Punjab Night Curfew Imposed Archives - Daily Post Punjabi

ਪੰਜਾਬ ‘ਚ ਸਕੂਲ, ਕਾਲਜ ਬੰਦ ਕਰਨ ਦੇ ਹੁਕਮ, ਨਾਈਟ ਕਰਫਿਊ ਵੀ ਲੱਗਾ
ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਲਗਾਤਾਰ ਬੇਕਾਬੂ ਹੁੰਦੇ ਜਾ ਰਹੇ ਹਨ। ਜਿਸ ਕਾਰਨ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਵੱਧ ਗਿਆ ਹੈ। ਜਿਸ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਲਗਾਉਂਦਿਆਂ ਸੂਬੇ ਵਿੱਚ ਨਾਈਟ ਕਰਫਿਊ ਲਗਾ ਦਿੱਤਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੰਗਲਵਾਰ ਤੋਂ 15 ਜਨਵਰੀ ਤੱਕ ਨਾਈਟ ਕਰਫਿਊ ਲਗਾ ਦਿੱਤਾ ਹੈ, ਜੋ ਕਿ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਰਹੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਕੂਲਾਂ, ਕਾਲਜਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

Punjab Night Curfew Imposed

ਇਸ ਤੋਂ ਇਲਾਵਾ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਿਨੇਮਾ ਘਰਾਂ, ਬਾਰ, ਸਪਾ ਸੈਂਟਰ, ਮਾਲ, ਮਲਟੀਪਲੈਕਸ ਆਦਿ ਨੂੰ 50 ਫ਼ੀਸਦੀ ਸਮਰੱਥਾ ਨਾਲ ਚਲਾਉਣ ਦੇ ਆਦੇਸ਼ ਦਿੱਤੇ ਹਨ ਤੇ ਸਪੋਰਟ ਕੰਪਲੈਕਸ ਤੇ ਸਵੀਮਿੰਗ ਪੂਲ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ ।

ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਇਸ ਤੋਂ ਇਲਾਵਾ AC ਬੱਸਾਂ ਵੀ 50 ਫ਼ੀਸਦੀ ਸਮਰੱਥਾ ਨਾਲ ਚੱਲਣਗੀਆਂ। ਉੱਥੇ ਹੀ ਸਰਕਾਰੀ ਦਫਤਰਾਂ ਦੇ ਨਾਲ -ਨਾਲ ਪ੍ਰਾਈਵੇਟ ਦਫਤਰਾਂ, ਫੈਕਟਰੀਆਂ ਤੇ ਉਦਯੋਗਾਂ ਵਿੱਚ ਸਿਰਫ ਪੂਰਾ ਟੀਕਾਕਰਨ ਕਰਵਾ ਚੁੱਕਿਆ ਸਟਾਫ ਹੀ ਕੰਮ ਕਰ ਸਕੇਗਾ। ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਣ ਦੇ ਨਾਲ-ਨਾਲ ਸਮਾਜਿਕ ਦੂਰੀ ਦਾ ਪਾਲਣ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

Punjab Night Curfew Imposed

ਦੱਸ ਦੇਈਏ ਕਿ ਮੰਗਲਵਾਰ ਨੂੰ ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਕਾਲਜ ਦੇ ਹੋਸਟਲਾਂ ਵਿੱਚ ਹਜ਼ਾਰ ਦੇ ਕਰੀਬ ਵਿਦਿਆਰਥੀ ਰਹਿੰਦੇ ਹਨ ਜਿਸ ਕਾਰਨ ਕਾਲਜ ਦੇ ਹੋਸਟਲ ਨੂੰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੁਝ ਇਸੇ ਤਰ੍ਹਾਂ ਦੇ ਹਾਲਾਤ ਥਾਪਰ ਯੂਨੀਵਰਸਿਟੀ ਵਿੱਚ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਰਾਤ ਨੂੰ ਹੰਗਾਮੀ ਮੀਟਿੰਗ ਸੱਦੀ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ ‘ਚ ਸਕੂਲ, ਕਾਲਜ ਬੰਦ ਕਰਨ ਦੇ ਹੁਕਮ, ਨਾਈਟ ਕਰਫਿਊ ਵੀ ਲੱਗਾ appeared first on Daily Post Punjabi.