Tag: , , , ,

ਮਲੋਟ ‘ਚ ਗਾਇਕ R Nait ਦੇ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਚਾਨਕ ਡਿੱਗਿਆ ਟੈਂਟ

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੀ ਅਨਾਜ ਮੰਡੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਿੱਜੀ ਤੌਰ ‘ਤੇ ਕਰਵਾਏ ਗਏ ਕਿਸਾਨ ਮੇਲੇ ਦੇ ਦੂਜੇ ਦਿਨ ਇੱਕ...

ਪ੍ਰਸ਼ਾਸਨ ਵੱਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਸਾਰੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ...

ਮੰਦਭਾਗੀ ਖ਼ਬਰ: 2 ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਗਈ ਜਾਨ

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨਾਂ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ...

ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼

ਹਿਮਾਚਲ ਪ੍ਰਦੇਸ਼ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਤੇ ਸੈਂਸਰ ਬੋਰਡ ਨੇ ਆਪਣੀ ਕੈਂਚੀ...

ਪੰਜਾਬ ਵਾਸੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, ਅੱਜ ਤੋਂ ਬੱਸਾਂ ‘ਚ ਸਫ਼ਰ ਕਰਨਾ ਹੋਇਆ ਮਹਿੰਗਾ

ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਬੱਸਾਂ ਦਾ ਪ੍ਰਤੀ ਕਿਲੋਮੀਟਰ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਕਰ ਦਿੱਤਾ ਗਿਆ ਹੈ। ਇਸ...

ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਪਿਆਂ ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ...

ਫਿਰੋਜ਼ਪੁਰ ਟ੍ਰਿਪਲ ਮਰਡਰ ਮਾਮਲਾ : ਮਹਾਰਾਸ਼ਟਰ ਦੇ ਔਰੰਗਾਬਾਦ ਤੋਂ 7 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ ਦੇ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਘਟਨਾ ਵਿੱਚ ਸ਼ਾਮਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

ਕੀਰਤਪੁਰ ਸਾਹਿਬ ‘ਚ ਵੱਡਾ ਹਾਦਸਾ, ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ

ਕੀਰਤਪੁਰ ਸਾਹਿਬ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਆਕਸੀਜਨ ਗੈਸ ਦੇ ਸਿਲੰਡਰਾਂ ਨਾਲ ਭਰਿਆ ਟਰੱਕ ਪਲਟ ਗਿਆ। ਟਰੱਕ ਪਲਟਨ ਕਾਰਨ ਸਿਲੰਡਰਾਂ ਵਿੱਚ...

ਮੰਦਭਾਗੀ ਖਬਰ: 3 ਬੱਚਿਆਂ ਦੀ ਮਾਂ ਦੀ ਸੜਕ ਹਾਦਸੇ ਨੇ ਲਈ ਜਾਨ,ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਹੁਸ਼ਿਆਰਪੁਰ ਦੇ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਪਿੰਡ ਖਡਿਆਲਾ ਸੈਣੀਆਂ ਨੇੜੇ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਸਕੂਟਰੀ ਸਵਾਰ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਦੇ 4 ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਗਿਆ...

ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ, ਦੁਪਹਿਰ 2 ਵਜੇ ਚੰਡੀਗੜ੍ਹ ਤੋਂ ਧਰਨੇ ਦੀ ਹੋਵੇਗੀ ਸਮਾਪਤੀ

ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਜਾਰੀ ਧਰਨਾ ਪ੍ਰਦਰਸ਼ਨ ਕਿਸਾਨਾਂ ਵੱਲੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ...

ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਲੁੱਟ ਦੀ ਨੀਅਤ ਨਾਲ ਹਮਲਾ, ਹਮਲੇ ‘ਚ ਪਿਓ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਵਿਚ ਵੱਡੀ ਵਾਰਦਾਤ ਹੋਈ ਹੈ। ਜਿੱਥੇ ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਕੁਝ...

ਮੋਗਾ ‘ਚ ਤੇਜ਼ ਰਫਤਾਰ ਦਾ ਕਹਿਰ, ਕਾਰ ਦੀ ਟੱਕਰ ਨਾਲ ਬਾਈਕ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ

ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਜਾਨ ਲੈ ਲਈ।...

ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ ! ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗਿਆ ਹੈ। ਇਸ ਮਹੀਨੇ ਦੇ...

ਕੇਂਦਰੀ ਪੂਲ ‘ਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ MBBS ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ...

ਅਮਰੀਕਾ ਜਾਣ ਦੀ ਖੁਸ਼ੀ ‘ਚ ਚੱਲ ਰਹੀ ਸੀ ਪਾਰਟੀ, ਜਸ਼ਨ ਮਨਾਉਂਦੇ ਦੋਸਤਾਂ ਵੱਲੋਂ ਕੀਤੀ ਫਾਇਰਿੰਗ ‘ਚ ਨੌਜਵਾਨ ਦੀ ਮੌਤ

ਤਰਨਤਾਰਨ ਦੇ ਖਾਲੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਨੌਜਵਾਨ ਆਪਣੇ ਕੁਝ ਦੋਸਤਾਂ ਨਾਲ ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ...

ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ! ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਸਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ। ਜਿਸ...

ਪੰਜਾਬ ਜ਼ਿਮਨੀ ਚੋਣਾਂ : ਅਕਾਲੀ ਦਲ ਨੇ ਚੋਣ ਪ੍ਰਚਾਰ ਇੰਚਾਰਜਾਂ ਦਾ ਕੀਤਾ ਐਲਾਨ, ਇਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ...

ਮੰਦਭਾਗੀ ਖਬਰ : ਕੈਨੇਡਾ ‘ਚ ਫਗਵਾੜਾ ਦੇ ਨੌਜਵਾਨ ਦੀ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ, ਇਸਦੇ ਨਾਲ ਹੀ ਇਹਨਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ...

CM ਭਗਵੰਤ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਇਕ ਕੁਲਦੀਪ...

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਲਈ ਦੋਸਤ ਦੀ ਜਾਨ ! ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ ਦੇ ਸਮਾਣਾ ਤੋਂ ਪੰਜ ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਨੂੰ ਉਸਦੇ ਦੋਸਤਾਂ ਨੇ ਦੋ ਹਜ਼ਾਰ ਰੁਪਏ ਦੇ ਖਾਤਰ ਨਹਿਰ ਵਿੱਚ ਸੁੱਟ...

ਮੰਦਭਾਗੀ ਖਬਰ: ਕੈਨੇਡਾ ‘ਚ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਉੱਥੇ ਜਾ ਕੇ ਪਹਿਲਾਂ ਪੜ੍ਹਾਈ...

CM ਮਾਨ ਦਾ ਪੰਚਾਇਤੀ ਚੋਣਾਂ ‘ਤੇ ਵੱਡਾ ਬਿਆਨ, ਸਰਬਸੰਮਤੀ ਨਾਲ ਪੰਚਾਇਤ ਚੁਣਨ ‘ਤੇ ਪਿੰਡ ਨੂੰ ਮਿਲਣਗੇ 5 ਲੱਖ ਰੁਪਏ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ CM ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। CM ਮਾਨ ਨੇ...

ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਸਰਬਸੰਮਤੀ ਨਾਲ ਪਾਸ, ਹਟਾਈ 60 ਕਿਲੋ ਭਾਰ ਚੁੱਕਣ ਦੀ ਸ਼ਰਤ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਹ ਬਿੱਲ CM ਭਗਵੰਤ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ਾਂ ਤੋਂ ਪਹੁੰਚੇ ਸ਼ਰਧਾਲੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿੱਚ ਅੱਜ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ...

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਸਰਗਰਮ, ਕਈ ਸ਼ਹਿਰਾਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ।...

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, 4 ਮਤਿਆਂ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ। ਅੱਜ (ਬੁੱਧਵਾਰ) ਨੂੰ ਸੈਸ਼ਨ ਦੇ ਆਖਰੀ ਦਿਨ 4 ਪ੍ਰਸਤਾਵਾਂ ਨੂੰ...

CM ਮਾਨ ਨੇ ਵਿਧਾਨ ਸਭਾ ‘ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ...

ਪੰਜਾਬ ਨੂੰ ਅਕਤੂਬਰ ‘ਚ ਮਿਲਣਗੇ 400 ਮਾਹਿਰ ਡਾਕਟਰ, ਭਰਤੀ ਪ੍ਰਕਿਰਿਆ ਸ਼ੁਰੂ : ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਅੱਜ (ਮੰਗਲਵਾਰ) ਸ਼ੁਰੂ ਹੋ ਗਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ...

ਦੇਸ਼ ਦੀ ਰਾਖੀ ਕਰਦੇ ਪੰਜਾਬ ਦੇ ਪੁੱਤ ਨੇ ਪੀਤਾ ਸ਼ਹਾਦਤ ਦਾ ਜਾਮ, ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਹੋਇਆ ਸ਼ਹੀਦ

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਪੁੱਤ ਸ਼ਹਾਦਤ ਦਾ ਜਾਮ ਪੀ ਗਿਆ ਹੈ। ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ...

ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ

ਡੇਰਾ ਰਾਧਾ ਸੁਆਮੀ ਦੇ ਮੁਖੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਕੱਲ੍ਹ ਦੁਪਹਿਰ ਵੇਲੇ ਖਬਰ ਆਈ ਕਿ ਰਾਧਾ ਸੁਆਮੀ ਡੇਰਾ ਬਿਆਸ ਦੇ ਬਾਬਾ...

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਪੋਸਟਿੰਗ, ਇਸ ਵਿਭਾਗ ਦੀ ਦਿੱਤੀ ਗਈ ਜ਼ਿੰਮੇਵਾਰੀ

ਬਹਾਲੀ ਮਗਰੋਂ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਪੋਸਟਿੰਗ ਮਿਲ ਗਈ ਹੈ। IG ਪਰਮਰਾਜ ਸਿੰਘ ਨੂੰ ਨੀਤੀ ਅਤੇ ਨਿਯਮ ਵਿਭਾਗ ਦੀ ਜ਼ਿੰਮੇਵਾਰੀ...

ਕਿਸਾਨਾਂ ਨੂੰ ਚੰਡੀਗੜ੍ਹ ‘ਚ ਮਾਰਚ ਕਰਨ ਦੀ ਮਿਲੀ ਇਜਾਜ਼ਤ, ਮਟਕਾ ਚੌਂਕ ਤੱਕ ਜਾਣਗੇ ਇੰਨੇ ਹਜ਼ਾਰ ਕਿਸਾਨ

ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਇਹ ਸੰਘਰਸ਼ ਦੋ...

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਬੋਲੇ ਸਾਬਕਾ CM ਚੰਨੀ, ਕਿਹਾ- “SGPC ਦੀ ਇਜਾਜ਼ਤ ਤੋਂ ਬਿਨ੍ਹਾਂ ਫਿਲਮ…’

ਅਦਾਕਾਰਾ ਤੇ MP ਕੰਗਨਾ ਰਣੌਤ ਦਾ ਪਹਿਲਾਂ ਕਿਸਾਨਾਂ ਖਿਲਾਫ਼ ਬਿਆਨ ਤੇ ਫਿਰ ਐਮਰਜੈਂਸੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।...

ਮਾਛੀਵਾੜਾ ਸਾਹਿਬ ‘ਚ ਜਗਰਾਤੇ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌਤ

ਮਾਛੀਵਾੜਾ ਸਾਹਿਬ ਵਿਖੇ ਕ੍ਰਿਸ਼ਨਾ ਸੇਵਾ ਦਲ ਵੱਲੋਂ ਕਰਵਾਏ ਜਾ ਰਹੇ 22ਵੇਂ ਸਾਲਾਨਾ ਜਾਗਰਨ ਦੇ ਦੌਰਾਨ ਸਾਊਂਡ ਲਗਾਉਣ ਆਏ ਇੱਕ ਕਰਮਚਾਰੀ ਦੀ...

ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ (SC) ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ...

ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਸੈਸ਼ਨ ਅੱਜ ਤੋਂ, ਪੰਚਾਇਤੀ ਸੋਧ ਸਣੇ ਕਈ ਬਿੱਲ ਕਰਵਾਏ ਜਾਣਗੇ ਪਾਸ

ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ।...

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ...

CM ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !

ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ...

ਮੇਲੇ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਦੂਰੋਂ ਦੂਰੋਂ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ। ਅੱਜ ਸਵੇਰੇ...

ਪੰਜਾਬ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ ! 2 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ । ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ । ਮੌਸਮ ਵਿਭਾਗ ਵੱਲੋਂ...

ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ‘ਚ ਬਰਾਮਦ ਕੀਤਾ ਅਗਵਾ ਬੱਚਾ, ਪਠਾਨਕੋਟ ਪੁਲਿਸ ਜ਼ਿੰਦਾਬਾਦ ਦੇ ਲੱਗੇ ਨਾਅਰੇ

ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਸਥਿਤ ਸ਼ਾਹ ਕਾਲੋਨੀ ਤੋਂ ਸ਼ੁੱਕਰਵਾਰ ਦੁਪਹਿਰ ਇੱਕ ਕਾਰ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਬੱਚੇ ਨੂੰ ਅਗਵਾ...

ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ...

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ...

ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ...

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS...

ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ

ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਤਿੰਨ ਵੱਖ-ਵੱਖ...

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਹੋਈ ਘਰ ਵਾਪਸੀ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ...

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ​ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ...

ਮਾਣ ਵਾਲੀ ਗੱਲ: ਪੰਜਾਬ ਦੇ ਦੋ ਅਧਿਆਪਕਾਂ ਰਜਿੰਦਰ ਸਿੰਘ ਤੇ ਪੰਕਜ ਗੋਇਲ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ

ਭਾਰਤ ਸਰਕਾਰ ਵੱਲੋਂ ਪੰਜਾਬ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ...

ਜ਼ਮੀਨ ਐਕੁਆਇਰ ਮਾਮਲਾ : ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਅੱਜ ਮੁੱਖ ਸਕੱਤਰ ਪੰਜਾਬ ਨਾਲ ਹੋਵੇਗੀ ਮੀਟਿੰਗ

ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਮਾਣਯੋਗ ਮੁੱਖ ਸਕੱਤਰ ਪੰਜਾਬ ਨਾਲ...

ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ...

ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਸਰ ਕਰ ਕੇ ਬਣਾਇਆ ਰਿਕਾਰਡ, DGP ਨੇ ਕੀਤੀ ਸ਼ਲਾਘਾ

ਰੋਪੜ ਦੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਉਹ ਕਿਲੀਮੰਜਾਰੋ ਚੋਟੀ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਘੱਟ ਉਮਰ...

ਪੰਜਾਬ ’ਚ ਮੁੜ ਵਧਿਆ ਤਾਪਮਾਨ, ਭਲਕੇ ਤੋਂ ਬਦਲੇਗਾ ਮੌਸਮ ! ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਅੱਜ ਯਾਨੀ ਕਿ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,...

ਪਰਲ ਗਰੁੱਪ ਦੇ ਮਾਲਕ ਦਾ ਹੋਇਆ ਦਿਹਾਂਤ, ਨਿਰਮਲ ਸਿੰਘ ਭੰਗੂ ਨੇ ਦਿੱਲੀ ‘ਚ ਲਏ ਆਖਰੀ ਸਾਹ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ...

ਪੰਜਾਬ ‘ਚ ਸਰਕਾਰੀ ਮੁਲਾਜ਼ਮ ਨੇ ਜਿੱਤੀ 10 ਲੱਖ ਦੀ ਲਾਟਰੀ, ਮਿਠਾਈ ਲੈ ਕੇ ਘਰ ਪਹੁੰਚਿਆ ਲਾਟਰੀ ਏਜੰਟ

ਫਾਜ਼ਿਲਕਾ ‘ਚ ਫੂਡ ਸਪਲਾਈ ਵਿਭਾਗ ਦੇ ਇਕ ਮੁਲਾਜ਼ਮ ਦੀ 10 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਦੋਂ ਇਸ ਗੱਲ ਦਾ ਪਤਾ ਲਾਟਰੀ ਏਜੰਟ ਨੂੰ ਲੱਗਾ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਦੀ ਮਦਦ ਸਦਕਾ ਪਰਿਵਾਰ ਨੂੰ ਮਿਲਿਆ ਵਿਸ਼ੇਸ਼ ਵੀਜ਼ਾ

ਗੁਰਦਾਸਪੁਰ ਦੇ ਪਿੰਡ ਰੋੜਾਵਾਲੀ ਦੇ ਨੌਜਵਾਨ ਵਰਿੰਦਰ ਸਿੰਘ ਦੀ 14 ਜੁਲਾਈ ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਮੌਤ ਹੋ ਗਈ ਸੀ। ਵਰਿੰਦਰ...

ਮੰਦਭਾਗੀ ਖਬਰ : ਗੁਰਦਾਸਪੁਰ ਦੇ ਨੌਜਵਾਨ ਦੀ ਸਾਉਦੀ ਅਰਬ ਚ ਸੜਕ ਹਾਦਸੇ ‘ਚ ਹੋਈ ਮੌਤ

ਵਿਦੇਸ਼ਾਂ ਵਿੱਚ ਸੜਕ ਹਾਦਸਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਅਕਸਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ...

2 ਭੈਣਾਂ ਦਾ ਇਕਲੌਤਾ ਭਰਾ ਸਾਊਥ ਕੋਰੀਆ ‘ਚ ਲਾਪਤਾ, ਪਰਿਵਾਰ ਨੇ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ

ਪੰਜਾਬ ਦੇ ਮਾਛੀਵਾੜਾ ਸਾਹਿਬ ਨੇੜੇਲੇ ਪਿੰਡ ਮਾਛੀਵਾੜਾ ਖਾਮ ਦੇ ਨਿਵਾਸੀ ਰਾਕੇਸ਼ ਕੁਮਾਰ ਦਾ ਨੌਜਵਾਨ ਪੁੱਤਰ ਅਕਾਸ਼ਦੀਪ ਜੋ ਕਿ ਸਾਊਥ ਕੋਰੀਆ...

ਵੱਡੀ ਖਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ...

ਕਰਜ਼ੇ ਨੇ ਉਜਾੜਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਬੱਚੇ ਸਣੇ ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਘੁੰਗਰਾਣਾ ਲੁਧਿਆਣਾ-ਧੂਰੀ ਤੇਲਵੇ ਲਾਈਨ ਦੇ ਨੇੜੇ ਇੱਕ ਪਰਿਵਾਰ ਨੇ ਟ੍ਰੇਨ ਅੱਗੇ ਛਾਲ ਲਗਾ ਕੇ ਆਪਣੀ ਜ਼ਿੰਦਗੀ ਖਤਮ ਕਰ...

ਮੰਦਭਾਗੀ ਖਬਰ: ਪੰਜਾਬੀ ਗਾਇਕ ਜਸਵਿੰਦਰ ਪੂਹਲੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਤਾਪਮਾਨ ‘ਚ ਵਾਧੇ ਦੇ ਆਸਾਰ, ਜਾਣੋ ਕਦੋਂ ਤੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸੁਸਤ ਪੈ ਗਿਆ ਹੈ। 25 ਅਗਸਤ ਤੱਕ ਪੰਜਾਬ ਵਿੱਚ ਬਾਰਿਸ਼ ਦੇ ਆਸਾਰ ਬਹੁਤ ਜ਼ਿਆਦਾ ਘੱਟ ਹਨ। ਇਸ ਦੌਰਾਨ ਸਿਰਫ਼...

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ...

ਜ਼ਮੀਨ-ਜਾਇਦਾਦ ਵੇਚ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਦਿੱਤੀ ਆਪਣੀ ਜਾਨ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸੁਸਤ ਹੁੰਦਾ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਪੂਰੇ ਹਫਤੇ ਬਾਰਿਸ਼ ਦੇ ਆਸਾਰ ਨਹੀਂ ਬਣ ਰਹੇ। ਕੁਝ...

2 ਤਕਨੀਕੀ ਯੂਨੀਵਰਸਿਟੀਆਂ ਨੂੰ ਮਿਲਣਗੇ ਰੈਗੂਲਰ VC, ਗਵਰਨਰ ਨੇ ਦਿੱਤੀ ਮਨਜ਼ੂਰੀ

ਸੂਬੇ ਦੀਆਂ ਜ਼ਿਆਦਾਤਰ ਯੂਨੀਵਰਸਿਟੀਆਂ ਨੂੰ ਚਲਾਉਣ ਵਾਲੇ ਐਡਹਾਕ ਵਾਈਸ-ਚਾਂਸਲਰ ਨੂੰ ਲੈ ਕੇ ਸਾਬਕਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ...

ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ

ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ...

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ, PSEB ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਇਸ ਸਬੰਧੀ ਬੋਰਡ ਵੱਲੋਂ ਇੱਕ...

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ...

ਤਰਨ ਤਾਰਨ ‘ਚ 3 ਭੈਣਾਂ ਦੇ ਇਕਲੋਤੇ ਭਰਾ ਦਾ ਕਤਲ, ਬਾਈਕ ਸਵਾਰ 2 ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਤੋਂ ਦਿਲ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਸਬਾ ਚੋਹਲਾ ਸਾਹਿਬ ਵਿਖੇ ਇੱਕ ਨੋਜਵਾਨ ਦਾ ਦਿਨ...

ਸਮਰਾਲਾ : ਲੋਹੇ ਦੀ ਪੌੜੀ ‘ਤੇ ਚੜ੍ਹਨ ਦੌਰਾਨ ਮਾਸੂਮ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਕਾਰਨ ਗਈ ਜਾਨ

ਸਮਰਾਲਾ ਦੇ ਸ੍ਰੀ ਗੁਰੂ ਅਰਜੁਨ ਦੇਵ ਕਲੋਨੀ ਦੇ ਕੋਲ ਰਹਿੰਦੇ ਇੱਕ 10 ਸਾਲਾ ਮਾਸੂਮ ਨਾਲ ਪੌੜੀ ‘ਤੇ ਚੜ੍ਹਨਾ ਦੌਰਾਨ ਦਰਦਨਾਕ ਅਣਹੋਣੀ...

ਪੰਜਾਬ ‘ਚ ਵਿਕ ਰਿਹਾ ਦੁੱਧ ਤੇ ਘਿਓ ਸ਼ੁੱਧ ਨਹੀਂ! ਸਰਕਾਰ ਦੀ ਜਾਂਚ ‘ਚ ਖੁਲਾਸਾ, ਸੈਂਪਲ ਹੋਏ ਫੇਲ੍ਹ

ਪੰਜਾਬ ਦੇ ਲੋਕਾਂ ਨੂੰ ਦੁੱਧ ਅਤੇ ਦੇਸੀ ਘਿਓ ਦੇ ਸੇਵਨ ਦੌਰਾਨ ਸਾਵਧਾਨੀ ਵਰਤਣ ਦੀ ਲੋੜ ਹੈ। ਦਰਅਸਲ ਪੰਜਾਬ ‘ਚ ਦੁਕਾਨਾਂ ‘ਤੇ ਖੁੱਲ੍ਹੇਆਮ...

ਪੰਜਾਬ ‘ਚ BJP ਨੇ ਮੈਂਬਰਸ਼ਿਪ ਮੁਹਿੰਮ ਦਾ ਕੀਤਾ ਆਗਾਜ਼, ਮੈਂਬਰਸ਼ਿਪ ਲਈ ਮਿਸਡ ਕਾਲ ਨੰਬਰ ਜਾਰੀ

ਜਲੰਧਰ ਪੱਛਮੀ ਜ਼ਿਮਨੀ ਚੋਣਾਂ ਦੇ ਬਾਅਦ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਵਿੱਚ ਭਾਜਪਾ ਦੇ ਨੇਤਾ ਇੱਕ ਵਾਰ ਫਿਰ ਐਕਟਿਵ ਹੋਏ ਹਨ। ਮੋਹਾਲੀ...

CM ਮਾਨ ਨੇ ਮੁੰਬਈ ‘ਚ ਵੱਡੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪੰਜਾਬ ਦੇ CM ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ। ਉਹ ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫ਼ਿਲਮੀ ਜਗਤ ਦੀਆਂ...

ਜਲੰਧਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਗਰ ਨਿਗਮ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ

ਜਲੰਧਰ ਵਿੱਚ ਦੇਰ ਰਾਤ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬੂਟਾ ਪਿੰਡ ਨੇੜੇ ਨਗਰ ਨਿਗਮ ਦੇ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ...

CM ਮਾਨ ਅੱਜ ਮੁੰਬਈ ‘ਚ ਵੱਡੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ, ਨਿਵੇਸ਼ ਕਰਨ ਲਈ ਦੇਣਗੇ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ। ਉਹ ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫ਼ਿਲਮੀ...

ਪੰਜਾਬ ‘ਚ ਹੁਣ ਡਰੋਨ ਰਾਹੀਂ ਲਗਾਏ ਜਾਣਗੇ ਪੌਦੇ, ਮੰਤਰੀ ਲਾਲਚੰਦ ਨੇ ਪਠਾਨਕੋਟ ‘ਚ ਸ਼ੁਰੂ ਕੀਤਾ ਪ੍ਰਾਜੈਕਟ

ਪੰਜਾਬ ਵਿੱਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਹੁਣ ਸੂਬੇ ਵਿੱਚ ਡਰੋਨ ਰਾਹੀਂ ਬੂਟੇ ਲਗਾਏ ਜਾਣਗੇ।...

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌ.ਤ

ਅੰਮ੍ਰਿਤਸਰ ਅੱਜ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਹਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ...

ਰੱਖੜੀ ਬੰਨ੍ਹਵਾਉਣ ਆ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਮੋਟਰਸਾਈਕਲ ਸਲਿੱਪ ਹੋਣ ਕਾਰਨ ਹੋਈ ਮੌਤ

ਭੈਣ-ਭਰਾਵਾਂ ਦੇ ਪਵਿੱਤਰ ਤਿਉਹਾਰ ਰੱਖੜੀ ਮੌਕੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਭੈਣਾਂ ਆਪਣੇ ਵੀਰੇ ਦੇ ਗੁੱਟ ’ਤੇ ਰੱਖੜੀ ਬੰਨ੍ਹਣ...

ਰੱਖੜੀ ਦਾ ਸਾਮਾਨ ਲੈਣ ਗਈਆਂ ਮਾਂ-ਧੀਆਂ ਨਾਲ ਵਾਪਰਿਆ ਸੜਕ ਹਾਦਸਾ, ਵੱਡੀ ਧੀ ਦੀ ਮੌਤ, ਮਾਂ ਤੇ ਛੋਟੀ ਧੀ ਜ਼ਖਮੀ

ਰੱਖੜੀ ਦੇ ਤਿਉਹਾਰ ਵਾਲੇ ਦਿਨ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਰੱਖੜੀ ਵਾਸਤੇ ਸਾਮਾਨ ਖਰੀਣ ਆਪਣੀਆਂ ਬੇਟੀਆਂ ਨਾਲ ਭਿਆਨਕ ਸੜਕ ਹਾਦਸਾ...

ਛੁੱਟੀ ਕੱਟਣ ਆਏ BSF ਦੇ ਜਵਾਨ ਦੀ ਹਾਰਟ ਅਟੈਕ ਕਾਰਨ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਪੰਜਾਬ ਦੇ ਮੋਗਾ ਜ਼ਿਲੇ ਦੇ ਇਕ BSF ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਸਿਪਾਹੀ ਰਾਜਸਥਾਨ ‘ਚ ਤਾਇਨਾਤ ਸੀ ਅਤੇ ਫਿਲਹਾਲ...

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਅੰਮ੍ਰਿਤਸਰ ਅੱਜ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਹਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ...

ਪੰਜਾਬ ‘ਚ ਭਲਕੇ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ, ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ

ਪੰਜਾਬ ਦੇ ਤਹਿਸੀਲਦਾਰਾਂ ਨੇ ਸੋਮਵਾਰ ਦੀ ਹੜਤਾਲ ਵਾਪਸ ਲੈ ਲਈ ਹੈ। ਇਹ ਫੈਸਲਾ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ...

CM ਮਾਨ ਅੱਜ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਕਰਨਗੇ ਸਨਮਾਨ, ਵੰਡੀ ਜਾਵੇਗੀ ਇਨਾਮੀ ਰਾਸ਼ੀ

ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ...

CM ਮਾਨ ਨੇ ਬਰਨਾਲਾ ‘ਚ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ‘ਤੇ ਬੰਨ੍ਹੀ ਰੱਖੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 19 ਅਗਸਤ ਨੂੰ ਸੱਦੀ ਡਾਕਟਰਾਂ ਤੇ ਨਰਸਾਂ ਦੀ ਮੀਟਿੰਗ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’...

ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌਤ

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ...

NIRF Ranking: PM ਮੋਦੀ ਦੇ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਕੀਤਾ ਸਾਕਾਰ – ਸਾਂਸਦ ਸਤਨਾਮ ਸਿੰਘ ਸੰਧੂ

ਰੈਂਕਿੰਗ ਅਤੇ ਪ੍ਰਮਾਣਨ ਉੱਚ ਸਿੱਖਿਆ ਸੰਸਥਾਵਾਦੁਆਰਾ ਪ੍ਰਦਾਨ ਕੀਤੇ ਸਿੱਖਿਆ ਪ੍ਰੋਗਰਾਮਾਂ ਦੀ ਗੁਣਵੱਤਾ ਦਾ ਮੂਲਾਂਕਣ ਕਰਨ ਲਈ...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦਰਅਸਲ, ਜਲੰਧਰ ਦਿਹਾਤੀ ਪੁਲਿਸ...

ਪੰਜਾਬ ਦੇ ਨਵ-ਨਿਯੁਕਤ ਸੂਚਨਾ ਕਮਿਸ਼ਨਰਾਂ ਨੇ ਸੰਭਾਲਿਆ ਅਹੁਦਾ, MP ਮੀਤ ਹੇਅਰ ਵੀ ਮੌਕੇ ‘ਤੇ ਰਹੇ ਮੌਜੂਦ

ਪੰਜਾਬ ਸਰਕਾਰ ਨੇ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਸੰਦੀਪ ਸਿੰਘ, ਵਰਿੰਦਰਜੀਤ ਸਿੰਘ ਅਤੇ ਡਾ: ਭੁਪਿੰਦਰ...

ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਹਥਿਆਰਾਂ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ...

ਪੰਜਾਬ ‘ਚ ਅੱਜ ਵੀ ਡਾਕਟਰਾਂ ਦੀ ਹੜਤਾਲ, ਸਰਕਾਰੀ ਹਸਪਤਾਲਾਂ ‘ਚ OPD ਬੰਦ ਤੇ ਐਮਰਜੈਂਸੀ ਸੇਵਾਵਾਂ ਜਾਰੀ

ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ...

ਵੱਡਾ ਫੇਰਬਦਲ ! ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ...

ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ...

ਖੰਨਾ ‘ਚ ਚੋਰਾਂ ਨੇ ਖੰਡਿਤ ਕੀਤਾ ਸ਼ਿਵਲਿੰਗ, ਮੰਦਰ ਦੀਆਂ ਮੂਰਤੀਆਂ ਤੋਂ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ

ਇੱਕ ਪਾਸੇ ਆਜ਼ਾਦੀ ਦਿਵਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ...

ਆਜ਼ਾਦੀ ਦਿਵਸ ਸਮਾਗਮ ‘ਚ ਪਰੇਡ ਦੌਰਾਨ ਬੇ.ਹੋ/ਸ਼ ਹੋਏ ਬੱਚੇ, ਮੌਕੇ ‘ਤੇ ਸੱਦਣੇ ਪਏ ਡਾਕਟਰ

ਅੰਮ੍ਰਿਤਸਰ ਜ਼ਿਲੇ ਦੇ ਬਾਬਾ ਬਕਾਲਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਕੁਝ ਬੱਚੇ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਏ। ਜਿਸ ਵਿੱਚ ਦੋ...

ਆਜ਼ਾਦੀ ਦਿਹਾੜੇ ਮੌਕੇ CM ਮਾਨ ਦਾ ਐਲਾਨ, ਪੰਜਾਬ ਪੁਲਿਸ ‘ਚ ਕੀਤੀਆਂ ਜਾਣਗੀਆਂ 10 ਹਜ਼ਾਰ ਭਰਤੀਆਂ

ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ।...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਚ ਕੁਝ ਦਿਨਾਂ ‘ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ। ਅੱਜ ਵੀਰਵਾਰ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ...

Carousel Posts