Punjab NHAI death threat Archives - Daily Post Punjabi

NHAI ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੰਜਾਬ ਦੇ ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ
ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈੱਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ DGP ਨੂੰ ਤੁਰੰਤ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਉੱਥੇ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।

Punjab NHAI death threat

ਸੂਤਰਾਂ ਮੁਤਾਬਕ ਠੇਕਦਾਰਾਂ ਦਾ ਇਲਜ਼ਾਮ ਹੈ ਕਿ ਜਲੰਧਰ ਤੇ ਲੁਧਿਆਣਾ ਵਿੱਚ ਇਹ ਸਮੱਸਿਆ ਆ ਰਹੀ ਹੈ। ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੇ ਅਧੀਨ ਚੁੱਕਿਆ ਸੀ। ਇਸ ਦੇ ਬਾਅਦ ਨੈਸ਼ਨਲ ਹਾਈਵੇ ਅਥਾਰਿਟੀ ਨੇ ਇਸ ਮਾਮਲੇ ਨੂੰ ਸਰਕਾਰ ਕੋਲ ਚੁੱਕਿਆ ਸੀ।

ਇਹ ਵੀ ਪੜ੍ਹੋ: ਭਾਰਤ ਨੇ ਕੁਸ਼ਤੀ ‘ਚ ਰਚਿਆ ਇਤਿਹਾਸ, 16 ਸਾਲਾਂ ਤੋਂ ਨਹੀਂ ਟੁੱਟਿਆ ਸਿਲਸਿਲਾ, ਵਿਨੇਸ਼ ਫੋਗਾਟ ਦੀ ਖਾਸ ਲਿਸਟ ‘ਚ ਐਂਟਰੀ

ਦੱਸ ਦੇਈਏ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਸਕੱਤਰ ਨੇ ਡੀਜੀਪੀ ਪੰਜਾਬ ਨੂੰ ਮਾਮਲੇ ਵਿੱਚ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੇ ਛੇਤੀ ਤੋਂ ਛੇਤੀ ਨਿਪਟਾਉਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post NHAI ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੰਜਾਬ ਦੇ ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ appeared first on Daily Post Punjabi.