀਤਾ ਗਿਆ ਹੈ ਗ੍ਰਿਫ਼ਤਾਰ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਿਲ ਨੂੰ ਅੱਜ (9 ਜੂਨ)...

ਜਲੰਧਰ ‘ਚ ਹੋਇਆ ਭਿਆਨਕ ਐਕਸੀਡੈਂਟ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ

ਜਲੰਧਰ ਦੇ ਗੁਰਾਇਆ ਨੇੜੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਉਹ ਬਾਈਕ ‘ਤੇ ਸਵਾਰ ਸਨ ਅਤੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ...

ਹਰੀਨੌ ਕਤਲ ਮਾਮਲਾ, ਫਰੀਦਕੋਟ ਪੁਲਿਸ ਨੇ MP ਅੰਮ੍ਰਿਤਪਾਲ ਦੀ ‘TINDER’ ਤੋਂ ਮੰਗੀ ਜਾਣਕਾਰੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਪੁਲਿਸ ਨੇ...

ਅੰਮ੍ਰਿਤਸਰ ‘ਚ ਪੇਂਟ ਦੀ ਫੈਕਟਰੀ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਜੂਦ, 3 ਮੌਤਾਂ ਦੀ ਖਬਰ

ਐਤਵਾਰ ਨੂੰ ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਵਿੱਚ ਇੱਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ...

ਕੁਲਫੀ ਵਿਚੋਂ ਨਿਕਲੀ ਮਰੀ ਹੋਈ ਛਿਪਕਲੀ, ਬੱਚੇ ਨੇ ਰੇਹੜੀ ਵਾਲੇ ਤੋਂ ਖਰੀਦੀ ਸੀ ਚੋਕੋਬਾਰ

ਗਰਮੀਆਂ ਦੇ ਮੌਸਮ ਵਿੱਚ ਹਰ ਕੋਈ ਆਈਸਕ੍ਰੀਮ ਅਤੇ ਕੁਲਫੀ ਖਾਣ ਦਾ ਸ਼ੌਕੀਨ ਹੈ। ਜ਼ਿਆਦਾਤਰ ਬੱਚੇ ਆਈਸਕ੍ਰੀਮ ‘ਤੇ ਜ਼ੋਰ ਦਿੰਦੇ ਹਨ।...

ਸਰਕਾਰੀ ਬੱਸਾਂ ‘ਚ ਔਰਤਾਂ ਦੇ ਮੁਫ਼ਤ ਸਫਰ ਨੂੰ ਲੈ ਕੇ ਮੰਤਰੀ ਭੁੱਲਰ ਦਾ ਵੱਡਾ ਬਿਆਨ, ਦੱਸਿਆ ਸਰਕਾਰ ਦਾ ਫੈਸਲਾ

ਸੂਬੇ ਵਿਚ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਸਫਰ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ...

ਭਾਖੜਾ ਡੈਮ ਤੇ ਪਾਣੀਆਂ ਦਾ ਮੁੱਦੇ ‘ਤੇ ਪੰਜਾਬ ਨੂੰ ਝਟਕਾ, ਹਾਈਕੋਰਟ ਵੱਲੋਂ ਮੁੜ ਵਿਚਾਰ ਪਟੀਸ਼ਨ ਰੱਦ

ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਆ ਗਏ ਹਨ। ਅਦਾਲਤ...

ਮੂਸੇਵਾਲਾ ‘ਤੇ ਬਣੀ ਡਾਕਿਊਮੈਂਟਰੀ ‘ਤੇ ਰੋਕ ਲਾਉਣ ਦੀ ਮੰਗ, ਪਿਤਾ ਬਲਕੌਰ ਸਿੰਘ ਨੇ DGP ਨੂੰ ਦਿੱਤੀ ਸ਼ਿਕਾਇਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣਾਈ ਜਾ ਰਹੀ ਬੀਬੀਸੀ ਵਰਲਡ ਸਰਵਿਸ ਦੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।...

CM ਮਾਨ ਅੱਜ ਅੰਮ੍ਰਿਤਸਰ ‘ਚ, ਲਾਭਪਾਤਰੀਆਂ ਨੂੰ ਵੰਡਣਗੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਆ ਰਹੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡੀ ਖ਼ਬਰ, ਆਧਾਰ ਕਾਰਡ ਹੋਣਗੇ ਬੰਦ!

ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਦਾ ਲਾਭ ਲੈ ਰਹੀਆਂ ਲਗਭਗ 1 ਕਰੋੜ 40 ਲੱਖ ਔਰਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਤਾ...

Youtuber ਜਸਬੀਰ ਸਿੰਘ ਦੀ ਕੋਰਟ ‘ਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 2 ਹੋਰ ਦਿਨਾਂ ਦਾ ਰਿਮਾਂਡ

ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਸਿੰਘ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ। ਜਸਬੀਰ ਸਿੰਘ ਨੂੰ ਸਟੇਟ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਲਾਗੂ ਹੋਈਆਂ ਸਖ਼ਤ ਪਾਬੰਦੀਆਂ, ਮੂੰਹ ਢੱਕਣ ‘ਤੇ ਵੀ ਲੱਗੀ ਰੋਕ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਾਬੰਦੀਆਂ ਦੇ ਵੱਖ-ਵੱਖ ਹੁਕਮ ਜਾਰੀ ਕੀਤੇ...

ਫਿਰੋਜ਼ਪੁਰ : ਨੌਜਵਾਨ ਨੂੰ ਗੋਲੀ ਮਾਰਨ ਵਾਲਿਆਂ ਦਾ ਪੁਲਿਸ ਵੱਲੋਂ ਐਨਕਾਊਂਟਰ, 3 ਬਦਮਾਸ਼ ਫੱਟੜ

ਫਿਰੋਜ਼ਪੁਰ ਵਿੱਚ ਆਸ਼ੂ ਮੋਂਗਾ ਕਤਲ ਕਾਂਡ ਦੇ ਤਿੰਨ ਹੋਰ ਮੁਲਜ਼ਮ ਪੁਲਿਸ ਐਨਕਾਊਂਟਰ ਵਿਚ ਜ਼ਖਮੀ ਹੋ ਗਏ। ਪੰਜਾਬ ਪੁਲਿਸ ਅਤੇ ਕਾਊਂਟਰ...

ਅਮਰੀਕੀ ਸਾਂਸਦ Mary Miller ਨੇ ਪਾਈ ਵਿਵਾਦਿਤ ਪੋਸਟ, ਸਿੱਖ ਪਾਠੀ ਨੂੰ ਦੱਸਿਆ ਮੁਸਲਮਾਨ!

ਰਿਪਬਲਿਕਨ ਅਮਰੀਕੀ ਸਾਂਸਦ ਮੈਰੀ ਮਿਲਰ ਕਾਂਗਰਸ ਵਿੱਚ ਪ੍ਰਾਰਥਨਾ ਸਭਾ ਦੀ ਅਗਵਾਈ ਕਰ ਰਹੇ ਸਿੱਖ ਪਾਠੀ ਨੂੰ “ਮੁਸਲਮਾਨ” ਕਹਿ ਕੇ...

PU ਦੀ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਨਹੀਂ ਵਧਣਗੀਆਂ ਫੀਸਾਂ, ਦਿੱਤੀ ਇੱਕ ਹੋਰ ਛੋਟ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਨੇ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਯੂਨੀਵਰਸਿਟੀ ਨੇ ਆਪਣੀਆਂ...

ਬਾਬਾ ਸਿੱਦਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ ਤੋਂ ਗ੍ਰਿਫ਼ਤਾਰ! ਪਾਕਿਸਤਾਨੀ Don ਨਾਲ ਜੁੜੇ ਤਾਰ

ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕੇਸ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ ਨੂੰ ਕੈਨੇਡਾ ਦੀ ਸਰੀ ਪੁਲਿਸ ਨੇ...

ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਅਫ਼ਸਰ ‘ਤੇ ਡਿੱਗੀ ਗਾਜ, SSP ਵਿਜੀਲੈਂਸ ਨੂੰ ਕੀਤਾ ਗਿਆ ਸਸਪੈਂਡ

ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ...

ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਵਿਜ਼ੀਲੈਂਸ ਵੱਲੋਂ ਸੰਮਨ ਕੀਤਾ ਗਿਆ ਜਾਰੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ...

ਪੰਜਾਬ ਦੀਆਂ 4 ਧੀਆਂ ਫੌਜ ‘ਚ ਬਣਨਗੀਆਂ ਅਫਸਰ, ਚੁਣੀਆਂ ਗਈਆਂ ਅਕੈਡਮੀ ਟ੍ਰੇਨਿੰਗ ਲਈ

ਪੰਜਾਬ ਦੀਆਂ ਚਾਰ ਧੀਆਂ ਫੌਜ ਵਿੱਚ ਅਫਸਰ ਬਣਨਗੀਆਂ। ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ...

ਹਰਿਆਣਾ : ਸਰਕਾਰੀ ITI ‘ਚ CM ਫਲਾਇੰਗ ਦੀ ਰੇਡ, ਹਾਜ਼ਰੀ ਲਾ ਕੇ ਗਾਇਬ ਮਿਲੇ ਮੁਲਾਜ਼ਮ

ਸੀਐਮ ਫਲਾਇੰਗ ਨੇ ਜੀਂਦ ਦੇ ਕੈਥਲ ਰੋਡ ‘ਤੇ ਸਥਿਤ ਸਰਕਾਰੀ ਆਈਟੀਆਈ ‘ਤੇ ਛਾਪਾ ਮਾਰਿਆ। ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਅਧਿਆਪਕ...

ਪਠਾਨਕੋਟ ‘ਚ ਵਾਪਰਿਆ ਹਾਦਸਾ, ਟੁੱਟੀ ਸੜਕ ਕਰਕੇ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਫੱਟੜ

ਵੀਰਵਾਰ ਨੂੰ ਪਠਾਨਕੋਟ ਦੇ ਭੋਆ ਹਲਕੇ ਅਧੀਨ ਆਉਂਦੇ ਤਾਰਾਗੜ੍ਹ ਨੇੜੇ ਪਿੰਡ ਜਾਨੀਚੱਕ ਵਿੱਚ ਯਾਤਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਪਲਟ ਗਈ।...

ਮੋਗਾ : ਹਰਨੀਆ ਦੇ ਆਪ੍ਰੇਸ਼ਨ ਮਗਰੋਂ ਔਰਤ ਦੀ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਲਾਪਰਵਾਹੀ ਦੇ ਦੋਸ਼

ਮੋਗਾ ਸਿਵਲ ਹਸਪਤਾਲ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰਦੇ ਹੋਏ ਹਸਪਤਾਲ ਪ੍ਰਸ਼ਾਸਨ ਵਿਰੁੱਧ...

ਗਰੀਬ ਪਰਿਵਾਰ ‘ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਕਮਰੇ ਦੀ ਡਿੱਗੀ ਛੱਤ, 3 ਸਾਲਾਂ ਬੱਚੀ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਭੰਗਚੜੀ ਵਿਖੇ ਇਕ ਗਰੀਬ ਪਰਿਵਾਰ ‘ਤੇ ਮੀਂਹ ਕਹਿਰ ਬਣ ਕੇ ਵਰ੍ਹਿਆ। ਮੀਂਹ ਕਾਰਨ ਘਰ ਦੀ ਛੱਤ ਅਚਾਨਕ...

CM ਸੁਰੱਖਿਆ ‘ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ, ਜੱਦੀ ਪਿੰਡ ਵਿਖੇ ਕੀਤਾ ਗਿਆ ਅੰਤਿਮ ਸਸਕਾਰ

ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ASI ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ASI ਦੀ...

ਪੰਜਾਬ ਕਿੰਗਜ਼ ਦੀ ਹਾਰ ‘ਤੇ ਭੜਕੇ ਯੋਗਰਾਜ ਸਿੰਘ, ਕਿਹਾ- ਸਿਰਫ਼ ਕਪਤਾਨ ਸ਼੍ਰੇਅਸ ਅਈਅਰ ਹਾਰ ਲਈ ਜ਼ਿੰਮੇਵਾਰ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਫਾਈਨਲ ਮੈਚ ਵਿੱਚ, ਰਾਇਲ ਚੈਲੇਂਜਰਜ਼ ਬੰਗਲੌਰ (RCB) ਨੇ ਪੰਜਾਬ ਕਿੰਗਜ਼ (PBKS) ਨੂੰ 6 ਦੌੜਾਂ ਨਾਲ ਹਰਾ ਕੇ ਟਰਾਫੀ...

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਕਰ ਰਹੇ ਗੱਲਬਾਤ, ਮੰਤਰੀ ਖੁੱਡੀਆਂ ਵੀ ਮੌਜੂਦ

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ...

ਬਠਿੰਡਾ ਦੇ ਹੋਟਲ ਵਿਚ ਧੜੱਲੇ ਨਾਲ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਮਾਰੀ ਰੇਡ

ਬਠਿੰਡਾ ਦੇ ਤਲਵੰਡੀ ਸਾਬੋ ਵਿਚ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਇੱਕ ਹੋਟਲ ਵਿਚ ਰੇਡ ਮਾਰੀ ਜਿਥੇ ਦੇਹ ਵਪਾਰ...

ਅੱਖਾਂ ਨੂੰ Healthy ਬਣਾਉਣ ਲਈ ਕਰੋ ਇਹ 3 ਯੋਗ ਆਸਣ, ਬੁਢਾਪੇ ‘ਚ ਵੀ ਨਹੀਂ ਲੱਗਣਗੀਆਂ ਐਨਕਾਂ

ਅੱਜ ਕੱਲ੍ਹ ਗਲਤ ਖਾਣ-ਪੀਣ ਦੀਆਂ ਆਦਤਾਂ, ਮੋਬਾਈਲ ਅਤੇ ਕੰਪਿਊਟਰ ਨਾਲ ਵਧਦਾ ਸਕ੍ਰੀਨ ਟਾਈਮ, ਹਰ ਉਮਰ ਦੇ ਲੋਕਾਂ ਦੀ ਨਜ਼ਰ ਨੂੰ ਕਮਜ਼ੋਰ ਕਰ...

ਨਸ਼ਿਆਂ ਨੂੰ ਲੈ ਕੇ DGP ਯਾਦਵ ਨੇ ਵੱਡੇ ਪੁਲਿਸ ਅਫਸਰਾਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਪੰਜਾਬ ਵਿਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਅੱਜ ਸਪੈਸ਼ਲ਼ ਡੀਜੀਪੀ, ਏਡੀਜੀਪੀ, ਆਈਜੀਪੀ, ਡੀਆਈਜੀ ਅਤੇ ਸਾਰੇ ਐਸਐਸਪੀ/ਸੀਪੀ...

ਘਰੇਲੂ ਕਲੇਸ਼ ਬਣਿਆ ਜਾਨਲੇਵਾ, ਸੇਵਾਮੁਕਤ ਫ਼ੌਜੀ ਨੇ ਚਲਾਈਆਂ ਗੋਲੀਆਂ, ਪੁੱਤ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਦੋਰਾਹਾ ਨੇੜੇ ਪਿੰਡ ਬੁਆਣੀ ਵਿੱਚ ਇੱਕ ਸੇਵਾਮੁਕਤ ਫ਼ੌਜੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਪੁੱਤਰ...

ਚੰਡੀਗੜ੍ਹ ‘ਚ ਪਹਿਲੀ ਵਾਰ ਜਬਰ ਜਨਾਹ-ਕਤਲ ਦੇ ਦੋਸ਼ੀ ਨੂੰ ਫਾਂਸੀ, ਅਦਾਲਤ ਦਾ ਸੁਣਾਇਆ ਫੈਸਲਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 8 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ...

Youtuber ਜਸਬੀਰ ਸਿੰਘ ਦੀ ਮੋਹਾਲੀ ਕੋਰਟ ‘ਚ ਪੇਸ਼ੀ, ਕੋਰਟ ਨੇ ਮੁਲਜ਼ਮ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਮੁਲਜ਼ਮ ਨੂੰ 3...

ਦੁਕਾਨਦਾਰਾਂ ਨੂੰ ਹੁਣ 8 ਘੰਟੇ ਤੋਂ ਵੱਧ ਕੰਮ ਕਰਵਾਉਣ ਦੇ ਦੇਣੇ ਪੈਣਗੇ ਪੈਸੇ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ

ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ...

ਅੰਮ੍ਰਿਤਸਰ ‘ਚ ਡਬਲ ਮਰਡਰ, ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਖ ਖਾਤਰ ਦੋ ਪਿਆਰ ਕਰਨ ਵਾਲੇ ਦਾ...