Punjab petrol diesel price Archives - Daily Post Punjabi

ਕੋਰੋਨਾ ਸੰਕਟ ਵਿੱਚ ਫਸੇ ਲੋਕਾਂ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਤੇਲ, ਜਾਣੋ ਪੰਜਾਬ ‘ਚ ਕੀ ਨੇ ਰੇਟ
ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।

Punjab petrol diesel price

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। 14 ਜੂਨ ਨੂੰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 97.53 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 89.29 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਇਸ ਦੌਰਾਨ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 86.92 ਰੁਪਏ ਅਤੇ ਪੈਟਰੋਲ 92.73 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਕੋਰੋਨਾ ਸੰਕਟ ਕਾਰਨ ਆਮ ਲੋਕਾਂ ਦੀ ਆਰਥਿਕ ਸਥਿਤੀ ਖਰਾਬ ਹੈ। ਅਜਿਹੀ ਸਥਿਤੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਰੋਸ ਹੈ। ਦੇਸ਼ ਵਿੱਚ ਸੱਤ ਰਾਜ ਅਜਿਹੇ ਹਨ ਜਿਥੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਡੀਜ਼ਲ ਦੀ ਕੀਮਤ ਵੀ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ।

ਇਹ ਵੀ ਦੇਖੋ : ਰਵਨੀਤ ਬਿੱਟੂ ਨੂੰ ਪਿੰਡ ‘ਚ ਵੜਨ ਨਹੀਂ ਦਿੰਦਾ ਇਹ ਕਾਂਗਰਸੀ ਸਰਪੰਚ, ਗਰੀਬ ਕਹਿੰਦੇ ਨੇ ਮਸੀਹਾ

The post ਕੋਰੋਨਾ ਸੰਕਟ ਵਿੱਚ ਫਸੇ ਲੋਕਾਂ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਤੇਲ, ਜਾਣੋ ਪੰਜਾਬ ‘ਚ ਕੀ ਨੇ ਰੇਟ appeared first on Daily Post Punjabi.

ਮਹਿੰਗਾਈ ਦੀ ਮਾਰ ਬਰਕਰਾਰ, ਕੋਰੋਨਾ ਸੰਕਟ ‘ਚ ਫਸੇ ਲੋਕਾਂ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਤੇਲ
ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।

Punjab petrol diesel price

ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਮਹੀਨੇ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਮਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। 31 ਮਈ ਨੂੰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 95.40 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ : ਟਾਰਜ਼ਨ ਅਦਾਕਾਰ Joe Lara ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ, ਪਤਨੀ ਸਣੇ ਪੰਜ ਹੋਰ ਲੋਕ ਵੀ ਹੋਏ ਹਾਦਸੇ ਦਾ ਸ਼ਿਕਾਰ

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 87.15 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿੱਚ ਡੀਜ਼ਲ ਵੱਧ ਕੇ 84.81 ਰੁਪਏ ਅਤੇ ਪੈਟਰੋਲ ਦੀ ਕੀਮਤ 90.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਵੀ ਦੇਖੋ : ਕੈਪਟਨ ਦੇ ਗੜ੍ਹ ‘ਚ ਗਰਜੇ ਉਗਰਾਹਾਂ ਤੇ ਰਾਜੇਵਾਲ, ਕਰ ‘ਤੇ ਵੱਡੇ ਐਲਾਨ, ਸਰਕਾਰ ਨੂੰ ਘੇਰਾ ਪਾਉਣ ਲਈ ਸੁਣੋ ਰਣਨੀਤੀ

The post ਮਹਿੰਗਾਈ ਦੀ ਮਾਰ ਬਰਕਰਾਰ, ਕੋਰੋਨਾ ਸੰਕਟ ‘ਚ ਫਸੇ ਲੋਕਾਂ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਤੇਲ appeared first on Daily Post Punjabi.