Tag: punjab, punjab news, punjab news today, punjabi news
ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ
Oct 31, 2021 1:16 am
ਚੰਡੀਗੜ: ਪੰਜਾਬ ਵਿੱਚ 2022 ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ...
ਉੱਪ ਮੁੱਖ ਮੰਤਰੀ ਨੇ ਲਿਆ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ
Oct 30, 2021 2:54 am
ਚੰਡੀਗੜ: ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨਾਂ ਕੋਲ ਇਸ ਵਿਭਾਗ ਦਾ ਚਾਰਜ ਵੀ...
ਪੰਜਾਬ ਸਰਕਾਰ ਵੱਲੋਂ ਹਲਕਾ ਕੇਂਦਰੀ ‘ਚ ਘਰ ਦੀਆਂ ਬਾਲਿਆਂ ਵਾਲੀਆਂ ਛੱਤਾਂ ਵਾਲੇ ਵਸਨੀਕਾਂ ਲਈ 2.5 ਕਰੋੜ ਰੁਪਏ ਦੀ ਰਾਸ਼ੀ ਜਾਰੀ: ਵਿਧਾਇਕ ਸੁਰਿੰਦਰ ਡਾਵਰ
Oct 24, 2021 5:09 am
ਲੁਧਿਆਣਾ – ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਵੱਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ 25 ਲੱਖ ਰੁਪਏ ਦੇ ਚੈਕ...
ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ- ਮੈਂ ਤਾਂ ਇਹ ਕਿਹਾ ਸੀ..
Oct 23, 2021 12:50 pm
ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਅਤੇ ISI ਦੇ ਰਿਸ਼ਤਿਆਂ ਦੀ ਜਾਂਚ ਨੂੰ ਲੈ ਕੇ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ...
ਸ਼ਹੀਦ ਗੱਜਣ ਸਿੰਘ ਦੀ ਪਤਨੀ ਨੇ ਭਾਰਤ-ਪਾਕਿ T20 ਮੈਚ ਰੱਦ ਕਰਨ ਦੀ ਕੀਤੀ ਮੰਗ, ਕਿਹਾ- ‘ਪਾਕਿਸਤਾਨ ਖ਼ੂਨ ਦੀ ਜੰਗ ਖੇਡਦਾ…’
Oct 23, 2021 12:21 pm
ਪਿਛਲੇ ਦਿਨੀਂ ਜੰਮੂ ਦੇ ਪੁੰਛ ਇਲਾਕੇ ਵਿੱਚ ਸ਼ਹਾਦਤ ਪਾਉਣ ਵਾਲੇ ਨੂਰਪੁਰਬੇਦੀ ਦੇ ਪਿੰਡ ਪੱਚਰੰਡਾ ਦੇ ਜਵਾਨ ਸ਼ਹੀਦ ਗੱਜਣ ਸਿੰਘ ਦੀ ਪਤਨੀ...
CM ਚੰਨੀ ਦਾ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ, 2 KW ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲਾਂ ਦੇ ਬਕਾਏ ਕੀਤੇ ਮੁਆਫ
Oct 23, 2021 11:21 am
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ...
ਬਾਬਾ ਅਮਨ ਸਿੰਘ ਘਰੋਂ ਨੇ ਬੇਦਖ਼ਲ, ਕੈਂਸਰ ਨਾਲ ਜੂਝ ਰਹੀ ਮਾਂ, ਪਿਤਾ ਨੇ ਖੋਲ੍ਹੇ ਕਈ ਰਾਜ਼, ਸੁਣੋ ਵੀਡੀਓ
Oct 21, 2021 3:31 pm
ਸਿੰਘੂ ਬਾਰਡਰ ਕਤਲੇਆਮ ਦੀ ਜ਼ਿੰਮੇਵਾਰੀ ਲੈਣ ਵਾਲੀ ਨਿਹੰਗ ਗਰੁੱਪ ਦਾ ਆਗੂ ਨਿਹੰਗ ਅਮਨ ਸਿੰਘ ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਭਾਜਪਾ...
ਰਾਜਪੁਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 3 ਨੌਜਵਾਨਾਂ ਦੀ ਮੌਤ
Oct 17, 2021 3:06 pm
ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 3 ਨੌਜਵਾਨਾਂ ਦੀ ਮੌਤ...
ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਨਵੈਸਟੀਗੇਸ਼ਨ ਬਿਊਰੋ ਨੂੰ ਜਾਂਚ ਮੁਕਮੰਲ ਲਈ ਇੱਕ ਮਹੀਨੇ ਦਾ ਸਮਾਂ
Oct 15, 2021 2:19 am
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ...
ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੇ ਗੁਰਦੁਆਰਾ ਤਖਤੂਪੁਰਾ ਸਾਹਿਬ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼
Oct 12, 2021 10:40 am
ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਸੈਨਿਕ ਫੌਜੀ ਬਲਦੇਵ ਸਿੰਘ ਨੂੰ ਉਮੀਦਵਾਰ ਐਲਾਨ ਕੇ ਜਿੱਥੇ ਸਾਬਕਾ...
ਵਿਦਿਆਰਥੀਆਂ ਨੇ ਕਾਲਜ ਦਾ ਨਾਮ ਬਦਲਣ ‘ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਕੀਤਾ ਘਿਰਾਓ
Oct 12, 2021 10:23 am
ਤਲਵੰਡੀ ਸਾਬੋ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਬਣੇ ਗੁਰੂ ਕਾਸ਼ੀ ਕਾਲਜ ਵਿੱਚ ਵਿਦਿਆਰਥੀਆਂ ਨੇ ਉਸ ਸਮੇਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਦੋਂ...
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸੌਂਪੇ ਗਏ ਨੌਕਰੀ ਲਈ ਨਿਯੁਕਤੀ ਪੱਤਰ
Oct 12, 2021 10:04 am
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਮਾਲੀ ਮਦਦ ਤੇ 1 ਪਰਿਵਾਰਕ ਮੈਂਬਰ ਨੂੰ...
ਬਰਨਾਲਾ ਦੇ ਪਿੰਡ ਹਮੀਦੀ ‘ਚ ਕਿਸਾਨ ਜੱਥੇਬੰਦੀਆਂ ਵੱਲੋਂ ਘੇਰੇ ਗਏ ਝੋਨੇ ਦੇ ਤਿੰਨ ਟਰੱਕ
Oct 12, 2021 9:54 am
ਕਿਸਾਨ ਆਗੂਆਂ ਨੇ ਗੱਲਬਾਤ ਰਾਹੀਂ ਦੱਸਿਆ ਕਿ ਬਰਨਾਲਾ ਜਿਲ੍ਹੇ ਦੇ ਸ਼ੈਲਰਾਂ ਵਿੱਚ ਬਾਹਰੋਂ ਖਰੀਦ ਕਰਕੇ ਝੋਨਾ ਲਿਆਂਦਾ ਜਾ ਰਿਹਾ ਹੈ। ਜਿਸ...
ਏ.ਡੀ.ਸੀ ਡਿਵੈਲਮੈੰਟ ਵੱਲੋਂ ਨਗਰ ਕੌਂਸਲ ਫਿਲੌਰ ਦਫਤਰ ‘ਤੇ ਛਾਪਾ, ਕਈ ਕਰਮਚਾਰੀ ਮਿਲੇ ਗ਼ੈਰ-ਹਾਜ਼ਰ
Oct 12, 2021 9:38 am
ਏੇਡੀਸੀ ਡਿਵਲਮੈੰਟ ਜੰਲਧਰ ਹਿਮਾਸ਼ੁ ਜੈਨ ਨੇ ਸਵੇਰੇ ਲਗਭਗ 9 ਵਜੇ ਦੇ ਕਰੀਬ ਨਗਰ ਕੌਸ਼ਂਲ ਫਿਲੌਰ ਦੇ ਦਫਤਰ ਵਿਚੱ ਛਾਪਾ ਮਾਰਿਆ। ਛਾਪੇ ਦੀ ਖਬਰ...
ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਮਿਲ ਰਿਹਾ ਲਾਭ
Oct 12, 2021 9:23 am
ਕੱਚੇ ਮਕਾਨ ਤੋਂ ਪੱਕੇ ਮਕਾਨ ਬਣਾਉਣ ਦੀ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਮਿਲ ਰਿਹਾ...
ਕਿਸਾਨਾਂ ਦਾ ਜਲੰਧਰ ‘ਚ ਧਰਨਾ ਸਮਾਪਤ, ਬਿਜਲੀ ਸਪਲਾਈ ਨੂੰ ਲੈ ਕੇ ਮਿਲਿਆ ਇਹ ਭਰੋਸਾ
Oct 11, 2021 3:39 pm
ਜਲੰਧਰ ਵਿੱਚ ਦਿੱਲੀ ਨੈਸ਼ਨਲ ਹਾਈਵੇ ‘ਤੇ PAP ਚੌਂਕ ਨੇੜੇ ਲੱਗਿਆ ਟ੍ਰੈਫਿਕ ਜਾਮ ਖਤਮ ਹੋ ਗਿਆ ਹੈ। ਪੰਜਾਬ ਵਿੱਚ ਕੋਲੇ ਦੀ ਕਿਲੱਤ ਦੇ...
ਪੰਜਾਬ ਮੰਤਰੀ ਮੰਡਲ ਦੀ ਬੈਠਕ ਖ਼ਤਮ, CM ਚੰਨੀ ਦੀ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਸੌਗਾਤ
Oct 11, 2021 2:39 pm
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਕ ਵੱਡੀ ਸਕੀਮ ਨੂੰ ਹਰੀ ਝੰਡੀ...
ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਸ਼ਾਮਿਲ ਹੋਏ ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਚੰਨੀ ਕਰ ਸਕਦੇ ਹਨ ਵੱਡੇ ਐਲਾਨ
Oct 11, 2021 1:03 pm
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਇੱਕ ਵਾਰ ਫਿਰ ਬਹੁਤ ਹੀ ਮਹੱਤਵਪੂਰਨ ਕੈਬਨਿਟ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ...
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 300 ਯੂਨਿਟ ਬਿਜਲੀ ਮੁਆਫ਼ ਕਰਨ ਸਣੇ ਲਏ ਜਾ ਸਕਦੇ ਹਨ ਕਈ ਵੱਡੇ ਫੈਸਲੇ
Oct 11, 2021 11:19 am
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਇੱਕ ਵਾਰ ਫਿਰ ਬਹੁਤ ਹੀ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ...
ਨਰਾਤਿਆਂ ਦੇ ਪਹਿਲੇ ਦਿਨ ਮਾਤਾ ਚਿੰਤਪੂਰਨੀ ਦੇ ਦਰਬਾਰ ਦਰਸ਼ਨ ਕਰਨ ਲਈ ਪਹੁੰਚੇ ਸੁਖਬੀਰ ਬਾਦਲ
Oct 07, 2021 3:51 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲੇ ਨਰਾਤੇ ‘ਤੇ ਮਾਤਾ ਚਿੰਤਪੁਰਨੀ ਦੇ ਦਰਬਾਰ ਵਿੱਚ ਹਾਜ਼ਰੀ ਲਗਾਈ ਤੇ ਮੱਥਾ...
ਸਿੱਧੂ ਦੇ ਹੱਕ ‘ਚ ਖੜ੍ਹਨਾ ਰਜ਼ੀਆ ਸੁਲਤਾਨਾ ਨੂੰ ਪਿਆ ਮਹਿੰਗਾ, CM ਚੰਨੀ ਨੇ ਦਿਖਾਈ ਇਹ ਨਾਰਾਜ਼ਗੀ
Oct 07, 2021 2:54 pm
ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਕਮੇਟੀਆਂ ਲਈ ਮੰਤਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਚੰਨੀ ਵੱਲੋਂ 16 ਮੰਤਰੀਆਂ ਨੂੰ 23 ਜ਼ਿਲ੍ਹੇ...
ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ, ਪੀੜਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ
Oct 07, 2021 1:52 pm
ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ ਲਖੀਮਪੁਰ ਪਹੁੰਚ ਕੇ...
ਨਵਜੋਤ ਸਿੱਧੂ ਦਾ ਵੱਡਾ ਐਲਾਨ, ਕਿਹਾ-‘ਲਖੀਮਪੁਰ ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ’
Oct 07, 2021 1:11 pm
ਲਖੀਮਪੁਰ ਹਿੰਸਾ ਦੇ ਵਿਰੋਧ ਵਿੱਚ ਅੱਜ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਇੱਕ ਵੱਡਾ ਕਾਫਲਾ ਮੋਹਾਲੀ ਤੋਂ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਇਸ...
ਪਟਿਆਲਾ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਨਵਜੋਤ ਸਿੱਧੂ ਦਾ ਕੀਤਾ ਵਿਰੋਧ, ਬੋਲੇ- ਕਰ ਰਿਹੈ ਡਰਾਮਾ
Oct 07, 2021 12:22 pm
ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਅਤੇ...
ਵਿਦੇਸ਼ ਤੋਂ ਆਏ ਨੌਜਵਾਨ ਨੂੰ ਘਰੇ ਬੁਲਾ ਕੇ ਮਾਰੀ ਗੋਲੀ, ਦੋਸ਼ੀ ਫਰਾਰ
Oct 06, 2021 1:22 am
ਭਗਤਾ ਭਾਈ : ਸਥਾਨਕ ਸ਼ਹਿਰ ਨਜ਼ਦੀਕ ਪਿੰਡ ਜਲਾਲ ਵਿਖੇ ਇੱਕ ਨੌਜਵਾਨ ਨੂੰ ਘਰੇ ਬੁਲਾ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ...
ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਘਟਨਾ ਨੂੰ ਲੈ ਕੇ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
Oct 05, 2021 10:50 am
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...
ਲਖੀਮਪੁਰ ਘਟਨਾ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
Oct 04, 2021 2:04 pm
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਤੇ ਲੋਕਾਂ ਵਿੱਚ ਰੋਸ...
ਕਾਂਗਰਸ ਨੇ ਭ੍ਰਿਸ਼ਟ ਸਰਕਾਰ ਦਾ ਸਿਰਫ਼ ਇੰਜਣ ਹੀ ਬਦਲਿਆ ਹੈ, ਪੂਰੀ ਗੱਡੀ ਤਾਂ ਓਹੀ ਹੈ: ਭਗਵੰਤ ਮਾਨ
Oct 04, 2021 1:37 pm
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਜ਼ਿਆਦਾ ਗਰਮਾ ਹੋਈ ਹੈ । ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਇੱਕ-ਦੂਜੇ ‘ਤੇ...
ਬਠਿੰਡਾ ਰੋਸ ਰੈਲੀ ‘ਚ ਹਰਸਿਮਰਤ ਬਾਦਲ ਦੀ ਧਮਾਕੇਦਾਰ ਸਪੀਚ, ਕਿਸਾਨਾਂ ਦੇ ਹੱਕ ‘ਚ ਬੋਲਦੇ ਰਗੜੇ ਵਿਰੋਧੀ !
Oct 03, 2021 3:05 pm
ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਵਿੱਚ...
ਮੰਦਭਾਗੀ ਖ਼ਬਰ: ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਕਿਸਾਨ ਆਗੂ ਦੀ ਮੌਤ
Oct 03, 2021 2:33 pm
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ 300 ਤੋਂ ਵੱਧ ਦਿਨ ਦਾ...
ਝੋਨੇ ਲਈ ਸ਼ਰਤਾਂ ਵਾਪਸ ਲਵੇ ਸਰਕਾਰ, ਨਹੀਂ ਤਾਂ ਸੜਕਾਂ ਜਾਮ ਕਰ ਦਿਆਂਗੇ : ਚੜੂਨੀ
Oct 03, 2021 12:48 pm
ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਦੇ ਦਿੱਤਾ ਗਿਆ ਹੈ। ਪਰ ਇਸਦੇ ਨਾਲ ਹੀ ਝੋਨੇ ਦੀ ਫਸਲ...
ਕੇਜਰੀਵਾਲ ਦਾ ਹੈਲਥ ਬੁਲੇਟਿਨ ਅਕਾਲੀ ਦਲ ਵੱਲੋਂ ਪਹਿਲਾਂ ਤੋਂ ਹੀ ਕੀਤੇ ਵਾਅਦਿਆਂ ਦਾ ਹਿੰਦੀ ਅਨੁਵਾਦ: ਸੁਖਬੀਰ ਬਾਦਲ
Sep 30, 2021 3:21 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਅੱਜ ਕੀਤੀ ਗਈ ਇੱਕ...
CM ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਸੁਨੀਲ ਜਾਖੜ ਦਾ ਨਵਜੋਤ ਸਿੱਧੂ ’ਤੇ ਤਿੱਖਾ ਵਾਰ, ਕਿਹਾ-“ਬਸ ਬਹੁਤ ਹੋ ਗਿਆ”
Sep 30, 2021 2:30 pm
ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ...
ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ
Sep 30, 2021 1:40 pm
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਪੰਜਾਬ ਫੇਰੀ ਦੌਰਾਨ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ, ਦਿੱਤੀਆਂ ਸਿਹਤ ਸਬੰਧੀ 6 ਗਾਰੰਟੀਆਂ
Sep 30, 2021 12:59 pm
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅੱਜ ਕੇਜਰੀਵਾਲ ਦੀ...
ਕੀ ਗੁਰੂ ਹੋਵੇਗਾ ਆਊਟ ? ਹੁਣ CM ਚੰਨੀ ਵੀ ਮਨਾਉਣ ਲਈ ਨਹੀਂ ਪਹੁੰਚੇ ਪਟਿਆਲਾ
Sep 30, 2021 11:57 am
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਅਦ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ । ਜਿਸ...
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਕਰ ਸਕਦੇ ਹਨ CM ਚਿਹਰੇ ਦਾ ਐਲਾਨ
Sep 30, 2021 11:09 am
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ । ਅੱਜ ਅਰਵਿੰਦ ਕੇਜਰੀਵਾਲ ਪੰਜਾਬ ਦੇ...
ਤਰਨਤਾਰਨ ਵਿੱਚ ਮਾਮੂਲੀ ਝਗੜੇ ‘ਚ ਚੱਲੀਆਂ ਗੋਲੀਆਂ, ਸਕੇ ਚਾਚੇ-ਭਤੀਜੇ ਦੀ ਮੌਤ
Sep 29, 2021 12:56 pm
ਤਰਨ ਤਾਰਨ : ਤਰਨਤਾਰਨ ਦੇ ਵੈਰੋਵਾਲ ਥਾਣੇ ਦੇ ਪਿੰਡ ਨਾਗੋਕੇ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਧੜਿਆਂ ਵਿੱਚ ਝਗੜੇ ਵਿੱਚ ਦੋ ਲੋਕਾਂ ਦੀ...
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਕੈਪਟਨ ਦੇ ਦਿੱਲੀ ਦੌਰੇ ‘ਤੇ ਦਿੱਤਾ ਸਪੱਸ਼ਟੀਕਰਨ, ਕਿਹਾ…
Sep 28, 2021 3:39 pm
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਆ ਰਹੇ ਹਨ । ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਸ਼ਾਮ ਨੂੰ ਗ੍ਰਹਿ...
ਭਲਕੇ ਮੁੜ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, ਕੀ ਹੋਵੇਗਾ ਵੱਡਾ ਸਿਆਸੀ ਧਮਾਕਾ?
Sep 28, 2021 1:14 pm
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ...
‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ: ਚਰਨਜੀਤ ਸਿੰਘ ਚੰਨੀ
Sep 28, 2021 10:55 am
ਅੱਜ ਦੇਸ਼ ਭਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ...
ਚੰਨੀ ਸਰਕਾਰ ਦਾ ਵੱਡਾ ਫੈਸਲਾ, ਹੁਣ ਸਰਪੰਚਾਂ-ਕੌਂਸਲਰਾਂ ਨੂੰ ਐਂਟਰੀ ਕਾਰਡ ਤੋਂ ਬਿਨ੍ਹਾਂ ਨਹੀਂ ਮਿਲੇਗੀ ਸਰਕਾਰੀ ਦਫਤਰਾਂ ‘ਚ ਐਂਟਰੀ
Sep 27, 2021 2:32 pm
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਪਹਿਲੀ ਕੈਬਿਨੇਟ ਮੀਟਿੰਗ ਕੀਤੀ ਗਈ। ਇਸ ਦੌਰਾਨ ਚੰਨੀ...
ਭਾਰਤ ਬੰਦ ਦੌਰਾਨ ਪਟਿਆਲਾ ਤੋਂ ਖੂਬਸੂਰਤ ਤਸਵੀਰ ਆਈ ਸਾਹਮਣੇ, ਕਿਸਾਨਾਂ ਨੇ ਟ੍ਰੇਨ ਰੋਕ ਕੇ ਯਾਤਰੀਆਂ ਨੂੰ ਛਕਾਇਆ ਲੰਗਰ
Sep 27, 2021 11:16 am
ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਮੱਦੇਨਜ਼ਰ ਕਿਸਾਨਾਂ...
ਮੁੱਖ ਮੰਤਰੀ ਚੰਨੀ ਨੇ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਸੁਣੇ ਕੇਂਦਰ”
Sep 27, 2021 10:48 am
ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ...
ਮੰਦਭਾਗੀ ਖਬਰ: ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਕਿਸਾਨ ਦੀ ਹੋਈ ਮੌਤ
Sep 26, 2021 3:52 pm
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਕਿਸਾਨ ਅੰਦੋਲਨ ਨੂੰ 10 ਮਹੀਨਿਆਂ ਤੋਂ ਵੱਧ...
ਇਕਬਾਲ ਪ੍ਰੀਤ ਸਿੰਘ ਸਹੋਤਾ ਨੇ DGP ਵਜੋਂ ਸੰਭਾਲਿਆ ਵਾਧੂ ਚਾਰਜ, CM ਨੇ ਦਿੱਤੀ ਵਧਾਈ
Sep 25, 2021 8:29 pm
ਚੰਡੀਗੜ੍ਹ : 1988 ਬੈਚ ਦੇ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਪੁਲਿਸ ਫੋਰਸ ਮੁਖੀ)...
ਕੈਪਟਨ ਅਮਰਿੰਦਰ ਸਿੰਘ ਦੀ ਹੁਣ ਰਿਟਾਇਰ ਹੋਣ ਦੀ ਉਮਰ, ਗੁੱਸਾ ਛੱਡ ਕੇ ਸਾਡੇ ਵਰਗੇ ਨੇਤਾਵਾਂ ਦਾ ਮਾਰਗ ਦਰਸ਼ਨ ਕਰਨ: ਰਵਨੀਤ ਬਿੱਟੂ
Sep 25, 2021 2:48 pm
ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਖਾਸ ਕਰ ਕੇ ਗਾਂਧੀ ਪਰਿਵਾਰ ‘ਤੇ ਹਮਲੇ...
ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ
Sep 20, 2021 2:45 pm
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਜਿਸ ਵਿੱਚ ਅੱਜ ਸੂਬੇ ਨੂੰ ਇੱਕ ਨਵਾਂ CM ਮਿਲ ਗਿਆ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ...
ਮਨੀਸ਼ਾ ਗੁਲਾਟੀ ਨੇ ਚਰਨਜੀਤ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ
Sep 20, 2021 2:00 pm
ਪੰਜਾਬ ਵਿੱਚ ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਦਾ ਦਿਨ ਵੀ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਸੋਮਵਾਰ ਨੂੰ ਯਾਨੀ ਕਿ...
ਅਨਿਲ ਵਿਜ ਨੇ CM ਚੰਨੀ ‘ਤੇ ਕਸਿਆ ਤੰਜ, ਕਿਹਾ- “ਹਰ ਕਦਮ ‘ਤੇ ਟਾਸ ਕਰ ਕੇ ਚੱਲਣ ਵਾਲੀ ਸਰਕਾਰ….”
Sep 20, 2021 1:29 pm
ਪੰਜਾਬ ਵਿੱਚ ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਦਾ ਦਿਨ ਵੀ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਸੋਮਵਾਰ ਨੂੰ ਯਾਨੀ ਕਿ...
PM ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ, ਕਿਹਾ- ‘ਲੋਕਾਂ ਦੀ ਬੇਹਤਰੀ ਲਈ ਮਿਲ ਕੇ ਕੰਮ ਕਰਨਾ ਜਾਰੀ ਰਹੇਗਾ’
Sep 20, 2021 12:57 pm
ਪੰਜਾਬ ਵਿੱਚ ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਦਾ ਦਿਨ ਵੀ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਸੋਮਵਾਰ ਨੂੰ ਯਾਨੀ ਕਿ...
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ
Sep 20, 2021 9:37 am
ਪੰਜਾਬ ਦੀ ਸਿਆਸਤ ਵਿੱਚ ਤਖਤਾ ਪਲਟ ਹੋ ਚੁੱਕਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਨਵੇਂ ਮੁੱਖ...
ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਨਵੇਂ CM ! ਹਾਈਕਮਾਨ ਨੇ ਲਗਾਈ ਮੋਹਰ: ਸੂਤਰ
Sep 19, 2021 3:22 pm
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਬਹੁਤ ਗਰਮਾ ਗਈ ਹੈ। ਜਿਸ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ...
ਪੰਜਾਬ ਦੇ ਨਵੇਂ CM ‘ਤੇ ਸਸਪੈਂਸ ਬਰਕਰਾਰ, ਮੁੱਖ ਮੰਤਰੀ ਬਣਨ ਦਾ ਆਫ਼ਰ ਠੁਕਰਾਉਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੀ ਅੰਬਿਕਾ ਸੋਨੀ
Sep 19, 2021 1:52 pm
ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ,...
ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ
Sep 19, 2021 12:32 pm
ਪੰਜਾਬ ਦੀ ਸਿਆਸਤ ਵਿੱਚ ਤਖਤ ਪਲਟ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ...
ਪੰਜਾਬ ਕਾਂਗਰਸ ‘ਚ ਆਇਆ ਨਵਾਂ ਮੋੜ, ਅੰਬਿਕਾ ਸੋਨੀ ਨੇ ਪੰਜਾਬ CM ਬਣਨ ਤੋਂ ਕੀਤਾ ਇਨਕਾਰ
Sep 19, 2021 11:11 am
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਨੂੰ ਲੈ ਕੇ ਇਸ ਵੱਡੀ ਖਬਰ ਸਾਹਮਣੇ ਆ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ...
ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ! ਚੰਡੀਗੜ੍ਹ ਪਹੁੰਚੇ ਅਜੈ ਮਾਕਨ ਤੇ ਹਰੀਸ਼ ਰਾਵਤ, ਨਵਜੋਤ ਸਿੱਧੂ ਨੇ ਕੀਤਾ ਸਵਾਗਤ
Sep 18, 2021 2:53 pm
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ, ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ, ਕਿਉਂਕਿ...
ਪੰਜਾਬ ਕੈਬਨਿਟ ਨੇ MSMEs ਦੇ ਵਿਕਾਸ ਲਈ ਲਿਆ ਵੱਡਾ ਫੈਸਲਾ, ਟੂਰਿਜ਼ਮ ਤੇ ਫੂਡ ਸਪਲਾਈ ਵਿਭਾਗ ਦੇ ਪੁਨਰਗਠਨ ਨੂੰ ਮਨਜ਼ੂਰੀ
Sep 17, 2021 4:53 pm
ਚੰਡੀਗੜ੍ਹ : ਪੰਜਾਬ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (MSMEs) ਨੂੰ ਦੇਰੀ ਨਾਲ ਭੁਗਤਾਨ ਦੀ ਸਮੱਸਿਆ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ...
ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਅੱਜ- ਜਲੰਧਰ ਸੈਸ਼ਨ ਕੋਰਟ ‘ਚ ਪਟੀਸ਼ਨ ਰੱਦ ਹੋਣ ‘ਤੇ ਪਹੁੰਚੇ ਸਨ ਹਾਈਕੋਰਟ
Sep 15, 2021 9:27 am
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਸੋਮਵਾਰ...
BJP ਆਗੂ ਹਰਿੰਦਰ ਸਿੰਘ ਕਾਹਲੋਂ ਦੇ ਵਿਗੜੇ ਬੋਲ, ਕਿਹਾ- “ਜੇ ਮੈਂ PM ਹੁੰਦਾ ਤਾਂ ਹੁਣ ਨੂੰ ਕਿਸਾਨਾਂ ਦੇ ਡੰਡੇ ਮਾਰ ਕੇ ਜੇਲ੍ਹਾਂ ‘ਚ ਡੱਕਿਆ ਹੋਣਾ ਸੀ”
Sep 14, 2021 11:00 am
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।...
ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਕੀਤਾ ਵਿਚਾਰ-ਵਟਾਂਦਰਾ
Sep 13, 2021 2:28 pm
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸਿਆਸੀ ਰੈਲੀਆਂ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਨੂੰ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬੀ ਨੌਜਵਾਨ ਵਿਸ਼ਵ ਪੱਧਰ ਨੇ ਦੌੜ ਕੀਤੀ ਸ਼ੁਰੂ
Sep 13, 2021 12:39 am
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਲਈ ਇਕ ਪੰਜਾਬੀ ਨੌਜਵਾਨ ਵਿਸ਼ਵ ਪੱਧਰ...
ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ 21 ਸਾਲਾਂ ਨੌਜਵਾਨ ਦੀ ਮੌਤ
Sep 12, 2021 2:48 pm
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ...
ਪੰਜਾਬ ਦੀਆਂ ਜੇਲ੍ਹਾਂ ‘ਚੋਂ ਕੈਦੀ ਜੇਲ੍ਹ ਅੰਦਰ ਲੱਗੇ ਪੀ.ਸੀ.ਓ ਤੋਂ ਮੁੱਖ ਦਫ਼ਤਰ ‘ਤੇ ਵਿਸੇਸ਼ ਨੰਬਰ ਉੱਪਰ ਕਰ ਸਕਣਗੇ ਸ਼ਿਕਾਇਤ
Sep 11, 2021 12:17 am
ਰੂਪਨਗਰ: ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਦਿਆਂ ਸੂਬੇ ਦੀਆਂ ਜੇਲਾਂ ਅੰਦਰ ਮੁੱਖ ਦਫਥਰ ਦਾ ਇੱਕ ਵਿਸੇਸ਼ ਫੋਨ ਨੰਬਰ ਮੁਹੱਈਆ ਕਰਵਾਉਣ ਦਾ...
ਸਾਬਕਾ DGP ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ 2022 ਚੋਣਾਂ ਤੱਕ ਲਾਈ ਗ੍ਰਿਫਤਾਰੀ ‘ਤੇ ਰੋਕ
Sep 10, 2021 6:15 pm
ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ...
ਪੁਲਿਸ ਨੇ ਬਟਾਲਾ ਦੇ ਇੱਕ ਹੋਟਲ ‘ਚੋਂ ਨਜਾਇਜ਼ ਜਿਸਮਾਨੀ ਧੰਦਾ ਕਰ ਰਹੇ 10 ਲੜਕੀਆਂ ਤੇ 4 ਲੜਕਿਆ ਨੂੰ ਕੀਤਾ ਗ੍ਰਿਫ਼ਤਾਰ
Sep 10, 2021 12:22 am
ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਜਲੰਧਰ ਰੋਡ ‘ਤੇ ਮੌਜੂਦ ਇਕ ਹੋਟਲ ਵਿਚ ਬਟਾਲਾ ਪੁਲਿਸ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ...
ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Sep 06, 2021 12:43 pm
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ...
ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲਾ- ਸੀਬੀਆਈ ਕੋਰਟ ਦੇ ਫੈਸਲਾ ਸੁਣਾਉਣ ‘ਤੇ ਰੋਕ ਰਹੇਗੀ ਜਾਰੀ
Sep 02, 2021 6:33 pm
ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਦੀ ਸੀ.ਬੀ.ਆਈ. ਹਾਈਕੋਰਟ ਨੇ 26 ਅਗਸਤ ਨੂੰ ਸੁਣਾਏ ਜਾਣ...
ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ
Sep 02, 2021 3:40 pm
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰੋਜੀ ਬਰਕੰਦੀ
Sep 02, 2021 12:03 pm
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨੇ ਗਏ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ...
ਅਨਮੋਲ ਗਗਨ ਮਾਨ ਦੀ ਵਿਗੜੀ ਹਾਲਤ, ਲਾਠੀਚਾਰਜ ਤੇ ਵਾਟਰ ਕੈਨਨ ਨਾਲ ਹੋਈ ਸੀ ਜ਼ਖਮੀ
Aug 31, 2021 4:09 pm
ਪੰਜਾਬ ਦੀ ਮਸ਼ਹੂਰ ਗਾਇਕ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਨਮੋਲ ਗਗਨ ਮਾਨ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਦੱਸ ਦੇਈਏ ਕਿ ਉਸਦਾ ਮੁਹਾਲੀ ਦੇ...
ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਮੁੜ ਆਈ ਕਿਸਾਨਾਂ ਦੇ ਹੱਕ ‘ਚ, ਕਿਹਾ- ਕਰਨਾਲ ‘ਚ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ
Aug 31, 2021 11:27 am
ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਗਿਆ ਸੀ।...
ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਹੁਣ ਇਨ੍ਹਾਂ ਮੁਸਾਫ਼ਰਾਂ ਨੂੰ CTU ਦੀਆਂ ਬੱਸਾਂ ‘ਚ ਨਹੀਂ ਮਿਲੇਗੀ ਐਂਟਰੀ
Aug 30, 2021 3:35 pm
ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ...
ਸੁਖਬੀਰ ਬਾਦਲ ਦਾ ਵੱਡਾ ਐਲਾਨ- ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ
Aug 30, 2021 1:17 pm
ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ‘ਚ ਸਰਗਰਮੀ ਤੇਜ਼ ਹੋ ਗਈ ਹੈ । ਇਸ ਦੇ ਨਾਲ ਹੀ...
ਪੰਜਾਬ ‘ਚ ਹੋਈ ਇੱਕ ਹੋਰ ਟਿਫ਼ਿਨ ਬੰਬ ਦੀ ਡਿਲੀਵਰੀ, ਪੁਲਿਸ ਵੱਲੋਂ ਪੂਰੇ ਮਾਲਵੇ ‘ਚ ਅਲਰਟ ਜਾਰੀ
Aug 30, 2021 12:50 pm
ਪੰਜਾਬ ਵਿੱਚ ਟਿਫਿਨ ਬੰਬ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ ਵਿੱਚ ਸਾਬਕਾ ਜਥੇਦਾਰ ਦੇ ਪੁੱਤਰ ਗੁਰਮੁਖ ਸਿੰਘ ਰੋਡੇ ਨੇ...
ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿਸ ਤਰ੍ਹਾਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ
Aug 30, 2021 11:32 am
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ ਬਿਜਲੀ ਸਮਝੌਤਿਆਂ ਨੂੰ ਲੈ ਕੇ ਇੱਕ ਵਾਰ ਫਿਰ ਟਵੀਟ ਕੀਤਾ ਗਿਆ ਹੈ ।...
ਡੇਢ ਸਾਲ ਬਾਅਦ ਖੁੱਲ੍ਹਣ ਜਾ ਰਿਹਾ ਜ਼ਲਿਆਂਵਾਲਾ ਬਾਗ- PM ਕੱਲ੍ਹ ਕਰਨਗੇ ਵਰਚੁਅਲੀ ਉਦਘਾਟਨ, ਵੇਖੋ ਨਵਾਂ ਰੂਪ ਤਸਵੀਰਾਂ ‘ਚ
Aug 27, 2021 7:04 pm
ਕੋਰੋਨਾ ਮਹਾਮਾਰੀ ਕਾਰਨ ਡੇਢ ਸਾਲ ਤੋਂ ਬੰਦ ਪਿਆ ਇਤਿਹਾਸਕ ਸਮਾਰਕ ਜਲ੍ਹਿਆਂਵਾਲਾ ਬਾਗ ਖੁੱਲ੍ਹਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ...
ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ ਸਿੱਧੂ, ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – ਹਰੀਸ਼ ਰਾਵਤ
Aug 26, 2021 3:40 pm
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ...
ਰੈਸਟੋਰੈਂਟ ‘ਚ ਚੱਲ ਰਹੀ ਪਾਰਟੀ ਵਿੱਚ ਰੋਟੀ ਨੂੰ ਲੈ ਕੇ ਹੋਇਆ ਵਿਵਾਦ, ਚੱਲੀ ਗੋਲੀ, ਇੱਕ ਦੀ ਮੌਤ
Aug 26, 2021 1:46 pm
ਫਰੀਦਕੋਟ ਰੋਡ ਸਥਿਤ ਇੱਕ ਮਸ਼ਹੂਰ ਰੈਸਟੋਰੈਂਟ ਵਿੱਚ ਬੀਤੀ ਰਾਤ ਕਿੱਟੀ ਪਾਰਟੀ ਦੌਰਾਨ ਰੋਟੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਮੌਕੇ...
ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ
Aug 26, 2021 1:04 pm
ਪੰਜਾਬ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਲਗਾਤਾਰ ਪੈ ਰਹੀ ਗਰਮੀ ਵਿਚਾਲੇ ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ...
ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਹੋਵੇਗੀ ਮੰਤਰੀ ਮੰਡਲ ਦੀ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Aug 26, 2021 12:04 pm
ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ...
ਸੁਖਬੀਰ ਸਿੰਘ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ
Aug 23, 2021 2:24 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੇ...
ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਨੇ ਗੰਨਾ ਕਿਸਾਨਾਂ ਦੇ ਹੱਕ ’ਚ ਟਵੀਟ ਕਰ ਆਖੀ ਇਹ ਵੱਡੀ ਗੱਲ
Aug 23, 2021 2:13 pm
ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਤੇ ਬਕਾਇਆ ਰਾਸ਼ੀ ਦਾ ਜਲਦ...
ਪੰਜਾਬ ਸਰਕਾਰ ਵੱਲੋਂ ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ 50 ਲੱਖ ਐਕਸ-ਗ੍ਰੇਸ਼ੀਆ ਦਾ ਐਲਾਨ
Aug 21, 2021 1:23 pm
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਿਊਟੀ ਦੇ ਦੌਰਾਨ ਆਪਣੀ ਜਾਨ ਦੇ ਵਾਲੇ ਸਿਪਾਹੀ ਲਵਪ੍ਰੀਤ...
ਹੁਣ ਪੰਜਾਬ ਦੇ ਸਰਪੰਚਾਂ ਨੇ ਵੀ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
Aug 20, 2021 2:17 am
ਜਿੱਥੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਸਰਕਾਰ ਦੇ ਵੱਖ ਵੱਖ ਵਰਗਾਂ ਦੇ ਮੁਲਾਜ਼ਮ ਹੀ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਲਗਾਤਾਰ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵੱਡਾ ਅੱਤਵਾਦੀ ਹਮਲਾ ਹੋਣ ਦਾ ਖਦਸ਼ਾ, ਹਾਈ ਅਲਰਟ ਜਾਰੀ
Aug 19, 2021 12:30 pm
IB ਤੋਂ ਮਿਲੇ ਇਨਪੁੱਟ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਏਜੰਸੀ ਵੱਲੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ...
ਰਾਹਤ ਭਰੀ ਖਬਰ : ਜਲੰਧਰ ‘ਚ ਡੇਢ ਸਾਲਾਂ ‘ਚ ਪਹਿਲੀ ਵਾਰ 24 ਘੰਟਿਆਂ ਦੌਰਾਨ ਨਹੀਂ ਮਿਲਿਆ ਕੋਰਨਾ ਦਾ ਇੱਕ ਵੀ ਮਰੀਜ਼
Aug 17, 2021 9:00 pm
ਜਲੰਧਰ ਵਿੱਚ ਮੰਗਲਵਾਰ ਨੂੰ 24 ਘੰਟਿਆਂ ਵਿੱਚ ਕੋਰੋਨਾ ਦਾ ਕੋਈ ਮਰੀਜ਼ ਨਹੀਂ ਮਿਲਿਆ। ਮਹਾਮਾਰੀ ਫੈਲਣ ਤੋਂ ਡੇਢ ਸਾਲ ਬਾਅਦ ਇਹ ਪਹਿਲੀ ਵਾਰ ਹੈ...
ਕਿਸਾਨਾਂ ਦੇ ਹੱਕ ਵਿੱਚ ਬੋਲਣ ਵਾਲੇ ਅਨਿਲ ਜੋਸ਼ੀ ਹੋ ਸਕਦੇ ਹਨ ‘ਆਪ’ ‘ਚ ਸ਼ਾਮਲ, ਭਾਜਪਾ ਨੇ ਕੱਢਿਆ ਸੀ ਬਾਹਰ
Aug 08, 2021 1:27 pm
ਕਿਸਾਨ ਅੰਦੋਲਨ ਦੇ ਕਾਰਨ ਕਈ ਭਾਜਪਾ ਨੇਤਾਵਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਕਿਸਾਨਾਂ ਦੀ ਵਕਾਲਤ ਕਰਨ ਵਾਲਿਆਂ ਵਿੱਚ ਸਾਬਕਾ ਮੰਤਰੀ...
ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ
Aug 02, 2021 3:48 pm
ਟੋਕੀਓ ਓਲੰਪਿਕਸ ਵਿੱਚ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਰਚ ਦਿੱਤਾ ਸੀ।...
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ BJP ‘ਚ ਹੋਈ ਸ਼ਾਮਿਲ
Aug 02, 2021 1:09 pm
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਆਗੂ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ...
ਕੈਪਟਨ ਅਮਰਿੰਦਰ ਸਿੰਘ ਨੇ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ‘ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
Aug 02, 2021 9:12 am
ਭਾਰਤੀ ਹਾਕੀ ਟੀਮ ਨੇ 1972 ਤੋਂ ਬਾਅਦ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ...
ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਓਲੰਪਿਕਸ ‘ਚ ਸੋਨ ਤਮਗਾ ਜਿੱਤਣ ‘ਤੇ ਮਿਲਣਗੇ 2.25 ਕਰੋੜ ਰੁਪਏ
Jul 30, 2021 5:39 pm
ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟੋਕਿਓ ਓਲੰਪਿਕ...
ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਣ ਤੋਂ ਬਾਜ਼ ਨਹੀਂ ਆ ਰਹੇ ਸਿੱਧੂ, ਹਾਈਕਮਾਨ ਨੇ ਦਿੱਤੀ ਨਸੀਹਤ
Jul 29, 2021 9:51 pm
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਨਵਜੋਤ ਸਿੰਘ ਸਿੱਧੂ ਅਕਸਰ ਆਪਣੀ ਹੀ ਕਾਂਗਰਸ ਸਰਕਾਰ ਨੂੰ...
ਪੰਜਾਬ ‘ਚ ਅਨੁਸੂਚਿਤ ਜਾਤੀਆਂ ਦਾ ਹੋਵੇਗਾ ਸਰਬਪੱਖੀ ਵਿਕਾਸ, CM ਨੇ ਬਿੱਲ ਕੈਬਨਿਟ ‘ਚ ਲਿਆਉਣ ਲਈ ਦਿੱਤੀ ਮਨਜ਼ੂਰੀ
Jul 29, 2021 8:38 pm
ਚੰਡੀਗੜ੍ਹ : ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 130 DSPs ਦੇ ਹੋਏ ਤਬਾਦਲੇ, ਦੇਖੋ ਲਿਸਟ
Jul 29, 2021 8:03 pm
ਪੰਜਾਬ ਪੁਲਿਸ ਵੱਲੋਂ ਵਿਭਾਗ ਵਿੱਚ ਵੱਡਾ ਫੇਰਬਦਲ ਕਰਦੇ ਹੋਏ 130 ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਸਾਰੇ ਡੀਐਸਪੀ ਦੇ ਅਹੁਦੇ ‘ਤੇ...









































































































