Tag: , , ,

ਕੌਮਾਂਤਰੀ ਮਹਿਲਾ ਦਿਵਸ ‘ਤੇ ਸਿੱਖ ਇਤਿਹਾਸ ਨਾਲ ਜੁੜੀਆਂ ਇਨ੍ਹਾਂ ਮਹਾਨ ਔਰਤਾਂ ਨੂੰ ਸਲਾਮ

ਜਦੋਂ ਵੀ ਅਸੀਂ ਸਿੱਖ ਧਰਮ ਬਾਰੇ ਸੁਣਦੇ ਹਾਂ ਤਾਂ ਸਾਡੇ ਮਨਾਂ ਵਿੱਚ ਹਮੇਸ਼ਾਂ ਸਿੱਖ ਵਿਅਕਤੀ ਦੀ ਝਲਕ ਦਿਖਾਈ ਦਿੰਦੀ ਹੈ । ਸਿੱਖ ਧਰਮ ਇੱਕ...

ਪੰਜਾਬ ਚੋਣਾਂ : Exit poll ‘ਚ ‘ਆਪ’ ਦੀ ਹੂੰਝਾਫੇਰ ਜਿੱਤ, 117 ‘ਚੋਂ 100 ‘ਤੇ ਮਾਰੇਗੀ ਬਾਜ਼ੀ?

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ । ਹੁਣ ਪੰਜ ਸੂਬਿਆਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ।...

ਕੈਨੇਡਾ ‘ਚ ਕਪੂਰਥਲਾ ਦੀ ਕੁੜੀ ਦਾ ਸਿਰ ‘ਚ ਰਾਡ ਮਾਰ ਕੇ ਕਤਲ, ਤਿੰਨ ਮਹੀਨੇ ਪਹਿਲਾਂ ਹੀ ਹੋਈ ਸੀ PR

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਗੋਰੇ ਮੂਲ ਦੇ ਵਿਅਕਤੀ ਵੱਲੋਂ 24 ਸਾਲਾਂ ਪੰਜਾਬਣ ਕੁੜੀ ਹਰਮਨਦੀਪ ਕੌਰ ਦਾ ਕਤਲ...

ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਦੀਪ ਸਿੱਧੂ ਦੀ ਅੰਤਿਮ ਅਰਦਾਸ, ਵੱਡੀ ਗਿਣਤੀ ‘ਚ ਪਹੁੰਚ ਰਹੇ ਲੋਕ

ਅਦਾਕਾਰ ਦੀਪ ਸਿੱਧੂ ਦਾ ਭੋਗ ਤੇ ਅੰਤਿਮ ਅਰਦਾਸ ਵੀਰਵਾਰ ਹੋਵੇਗੀ। ਦੀਪ ਸਿੱਧੂ ਦੀ ਅੰਤਿਮ ਅਰਦਾਸ ਫਤਹਿਗੜ੍ਹ ਸਾਹਿਬ ਵਿੱਚ ਦੁਪਹਿਰ 1 ਵਜੇ...

ਪੰਜਾਬ ਚੋਣਾਂ ਦੇ ਨਤੀਜਿਆਂ ਮਗਰੋਂ ਖੇਤੀ ਕਾਨੂੰਨਾਂ ਨੂੰ ਨਵਾਂ ਰੂਪ ਦੇ ਸਕਦੀ ਹੈ ਮੋਦੀ ਸਰਕਾਰ: ਸੁਨੀਲ ਜਾਖੜ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ...

ਪੰਜਾਬ ‘ਚ ਅਗਲੇ 2 ਦਿਨਾਂ ਲਈ ਬਦਲੇਗਾ ਮੌਸਮ ਦਾ ਮਿਜਾਜ਼ ! ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ

ਨਵੀਂ ਪੱਛਮੀ ਗੜਬੜੀ ਦੇ ਚੱਲਦਿਆਂ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ ਚੱਕਰਵਾਤੀ...

“ਕੇਜਰੀਵਾਲ ਝੂਠਾ ਹੈ, ਜੇ ‘ਆਪ’ ਸੱਤਾ ‘ਚ ਆਈ ਤਾਂ ਕੋਈ ਬਦਲਾਅ ਨਹੀਂ ਹੋਣਾ”: ਚੰਨੀ

ਐਤਵਾਰ ਸ਼ਾਮ ਨੂੰ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ । ਇਸ ਦੌਰਾਨ ਅਧਿਕਾਰਿਕ ਅੰਕੜਿਆਂ ਅਨੁਸਾਰ ਪੰਜਾਬ...

ਪੱਛਮੀ ਗੜਬੜੀ ਕਾਰਨ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ !

ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਧੁੱਪ ਕਾਰਨ ਹੁਣ ਹੌਲੀ-ਹੌਲੀ ਠੰਡ ਦਾ ਅਸਰ ਘੱਟ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਫਰਵਰੀ ਮਹੀਨੇ...

ਪੰਜਾਬ ‘ਚ ਸਾਡੀ ਹੂੰਝਾਫੇਰ ਹੋਵੇਗੀ ਜਿੱਤ, ਵੋਟ ਪਾਉਣ ਮਗਰੋਂ ਕੈਪਟਨ ਨੇ ਕੀਤਾ ਦਾਅਵਾ

ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਐਤਵਾਰ ਸਵੇਰ 8 ਵਜੇ ਤੋਂ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਸੂਬੇ ਦੇ ਲੋਕਾਂ ਵੱਲੋਂ ਉਤਸ਼ਾਹ ਦੇ ਨਾਲ...

ਪੰਜਾਬ ਚੋਣਾਂ ਵਿਚਾਲੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ ਰਾਘਵ ਚੱਢਾ

ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸੂਬੇ ਵਿੱਚ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ...

ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, ਟਾਂਡਾ ‘ਚ ਫੇਰੇ ਲੈਣ ਤੋਂ ਪਹਿਲਾਂ ਲਾੜਾ-ਲਾੜੀ ਨੇ ਪਾਈ ਵੋਟ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ। ਐਤਵਾਰ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਲਈ...

CM ਚੰਨੀ ਨੇ ਖਰੜ ਵਿੱਚ ਪਾਈ ਵੋਟ, ਸ੍ਰੀ ਚਮਕੌਰ ਸਾਹਿਬ ਸਣੇ ਦੋ ਸੀਟਾਂ ਤੋਂ ਲੜ ਰਹੇ ਨੇ ਚੋਣ

ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ...

ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, 67 ਸਾਲਾਂ ਬਜ਼ੁਰਗ ਨੇ ਪਹਿਲੀ ਵਾਰ ਪਾਈ ਵੋਟ

ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ...

ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਮੰਤਰੀ ਚਿਹਰਾ ਬਲਬੀਰ ਰਾਜੇਵਾਲ ਨੇ ਪਾਈ ਵੋਟ

ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ...

ਪੰਜਾਬ ਚੋਣਾਂ 2022: ਜਲੰਧਰ ਦੇ ਕਾਲਜ ‘ਚ ਵੋਟਰਾਂ ਲਈ ਖਾਣ-ਪੀਣ ਤੱਕ ਦਾ ਵੀ ਇੰਤਜ਼ਾਮ

ਪੰਜਾਬ ਵਿੱਚ ਐਤਵਾਰ ਨੂੰ 117 ਵਿਧਾਨਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ।...

ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ, ਕਿਹਾ-“ਮੋਗਾ ਨੂੰ ਅੱਗੇ ਲੈ ਕੇ ਜਾਣਾ ਮੇਰੀ ਜ਼ਿੰਮੇਵਾਰੀ”

ਪੰਜਾਬ ਵਿੱਚ ਐਤਵਾਰ ਨੂੰ 117 ਵਿਧਾਨਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ ।...

ਭਗਵੰਤ ਮਾਨ ਦੀ ਅਪੀਲ, ਕਿਹਾ-“ਕਿਸੇ ਦਬਾਅ ਜਾਂ ਲਾਲਚ ‘ਚ ਨਾ ਫਸ ਕੇ ਮਰਜ਼ੀ ਅਨੁਸਾਰ ਵੋਟ ਪਾਓ”

ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ...

ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ

ਪੰਜਾਬ ਵਿੱਚ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ...

ਰਵੀ ਸਿੰਘ ਖ਼ਾਲਸਾ ਬੋਲੇ, ‘ਪੰਜਾਬੀਓ ਪੈਸੇ ਦੇ ਲਾਲਚ ਤੇ ਫ੍ਰੀ ਸਹੂਲਤਾਂ ਪਿੱਛੇ ਪੰਜਾਬ ਦੇ ਹਿੱਤ ਨਾ ਭੁੱਲ ਜਾਣਾ’

ਪੰਜਾਬ ਚੋਣਾਂ ਨੂੰ ਹੁਣ ਇੱਕ ਦਿਨ ਦਾ ਸਮਾਂ ਹੀ ਬਾਕੀ ਹੈ। ਇਸੇ ਵਿਚਾਲੇ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ...

ਪੰਜਾਬ ਚੋਣਾਂ ਤੋਂ ਪਹਿਲਾਂ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, DSP ਨੇ ਦਰਜ ਕਰਵਾਇਆ ਮਾਣਹਾਨੀ ਦਾ ਕੇਸ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 117 ਸੀਟਾਂ ‘ਤੇ ਵੋਟਾਂ ਪੈਣੀਆਂ ਹਨ । ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ...

ਪੰਜਾਬ ਚੋਣਾਂ ਤੋਂ ਪਹਿਲਾਂ CM ਚੰਨੀ ਤੇ ਸਿੱਧੂ ਮੂਸੇ ਵਾਲਾ ਖਿਲਾਫ਼ ਪਰਚਾ ਦਰਜ ! ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਚੋਣਾਂ ਨੂੰ ਹੁਣ ਇੱਕ ਦਿਨ ਦਾ ਸਮਾਂ ਬਾਕੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਬੀਤੇ ਦਿਨ ਯਾਨੀ ਕਿ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ । ਜਿਸ...

ਬਿਹਾਰ ਦੇ ਥਾਣੇ ‘ਚ CM ਚੰਨੀ ਖਿਲਾਫ਼ ਸ਼ਿਕਾਇਤ, ਬਿਹਾਰ-ਯੂਪੀ ਦੇ ਲੋਕਾਂ ਨੂੰ ਜ਼ਲੀਲ ਕਰਨ ਦਾ ਦੋਸ਼

ਪੰਜਾਬ ਚੋਣਾਂ ਨੂੰ ਹੁਣ ਤਿੰਨ ਹੀ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ...

ਦੀਪ ਸਿੱਧੂ ਦੀ ਮਹਿਲਾ ਮਿੱਤਰ ਨੇ ਪਾਈ ਭਾਵੁਕ ਪੋਸਟ, ਲਿਖਿਆ – ‘ਮੈਂ ਟੁੱਟ ਗਈ ਹਾਂ ਪਲੀਜ਼ ਵਾਪਸ ਆ ਜਾਓ’

ਪੰਜਾਬੀ ਅਦਾਕਾਰ ਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣੇ ਦੀਪ ਸਿੱਧੂ ਦਾ 15 ਫਰਵਰੀ ਦੀ ਰਾਤ ਨੂੰ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ ਸੀ । ਇਸ...

CM ਚੰਨੀ ‘ਤੇ PM ਮੋਦੀ ਦਾ ਵਾਰ, ਕਿਹਾ- ‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’

ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਵਿਚਾਲੇ ਪ੍ਰਧਾਨ...

ਜਲੰਧਰ ‘ਚ 9 ਸਾਲਾਂ ਬੱਚੀ ਹਵਸ ਦਾ ਸ਼ਿਕਾਰ, ਮਾਸੂਮ ਨੂੰ ਖੂਨ ਨਾਲ ਲੱਥਪਥ ਹਾਲਤ ‘ਚ ਛੱਡ ਭੱਜਿਆ ਦਰਿੰਦਾ

ਕਿਸ਼ਨਗੜ੍ਹ ਨਾਲ ਪੈਂਦੇ ਇੱਕ ਪਿੰਡ ਮੰਡ ਮੌੜ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲਗਭਗ 35 ਸਾਲਾਂ ਇੱਕ ਵਿਅਕਤੀ ਨੇ 9 ਸਾਲ...

CM ਚੰਨੀ ਦਾ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ, ਕਿਹਾ- ‘ਭਗਵੰਤ ਮਾਨ ਸ਼ਰਾਬੀ ਤੇ ਅਨਪੜ੍ਹ’

ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ...

CM ਚੰਨੀ ਨੇ ‘ਭੱਈਏ’ ਪੰਜਾਬ ‘ਚ ਨਾ ਵੜਨ ਦੇਣ ਦੇ ਬਿਆਨ ਤੋਂ ਮਾਰੀ ਪਲਟੀ, ਕਿਹਾ- ‘ਆਪ ਵਾਲਿਆਂ ਨੂੰ ਕਿਹਾ ਸੀ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।...

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ 3 ਕੌਂਸਲਰਾਂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ । ਸੂਬੇ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ...

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਲਵਿਕਾ ਸੂਦ ਦੇ ਹੱਕ ‘ਚ ਮੋਗਾ ਵਿੱਚ ਕਰਨਗੇ ਚੋਣ ਪ੍ਰਚਾਰ

ਪੰਜਾਬ ਚੋਣਾਂ ਨੂੰ ਤਿੰਨ ਦਿਨ ਦਾ ਸਮਾਂ ਬਾਕੀ ਹੈ। ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਨੂੰ ਖਤਮ ਹੋਣ ਵਿੱਚ ਵੀ ਕੁਝ ਹੀ ਘੰਟਿਆਂ ਦਾ ਸਮਾਂ ਬਾਕੀ...

ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ, ਸਕੂਲ-ਕਾਲਜ ਖੋਲ੍ਹਣ ਨੂੰ ਮਿਲੀ ਹਰੀ ਝੰਡੀ

ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਰਫਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ...

ਸੁਖਬੀਰ ਬਾਦਲ ਵੱਲੋਂ ਨਸ਼ੇ ਦੀ ਰੋਕਥਾਮ ਤੇ ਗਰੀਬਾਂ ਨੂੰ 5 ਲੱਖ ਪੱਕੇ ਮਕਾਨ ਦੇਣ ਸਣੇ ਵੱਡੇ ਐਲਾਨ

ਪੰਜਾਬ ਵਿਧਾਨ ਸਭ ਚੋਣਾਂ ਲਈ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਚੋਣ ਮੈਨੀਫ਼ੈਸਟੋ ਜਾਰੀ ਕੀਤਾ ਗਿਆ ਹੈ। ਸੁਖਬੀਰ...

ਸੁਖਬੀਰ ਬਾਦਲ ਦਾ ਐਲਾਨ, ਕਿਸਾਨਾਂ ਦੀ 3 ਗੁਣਾ ਵਧਾਈ ਜਾਵੇਗੀ ਆਮਦਨ, 10 ਰੁ. ਸਸਤਾ ਦੇਵਾਂਗੇ ਡੀਜ਼ਲ

ਪੰਜਾਬ ਵਿਧਾਨ ਸਭ ਚੋਣਾਂ ਲਈ ਮੰਗਲਵਾਰ ਯਾਨੀ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਚੋਣ ਮੈਨੀਫ਼ੈਸਟੋ ਜਾਰੀ ਕੀਤਾ ਗਿਆ ਹੈ ।...

ਪੰਜਾਬ ਚੋਣਾਂ ‘ਚ ਡੇਰਾ ਸੱਚਾ ਸੌਦਾ ਦੀ ਐਂਟਰੀ, 18 ਫਰਵਰੀ ਦੀ ਸ਼ਾਮ ਕਰ ਸਕਦਾ ਹੈ ਵੱਡਾ ਐਲਾਨ !

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਨ੍ਹਾਂ ਚੋਣਾਂ ਵਿੱਚ ਹੁਣ ਡੇਰਾ ਸੱਚਾ ਸੌਦਾ ਦੀ ਐਂਟਰੀ ਹੋ ਗਈ ਹੈ।...

PM ਮੋਦੀ ਦਾ ਚੰਨੀ ਸਰਕਾਰ ‘ਤੇ ਨਿਸ਼ਾਨਾ-“ਮੈਂ ਮੰਦਿਰ ਜਾਣਾ ਚਾਹੁੰਦਾ ਸੀ ਪਰ ਪ੍ਰਸ਼ਾਸਨ ਨੇ ਹੱਥ ਖੜ੍ਹੇ ਕਰ ਦਿੱਤੇ”

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹੈ। ਸਿਆਸੀ ਪਾਰਟੀਆਂ ਵੱਲੋਂ ਚੋਣਾਂ ਜਿੱਤਣ ਲਈ ਪੂਰੀ ਤਾਕਤ ਲਗਾਈ ਜਾ ਰਹੀ ਹੈ।...

ਪੰਜਾਬ ‘ਚ PM ਮੋਦੀ ਦੇ ਦੌਰੇ ਦੀ ਵਜ੍ਹਾ ਨਾਲ CM ਚੰਨੀ ਦੀ ਉਡਾਣ ‘ਤੇ ਰੋਕ, ਵਾਪਸ ਘਰ ਪਰਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਪੰਜਾਬ ਵਿੱਚ ਹੁਣ ਨਵਾਂ ਸਿਆਸੀ ਵਿਵਾਦ ਛਿੜ ਗਿਆ ਹੈ। ਦਰਅਸਲ, ਅੱਜ ਰਾਹੁਲ ਗਾਂਧੀ ਦੀ...

ਪੰਜਾਬ ‘ਚ ਕਿਸੇ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਣਾ, BJP ਗਠਜੋੜ ਹੋ ਰਿਹੈ ਮਜ਼ਬੂਤ- ਕੈਪਟਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ । ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ...

CM ਚੰਨੀ ਦੀ ਰਾਤਾਂ ਦੀ ਨੀਂਦ ਉੱਡੀ ਕਿਉਂਕਿ ਉਨ੍ਹਾਂ ਨੂੰ ਸੁਪਨੇ ‘ਚ ਮੈਂ ਭੂਤਾਂ ਵਾਂਗ ਨਜ਼ਰ ਆਉਂਦਾ ਹਾਂ: ਕੇਜਰੀਵਾਲ

‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਾਂਗਰਸ ਪਾਰਟੀ ‘ਤੇ ਨਿਸ਼ਾਨਾ...

ਦੁਖਦਾਇਕ ਖਬਰ: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਕਬੱਡੀ ਖਿਡਾਰੀ ਅਮਨ ਟਿੱਬਾ ਦੀ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰਾ ਦੇ ਮੁਖੀ ਬਾਬਾ...

ਕੇਜਰੀਵਾਲ ਦਾ ਕਾਂਗਰਸ ‘ਤੇ ਵਾਰ- “ਜਿਹੜੇ ਖੁਦ ਇਕੱਠੇ ਹੋ ਕੇ ਨਹੀਂ ਚੱਲ ਸਕਦੇ ਉਹ ਪੰਜਾਬ ਕੀ ਚਲਾਉਣਗੇ”

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ...

‘AAP’ ਬ੍ਰਿਟਿਸ਼ ਹਕੂਮਤ ਦੀ ਤਰ੍ਹਾਂ ਪੰਜਾਬ ਨੂੰ ਲੁੱਟਣ ਆਈ ਹੈ, ਪੰਜਾਬੀ ਉਨ੍ਹਾਂ ਨੂੰ ਸਹੀ ਜਗ੍ਹਾ ਦਿਖਾ ਕੇ ਰਹਿਣਗੇ: ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਵਿੱਚ ਕਲੀਨ ਚਿੱਟ ਮਿਲ ਗਈ ਹੈ। ਰੋਪੜ ਪ੍ਰਸ਼ਾਸਨ...

ਚੋਣਾਂ ਤੋਂ ਪਹਿਲਾਂ ਵਧਿਆ ਪੰਜਾਬ ਦਾ ਸਿਆਸੀ ਪਾਰਾ, ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਕਰਨਗੇ ਰੈਲੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ...

ਪੰਜਾਬ ਚੋਣਾਂ: ਪ੍ਰਿਯੰਕਾ ਗਾਂਧੀ ਅੱਜ ਪੰਜਾਬ ਦੌਰੇ ‘ਤੇ, ਕੋਟਕਪੂਰਾ-ਧੂਰੀ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ...

ਅੱਜ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਤੇ ਧੀ, ਧੂਰੀ ‘ਚ ਭਗਵੰਤ ਮਾਨ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਥੋੜ੍ਹੇ ਹੀ ਦਿਨ ਬਾਕੀ ਹਨ। ਚੋਣਾਂ ਦੀ ਤਾਰੀਖ ਨੇੜੇ ਆਉਣ ਨਾਲ ਚੋਣ ਅਖਾੜਾ ਵੀ ਭਖਦਾ ਜਾ ਰਿਹਾ ਹੈ। ਜਿੱਥੇ...

ਰਾਜਧਾਨੀ ‘ਚ ਚੱਲਣਗੀਆਂ ਠੰਡੀਆਂ ਹਵਾਵਾਂ, ਪੰਜਾਬ ਨੂੰ ਵੀ ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਪਿਛਲੇ 2-3 ਦਿਨਾਂ ਤੋਂ ਲੋਕਾਂ ਨੂੰ ਠੰਡ ਦੇ ਮੌਸਮ ਤੋਂ ਰਾਹਤ ਮਿਲੀ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ...

ਨਾਈਟ ਕਰਫਿਊ ਖ਼ਤਮ, ਸਕੂਲਾਂ ਤੇ ਕੋਚਿੰਗ ਸੈਂਟਰਾਂ ‘ਚ ਪਾਬੰਦੀ ਹਟੀ, ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ

ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਬਹੁਤ ਜ਼ਿਆਦਾ ਘੱਟ ਗਏ ਹਨ। ਜਿਸਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ...

ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਪ੍ਰਚਾਰ ਕਰਨਗੇ ਕੇਜਰੀਵਾਲ ਦੀ ਪਤਨੀ ਤੇ ਧੀ, ਕੱਲ੍ਹ ਆਉਣਗੇ ਪੰਜਾਬ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ । ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ...

ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਪ੍ਰਿਯੰਕਾ ਗਾਂਧੀ ਕਰਨ ਜਾ ਰਹੇ ਨੇ ਰੈਲੀ, ਐਤਵਾਰ ਆਉਣਗੇ ਪੰਜਾਬ

ਪੰਜਾਬ ਵਿਧਾਨ ਸਭ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ...

ਪੰਜਾਬ ‘ਚ ਜਾਨਲੇਵਾ ਸਾਬਿਤ ਹੋਈ ਕੋਰੋਨਾ ਦੀ ਤੀਜੀ ਲਹਿਰ, ਇੱਕ ਮਹੀਨੇ ‘ਚ 849 ਮਰੀਜ਼ਾਂ ਨੇ ਤੋੜਿਆ ਦਮ

ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੀ ਤੀਸਰੀ ਲਹਿਰ ਜਾਨਲੇਵਾ ਸਾਬਿਤ ਹੋਈ ਹੈ। ਇਸ ਦੌਰਾਨ ਇੱਕ ਮਹੀਨੇ ਵਿੱਚ 869 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ...

ਦੇਸ਼ ਦੇ ਕਈ ਹਿੱਸਿਆਂ ‘ਚ ਠੰਢ ਤੋਂ ਰਾਹਤ ਵਿਚਾਲੇ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਦੇਸ਼ ਦੀ ਰਾਜਧਾਨੀ ਸਣੇ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ । ਠੰਡ ਘੱਟ ਹੋਣ ਦੇ ਨਾਲ ਲੋਕਾਂ ਨੂੰ ਧੁੰਦ...

ਦਿੱਲੀ: ਛੇ ਲੋਕਾਂ ਨੂੰ ਫਰਜ਼ੀ ਵੀਜ਼ਾ ਬਣਾਉਣ ਦੇ ਦੋਸ਼ ‘ਚ ਪੁਲਿਸ ਨੇ ਕੀਤਾ ਗ੍ਰਿਫਤਾਰ

ਅਪਰਾਧੀ ਦਿੱਲੀ ਵਿੱਚ ਜੁਰਮ ਦੇ ਨਵੇਂ-ਨਵੇਂ ਤਰੀਕੇ ਲੱਭਦੇ ਰਹਿੰਦੇ ਹਨ। ਹਾਲਾਂਕਿ, ਦਿੱਲੀ ਪੁਲਿਸ ਵੀ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ...

ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ 2 ਦਿਨ ਤੱਕ ਬਾਰਿਸ਼ ਦਾ ਅਨੁਮਾਨ

ਦੋ ਦਿਨ ਦੀ ਰਾਹਤ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਤੋਂ ਕਰਵਟ ਲੈਣ ਵਾਲਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਧਾਨੀ ਦਿੱਲੀ-NCR ਸਣੇ ਕਈ ਇਲਾਕਿਆਂ...

CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚੰਨੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਪੰਜਾਬ...

ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ, ਅੱਜ ਤੋਂ ਨਵੇਂ ਨਿਯਮ ਲਾਗੂ

ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਸੋਮਵਾਰ ਤੋਂ ਕੋਰੋਨਾ ਦੇ ਨਵੇਂ...

ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ‘ਚ 2 ਦਿਨ ਸੰਘਣੀ ਧੁੰਦ ਤੇ 9 ਫਰਵਰੀ ਨੂੰ ਪਵੇਗਾ ਮੀਂਹ

ਉੱਤਰ ਭਾਰਤ ਵਿੱਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਐਤਵਾਰ ਨੂੰ ਬਠਿੰਡਾ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਸੈਲਸੀਅਸ ‘ਤੇ ਆ ਗਿਆ, ਜੋ ਆਮ...

ਰਾਹੁਲ ਗਾਂਧੀ ਦਾ ਵੱਡਾ ਐਲਾਨ, ਚਰਨਜੀਤ ਚੰਨੀ ਨੂੰ ਐਲਾਨਿਆ ਕਾਂਗਰਸ ਦਾ CM ਚਿਹਰਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹੇ ਹੀ ਦਿਨ ਬਾਕੀ ਹਨ । ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ...

ਚੰਨੀ ਨੇ ਕਾਂਗਰਸ ਹਾਈਕਮਾਨ ਦੇ ਢਾਈ-ਢਾਈ ਸਾਲ ਵਾਲੇ CM ਫਾਰਮੂਲੇ ਨੂੰ ਨਕਾਰਿਆ, ਕਿਹਾ-‘ਇਹ ਕੋਈ ਲਾਲੇ ਦੀ ਦੁਕਾਨ ਨਹੀਂ’

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਹੁਣ ਕੁਝ ਹੀ ਦਿਨ ਬਾਕੀ ਹਨ। ਇਸੇ ਵਿਚਾਲੇ ਐਤਵਾਰ ਨੂੰ ਰਾਹੁਲ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਮੁੱਖ...

ਭਗਵੰਤ ਮਾਨ ਦੀ ਕਾਂਗਰਸ ਨੂੰ ਲਲਕਾਰ -“ਭਾਵੇਂ 10 CM ਉਮੀਦਵਾਰ ਐਲਾਨ ਲਵੋ ਪਰ ਤੁਹਾਡੀ ਸਰਕਾਰ ਨਹੀਂ ਬਣੇਗੀ”

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਜ਼ੋਰਾਂ...

ਅੰਮ੍ਰਿਤਸਰ ਦੇ 2 ਬੱਚਿਆਂ ਦੇ ਮੁਰੀਦ ਹੋਏ ਆਨੰਦ ਮਹਿੰਦਰਾ, ਕਿਹਾ-“ਕਿਸੇ ਵੀ ਕੀਮਤ ‘ਤੇ ਜਾਵਾਂਗਾ ਇਨ੍ਹਾਂ ਦੇ ਰੈਸਟੋਰੈਂਟ”

ਆਪਣੀ ਦਿਲਦਾਰੀ ਦੇ ਚੱਲਦਿਆਂ ਆਨੰਦ ਮਹਿੰਦਰਾ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਨੇ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ...

ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ ਅੱਜ, ਰਾਹੁਲ ਗਾਂਧੀ ਲੁਧਿਆਣਾ ‘ਚ ਕਰਨਗੇ ਵਰਚੁਅਲ ਰੈਲੀ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਇਸਦਾ ਐਲਾਨ ਐਤਵਾਰ ਨੂੰ ਲੁਧਿਆਣਾ ਵਿੱਚ ਕੀਤਾ ਜਾਵੇਗਾ।...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਵਿਗੜੀ ਸਿਹਤ, ਮੁਕਤਸਰ ਤੋਂ ਲਿਆਂਦਾ ਜਾ ਰਿਹੈ PGI

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਇੱਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਮੁਕਤਸਰ ਤੋਂ ਚੰਡੀਗੜ੍ਹ PGI...

ਲੁਧਿਆਣਾ ਜਬਰ-ਜਨਾਹ ਦੀ ਘਟਨਾ ‘ਤੇ ਬੋਲੇ ਬੀਬੀ ਬਾਦਲ, ‘ਕਾਂਗਰਸ ਲੋਕਾਂ ਦੀ ਸੁਰੱਖਿਆ ਕਰਨ ‘ਚ ਫੇਲ੍ਹ’

ਲੁਧਿਆਣਾ ਵਿੱਚ ਵਾਪਰੀ ਸਮੂਹਿਕ ਜਬਰ-ਜਨਾਹ ਦੀ ਘਟਨਾ ‘ਤੇ ਹਰਸਿਮਰਤ ਕੌਰ ਬਾਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਸਿਮਰਤ ਬਾਦਲ...

‘CM ਚਿਹਰੇ ਲਈ ਜਾਖੜ ਨੂੰ ਹਿੰਦੂ ਹੋਣ ਕਰਕੇ ਬਾਹਰ ਕਰਨਾ ਕਾਂਗਰਸ ਦੀ ਫਿਰਕੂ ਸਿਆਸਤ’- ਰਾਘਵ ਚੱਢਾ

ਪੰਜਾਬ ਵਿੱਚ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹੈ। ਇਨ੍ਹਾਂ ਚੋਣਾਂ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀ ਕੀਤੀ ਜਾ...

‘ਕਾਂਗਰਸ ਦਾ CM ਚਿਹਰਾ ਚਾਹੇ ਚੰਨੀ ਹੋਣ ਜਾਂ ਸਿੱਧੂ, ਸੱਤਾ ‘ਚ ਨਹੀਂ ਆਵੇਗੀ’: ਭਗਵੰਤ ਮਾਨ

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾ ਕੇ...

ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ‘ਚ 6 ਦਰਿੰਦਿਆਂ ਵੱਲੋਂ ਜਲੰਧਰ ਦੀ ਕੁੜੀ ਨਾਲ ਜਬਰ-ਜਨਾਹ

ਲੁਧਿਆਣਾ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ ਇੱਕ 22 ਸਾਲਾਂ...

ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ

ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ...

ਪੰਜਾਬ ‘ਚ 8 ਫਰਵਰੀ ਤੱਕ ਵਧੀ ਪਾਬੰਦੀ, ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ

ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ...

ਪੰਜਾਬ ਚੋਣਾਂ : ਕਾਂਗਰਸ ਨੇ ਆਦਮਪੁਰ ਸੀਟ ਤੋਂ ਬਦਲਿਆ ਉਮੀਦਵਾਰ, ਮਹਿੰਦਰ ਕੇਪੀ ਨੂੰ ਦਿੱਤੀ ਟਿਕਟ

ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਆਦਮਪੁਰ ਸੀਟ ‘ਤੇ ਫੇਰਬਦਲ ਕਰ ਦਿੱਤਾ ਗਿਆ ਹੈ। ਕਾਂਗਰਸ ਨੇ...

ਸੰਯੁਕਤ ਸਮਾਜ ਮੋਰਚੇ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸਾਰੇ ਉਮੀਦਵਾਰ ਪੰਜਾਬ ‘ਚ ਲੜਣਗੇ ਆਜ਼ਾਦ ਚੋਣਾਂ !

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੇ CM ਚੰਨੀ ਨੇ ਭਦੌੜ ਤੋਂ ਦਾਖਲ ਕੀਤੀ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ...

ਕੈਪਟਨ ਨੇ ਦਸਮ ਪਾਤਸ਼ਾਹ ਦੇ ਸ੍ਰੀ ਸਾਹਿਬ ਨੂੰ ਨਮਨ ਕਰਕੇ ਪਟਿਆਲਾ ਸ਼ਹਿਰੀ ਤੋਂ ਭਰੀ ਨਾਮਜ਼ਦਗੀ

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪੰਜਾਬ ‘ਚ ਕਾਂਗਰਸ ਦੇ CM ਚਿਹਰੇ ਲਈ ਸੋਨੀਆ ਗਾਂਧੀ ਨੇ ਸ਼ਕਤੀ ਐਪ ‘ਤੇ ਮੰਗੀ ਫੀਡਬੈਕ, ਸਰਵੇ ‘ਚ ਚਰਨਜੀਤ ਚੰਨੀ ਸਭ ਤੋਂ ਅੱਗੇ !

ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ...

ਪੰਜਾਬ ‘ਚ ਫਿਲਹਾਲ ਠੰਡ ਤੋਂ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਇਨ੍ਹਾਂ ਰਾਜਾਂ ‘ਚ ਬਾਰਿਸ਼ ਦਾ ਅਲਰਟ ਜਾਰੀ

ਜਨਵਰੀ ਦੇ ਆਖਰੀ ਹਫਤੇ ਵੀ ਠੰਡ ਦਾ ਦੌਰ ਜਾਰੀ ਹੈ । ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ...

ਸਾਨੂੰ ਇੱਕ ਮੌਕਾ ਦਿਓ, ਜੇਕਰ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਵੀ ਨਹੀਂ ਮੰਗਾਂਗਾ : ਕੇਜਰੀਵਾਲ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਜ਼ਿਆਦਾ ਸਰਗਰਮ ਹੈ। ਇਸੇ ਵਿਚਾਲੇ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ...

“CM ਚੰਨੀ ਇੱਕ ਬੇਇਮਾਨ ਆਦਮੀ, ਜਿਸਨੇ 111 ਦਿਨਾਂ ‘ਚ ਤੋੜੇ ਸਾਰੇ ਰਿਕਾਰਡ”: ਕੇਜਰੀਵਾਲ

ਪੰਜਾਬ ਵਿਧਾਨ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਬਹੁਤ ਜ਼ਿਆਦਾ ਸਰਗਰਮ ਹਨ। ਇਸੇ ਵਿਚਾਲੇ ਆਮ ਆਦਮੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ...

ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ‘ਹਾਕੀ’ ਖੇਡਣ ਤੋਂ ਕੀਤਾ ਇਨਕਾਰ

ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਸੇ ਦੇ ਨਾਲ ਪੰਜਾਬ ਦੀ ਰਾਜਨੀਤੀ ਗਰਮਾਉਂਦੀ ਜਾ ਰਹੀ ਹੈ।...

ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਸੁਨਿਹਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਚੱਲੇਗੀ ਸੀਤ ਲਹਿਰ, IMD ਨੇ ਜਾਰੀ ਕੀਤਾ ਅਲਰਟ

ਜਨਵਰੀ ਦੇ ਆਖਰੀ ਹਫਤੇ ਵੀ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ । ਉੱਤਰੀ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਤਾਜ਼ਾ ਬਰਫਬਾਰੀ...

ਪੰਜਾਬ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ 3096 ਨਵੇਂ ਮਾਮਲੇ ਤੇ 25 ਲੋਕਾਂ ਦੀ ਮੌਤ

ਪੰਜਾਬ ਵਿੱਚ ਹੁਣ ਕੋਰੋਨਾ ਦੇ ਮਾਮਲੇ ਘਟਦੇ ਨਜ਼ਰ ਆ ਰਹੇ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3096 ਨਵੇਂ ਮਾਮਲੇ ਸਾਹਮਣੇ ਆਏ...

CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ...

ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ ਤਿੰਨ ਦਿਨ ਤੱਕ ਸੀਤ ਲਹਿਰ ਦੇ ਨਾਲ ਪਵੇਗੀ ਸੰਘਣੀ ਧੁੰਦ

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨ ਰਹਿਣਗੇ ਹੋਮ ਆਈਸੋਲੇਸ਼ਨ ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿੱਚ ਸੁਧਾਰ ਹੋਣ ’ਤੇ DMC ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ...

ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ

ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ...

ਨਹੀਂ ਰਹੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਾ

ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕੇ ਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪੰਜਾਬੀਆਂ ਦੀ ਝੋਲੀ ਵਿੱਚ ਸੈਂਕੜੇ ਗੀਤ ਤੇ ਪੰਜਾਬੀ...

ਪੰਜਾਬ ਰਾਜਪਾਲ ਨੂੰ ਮਿਲੇ ਰਾਘਵ ਚੱਢਾ, ਕਿਹਾ- “CM ਚੰਨੀ ‘ਤੇ FIR ਤੇ ਨਿਰਪੱਖ ਜਾਂਚ ਹੋਵੇ”

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ...

ਵਿਧਾਨ ਸਭਾ ਚੋਣਾਂ ‘ਚ ਪਹਿਲੀ ਵਾਰ ਵੋਟ ਪਾਉਣ ਵਾਲੇ ਸੋਹਣਾ ਤੇ ਮੋਹਣਾ ਵੋਟਰਾਂ ਲਈ ਹੋਣਗੇ ਰੋਲ ਮਾਡਲ

ਅੰਮ੍ਰਿਤਸਰ ਦੇ ਪਿੰਗਲਵਾੜਾ ਵਿੱਚ ਰਹਿਣ ਵਾਲੇ ਸੋਹਣਾ ਤੇ ਮੋਹਣਾ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ...

ਓਮੀਕ੍ਰੋਨ ਦੀ ਲਪੇਟ ‘ਚ ਆਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੁਝ ਦਿਨ ਰਹਿਣਗੇ ICU ‘ਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਪੀੜਤ ਪਾਏ ਗਏ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ...

103 ਸਾਲਾਂ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਦਾ ਦਿਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਸਸਕਾਰ

ਆਜ਼ਾਦੀ ਘੁਲਾਟੀਏ ਸਰਦਾਰ ਮੋਹਨ ਸਿੰਘ ਨੇ 21 ਜਨਵਰੀ ਨੂੰ 103 ਸਾਲ ਦੀ ਉਮਰ ਵਿੱਚ ਪਟਿਆਲਾ ਵਿਖੇ ਆਖਰੀ ਸਾਹ ਲਏ । ਉਨ੍ਹਾਂ ਦਾ ਸਸਕਾਰ ਉਨ੍ਹਾਂ ਦੀ...

ਕੈਪਟਨ ਦਾ CM ਚੰਨੀ ‘ਤੇ ਵਾਰ, ਕਿਹਾ-“ਚੰਨੀ ਦੀ ਰੇਤ ਮਾਫੀਆ ‘ਚ ਰਹੀ ਹੈ ਸ਼ਮੂਲੀਅਤ”

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ਕੀਤੀ...

ਪੰਜਾਬ ’ਚ ਕੋਰੋਨਾ ਨੇ ਧਾਰਿਆ ਖਤਰਨਾਕ ਰੂਪ, ਇੱਕ ਦਿਨ ‘ਚ 7699 ਨਵੇਂ ਮਾਮਲੇ, 33 ਲੋਕਾਂ ਦੀ ਹੋਈ ਮੌਤ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਇਸੇ...

ਦੀਨਾਨਗਰ ਤੋਂ ਸਾਬਕਾ MLA ਪ੍ਰਿੰਸੀਪਲ ਸੀਤਾ ਰਾਮ ਕਸ਼ਯਪ ਦਾ ਹੋਇਆ ਦੇਹਾਂਤ

ਦੀਨਾਨਗਰ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਪ੍ਰਿੰਸੀਪਲ ਸੀਤਾ ਰਾਮ ਕਸ਼ਯਪ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ...

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 25 ਸਾਲਾਂ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ’ਚ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਚੰਨੀ ਦੇ ਪਰਿਵਾਰ ਨੇ 111 ਦਿਨਾਂ ‘ਚ ਗੈਰ-ਕਾਨੂੰਨੀ ਰੇਤ ਮਾਇਨਿੰਗ ਰਾਹੀਂ ਇਕੱਠੇ ਕੀਤੇ ਕਰੋੜਾਂ ਰੁਪਏ: ਹਰਸਿਮਰਤ ਬਾਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ...

ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ, AAP ਵੱਲੋਂ ਅੱਜ ਕੀਤਾ ਜਾਵੇਗਾ ਭਗਵੰਤ ਮਾਨ ਦੀ ਸੀਟ ਦਾ ਐਲਾਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਤੋਂ ਬਾਅਦ ਵੀਰਵਾਰ ਨੂੰ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਸੀਟ ਬਾਰੇ...

ਲੁਧਿਆਣਾ ‘ਚ IELTS ਇੰਸਟੀਚਿਊਟ ਖੋਲ੍ਹਣ ਦੇ ਹੁਕਮ ਜਾਰੀ, 50 ਫ਼ੀਸਦੀ ਸਮਰੱਥਾ ਨਾਲ ਲੱਗਣਗੀਆਂ ਕਲਾਸਾਂ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਕੋਰੋਨਾ ਦੇ ਵਧਦੇ...

ਪੰਜਾਬ ‘ਚ 70 ਸੀਟਾਂ ‘ਤੇ ਚੋਣ ਲੜੇਗੀ BJP,ਕੈਪਟਨ-ਢੀਂਡਸਾ ਤੇ ਬੈਂਸ ਭਰਾਵਾਂ ਨੂੰ ਮਿਲਣਗੀਆਂ ਇੰਨੀਆਂ ਸੀਟਾਂ

ਪੰਜਾਬ ਵਿੱਚ 2022 ਦੀਆਂ ਚੋਣਾਂ ਲਈ ਬਿਗੁਲ ਵੱਜ ਚੁੱਕਿਆ ਹੈ। ਇਨ੍ਹਾਂ ਚੋਣਾਂ ਲਈ ਹਰ ਸਿਆਸੀ ਪਾਰਟੀ ਵੱਲੋਂ ਕਮਰ ਕਸ ਲਈ ਗਈ ਹੈ। ਇਸੇ ਵਿਚਾਲੇ...

UAE ਹਵਾਈ ਅੱਡੇ ਨੇੜੇ ਹੋਏ ਡਰੋਨ ਹਮਲੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂਧਾਬੀ ਦੇ ਹਵਾਈ ਅੱਡੇ ਨੇੜੇ ਹੋਏ ਡਰੋਨ ਹਮਲੇ ਵਿੱਚ 2 ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ...

ਅੰਮ੍ਰਿਤਸਰ ਦੇ ਸੋਹਣਾ-ਮੋਹਣਾ ਨੂੰ ਬਣਾਇਆ ਪ੍ਰੀਜ਼ਾਈਡਿੰਗ ਅਧਿਕਾਰੀ, PWD ਵੋਟਰਾਂ ਨੂੰ ਸਹੂਲਤਾਂ ਕਰਵਾਉਣਗੇ ਮੁਹੱਈਆ

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਅੰਗਹੀਣ ਵੋਟਰਾਂ ਦੀਆਂ ਮੁਸ਼ਕਿਲਾਂ ਨੂੰ...

Carousel Posts