Punjab Phagwara News Archives - Daily Post Punjabi

ਫਗਵਾੜਾ ‘ਚ ਮਾਮੂਲੀ ਝਗੜੇ ਕਾਰਨ ਨੌਜਵਾਨ ਦਾ ਕੀਤਾ ਕਤਲ, ਇਕ ਗੰਭੀਰ ਜ਼ਖਮੀ
ਫਗਵਾੜਾ ਦੇ ਬੱਸ ਸਟੈਂਡ ਨੇੜੇ ਮਾਮੂਲੀ ਝਗੜੇ ਕਾਰਨ ਕਾਰ ਸਵਾਰ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦਾ ਇਕ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਉਰਫ ਲੱਕੀ ਵਾਸੀ ਨਬੀ ਅਬਾਦੀ ਨਾਰੰਗ ਸ਼ਾਹਪੁਰ ਵਜੋਂ ਹੋਈ ਹੈ ਜਦਕਿ ਜ਼ਖਮੀ ਨੌਜਵਾਨ ਦੀ ਪਛਾਣ ਵਿਪਨ ਕੁਮਾਰ ਪੁੱਤਰ ਹਰਬੰਸ ਲਾਲ ਵਜੋਂ ਹੋਈ ਹੈ।

ਮੌਕੇ ‘ਤੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਉਹ ਫਗਵਾੜਾ ਬੱਸ ਸਟੈਂਡ ਨੇੜੇ ਆਇਆ ਸੀ, ਜਦੋਂ ਉਹ ਪੈਟਰੋਲ ਪੰਪ ਤੋਂ ਤੇਲ ਲੈ ਕੇ ਵਾਪਸ ਗਿਆ ਤਾਂ ਉਸ ਦਾ ਕਾਰ ‘ਚ ਸਵਾਰ ਕੁਝ ਨੌਜਵਾਨਾਂ ਨਾਲ ਮਾਮੂਲੀ ਝਗੜਾ ਹੋ ਗਿਆ। ਜਦੋਂ ਉਹ ਆਪਣੇ ਘਰ ਜਾਣ ਲੱਗੇ ਤਾਂ ਕਾਰ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਇੱਕ ਨੌਜਵਾਨ ਨੇ ਉਨ੍ਹਾਂ ਉੱਪਰ ਕਾਰ ਭਜਾ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਧਾ ਕਿੱਲੋ ਹੈਰੋਇਨ ਸਣੇ ਪੁਲਿਸ ਮੁਲਾਜ਼ਮ ਗ੍ਰਿਫਤਾਰ, ਫਰੀਦਕੋਟ ‘ਚ ਸੀ ਤਾਇਨਾਤ

ਜਦੋਂ ਉਹ ਆਪਣੇ ਦੋਸਤ ਨੂੰ ਬਚਾਉਣ ਲਈ ਉਸ ਨੂੰ ਚੁੱਕਣ ਲੱਗੇ ਤਾਂ ਹਮਲਾਵਰਾਂ ਨੇ ਇਕ-ਇਕ ਕਰਕੇ ਤਿੰਨ ਵਾਰ ਉਸ ‘ਤੇ ਕਾਰ ਚੜ੍ਹ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਵਾਰਦਾਤ ਇਲਾਕੇ ‘ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਥਾਣਾ ਸਤਨਾਮਪੁਰਾ ਦੀ ਪੁਲਸ ਨੂੰ ਦਿੱਤੀ ਗਈ, ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਦੇਰ ਰਾਤ ਛਾਪਾ ਮਾਰ ਕੇ ਕੁਝ ਨੌਜਵਾਨਾਂ ਅਤੇ ਇਕ ਕਾਰ ਨੂੰ ਕਾਬੂ ਕਰ ਲਿਆ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਗਵਾੜਾ ‘ਚ ਮਾਮੂਲੀ ਝਗੜੇ ਕਾਰਨ ਨੌਜਵਾਨ ਦਾ ਕੀਤਾ ਕਤਲ, ਇਕ ਗੰਭੀਰ ਜ਼ਖਮੀ appeared first on Daily Post Punjabi.