Tag: , ,

ਲੁਧਿਆਣਾ ‘ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਚੋਣ ਪ੍ਰਚਾਰ, ਪ੍ਰਗਟਾਇਆ ਜਿੱਤ ਦਾ ਭਰੋਸਾ

ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਪੰਜਾਬ...

ਸੰਗਰੂਰ ‘ਚ ਦਿੱਲੀ ਦੀ ਰਹਿਣ ਵਾਲੀ ਕੁੜੀ ਨੇ ਟ੍ਰੇਨ ਅੱਗੇ ਆ ਕੇ ਦਿੱਤੀ ਜਾ.ਨ, ਦੇ.ਹ ਲੈਣ ਪਹੁੰਚੇ ਪਰਿਵਾਰਕ ਮੈਂਬਰ

ਦਿੱਲੀ ਦੀ ਰਹਿਣ ਵਾਲੀ ਇੱਕ ਮੁਟਿਆਰ ਨੇ ਇੱਥੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ...

CBI ਨੇ 2 ਕਾਂਸਟੇਬਲਾਂ ਸਣੇ ASI ‘ਤੇ ਕੀਤਾ ਪਰਚਾ ਦਰਜ, ਪੁਲਿਸ ਥਾਣੇ ਦੇ ਬਾਥਰੂਮ ‘ਚੋਂ ਮਿਲੀ ਸੀ ਔਰਤ ਦੀ ਦੇ/ਹ

ਲੁਧਿਆਣਾ ਦੇ ਡੁਗਰੀ ਥਾਣੇ ਵਿਚ 2017 ਵਿਚ ਪੁਲਿਸ ਥਾਣੇ ਦੇ ਬਾਥਰੂਮ ਇਕ ਔਰਤ ਨੇ ਖੁਦਕੁਸ਼ੀ ਕਰ ਲਈ ਸੀ ਤਾਂ ਸੀਬੀਆਈ ਨੇ ਇਸ ‘ਤੇ ਵੱਡਾ ਐਕਸ਼ਨ ਲਿਆ...

CM ਮਾਨ ਤੇ ਸੁਖਬੀਰ ਬਾਦਲ ਨੇ ‘ਮਾਂ ਦਿਵਸ’ ਦੀਆਂ ਦਿੱਤੀਆਂ ਵਧਾਈਆਂ, ਮਾਵਾਂ ਦੀ ਲੰਬੀ ਉਮਰ ਦੀ ਕੀਤੀ ਕਾਮਨਾ

ਅੱਜ ਦੇਸ਼ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਵਿੱਚ ਮਾਂ ਨੂੰ ਹਮੇਸ਼ਾ ਹੀ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ। ਮਾਂ ਸਾਨੂੰ ਜੀਵਨ...

ਨ.ਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਮਿਲੀ ਕਾਮਯਾਬੀ, ਲਗਜ਼ਰੀ ਗੱਡੀਆਂ ਸਣੇ 84 ਲੱਖ ਦੀ ਡਰੱਗ ਮਨੀ ਬਰਾਮਦ

ਨਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। 48 ਕਿਲੋ ਹੈਰੋਇਨ ਮਾਮਲੇ ਦੀ ਅਗਲੀ ਕੜੀ ‘ਤੇ ਕਾਰਵਾਈ ਕਰਦੇ ਹੋਏ ਇਹ ਕਾਮਯਾਬੀ...

ਪੰਜਾਬ ‘ਚ ਮੁੜ ਕਰਵਟ ਲਵੇਗਾ ਮੌਸਮ, ਅਗਲੇ 3 ਦਿਨ ਪਵੇਗਾ ਮੀਂਹ ! ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

ਪੰਜਾਬ ਵਿੱਚ ਅੱਤ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ । ਅੱਤ ਦੀ ਗਰਮੀ ਪੈਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ...

ਖਰੜ ‘ਚ ਵੱਡੀ ਵਾ.ਰ.ਦਾਤ, ਫਲੈਟ ਦੇ ਬੰਦ ਕਮਰੇ ‘ਚੋਂ ਨੌਜਵਾਨ ਦੀ ਦੇ.ਹ ਬਰਾਮਦ

ਖਰੜ ਵਿੱਚ ਇੱਕ ਹੋਰ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਖਰੜ ਦੀ ਦਰਪਣ ਸਿਟੀ ਫਲੈਟ ਦੇ ਬੰਦ ਕਮਰੇ ਵਿੱਚੋਂ ਨੌਜਵਾਨ ਦੀ ਦੇਹ ਬਰਾਮਦ ਹੋਈ...

ਤਰਨਤਾਰਨ ‘ਚ ਸਕੂਲੋਂ ਛੁੱਟੀ ਲੈ ਕੇ ਗਈਆਂ 3 ਵਿਦਿਆਰਥਣਾਂ ਹੋਈਆਂ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਵਿਚ ਪੜ੍ਹਨ ਵਾਲੀਆਂ 3...

ਪਤਨੀ ਦਾ ਪਾਸਪੋਰਟ-ਗ੍ਰੀਨ ਕਾਰਡ ਲੈ ਕੇ ਵਿਦੇਸ਼ ਭੱਜਿਆ ਪਤੀ, ਪਰਿਵਾਰ ਸਣੇ ਸਪੇਨ ਤੋਂ ਪਰਤੀ ਸੀ ਮਹਿਲਾ

ਜਲੰਧਰ ਵਿਚ ਸਪੇਨ ਤੋਂ ਪਰਤੀ ਇਕ ਵਿਆਹੁਤਾ ਮਹਿਲਾ ਦਾ ਪਤੀ ਉਸ ਨੂੰ ਛੱਡ ਕੇ ਵਿਦੇਸ਼ ਭੱਜ ਗਿਆ। ਵਿਦੇਸ਼ ਜਾਂਦੇ-ਜਾਂਦੇ ਉਹ ਮਹਿਲਾ ਦਾ ਪਾਸਪੋਰਟ...

ਰਾਜਾ ਵੜਿੰਗ ਨੇ ਨਾਮਜ਼ਦਗੀ ਭਰਨ ਵੇਲੇ ਹੋਣ ਵਾਲਾ ਰੋਡ ਸ਼ੋਅ ਨੂੰ ਕੀਤਾ ਕੈਂਸਲ, ਦੱਸੀ ਇਹ ਵਜ੍ਹਾ

ਰਾਜਾ ਵੜਿੰਗ ਨੇ ਲਾਈਵ ਹੋ ਕੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਮੈਂ 11 ਵਜੇ ਨੋਮੀਨੇਸ਼ਨ ਪੱਤਰ ਦਾਖਲ ਕਰਨੇ ਸਨ। ਇਸ ਲਈ...

ਰੇਲਵੇ ਲਾਈਨਾਂ ‘ਤੇ ਜਾ ਮਾਂ-ਧੀ ਨੇ ਕੀਤਾ ਖੌ/ਫ਼ਨਾ.ਕ ਕੰਮ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ

ਸੰਗਰੂਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਂ-ਧੀ ਵੱਲੋਂ ਰੇਲਵੇ ਲਾਈਨਾਂ ‘ਤੇ ਜਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ...

ਲੁਧਿਆਣਾ ਤੋਂ ਗਾਜ਼ੀਆਬਾਦ ਜਾਣਾ ਹੋਇਆ ਆਸਾਨ, 6 ਘੰਟੇ ਦੀ ਬਜਾਏ ਹੁਣ ਸਿਰਫ 1.5 ਘੰਟੇ ‘ਚ ਸਫਰ ਹੋਵੇਗਾ ਤੈਅ

ਲੁਧਿਆਣਾ ਤੋਂ ਗਾਜ਼ੀਆਬਾਦ ਜਾਣ ਵਾਲਿਆਂ ਵਾਲਿਆਂ ਲਈ ਅਹਿਮ ਖਬਰ ਹੈ। ਹੁਣ ਤੁਸੀਂ ਲੁਧਿਆਣਾ ਤੋਂ ਗਾਜ਼ੀਆਬਾਦ ਦਾ ਸਫਰ ਸਿਰਫ 1.5 ਘੰਟੇ ‘ਚ ਤੈਅ...

ਨਸ਼ਿਆਂ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਗਈ ਜਾਨ

ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਜਾਨ ਚਲੀ ਗਈ ਹੈ। ਮਾਂ ਦਾ ਰੋ-ਰੋ ਕੇ...

ਚੋਣ ਡਿਊਟੀ ਤੋਂ ਬਚਣ ਲਈ ਸ਼ਖਸ ਦਾ ਅਨੋਖਾ ਕਾਰਨਾਮਾ! ਪੁਰਸ਼ ਅਧਿਆਪਕ ਨੇ ਖੁਦ ਨੂੰ ਦੱਸਿਆ ‘ਗਰਭਵਤੀ’

ਚੋਣ ਡਿਊਟੀ ਤੋਂ ਬਚਣ ਲਈ ਇਕ ਸ਼ਖਸ ਨੇ ਅਨੋਖਾ ਹੀ ਕਾਰਨਾਮਾ ਕਰ ਦਿਖਾਇਆ ਹੈ। ਚੋਣ ਡਿਊਟੀ ਤੋਂ ਬਚਣ ਲਈ ਅਧਿਆਪਕ ਵੱਲੋਂ ਬਹਾਨਾ ਲਗਾਇਆ ਜਾਂਦਾ...

ਇਲਾਜ ਲਈ ਦਾਖਲ ਹੋਏ ਬੰਦੇ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾ.ਰੀ ਛਾਲ, ਥਾਂ ‘ਤੇ ਮੌ.ਤ

ਖੰਨਾ ਦੇ ਸਿਵਲ ਹਸਪਤਾਲ ‘ਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 35...

ਫਗਵਾੜੇ ਦੀ ਔਰਤ ਦੇ ਖਾਤੇ ਤੋਂ ਉੱਡੇ ਲੱਖਾਂ ਰੁਪਏ, 9 ਲੋਕਾਂ ਨੇ ਸਾਜ਼ਿਸ਼ ਦੇ ਤਹਿਤ ਦਿੱਤਾ ਘਟਨਾ ਨੂੰ ਅੰਜਾਮ

ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ਦੀ ਰਹਿਣ ਵਾਲੀ ਇਕ ਔਰਤ ਦੇ ਖਾਤੇ ‘ਚੋਂ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ ‘ਚ ਸਿਟੀ ਪੁਲਸ ਨੇ 9 ਦੋਸ਼ੀਆਂ...

PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ,10ਵੀਂ-12ਵੀਂ ਦੇ ਸਪਲੀਮੈਂਟਰੀ Exam ਲਈ ਰਜਿਸਟ੍ਰੇਸ਼ਨ ਸ਼ੁਰੂ

ਪੰਜਾਬ ਸਕੂਲ ਸਿੱਖਿਆ ਬੋਰਡ (PSEB), ਮੋਹਾਲੀ ਨੇ PSEB ਸਪਲੀਮੈਂਟਰੀ ਪ੍ਰੀਖਿਆ 2024 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਰਜ਼ੀ ਦੀ...

ਨਿੱਕੇ ਮੂਸੇਵਾਲੇ ਨੇ ਪਹਿਲੀ ਵਾਰ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ, ਮਾਪਿਆਂ ਨਾਲ ਟੇਕਿਆ ਮੱਥਾ

ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੂੰ ਲੈ ਕੇ ਅੱਜ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ...

BJP ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਨਹੀਂ ਮਿਲਣਗੇ VRS ਦੇ ਲਾਭ

ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਰਿਲੀਵ ਕਰ ਦਿੱਤਾ ਹੈ। ਪਰ ਉਸ ਨੂੰ...

ਚੰਡੀਗੜ੍ਹ : ਰੈਲੀਆਂ ਲਈ ਗ੍ਰਾਊਂਡ ਬੁੱਕ ਕਰ ਸਕਣਗੀਆਂ ਸਿਆਸੀ ਪਾਰਟੀਆਂ, ਘੰਟੇ ਦੇ ਹਿਸਾਬ ਨਾਲ ਰੇਟ ਤੈਅ

ਚੰਡੀਗੜ੍ਹ ਨਗਰ ਨਿਗਮ ਨੇ ਸਿਆਸੀ ਪਾਰਟੀਆਂ ਨੂੰ ਆਪਣੀਆਂ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰਨ ਲਈ ਘੰਟੇ ਦੇ ਆਧਾਰ ‘ਤੇ ਚੰਡੀਗੜ੍ਹ ਦੇ...

ਖੰਨਾ ‘ਚ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਸ਼ਖਸ ਨੇ ਮਾਰੀ ਛਾਲ, ਹੋਇਆ ਰੱਬ ਨੂੰ ਪਿਆਰਾ

ਖੰਨਾ ਸਿਵਲ ਹਸਪਤਾਲ ਵਿਚ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕੁਲਵਿੰਦਰ...

ਪੰਜਾਬ ‘ਚ STF ਨੇ 7 ਨ.ਸ਼ਾ ਤ.ਸਕ.ਰਾਂ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ‘ਚ ਨ.ਸ਼ੀਲੇ ਪਦਾਰਥ ਬਰਾਮਦ

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਟੀਮ ਨੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਮੈਡੀਕਲ ਡਰੱਗ ਸਕੈਂਡਲ ਦਾ ਪਰਦਾਫਾਸ਼ ਕੀਤਾ...

ਖੱਡ ‘ਚ ਡਿੱਗੀ ਸਕਾਰਪੀਓ ਗੱਡੀ, ਹਾਦਸੇ ‘ਚ 19 ਸਾਲਾ ਨੌਜਵਾਨ ਦੀ ਗਈ ਜਾਨ

ਹਿਮਾਚਲ ਵਿਚ ਸ਼ਿਮਲਾ ਜ਼ਿਲ੍ਹਾ ਦੇ ਠਿਯੋਗ ਵਿਚ ਬੀਤੀ ਰਾਤ ਇਕ ਸਕਾਰਪੀਓ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਵਿਚ 19 ਸਾਲਾ ਦੇ ਨੌਜਵਾਨ ਦੀ ਜਾਨ ਚਲੀ...

ਸੰਤ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ, ਸਤਲੁਜ ਦਰਿਆ ਤੋਂ ਮਿੱਟੀ ਹਟਾਉਣ ਦਾ ਉਠਾਇਆ ਮੁੱਦਾ

ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ...

ਸੁਰਜੀਤ ਪਾਤਰ ਦੇ ਘਰ ਪਹੁੰਚੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਦੇਹਾਂਤ ਹੋਇਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।...

ਰਾਵਲਪਿੰਡੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈ.ਰੋਇ.ਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਰਾਵਲਪਿੰਡੀ ਵਿਖੇ ਪੁਲਿਸ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ...

ਛੋਟੇ ਸਿੱਧੂ ਨਾਲ ਬਾਪੂ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਪਹੁੰਚੇ ਸ੍ਰੀ ਦਰਬਾਰ ਸਾਹਿਬ, ਟੇਕਿਆ ਮੱਥਾ

ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਅੱਜ ਛੋਟੇ ਸਿੱਧੂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਉਥੇ ਗੁਰੂ ਘਰ ਮੱਥਾ ਟੇਕਿਆ...

ਦਸੂਹਾ ‘ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤੀ ਪਤੀ ਦੀ ਹੱ.ਤਿਆ, ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤਾ ਵਾਰ/ਦਾਤ ਨੂੰ ਅੰਜਾਮ

ਦਸੂਹਾ ‘ਚ ਪ੍ਰੇਮ ਸਬੰਧਾਂ ਦੇ ਚਲਦੇ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁਲਜ਼ਮਾਂ ਨੇ ਪਹਿਲਾਂ ਬੂਟੀ ਰਾਮ ਨੂੰ ਸ਼ਰਾਬ ਪਿਲਾਈ। ਸੌਣ ਤੋਂ...

ਰਵਨੀਤ ਬਿੱਟੂ ਨੇ ਖਾਲੀ ਕੀਤਾ ਸਰਕਾਰੀ ਬੰਗਲਾ, BJP ਦਫਤਰ ‘ਚ ਜ਼ਮੀਨ ‘ਤੇ ਸੌਂ ਕੇ ਬਿਤਾਈ ਰਾਤ

ਨਗਰ ਨਿਗਮ ਦੇ ਨੋਟਿਸ ਦੇ ਬਾਅਦ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਭਾਜਪਾ...

ਅਨੁਜ ਰਾਓ ਦਾ ਗੋਲੀ.ਆਂ ਮਾਰ ਕੇ ਕਤ.ਲ, ਕਾਲਾ ਜਠੇੜੀ ਗੈਂ*ਗ ਨਾਲ ਦੱਸੇ ਜਾ ਰਹੇ ਮ੍ਰਿਤਕ ਦੇ ਸਬੰਧ

ਹਰਿਆਣਾ ਦੇ ਝੱਜਰ ਵਿੱਚ ਕਾਲਾ ਜਠੇੜੀ ਦੇ ਗੁਰਗੇ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਬਦਮਾਸ਼ਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਦੇ...

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ, 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ...

ਪਟਿਆਲਾ : ਤਾਂਬੇ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਕਾਬੂ, 4 ਕੁਇੰਟਲ ਤਾਰਾਂ ਬਰਾਮਦ

ਪਟਿਆਲਾ ਵਿੱਚ ਪੁਲਿਸ ਨੇ ਨਸ਼ੇ ਲਈ ਚੋਰੀਆਂ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਭਜਨ...

ਤਿਹਾੜ ਜੇਲ੍ਹ ਤੋਂ ਨਿਕਲੇ ਦਿੱਲੀ ਦੇ CM ਕੇਜਰੀਵਾਲ, ਬਾਹਰ ਨਿਕਲ ਆਪ ਵਰਕਰਾਂ ਨੂੰ ਕੀਤਾ ਸੰਬੋਧਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 50 ਦਿਨ ਤਿਹਾੜ ਜੇਲ੍ਹ ਵਿੱਚ...

ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਬਸਪਾ ਦੇ ਨਵੇਂ ਉਮੀਦਵਾਰ, ਰਾਕੇਸ਼ ਸੁਮਨ ਨੇ ਮੋੜੀ ਸੀ ਟਿਕਟ

ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਲੋਕ ਸਭਾ ਚੋਣਾਂ ਲਈ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪੁਰਾਣੇ ਆਗੂ ਤੇ...

ਨਾਮਜ਼ਦਗੀ ਭਰਨ ਲਈ ਰਵਨੀਤ ਬਿੱਟੂ ਨੂੰ ਗਹਿਣੇ ਰੱਖਣੀ ਪਈ ਆਪਣੀ ਜੱਦੀ ਜ਼ਮੀਨ! ਜਾਣੋ ਮਾਮਲਾ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਸਭਾ...

ਹੁਸ਼ਿਆਰਪੁਰ ਤੋਂ AAP ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ...

BJP ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ, ਗੇਜਾ ਰਾਮ ਵਾਲਮੀਕਿ ਨੂੰ ਦਿੱਤੀ ਟਿਕਟ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਇਸ ਹਲਕੇ...

ਕਪੂਰਥਲਾ ਦੀ CIA ਟੀਮ ਨੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ, 260 ਗ੍ਰਾਮ ਨ.ਸ਼ੀ.ਲਾ ਪਦਾਰਥ ਵੀ ਹੋਇਆ ਬਰਾਮਦ

ਕਪੂਰਥਲਾ ਦੀ CIA ਸਟਾਫ ਟੀਮ ਨੇ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 260 ਗ੍ਰਾਮ...

ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ

ਸਮਰਾਲਾ ਦੇ ਨੇੜੇ ਪਿੰਡ ਸ਼ਮਸਪੁਰ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। i20 ਕਾਰ ਗੱਡੀ ਅੱਗੇ ਇੱਕ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਬੇਕਾਬੂ ਹੋ...

ਕੇਜਰੀਵਾਲ ਨੂੰ ਮਿਲੀ ਜ਼ਮਾਨਤ ‘ਤੇ ਬੋਲੇ CM ਮਾਨ-‘ਲੋਕਤੰਤਰ ਨੂੰ ਬਚਾਉਣ ਦੀ ਲੜਾਈ ਨੂੰ ਹੋਰ ਸ਼ਿੱਦਤ ਨਾਲ ਲੜਾਂਗੇ’

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ...

ਹੁਸ਼ਿਆਰਪੁਰ ‘ਚ ਟ੍ਰੈਕਟਰ ਟਰਾਲੀ ਤੇ ਕਾਰ ਦੀ ਟੱ.ਕਰ, ਇਕ ਵਿਅਕਤੀ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ

ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ ‘ਤੇ ਪਰਾਲੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਅਤੇ ਸਵਿਫਟ ਕਾਰ ਵਿਚਾਲੇ ਜ਼ਬਰਦਸਤ ਟੱਕਰ...

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਣੇ ਕਈ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਪੰਜਾਬ ਵਿੱਚ ਅੱਜ 10 ਮਈ ਨੂੰ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਭਾਜਪਾ, ਕਾਂਗਰਸ,...

CM ਮਾਨ ਪਹੁੰਚੇ ਡੇਰਾ ਬਿਆਸ, ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਹ 11.30 ਵਜੇ ਉਥੇ ਪਹੁੰਚੇ ਤੇ ਉਨ੍ਹਾਂ ਨੇ ਡੇਰਾ ਮੁਖੀ ਗੁਰਿੰਦਰ...

ਨ.ਸ਼ੇ ਦਾ ਆਦੀ Ex.ਥਾਣੇਦਾਰ ਦੇ ਪੁੱਤਰ ਨੇ ਖੋਹਿਆ ਡਾਕਟਰਨੀ ਦਾ ਪਰਸ, ਲੋਕਾਂ ਨੇ ਫੜ ਕੇ ਕੀਤੀ ਛਿੱ.ਤਰ ਪਰੇਡ

ਖੰਨਾ ‘ਚ ਚੋਰ ਦੀ ਸ਼ਰੇਆਮ ਪਰੇਡ ਕੀਤੀ ਗਈ। ਇਹ ਚੋਰ ਸਿਵਲ ਹਸਪਤਾਲ ਤੋਂ ਮਹਿਲਾ ਡਾਕਟਰ ਦਾ ਪਰਸ ਲੈ ਕੇ ਫਰਾਰ ਹੋ ਗਿਆ ਸੀ। ਲੋਕਾਂ ਨੇ ਪਿੱਛਾ...

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹ.ਥਿਆ.ਰ ਤ.ਸਕਰੀ ਰੈਕੇਟ ਦਾ ਪਰਦਾਫਾਸ਼, 3 ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ...

ਫ਼ਿਰੋਜ਼ਪੁਰ ‘ਚ ਪੁੱਤ ਵੱਲੋਂ ਮਾਂ ਦਾ ਬੇ.ਰਹਿ.ਮੀ ਨਾਲ ਕ.ਤ.ਲ, ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾਉਣ ਤੋਂ ਸੀ ਨਾਰਾਜ਼

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ...

ਜਲਾਲਾਬਾਦ ‘ਚ ਬੈਟਰੀ ਵਾਲੀ ਸਕੂਟਰੀ ‘ਚ ਅਚਾਨਕ ਲੱਗੀ ਅੱ.ਗ, ਮਾਂ-ਪੁੱਤ ਨੇ ਮਸਾਂ ਬਚਾਈ ਜਾ.ਨ

ਪੰਜਾਬ ਦੇ ਜਲਾਲਾਬਾਦ ਵਿੱਚ ਬੈਟਰੀ ਨਾਲ ਚੱਲਣ ਵਾਲੇ ਇੱਕ ਸਕੂਟਰੀ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਟਰ ‘ਚ ਅੱਗ...

ਪੰਜਾਬ ਦਾ ਪੁੱਤ ਜੈਸਲਮੇਰ ‘ਚ ਡਿਊਟੀ ਦੌਰਾਨ ਹੋਇਆ ਸ਼ਹੀਦ, 2 ਭੈਣਾਂ ਦਾ ਇਕਲੌਤਾ ਭਰਾ ਸੀ ਫੌਜੀ ਜਗਰੂਪ ਸਿੰਘ

ਜੈਸਲਮੇਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਬਲੇਰ ਵਜੋਂ...

ਸੰਗਰੂਰ ‘ਚ ਆਂਗਣਵਾੜੀ ਵੱਲੋਂ ਐਕਸਪਾਇਰੀ ਸੀਰਪ ਦੇਣ ਦੇ ਮਾਮਲੇ ਚ ਵੱਡਾ ਐਕਸ਼ਨ, ਵਰਕਰਾਂ ਦੀਆਂ ਸੇਵਾਵਾਂ ਰੱਦ

ਸੰਗਰੂਰ ਦੇ ਗੋਬਿੰਦਪੁਰਾ ਜਵਾਹਰਵਲਾ ‘ਚ ਆਂਗਣਵਾੜੀ ਸੈਂਟਰ ਵੱਲੋਂ ਜ਼ੀਰੋ ਤੋਂ ਤਿੰਨ ਸਾਲ ਦੇ ਬੱਚਿਆਂ ਨੂੰ ਐਕਸਪਾਇਰੀ ਡੇਟ ਦੇ ਸੀਰਪ ਦੇਣ...

ਕੀਰਤਪੁਰ ਸਾਹਿਬ ‘ਚ ਬੇਕਾਬੂ ਕਾਰ ਡਿਵਾਈਡਰ ਨਾਲ ਟ.ਕਰਾ.ਉਣ ਮਗਰੋਂ ਪਲਟੀ, 3 ਲੋਕਾਂ ਦੀ ਹੋਈ ਮੌ.ਤ

ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਡਾਢੀ ਨੇੜੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਦੇ ਬੇਕਾਬੂ ਹੋਣ ਤੋਂ ਬਾਅਦ ਫੁੱਟਪਾਥ ਦੇ ਤੇ...

ਮੁਕਤਸਰ ‘ਚ ਖੇਤਾਂ ‘ਚ ਕੰਮ ਕਰਦੇ ਸਮੇਂ ਵਾਪਰਿਆ ਭਾਣਾ, ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌ.ਤ

ਮੁਕਤਸਰ ਦੇ ਪਿੰਡ ਦੋਦਾ ਵਿਚ ਟਰਾਂਸਫਾਰਮਰ ਵਿਚ ਕਰੰਟ ਲੱਗ ਜਾਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ...

ਖੁਸ਼ਕ ਮੌਸਮ ਦੌਰਾਨ ਤੇਜ਼ ਹਵਾਵਾਂ ਦਾ ਦੌਰ ਸ਼ੁਰੂ, ਮੌਸਮ ਵਿਭਾਗ ਵੱਲੋਂ ਚਿਤਾਵਨੀ! ਆਰੇਂਜ ’ਚ ਬਦਲ ਸਕਦੈ ਯੈਲੋ ਅਲਰਟ

ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਯੈਲੋ ਅਲਰਟ ਆਰੇਂਜ ’ਚ ਬਦਲ ਸਕਦਾ ਹੈ । ਤੇਜ਼...

100 ਤੋਂ ਵੱਧ ਔਰਤਾਂ ਨਾਲ ਗੰਦਾ ਕੰਮ ਕਰਨ ਵਾਲੇ ਜਲੇਬੀ ਬਾਬਾ ਦੀ ਜੇਲ੍ਹ ‘ਚ ਮੌਤ, ਪੰਜਾਬ ਤੋਂ ਗਿਆ ਸੀ ਹਰਿਆਣਾ

120 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਕਰਨ ਵਾਲੇ ਹਰਿਆਣਾ ਦੇ ਜਲੇਬੀ ਬਾਬਾ ਦੀ ਹਿਸਾਰ ਜੇਲ੍ਹ ਵਿੱਚ ਮੌਤ ਹੋ ਗਈ ਹੈ। ਉਹ 14 ਸਾਲ ਦੀ ਕੈਦ ਦੀ ਸਜ਼ਾ...

‘ਹਰ ਸਿੰਘ ਨੂੰ 5-5 ਬੱਚੇ ਜੰਮਣੇ ਚਾਹੀਦੇ’- ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਦੀ ਅਪੀਲ

ਸਿੱਖਾਂ ਦੀ ਪ੍ਰਮੁੱਖ ਸੰਸਥਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਸਲਾ ਨੇ ਕਿਹਾ ਕਿ ਸਿੱਖਾਂ ਦੀ ਘਟਦੀ ਆਬਾਦੀ ਦੇ ਮੱਦੇਨਜ਼ਰ ਹਰ...

ਮੋਹਾਲੀ ਐ.ਨਕਾਊਂ.ਟਰ ਮਗਰੋਂ CM ਮਾਨ ਦਾ ਟਵੀਟ, ਕਿਹਾ-‘…ਹੁਣ ਸਿੱਧੀ ਕਾਰਵਾਈ ਹੁੰਦੀ’

ਮੋਹਾਲੀ ਵਿਚ ਹੋਏ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਸੂਬੇ ਦੀ...

PU ‘ਚ ਵਿਦੇਸ਼ੀ ਵਿਦਿਆਰਥੀਆਂ ਲਈ ਵਧਣਗੀਆਂ 25 ਫੀਸਦੀ ਸੀਟਾਂ, ਨਿਯਮਾਂ ‘ਚ ਹੋਏ ਕਈ ਬਦਲਾਅ

ਚੰਡੀਗੜ੍ਹ ਵਿੱਚ ਕੌਮੀ ਸਿੱਖਿਆ ਨੀਤੀ 2020 ਤਹਿਤ ਦਾਖ਼ਲੇ ਵਧਾਉਣ ਲਈ ਯੂਜੀਸੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ, ਪੰਜਾਬ ਯੂਨੀਵਰਸਿਟੀ...

ਬਾਬੇ ‘ਤੇ ਲੱਗੇ ਬਾਈਕ ਚੋਰੀ ਦੇ ਇਲਜ਼ਾਮ! ਹਸਪਤਾਲ ਸਟਾਫ਼ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਸਟਾਫ਼ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਫੜਿਆ ਗਿਆ ਦੋਸ਼ੀ ਗੁਰਦੁਆਰਾ ਸਾਹਿਬ ਦਾ ਹੈੱਡ...

ਏਡਿਡ ਸਕੂਲਾਂ ਦੇ ਰਿਟਾਇਰਡ ਸਟਾਫ਼ ਦੀ ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਇਹ ਹੁਕਮ

ਪੰਜਾਬ ਦੇ ਏਡਿਡ ਸਕੂਲਾਂ ਤੋਂ ਸੇਵਾਮੁਕਤ ਹੋਏ ਕਰੀਬ ਅੱਠ ਹਜ਼ਾਰ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਨੂੰ ਰਾਹਤ ਦਿੰਦਿਆਂ ਪੰਜਾਬ-ਹਰਿਆਣਾ...

ਫਰਿੱਜ ਵੇਚਣ ਨੂੰ ਲੈ ਕੇ ਸਕੇ ਭਰਾਵਾਂ ‘ਚ ਹੋਇਆ ਕਲੇ.ਸ਼, ਵੱਡੇ ਨੇ ਲੈ ਲਈ ਛੋਟੇ ਦੀ ਜਾ/ਨ

ਕਪੂਰਥਲਾ ਦੇ ਕਸਬਾ ਨਡਾਲਾ ‘ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ‘ਚ ਲੁਕਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ...

ਰੈਲੀ ਦੌਰਾਨ ਸਾਊਂਡ ਸਿਸਟਮ ਹੋਇਆ ਖ਼ਰਾਬ, CM ਮਾਨ ਨੇ ਖੁਦ ਗਾਇਆ ਰਾਸ਼ਟਰੀ ਗੀਤ, ਵੇਖੋ ਵੀਡੀਓ

ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਰਾਸ਼ਟਰੀ ਗੀਤ ਵੱਜਣ ਤੋਂ ਪਹਿਲਾਂ ਹੀ ਸਾਊਂਡ ਸਿਸਟਮ ਅਚਾਨਕ ਬੰਦ ਹੋ ਗਿਆ। ਇਸ ਤੋਂ...

ਸਲਮਾਨ ਖਾਨ ਘਰ ਫਾਇ.ਰਿੰਗ ਕੇਸ, ਅਨੁਜ ਥਾਪਨ ਦੀ ਮ੍ਰਿਤ.ਕ ਦੇਹ ਦਾ ਦੁਬਾਰਾ ਹੋਵੇਗਾ ਪੋਸਟਮਾਰਟਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਦੇ ਪਿੰਡ ਸੁਖਚੈਨ ਵਾਸੀ ਅਨੁਜ ਥਾਪਨ ਦੀ ਮ੍ਰਿਤਕ ਦੇਹ ਦਾ ਮੁੜ ਪੋਸਟਮਾਰਟਮ ਕਰਵਾਉਣ ਦੇ ਹੁਕਮ...

BJP ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ, ਗਜੇਂਦਰ ਸ਼ੇਖਾਵਤ ਰਹੇ ਨਾਲ

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਤੀਜਾ ਦਿਨ ਹੈ। ਵੀਰਵਾਰ ਨੂੰ ਫਰੀਦਕੋਟ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ...

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ

ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ਦੇ ਨਾਲ-ਨਾਲ ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ...

ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ...

ਮੋਹਾਲੀ ‘ਚ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਦਿੱਤੀ ਜਾ.ਨ, Admit Card ਨਾ ਮਿਲਣ ਕਾਰਨ ਰਹਿੰਦਾ ਸੀ ਪਰੇਸ਼ਾਨ

ਮੋਹਾਲੀ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਵਿਦਿਆਰਥੀ ਨੇ ਮਾਮੂਲੀ ਗੱਲ ਪਿੱਛੇ ਆਪਣੀ...

ਮਾਲੇਰਕੋਟਲਾ ‘ਚ ਨੌਜਵਾਨ ਅਧਿਆਪਕ ਦਾ ਕ.ਤ.ਲ, ਅਣਪਛਾਤਿਆਂ ਨੇ ਦਿੱਤਾ ਵਾ.ਰ.ਦਾਤ ਨੂੰ ਅੰਜਾਮ

ਪੰਜਾਬ ਦੇ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ...

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ...

ਸੰਗਰੂਰ : ਖੇਤ ’ਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਮਗਰੋਂ 18 ਮੱਝਾਂ ਦੀ ਮੌ.ਤ, 7 ਤੋਂ ਵੱਧ ਦੀ ਹਾਲਤ ਗੰਭੀਰ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਕਪਿਆਲ ਪਿੰਡ ਵਿੱਚ ਬੁੱਧਵਾਰ ਨੂੰ ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ...

ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ, Ex-ਸਰਵਿਸਮੈਨ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ

ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ...

ਅੰਮ੍ਰਿਤਸਰ : ਸ਼ੈਲਰ ‘ਚ ਲੱਗੀ ਅਚਾਨਕ ਭਿਆਨਕ ਅੱਗ, ਮਾਲਕ ਦਾ ਹੋਇਆ ਕਰੋੜਾਂ ਦਾ ਨੁਕਸਾਨ

ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦੇ ਕੋਟਮਿਤ ਸਿੰਘ ਇਲਾਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਸ਼ੈਲਰ ਨੂੰ ਅਚਾਨਕ ਅੱਗ ਲੱਗ ਗਈ ਤੇ ਮਾਲਕ ਦਾ 2...

ਰਾਹ ਜਾਂਦੇ ਟਰੱਕ ਦੇ ਇੰਜਣ ‘ਚੋਂ ਲੀਕ ਹੋਇਆ ਡੀਜ਼ਲ, ਡਰਾਈਵਰ ਨੇ ਇੰਝ ਬਚਾਈ ਜਾ.ਨ

ਰਾਜਪੁਰਾ ਤੋਂ ਪਟਿਆਲੇ ਜਾ ਰਹੇ ਇਕ ਟਰੱਕ ਦੇ ਇੰਜਣ ਵਿਚੋਂ ਡੀਜ਼ਲ ਲੀਕ ਹੋ ਗਿਆ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ...

ਪੰਜਾਬ ‘ਚ ਭਾਜਪਾ ਵੱਲੋਂ ਤੀਜੀ ਲਿਸਟ ਜਾਰੀ, ਸੰਗੂਰਰ ਸਣੇ ਇਨ੍ਹਾਂ ਹਲਕਿਆਂ ਤੋਂ ਐਲਾਨੇ ਉਮੀਦਵਾਰ

ਪੰਜਾਬ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ...

ਸਰਕਾਰ ਦੇ ਨੋਟਿਸ ‘ਤੇ ਪਰਮਪਾਲ ਕੌਰ ਦਾ ਤਿੱਖਾ ਜਵਾਬ-‘ਮੈਂ ਨਾਮਜ਼ਦਗੀ ਵੀ ਭਰਾਂਗੀ ਤੇ ਚੋਣ ਵੀ ਲੜਾਂਗੀ’

ਭਾਜਪਾ ਵਿਚ ਸ਼ਾਮਲ ਹੋਏ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਤੋਂ ਭਾਜਪਾ ਉਮੀਦਵਾਰ...

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ-‘ਹਰ ਸਿੱਖ ਨੂੰ ਜੰਮਣੇ ਚਾਹੀਦੇ 5-5 ਬੱਚੇ’

ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਿੱਖਾਂ ਨੂੰ ਆਪਣੇ ਬੱਚਿਆਂ ਦੀ ਗਿਣਤੀ ਵਧਾਉਣ ਨੂੰ ਕਿਹਾ ਹੈ। ਗਿਆਨੀ...

ਹੋਟਲ ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ, ਮਚ ਗਈ ਹਫੜਾ-ਦਫੜੀ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਚੰਡੀਗੜ੍ਹ ਦੇ ਸੈਕਟਰ-42 ਸਥਿਤ ਹੋਟਲ ਜੀਕੇ ਇੰਟਰਨੈਸ਼ਨਲ ਵਿਚ ਭਿਆਨਕ ਅੱਗ ਲੱਗੀ ਹੈ ਤੇ ਧੂੰਆਂ ਹੀ ਧੂੰਆਂ ਚਾਰੇ ਪਾਸੇ ਨਜ਼ਰ ਆ ਰਿਹਾ ਹੈ। ਲੋਕ...

ਜ਼ੀਰਾ : ਮਿੱਟੀ ਨਾਲ ਭਰੀ ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਕੇ ‘ਤੇ ਮੌਤ

ਜ਼ੀਰਾ ਦੇ ਪਿੰਡ ਲੌਂਗੇ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ‘ਤੇ ਉਸ...

ਪੰਜਾਬੀ ਸਿਨੇਮਾ ਜਗਤ ਨੂੰ ਲੱਗਾ ਵੱਡਾ ਝਟਕਾ, ਦਿਲਜੀਤ ਦੋਸਾਂਝ ਦੇ ਕੋ-ਸਟਾਰ ਗੁਰਪ੍ਰੀਤ ਦਾ ਹੋਇਆ ਦੇਹਾਂਤ

ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਦਿਲਜੀਤ ਦੋਸਾਂਝ ਦੇ ਕੋ ਸਟਾਰ ਗੁਰਪ੍ਰੀਤ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ...

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਵਾਲੀ ਮੰਗ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਲੋਕ ਸਭਾ ਚੋਣਾਂ ਵਿੱਚ ਡਿਊਟੀ ਲਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੈਂਕ...

ਜਯੋਤੀ ਮਲਹੋਤਰਾ ‘ਦਿ ਟ੍ਰਿਬਿਊਨ’ ਦੇ ਪਹਿਲੇ ਮਹਿਲਾ ਮੁੱਖ ਸੰਪਾਦਕ ਨਿਯੁਕਤ

ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ ਰਾਜੇਸ਼ ਰਾਮਚੰਦਰਨ...

ਬਾਕੀ ਪਾਰਟੀਆਂ ਪ੍ਰਚਾਰ ‘ਚ ਜੁਟੀਆਂ, BJP ਨੇ ਅਜੇ ਤੱਕ 4 ਸੀਟਾਂ ‘ਤੇ ਨਹੀਂ ਐਲਾਨੇ ਉਮੀਦਵਾਰ!

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਤਸਵੀਰ ਲਗਭਗ ਸਪੱਸ਼ਟ ਹੋ ਗਈ ਹੈ ਪਰ ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ 4 ਸੀਟਾਂ ‘ਤੇ...

ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ...

ਏਜੰਟ ਨੇ ਵਿਦੇਸ਼ ਭੇਜਣ ਲਈ ਲਏ ਲੱਖਾਂ ਰੁਪਏ! ਡੌਕੀਂ ਲਾ ਕੇ ਚੱਲੇ ਬੰਦੇ ਦੀ ਰਾਹ ‘ਚ ਹੀ ਹੋਈ ਮੌ.ਤ

ਥਾਣਾ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਦਾ ਇਕ ਵਿਅਕਤੀ ਮਹਿੰਦਰ ਪਾਲ ਨੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸ ਨੇ...

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ...

…ਜਦੋਂ ਕੈਪਟਨ ਨੂੰ ਮਿਲਣ ਲਈ ਮੰਨਣ ‘ਤੇ ਟਰੂਡੋ ਨੂੰ ਮਿਲੀ ਲੈਂਡਿੰਗ ਦੀ ਇਜਾਜ਼ਤ, ਹਵਾ ‘ਚ ਘੁੰਮਦਾ ਰਿਹਾ ਸੀ ਜਹਾਜ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਫਰਵਰੀ 2018 ਵਿੱਚ ਪੰਜਾਬ ਦਾ ਦੌਰਾ ਕੀਤਾ...

BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ...

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ, ਹਨੇਰੀ-ਤੂਫਾਨ ਨਾਲ ਪਏਗਾ ਮੀਂਹ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ...

CM ਮਾਨ ਅੱਜ 2 ਹਲਕਿਆਂ ‘ਚ ਲਾਉਣਗੇ ਤਾਕਤ, ਡਾ. ਬਲਬੀਰ ਤੇ ਮੀਤ ਹੇਅਰ ਲਈ ਕਰਨਗੇ ਪ੍ਰਚਾਰ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਲੋਕ ਸਭਾ ਚੋਣਾਂ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਅੱਜ ਉਹ ਪਟਿਆਲਾ ਤੋਂ...

BJP ਉਮੀਦਵਾਰ ਪਰਮਪਾਲ ਕੌਰ ਦੀਆਂ ਵਧੀਆਂ ਮੁਸ਼ਕਲਾਂ, ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ...

ਸੰਗਰੂਰ ‘ਚ ਆਂਗਣਵਾੜੀ ਵਿਭਾਗ ਦੀ ਵੱਡੀ ਲਾਪ੍ਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ

ਸੰਗਰੂਰ ਵਿਚ ਵੱਡੀ ਲਾਪ੍ਰਵਾਹੀ ਦੇਖਣ ਨੂੰ ਮਿਲੀ ਜਿਥੇ ਛੋਟੇ-ਛੋਟੇ ਮਾਸੂਮ ਨੂੰ ਦੀ ਜਾਨ ਨੂੰ ਖਤਰੇ ਵਿਚ ਪਾਇਆ ਜਾ ਰਿਹਾ ਸੀ। ਸਿਹਤ ਵਿਭਾਗ ਤੇ...

ਗੁਰਦਾਸਪੁਰ ‘ਚ 3 ਬਦ/ਮਾਸ਼ ਫੜੇ, ਹੈਰੋਇਨ, ਪਿਸਤੌਲ, ਮੈਗਜ਼ੀਨ ਤੇ ਕਾਰ ਬਰਾਮਦ

ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿਚ ਹੈਰੋਇਨ, ਹਥਿਆਰ ਤੇ ਗੱਡੀ ਬਰਾਮਦ...

ਖਰੜ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ

ਖਰੜ ਵਿਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ...

ਖੰਨਾ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ, ਪੁਲਿਸ ਵਰਦੀ ‘ਚ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ

ਖੰਨਾ ‘ਚ ਲੁਟੇਰਾ ਗਿਰੋਹ ਦੇ ਪੰਜ ਮੈਂਬਰ ਕਾਬੂ ਕੀਤੇ ਗਏ ਹਨ। ਇਹ ਗਰੋਹ ਪੁਲੀਸ ਦੀ ਵਰਦੀ ਵਿੱਚ ਵਾਰਦਾਤਾਂ ਕਰਦਾ ਸੀ। ਪੁਲਿਸ ਨੇ ਗਿਰੋਹ ਦੇ...

ਅੰਮ੍ਰਿਤਸਰ ਪੁਲਿਸ ਨੇ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ, 40 ਮੋਬਾਈਲ ਤੇ ਸੋਨੇ ਦੇ ਗਹਿਣੇ ਬਰਾਮਦ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ...

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰ ਲਈ ਮਸੀਹਾ ਬਣੇ ਤਰਨਜੀਤ ਸਿੰਘ ਸਮੁੰਦਰੀ

ਅਮਰੀਕਾ ‘ਚ ਕਰੀਬ ਦੋ ਹਫਤੇ ਪਹਿਲੇ ਅਜਨਾਲਾ ਦੇ ਨੇੜਲੇ ਪਿੰਡ ਇਬਰਾਹਿਮਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਜਿਸ...

ਪੰਜਾਬ ‘ਚ BJP ਨੂੰ ਵੱਡਾ ਝਟਕਾ, ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਜ਼ਿਲ੍ਹਾ...

ਜਗਰਾਉਂ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਕ.ਤ.ਲ, ਟੇਲਰ ਦਾ ਕੰਮ ਕਰਦਾ ਸੀ ਗੁਰਦੀਪ ਸਿੰਘ

ਜਗਰਾਓਂ ਦੇ ਮੁਹੱਲਾ ਨਾਨਕ ਨਗਰੀ ਵਿਖੇ ਬੀਤੀ ਦੇਰ ਰਾਤ 32 ਸਾਲ ਦੇ ਵਿਅਕਤੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਕੇ ਸੜਕ ‘ਤੇ ਸੁੱਟ...

ਜਲੰਧਰ ਦੇ ਨੌਜਵਾਨ ਦਾ ਦੁਬਈ ‘ਚ ਤੇਜ਼ਧਾਰ ਹਥਿਆਰ ਨਾਲ ਕਤਲ, 13 ਸਾਲ ਪਹਿਲਾਂ ਗਿਆ ਸੀ ਵਿਦੇਸ਼

ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਇਕ ਨੌਜਵਾਨ ਦੀ ਦੁਬਈ ਵਿਚ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ...

ਨਹਿਰ ‘ਚ ਨਹਾਉਣ ਗਏ ਮੁੰਡੇ ਨਾਲ ਵਾਪਰ ਗਿਆ ਭਾਣਾ, ਬਿਨਾਂ ਦੱਸੇ ਘਰੋਂ ਗਿਆ ਸੀ ਦੋਸਤਾਂ ਨਾਲ

ਹੁਸ਼ਿਆਰਪੁਰ ਦੇ ਪਿੰਡ ਅਜੋਵਾਲ ਦੀ ਕੰਢੀ ਨਹਿਰ ‘ਚ ਨਹਾਉਣ ਗਏ 15 ਸਾਲਾ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਆਪਣੇ 5 ਦੋਸਤਾਂ ਨਾਲ ਬਿਨਾਂ ਦੱਸੇ...

ਵੱਧ ਰਹੀ ਗਰਮੀ ਨੂੰ ਲੈ ਕੇ ਅਡਵਾਇਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਸਲਾਹ, ਇਸ ਤਰ੍ਹਾਂ ਕਰੋ ਬਚਾਅ

ਅੱਜਕਲ੍ਹ ਤੇਜ਼ੀ ਨਾਲ ਵਧ ਰਹੀ ਗਰਮੀ ਕਾਰਨ ਨਵਜੰਮੇ ਬੱਚਿਆਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੀਟਸਟ੍ਰੋਕ ਤੋਂ ਬਚਣ ਲਈ ਖਾਸ ਧਿਆਨ...

Carousel Posts