punjab newws Archives - Daily Post Punjabi

ਪੰਜਾਬ ‘ਚ ਡਿੱਗਿਆ ਪਾਰਾ ! 23 ਸਾਲਾਂ ‘ਚ ਤੀਜੀ ਵਾਰ ਅਕਤੂਬਰ ‘ਚ ਪਿਆ ਆਮ ਨਾਲੋਂ ਵੱਧ ਮੀਂਹ
ਪੰਜਾਬ ਵਿੱਚ ਪਿਛਲੇ 23 ਸਾਲਾਂ ਵਿੱਚ ਤੀਜੀ ਵਾਰ ਅਕਤੂਬਰ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ । ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਡ ਵਿੱਚ ਵਾਧਾ ਹੋ ਗਿਆ ਹੈ । ਇਸ ਤੋਂ ਪਹਿਲਾਂ ਸਾਲ 2004 ਵਿੱਚ ਤੇ ਫਿਰ 2021 ਵਿੱਚ ਅਕਤੂਬਰ ਮਹੀਨੇ ਵਿੱਚ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਸੀ । ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦਾ ਮੌਸਮ ਬਦਲ ਗਿਆ ਹੈ । ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ ਕਿਤੇ ਵੱਧ ਮੀਂਹ ਦਰਜ ਕੀਤਾ ਗਿਆ ਹੈ।

Punjab weather update

ਸਾਲ 2000 ਤੋਂ 2023 ਤੱਕ ਅਕਤੂਬਰ ਮਹੀਨੇ ਵਿੱਚ ਹੋਈ ਬਾਰਿਸ਼ ਦੇ ਅੰਕੜਿਆਂ ਅਨੁਸਾਰ 2004 ਵਿੱਚ ਆਮ ਨਾਲੋਂ 47.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ, ਜੋ ਕਿ 122.2 ਫੀਸਦੀ ਵੱਧ ਸੀ । ਇਸੇ ਤਰ੍ਹਾਂ ਸਾਲ 2021 ਵਿੱਚ ਆਮ ਦੀ ਤੁਲਨਾ ਵਿੱਚ 35.1 ਮਿਲੀਮੀਟਰ ਬਾਰਿਸ਼ ਹੋਈ ਸੀ। ਇਹ ਆਮ ਨਾਲੋਂ 294.4 ਫੀਸਦੀ ਵੱਧ ਸੀ। ਅਕਤੂਬਰ 2023 ਵਿੱਚ ਹੁਣ ਤੱਕ ਆਮ ਨਾਲੋਂ 23.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 277.8 ਫੀਸਦੀ ਜ਼ਿਆਦਾ ਹੈ।

ਇਹ ਵੀ ਪੜ੍ਹੋ: ਨਸ਼ੇ ਖਿਲਾਫ਼ ਮੁਹਿੰਮ, ਸ੍ਰੀ ਦਰਬਾਰ ਸਾਹਿਬ ‘ਚ ਅੱਜ ਅਰਦਾਸ ਕਰਨਗੇ CM ਮਾਨ, ਪਹੁੰਚਣਗੇ 40,000 ਵਿਦਿਆਰਥੀ

ਮੀਂਹ ਕਾਰਨ ਰਾਤ ਦਾ ਤਾਪਮਾਨ 15.7 ਡਿਗਰੀ ਤੱਕ ਡਿੱਗ ਗਿਆ ਹੈ । ਇਹ ਅਜੇ ਵੀ ਆਮ ਦੇ ਨੇੜੇ ਹੈ. ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਮੰਗਲਵਾਰ ਨੂੰ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ, ਲੁਧਿਆਣਾ ਦਾ 15.8 ਅਤੇ ਅੰਮ੍ਰਿਤਸਰ ਦਾ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਉੱਥੇ ਹੀ ਗੁਰਦਾਸਪੁਰ ਵਿੱਚ 15.7 ਡਿਗਰੀ, ਜਲੰਧਰ ਵਿੱਚ 16.7, ਪਠਾਨਕੋਟ ਵਿੱਚ 16.0, ਬਠਿੰਡਾ ਵਿੱਚ 16.4 ਡਿਗਰੀ ਅਤੇ ਫਤਿਹਗੜ੍ਹ ਸਾਹਿਬ ਵਿੱਚ 16.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਮੀਂਹ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ 5.7 ਡਿਗਰੀ ਸੈਲਸੀਅਸ ਘੱਟ ਹੈ । ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23.8, ਪਟਿਆਲਾ 28.2, ਲੁਧਿਆਣਾ 25.9, ਬਠਿੰਡਾ 31.0, ਮੁਕਤਸਰ 25.3, ਜਲੰਧਰ 25.5 ਅਤੇ ਬਰਨਾਲਾ ਦਾ 26.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

Punjab weather update

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ 23 ਅਕਤੂਬਰ ਤੱਕ ਛੇ ਦਿਨਾਂ ਲਈ ਮੌਸਮ ਖੁਸ਼ਕ ਰਹੇਗਾ । ਮੰਗਲਵਾਰ ਸਵੇਰੇ 8.30 ਵਜੇ ਤੱਕ ਪੰਜਾਬ ਵਿੱਚ ਮੁੱਖ ਤੌਰ ‘ਤੇ ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ ਬਾਰਿਸ਼ ਹੋਈ । ਲੁਧਿਆਣਾ ਵਿੱਚ 6.1 ਮਿਲੀਮੀਟਰ, ਪਟਿਆਲਾ ਵਿੱਚ 2.5, ਪਠਾਨਕੋਟ ਵਿੱਚ 20.0, ਗੁਰਦਾਸਪੁਰ ਵਿੱਚ 35.2, ਐਸਬੀਐਸ ਨਗਰ ਵਿੱਚ 11.5, ਰੋਪੜ ਵਿੱਚ 17.0, ਬਠਿੰਡਾ ਵਿੱਚ 12.0, ਫਤਿਹਗੜ੍ਹ ਸਾਹਿਬ ਵਿੱਚ 6.5, ਜਲੰਧਰ ਵਿੱਚ 8.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ । ਮੰਗਲਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ‘ਚ ਡਿੱਗਿਆ ਪਾਰਾ ! 23 ਸਾਲਾਂ ‘ਚ ਤੀਜੀ ਵਾਰ ਅਕਤੂਬਰ ‘ਚ ਪਿਆ ਆਮ ਨਾਲੋਂ ਵੱਧ ਮੀਂਹ appeared first on Daily Post Punjabi.

ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
ਬਰਵਾਲਾ ਸੜਕ ‘ਤੇ ਸਥਿਤ ਸੌਰਵ ਕੈਮੀਕਲ ਯੂਨਿਟ 1 ਵਿੱਚ ਵੀਰਵਾਰ ਰਾਤ ਗੈਸ ਲੀਕ ਹੋ ਗਈ । ਜਿਸਦੇ ਚੱਲਦਿਆਂ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਅੱਖਾਂ ਵਿੱਚ ਜਲਣ ਹੋਣ ਲੱਗੀ । ਗੈਸ ਲੀਕ ਹੋਣ ਕਰ ਕੇ ਜਿੱਥੇ ਇੱਕ ਪਾਸੇ ਫੈਕਟਰੀ ਵਿੱਚ ਭਾਜੜਾਂ ਪੈ ਗਈਆਂ, ਉਥੇ ਹੀ ਨਾਲ ਜੀ ਬੀ ਪੀ ਈਕੋ ਹੋਮ, ਈਕੋ 2 ਅਤੇ ਜੀ ਬੀ ਪੀ ਸੁਪਰਿਆ ਹਾਊਸਿੰਗ ਪਪ੍ਰੋਜੈਕਟ ਦੇ ਫਲੈਟਾਂ ਵਿਚ ਰਹਿੰਦੇ ਲੋਕਾਂ ਨੂੰ ਸਾਹ ਲੈਣ ਦੀ ਦਿੱਕਤ ਹੋਣ ਲਗੀ ਤਾਂ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਏ।

Derabassi gas leak incident

ਇਸ ਘਟਨਾ ਸਬੰਧੀ ਲੋਕਾਂ ਵੱਲੋਂ ਪੁਲਿਸ ਦੇ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਗਈ। ਜਿਸ ‘ਤੇ ਥਾਣਾ ਮੁਖੀ ਡੇਰਾਬੱਸੀ ਜਸਕੰਵਲ ਸਿੰਘ ਸੇਖੋਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜਿੱਥੇ ਗੈਸ ਲੀਕ ਹੋ ਰਹੀ ਸੀ ਉਥੇ ਧੂੰਏ ਦੇ ਗੁਬਾਰ ਬਣੇ ਹੋਏ ਸਨ ਪਰ ਰਾਹਤ ਅਤੇ ਬਚਾਅ ਟੀਮ ਵੱਲੋਂ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ ।

ਇਹ ਵੀ ਪੜ੍ਹੋ: CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਇਸ ਘਟਨਾ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਫੈਕਟਰੀ ਵਿੱਚ ਜਾਇਲੀਨ ਨਾਮਕ ਕੈਮੀਕਲ ਦੇ ਦੋ ਡਰੱਮ ਮੌਜੂਦ ਸਨ । ਫੈਕਟਰੀ ਕਰਮੀਆਂ ਮੁਤਾਬਕ ਉਨ੍ਹਾਂ ਵਿਚੋਂ ਇੱਕ ਡਰੱਮ ਟੁੱਟਣ ਕਰ ਕੇ ਗੈਸ ਲੀਕ ਹੋ ਗਈ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 11 ਵਜੇ ਗੈਸ ਲੀਕ ਹੋਈ । ਥਾਣਾ ਮੁਖੀ ਨੇ ਦਸਿਆ ਕਿ ਫੈਕਟਰੀ ਵਿਚ ਕਰੀਬ 40 ਕਰਮੀ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਹੇ ਸਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਫਲੈਟਾਂ ਵਿੱਚ ਰਹਿੰਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਸੀ ਪਰ ਹੁਣ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਹੋਈ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ appeared first on Daily Post Punjabi.

ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਬੀਤੇ ਦਿਨੀਂ ਲੁਧਿਆਣਾ ਵਿੱਚ ਵੱਡਾ ਹਾਦਸਾ ਵਾਪਰ ਗਿਆ ਸੀ। ਜਿੱਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌ.ਤ ਹੋ ਗਈ ਜਦਕਿ ਗੈਸ ਚੜ੍ਹਨ ਨਾਲ 10 ਲੋਕ ਬੇਹੋਸ਼ ਹੋ ਗਏ ਸਨ । ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹੁਣ ਇਸੇ ਵਿਚਾਲੇ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ।

Ludhiana gas leak case

ਉਨ੍ਹਾਂ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ ‘ਤੋਂ ਬਹੁਤ ਦੁਖੀ ਹਾਂ। ਇਸ ਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ ਤੇ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ਗੈਸ ਲੀਕ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ appeared first on Daily Post Punjabi.

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ
ਪੰਜਾਬ ਵਿੱਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ । ਇਸ ਦੌਰਾਨ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਸੋਮਵਾਰ ਤੋਂ ਬਾਰਿਸ਼ ਅਤੇ ਗੜ੍ਹੇਮਾਰੀ ਦੇ ਨਾਲ ਠੰਡ ਵਧਣ ਦੀ ਸੰਭਾਵਨਾ ਹੈ । ਦੋਹਾਂ ਰਾਜਾਂ ਵਿੱਚ ਰਾਤ ਦੇ ਸਮੇਂ ਹਾਲੇ ਕੜਾਕੇ ਦੀ ਠੰਡ ਪੈ ਰਹੀ ਹੈ।

IMD predicts heavy rainfall

ਪੰਜਾਬ ਦੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਐਤਵਾਰ ਨੂੰ ਜਿੱਥੇ 3 ਡਿਗਰੀ ਸੈਲਸੀਅਸ ਰਿਹਾ ਤਾਂ ਹਰਿਆਣਾ ਦੇ ਸੋਨੀਪਤ ਦੇ ਜਗਦੀਸ਼ਪੁਰ ਵਿੱਚ ਰਾਤ ਦਾ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਤੱਕ ਬਾਰਿਸ਼ ਹੋਵੇਗੀ। ਪੰਜਾਬ ਵਿੱਚ 23 ਜਨਵਰੀ ਨੂੰ ਕੁਝ ਸਥਾਨਾਂ ‘ਤੇ ਜਦਕਿ 24 ਤੇ 25 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 26 ਜਨਵਰੀ ਨੂੰ ਵੀ ਕਈ ਥਾਵਾਂ ‘ਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਐਤਵਾਰ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ, ਜਦਕਿ ਬਠਿੰਡਾ ਦਾ 5.2, ਚੰਡੀਗੜ੍ਹ ਦਾ 7.3, ਫਿਰੋਜ਼ਪੁਰ ਦਾ 4.9, ਜਲੰਧਰ ਦਾ 5.6, ਲੁਧਿਆਣਾ ਦਾ 7.2, ਪਠਾਨਕੋਟ ਦਾ 7.3 ਤੇ ਪਟਿਆਲਾ ਦਾ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਦਾ 7.4, ਭਿਵਾਨੀ ਦਾ 7.9 ਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

IMD predicts heavy rainfall

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਹਿਮਾਚਲ ਵਿੱਚ ਤਿੰਨ ਨੈਸ਼ਨਲ ਹਾਈਵੇਅ ਸਮੇਤ 252 ਸੜਕਾਂ ਅਜੇ ਵੀ ਬੰਦ ਹਨ । ਅਟਲ ਸੁਰੰਗ ਰੋਹਤਾਂਗ 3 ਦਿਨਾਂ ਬਾਅਦ ਵਾਹਨਾਂ ਲਈ ਖੋਲ੍ਹਿਆ ਗਿਆ ਹੈ। ਹਾਲਾਂਕਿ, ਫਿਲਹਾਲ ਸਿਰਫ ਚਾਰ ਬਾਈ ਚਾਰ ਵਾਹਨਾਂ ਨੂੰ ਹੀ ਚੱਲਣ ਦਿੱਤਾ ਜਾ ਰਿਹਾ ਹੈ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਬਰਫ਼ ਸਾਫ਼ ਕਰ ਦਿੱਤੀ ਹੈ ਅਤੇ ਕੇਲੋਂਗ-ਦਰਚਾ ਤੱਕ ਮਨਾਲੀ ਲੇਹ ਰਣਨੀਤਕ ਸੜਕ ਨੂੰ ਬਹਾਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ 23 ਅਤੇ 24 ਨੂੰ ਬਰਫਬਾਰੀ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ appeared first on Daily Post Punjabi.

ਪੰਜਾਬ ’ਚ ਦੋ ਦਿਨ ਬਾਅਦ ਚੱਲੇਗੀ ਸੀਤ ਲਹਿਰ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਲਈ ਤਿਆਰ ਰਹਿਣਾ ਚਾਹੀਦਾ ਹੈ । ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 15 ਦਸੰਬਰ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤੱਕ ਸੀਤ ਲਹਿਰ ਚੱਲੇਗੀ । ਸੂਬੇ ਵਿੱਚ ਸੀਤ ਲਹਿਰ ਚੱਲਣ ਕਾਰਨ ਬਹੁਤੇ ਜ਼ਿਲ੍ਹਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾਵੇਗੀ।

Punjab weather update

ਇਸ ਸਬੰਧੀ ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਅਨੁਸਾਰ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਸੀਤ ਲਹਿਰ ਨਾਲ ਪੰਜਾਬ ਵਿੱਚ ਹੱਡ ਚੀਰਵੀਂ ਠੰਡ ਪਵੇਗੀ । ਇਹ ਹਵਾਵਾਂ ਠੰਡੀਆਂ ਤੇ ਖ਼ੁਸ਼ਕ ਹੋਣਗੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ । ਹਾਲਾਂਕਿ ਦੋ ਦਿਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਸਭ ਤੋਂ ਠੰਡੇ ਰਹੇ ਜਿੱਥੇ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਰੋਪੜ ਦਾ ਪਾਰਾ 5.8 ਡਿਗਰੀ ਸੀ ਜਦਕਿ ਲੁਧਿਆਣਾ ਦਾ ਤਾਪਮਾਨ 11.6 ਡਿਗਰੀ, ਪਟਿਆਲੇ ਦਾ 10.4, ਜਲੰਧਰ ਦਾ 9.9 ਤੇ ਅੰਮ੍ਰਿਤਸਰ ਦਾ ਤਾਪਮਾਨ 8.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਕਾਰਨ ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਪੂਰੇ ਉੱਤਰ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦਿੱਲੀ-NCR, ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਕਮੀ ਹੋ ਸਕਦੀ ਹੈ। ਤਾਮਿਲਨਾਡੂ, ਲਕਸ਼ਦੀਪ, ਕਰਨਾਟਕ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਦੇਹਿੱਸੇਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ’ਚ ਦੋ ਦਿਨ ਬਾਅਦ ਚੱਲੇਗੀ ਸੀਤ ਲਹਿਰ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ appeared first on Daily Post Punjabi.

ਮੰਦਭਾਗੀ ਖਬਰ: ਨਸ਼ੇ ਨੇ ਉਜਾੜੇ ਦੋ ਹੋਰ ਪਰਿਵਾਰ, ਨਸ਼ੇ ਦਾ ਟੀਕਾ ਲਗਾਉਣ ਕਾਰਨ 2 ਨੌਜਵਾਨਾਂ ਦੀ ਮੌਤ
ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿੱਚ ਸੋਮਵਾਰ ਨੂੰ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ (43) ਅਤੇ ਨਿਸ਼ਾਨ ਸਿੰਘ (40) ਵਜੋਂ ਹੋਈ ਹੈ। ਦੋਹਾਂ ਨੌਜਵਾਨਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਦੋਹਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

Tarn Taran two youths death

ਦੱਸਿਆ ਜਾ ਰਿਹਾ ਕਿ ਮ੍ਰਿਤਕ ਬਲਦੇਵ ਸਿੰਘ ਚਕਵਾਲੀਆ ਜੋ ਕਿ ਪਿੰਡ ਚਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਸਕਾ ਭਰਾ ਸੀ ਅਤੇ ਦੂਜਾ ਨਿਸ਼ਾਨ ਸਿੰਘ ਜੋ ਕਿ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ ਉਸਦੇ ਪਿਤਾ ਅਤੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੀ ਕਿ ਉਸਦੇ ਪਰਿਵਾਰ ਵਿੱਚ ਪਤਨੀ ਅਤੇ 2 ਲੜਕੀਆਂ ਸਨ।

ਇਹ ਵੀ ਪੜ੍ਹੋ: ਪੁਤਿਨ ਨੂੰ ਰਾਸ਼ਟਰਪਤੀ ਦੀ ਗੱਦੀਓਂ ਲਾਹੁਣ ਦੀ ਤਿਆਰੀ! ਯੂਕਰੇਨ ਦਾ ਵੱਡਾ ਦਾਅਵਾ

ਇਸ ਮੌਕੇ ਪੰਜਾਬ ਡਰੱਗ ਐਸੋਸੀਏਸ਼ਨ ਦੇ ਸਤਨਾਮ ਸਿੰਘ ਨੇ ਦੋਹਾਂ ਨੌਜਵਾਨਾਂ ਦੀ ਮੌਤ ਲਈ ਥਾਣਾ ਵਲਟੋਹਾ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ। ਉੱਥੇ ਹੀ ਦੂਜੇ ਪਾਸੇ ਪਿੰਡ ਦੀ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸਐੱਚਓ ਵਲਟੋਹਾ ਜਗਦੀਪ ਸਿੰਘ ਨੂੰ ਨਸ਼ੇ ਖਿਲਾਫ ਪਹਿਲਾਂ ਹੀ ਮੈਮੋਰੰਡਮ ਦਿੱਤਾ ਗਿਆ ਸੀ ਪਰ ਉਕਤ ਐੱਸਐੱਚਓ ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜੇਕਰ 10 ਦਿਨਾਂ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਨਹੀਂ ਦਿਵਾਉਂਦੀ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਨਸ਼ੇ ਨੇ ਉਜਾੜੇ ਦੋ ਹੋਰ ਪਰਿਵਾਰ, ਨਸ਼ੇ ਦਾ ਟੀਕਾ ਲਗਾਉਣ ਕਾਰਨ 2 ਨੌਜਵਾਨਾਂ ਦੀ ਮੌਤ appeared first on Daily Post Punjabi.

ਭੋਲਾ ਡਰੱਗ ਕੇਸ ‘ਚ ਚੁੰਨੀ ਲਾਲ ਗਾਬਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
ਪੰਜਾਬ ਦੇ ਬਹੁ-ਚਰਚਿਤ ਜਗਦੀਸ਼ ਭੋਲਾ ਡਰੱਗ ਤਸਕਰੀ ਮਾਮਲੇ ਵਿੱਚ ਨਾਮਜ਼ਦ ਗੁਰਾਇਆ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਕਾਰੋਬਾਰੀ ਚੁੰਨੀ ਲਾਲ ਗਾਬਾ ਨੂੰ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਉਸਦੀ ਨਿਯਮਤ ਜ਼ਮਾਨਤ ਦੀ ਮੰਗ ‘ਤੇ ਸੁਣਵਾਈ 20 ਅਗਸਤ ਲਈ ਨਿਰਧਾਰਤ ਕੀਤੀ ਗਈ ਹੈ।

Chunni Lal Gaba gets

ਚੁੰਨੀ ਲਾਲ ਗਾਬਾ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਬਾਕਾਇਦਾ ਜ਼ਮਾਨਤ ਮੰਗੀ ਸੀ ਅਤੇ ਦੱਸਿਆ ਗਿਆ ਸੀ ਕਿ ਉਸ ਦੀ ਉਮਰ ਹੁਣ 70 ਸਾਲ ਤੋਂ ਵੱਧ ਹੋ ਗਈ ਹੈ ਅਤੇ ਉਸ ਦੀ ਸਿਹਤ ਵੀ ਠੀਕ ਨਹੀਂ ਹੈ, ਇਸ ਲਈ ਉਸ ਨੂੰ ਬਾਕਾਇਦਾ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

Chunni Lal Gaba gets

ਇਹ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਸੀ ਕਿਉਂਕਿ ਚੁੰਨੀ ਲਾਲ ਗਾਬਾ ਨੇ ਪਿਛਲੇ ਸਾਲ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਸੀ। ਪਰ ਕੋਰੋਨਾ ਕਾਰਨ ਉਸ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕੀ, ਜਿਸ ਤੋਂ ਬਾਅਦ ਗਾਬਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ, ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੂੰ ਆਦੇਸ਼ ਦਿੱਤਾ ਸੀ ਕਿ ਉਸ ਦੀ ਪਟੀਸ਼ਨ ਛੇਤੀ ਸੁਣਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਤਾਲਿਬਾਨ ਜੰਗ ਕਵਰ ਕਰ ਰਹੇ ਭਾਰਤੀ ਪੱਤਰਕਾਰ ਦਾ ਕਤਲ, ਰਾਹੁਲ ਗਾਂਧੀ ਤੇ ਕੈਪਟਨ ਨੇ ਪ੍ਰਗਟਾਇਆ ਦੁੱਖ

ਜਦੋਂ ਹਾਈ ਕੋਰਟ ਵਿਚ ਇਸ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਤਾਂ ਪਟੀਸ਼ਨ ਦੇ ਜਵਾਬ ਵਿਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਸਾਰੀਆਂ ਜ਼ਰੂਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਜਵਾਬ ਵਿਚ ਗਾਬਾ ਨੇ ਕਿਹਾ ਸੀ ਕਿ ਉਸ ਦੇ ਕੇਸ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਕੇਸ ਲੰਬੇ ਸਮੇਂ ਲਈ ਚੱਲ ਸਕਦਾ ਹੈ ਅਤੇ ਉਸ ਦੀ ਉਮਰ ਬਹੁਤ ਜ਼ਿਆਦਾ ਹੋ ਚੁੱਕੀ ਹੈ, ਇਸ ਲਈ ਹੁਣ ਉਸ ਨੂੰ ਬਾਕਾਇਦਾ ਜ਼ਮਾਨਤ ਮਿਲਣੀ ਚਾਹੀਦੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅਗਲੀ ਸੁਣਵਾਈ ਤੱਕ ਚੁੰਨੀ ਲਾਲ ਗਾਬਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

The post ਭੋਲਾ ਡਰੱਗ ਕੇਸ ‘ਚ ਚੁੰਨੀ ਲਾਲ ਗਾਬਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ appeared first on Daily Post Punjabi.

ਸੰਕਟ ਵਿਚਾਲੇ ਰਾਹਤ ਭਰੀ ਖਬਰ : ਪੰਜਾਬ ਨੂੰ ਨੈਸ਼ਨਲ ਗਰਿੱਡ ਤੋਂ ਮਿਲੇਗੀ 200 ਮੈਗਾਵਾਟ ਵਾਧੂ ਬਿਜਲੀ
ਪੰਜਾਬ ਵਿੱਚ ਬਿਜਲੀ ਸੰਕਟ ਦੇ ਦਰਮਿਆਨ ਹੁਣ ਘਰੇਲੂ ਖਪਤਕਾਰਾਂ ਅਤੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਨੈਸ਼ਨਲ ਲੋਡ ਡਿਸਪੈਚ ਸੈਂਟਰ, ਨਵੀਂ ਦਿੱਲੀ ਨੇ ਪਾਵਰਕਾਮ ਦੀ ਅਪੀਲ ਨੂੰ ਧਿਆਨ ਵਿੱਚ ਰੱਖਦੇ ਹੋਏ ਟਰਾਂਸਮਿਸ਼ਨ ਸਮਰੱਥਾ ਵਧਾਉਣ ਦੀ ਆਗਿਆ ਦੇ ਦਿੱਤੀ ਹੈ, ਜਿਸ ਦੇ ਤਹਿਤ ਪਾਵਰਕਾਮ ਹੁਣ ਨੈਸ਼ਨਲ ਗਰਿੱਡ ਤੋਂ 200 ਮੈਗਾਵਾਟ ਵਾਧੂ ਬਿਜਲੀ ਡਰਾਅ ਕਰ ਸਕੇਗਾ।

Punjab to get 200 MW

ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋਣ ਕਾਰਨ ਪੰਜਾਬ ਵਿੱਚ 1320 ਮੈਗਾਵਾਟ ਬਿਜਲੀ ਸਪਲਾਈ ਦੀ ਘਾਟ ਕਾਰਨ ਇਹ ਸੰਕਟ ਹੋਰ ਡੂੰਘਾ ਹੋਇਆ ਹੈ। ਇਸ ਨਾਲ ਨਜਿੱਠਣ ਲਈ ਪਾਵਰਕਾਮ ਨੇ ਪੰਜਾਬ ਦੀ ਟਰਾਂਸਮਿਸ਼ਨ ਸਮਰੱਥਾ ਵਧਾਉਣ ਦੀ ਅਪੀਲ ਕੀਤੀ ਸੀ। ਪੰਜਾਬ ਵਿੱਚ ਇਨ੍ਹੀਂ ਦਿਨੀਂ ਝੋਨੇ ਦੇ ਸੀਜ਼ਨ ਅਤੇ ਗਰਮੀ ਕਾਰਨ ਬਿਜਲੀ ਦੀ ਮੰਗ ਵਧੇਰੇ ਹੈ।

Punjab to get 200 MW

ਸੋਮਵਾਰ ਨੂੰ ਵੀ ਪੰਜਾਬ ਵਿੱਚ ਬਿਜਲੀ ਦੀ ਮੰਗ 13267 ਮੈਗਾਵਾਟ ਰਿਕਾਰਡ ਕੀਤੀ ਗਈ। ਉੱਪਰੋਂ, ਤਲਵੰਡੀ ਸਾਬੋ ਥਰਮਲ ਪਲਾਂਟ ਦੇ 1320 ਮੈਗਾਵਾਟ ਦੇ ਦੋ ਯੂਨਿਟ ਅਤੇ ਰਣਜੀਤ ਸਾਗਰ ਡੈਮ ਦੇ 150 ਮੈਗਾਵਾਟ ਦਾ ਇਕ ਯੂਨਿਟ ਦੇ ਬੰਦ ਹੋਣ ਕਾਰਨ ਬਿਜਲੀ ਸੰਕਟ ਹੋਰ ਡੂੰਘਾ ਹੋਇਆ ਹੈ। ਇਸ ਨਾਲ ਪਾਵਰਕਾਮ ਲਈ ਬਿਜਲੀ ਦੀ ਮੰਗ ਨੂੰ ਪੂਰਾ ਕਰਨਾ ਮੁਸ਼ਕਲ ਹੋ ਰਿਹਾ ਸੀ, ਇਸ ਲਈ ਪਾਵਰਕਾਮ ਨੇ ਨੈਸ਼ਨਲ ਲੋਡ ਡਿਸਪੈਚ ਸੈਂਟਰ, ਨਵੀਂ ਦਿੱਲੀ ਤੋਂ ਪੰਜਾਬ ਲਈ ਟਰਾਂਸਮਿਸ਼ਨ ਸਮਰੱਥਾ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਤਰਜ਼ ‘ਤੇ ਕੈਪਟਨ ਕਰਨਗੇ ਮੁਫਤ ਬਿਜਲੀ ਦਾ ਐਲਾਨ, ਪਹਿਲਾਂ ਖਰੀਦ ਸਮਝੌਤਿਆਂ ਦੀ ਹੋਵੇਗੀ ਸਮੀਖਿਆ

ਹੁਣ ਪਾਵਰਕਾਮ ਕੌਮ ਗਰਿੱਡ ਤੋਂ 7300 ਮੈਗਾਵਾਟ ਦੀ ਬਜਾਏ 7500 ਮੈਗਾਵਾਟ ਡਰਾਅ ਤਕ ਸਕੇਗਾ। ਮੰਗਲਵਾਰ ਤੋਂ 15 ਜੁਲਾਈ ਤੱਕ ਪੰਜਾਬ ਨੂੰ 7500 ਮੈਗਾਵਾਟ ਬਿਜਲੀ ਰਾਸ਼ਟਰੀ ਗਰਿੱਡ ਤੋਂ ਡਰਾਅ ਦਿੱਤੀ ਜਾਏਗੀ। ਯਾਨੀ 200 ਮੈਗਾਵਾਟ ਵਾਧੂ ਬਿਜਲੀ ਪੰਜਾਬ ਨੂੰ ਦਿੱਤੀ ਜਾਏਗੀ, ਜੋ ਸ਼ਾਮ 5 ਵਜੇ ਤੋਂ ਸਵੇਰੇ 8 ਵਜੇ ਤੱਕ ਡਰਾਅ ਕੀਤੀ ਜਾ ਸਕਦੀ ਹੈ।

ਪਾਵਰਕਾਮ ਦੇ ਅਧਿਕਾਰੀਆਂ ਅਨੁਸਾਰ ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਏਗਾ। ਇਸਦੇ ਨਾਲ ਹੀ ਆਮ ਲੋਕਾਂ ਨੂੰ ਵੀ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਉਥੇ ਹੀ ਤਲਵੰਡੀ ਸਾਬੋ ਥਰਮਲ ਪਲਾਂਟ ਦੀ ਹਾਲ ਹੀ ਵਿੱਚ ਬੰਦ ਹੋਈ ਯੂਨਿਟ ਮੰਗਲਵਾਰ ਨੂੰ ਦੁਬਾਰਾ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਰਾਹਤ ਮਿਲੇਗੀ।

The post ਸੰਕਟ ਵਿਚਾਲੇ ਰਾਹਤ ਭਰੀ ਖਬਰ : ਪੰਜਾਬ ਨੂੰ ਨੈਸ਼ਨਲ ਗਰਿੱਡ ਤੋਂ ਮਿਲੇਗੀ 200 ਮੈਗਾਵਾਟ ਵਾਧੂ ਬਿਜਲੀ appeared first on Daily Post Punjabi.