punjab police Archives - Daily Post Punjabi

Tag: , , , , , , , , , , , ,

ਪਠਾਨਕੋਟ ‘ਚ ਸਾਈਬਰ ਕ੍ਰਾ.ਈ.ਮ ਥਾਣੇ ਦੀ ਸ਼ੁਰੂਆਤ, ਸਰਹੱਦੀ ਜ਼ਿਲ੍ਹਿਆਂ ‘ਚ 703 ਥਾਵਾਂ ‘ਤੇ ਲਾਏ ਜਾਣਗੇ 2300 CCTV ਕੈਮਰੇ

ਚੰਡੀਗੜ੍ਹ/ਪਠਾਨਕੋਟ : ਸੁਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ​​ਕਰਨ ਅਤੇ ਨਿਗਰਾਨੀ ਸਮਰੱਥਾਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ...

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਲਿਸ...

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, 2 ਤਸਕਰਾਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ

ਪੰਜਾਬ ਪੁਲਿਸ ਨੇ ਖੁਫੀਆ ਏਜੰਸੀ ਵੱਲੋਂ ਮਿਲੀ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ‘ਚ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਰੈਕੇਟ ਦਾ...

ਪੰਜਾਬ ਪੁਲਿਸ ਨੇ ਸੁਲਝਾਇਆ ਸੁਭਾਸ਼ ਸੋਹੂ ਕਤਲ ਮਾਮਲਾ, 4 ਮੁਲਜ਼ਮਾਂ ਨੂੰ ਕੀਤਾ ਕਾਬੂ, DGP ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ...

ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਸਣੇ 4 ਤਸਕਰ ਫੜੇ, ਵੱਡੀ ਮਾਤਰਾ ‘ਚ ਹੈਰੋਇਨ ਤੇ ਹਥਿਆਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ...

ਪੰਜਾਬ ਪੁਲਿਸ ਨੇ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ, ਕਰੋੜਾਂ ਦੀ ਜਾਇਦਾਦ ਵੀ ਕੀਤੀ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ...

ਕੋਠੀ ‘ਤੇ ਹੋਏ ਗ੍ਰੇ/ਨੇ.ਡ ਹ.ਮਲੇ ਦੇ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ...

ਰਮਨਜੀਤ ਰੋਮੀ ਨੂੰ ਪੰਜਾਬ ਲੈ ਕੇ ਆਈ ਪੁਲਿਸ, ਤੜਕਸਾਰ 3 ਵਜੇ ਡਿਊਟੀ ਮੈਜਿਸਟਰੇਟ ਅੱਗੇ ਕੀਤਾ ਗਿਆ ਪੇਸ਼

ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੰਜਾਬ ਪੁਲਿਸ...

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ...

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਲੋੜੀਂਦਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦਰਅਸਲ, ਜਲੰਧਰ ਦਿਹਾਤੀ ਪੁਲਿਸ...

ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਹਥਿਆਰਾਂ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ...

ਆਜ਼ਾਦੀ ਦਿਹਾੜੇ ਮੌਕੇ CM ਮਾਨ ਦਾ ਐਲਾਨ, ਪੰਜਾਬ ਪੁਲਿਸ ‘ਚ ਕੀਤੀਆਂ ਜਾਣਗੀਆਂ 10 ਹਜ਼ਾਰ ਭਰਤੀਆਂ

ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ।...

ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ, ਕੇਂਦਰ ਨੇ ਜਾਰੀ ਕੀਤੀ ਸੂਚੀ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਬੇਹਤਰੀਨ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ...

ਪੰਜਾਬ ਪੁਲਿਸ ਨੂੰ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ ਮਿਲੀ ਸਫਲਤਾ, ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਫਸਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਸੂਚੀ

ਪੰਜਾਬ ਵਿੱਚ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 ਆਈ.ਏ.ਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ...

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼, ਨਸ਼ਾ ਤਸਕਰਾਂ ਦੇ 2 ਸੰਚਾਲਕ ਫੜੇ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਤ...

ਪੰਜਾਬ ਪੁਲਿਸ ਵੱਲੋਂ ਨਾਬਾਲਗ ਬੱਚਿਆਂ ਦੇ ਵਾਹਨ ਚਲਾਉਣ ‘ਤੇ ਪਾਬੰਦੀ, 1 ਅਗਸਤ ਤੋਂ ਬੱਚੇ ਨਹੀਂ ਚਲਾ ਸਕਣਗੇ ਵਾਹਨ

ਪੰਜਾਬ ਪੁਲਿਸ ਵੱਲੋਂ 18 ਸਾਲ ਉਮਰ ਤੋਂ ਘੱਟ ਬੱਚਿਆਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ਦੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ...

ਬਹੁ-ਕਰੋੜੀ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ

ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਬਲਛਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ...

ਪੰਜਾਬ ‘ਚ ਹੁਣ ਆਸਾਨੀ ਨਾਲ ਨਹੀਂ ਬਣਨਗੇ ਆਰਮਜ਼ ਲਾਇਸੈਂਸ, AGTF ਦੀ ਰਿਪੋਰਟ ਹੋਵੇਗੀ ਜ਼ਰੂਰੀ

ਪੰਜਾਬ ‘ਚ ਹਥਿਆਰਾਂ ਦਾ ਕਰੇਜ਼ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਚਾਰ ਲੱਖ ਦੇ ਕਰੀਬ ਲਾਇਸੈਂਸਧਾਰਕ ਹਨ। ਲਾਇਸੈਂਸੀ ਹਥਿਆਰਾਂ ਨਾਲ ਵਧਦੇ...

ਹੁਸ਼ਿਆਰਪੁਰ ਪੁਲਿਸ ਨੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ, ਸੋਨੇ ਦੀਆਂ ਵਾਲੀਆਂ ਤੇ ਚੋਰੀ ਦੀ ਬਾਈਕ ਬਰਾਮਦ

ਹੁਸ਼ਿਆਰਪੁਰ ਵਿੱਚ CIA ਸਟਾਫ਼ ਦੇ ਇੰਚਾਰਜ ਗੁਰਪ੍ਰੀਤ ਸਿੰਘ ਤੇ ਥਾਣਾ ਬੁੱਲੋਵਾਲ ਥਾਣਾ ਪੁਲਿਸ ਦੀ ਅਗਵਾਈ ਵਿੱਚ ਲੁਟੇਰਾ ਗਿਰੋਹ ਦੇ 2 ਬਦਮਾਸ਼ਾਂ...

ਅਮਰਨਾਥ ਯਾਤਰਾ ਦੇ ਮੱਦੇਨਜ਼ਰ ਅਲਰਟ ‘ਤੇ ਪੰਜਾਬ ਪੁਲਿਸ, ਸਰਹੱਦੀ ਇਲਾਕਿਆਂ ‘ਚ ਵਧਾਈ ਗਈ ਸੁਰੱਖਿਆ

ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ DGP) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜੰਮੂ-ਕਸ਼ਮੀਰ ਵਿੱਚ ਚੱਲ ਰਹੀ...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ.ਦ.ਮਾਸ਼ ਦਾ ਕਾਰਕੁਨ 3 ਹ.ਥਿ.ਆਰਾਂ ਸਣੇ ਗ੍ਰਿਫਤਾਰ

ਜਲੰਧਰ ਪੁਲਿਸ ਨੂੰ ਐਤਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਜਲੰਧਰ ਪੁਲਿਸ ਨੇ ਕਾਰਵਾਈ ਕਰਦਿਆਂ ਮਸ਼ਹੂਰ ਬਦਮਾਸ਼ ਦੇ ਇੱਕ ਗੁਰਗੇ ਨੂੰ...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਸਪਤਾਲ ਤੋਂ ਫਰਾਰ ਰਾਜੂ ਸ਼ੂਟਰ ਸਣੇ ਉਸ ਦੇ 10 ਸਾਥੀ ਕੀਤੇ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 18 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 18 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ...

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾ/ਤਲ ਦੀ ਫੋਟੋ ਕੀਤੀ ਜਾਰੀ, ਲੱਭਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਪੰਜਾਬ ਪੁਲਿਸ ਨੇ ਸ਼ਹੀਦ ਅੰਮ੍ਰਿਤਪਾਲ ਦੇ ਫਰਾਰ ਕਾਤਲ ਦੀ ਫੋਟੋ ਜਾਰੀ ਕੀਤੀ ਹੈ ਤੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਵੀ ਦਿੱਤਾ...

ਲੁਧਿਆਣਾ ਪੁਲਿਸ ਨੂੰ 4 ਮੋਸਟ ਵਾਂਟੇਡ ਅਪਰਾਧੀਆਂ ਦੀ ਭਾਲ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮੋਸਟ ਵਾਂਟੇਡ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਅਪਰਾਧੀਆਂ ਬਾਰੇ...

ਜਲਦ ਹੀ ਪੰਜਾਬ ਨੂੰ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਸਾਈਬਰ ਅਪਰਾਧਾਂ ਨੂੰ ਪਏਗੀ ਠੱਲ੍ਹ

ਪੰਜਾਬ ਵਿੱਚ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ 28...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵੱਡੇ ਬ.ਦਮਾ.ਸ਼ ਦੇ 2 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਜਲੰਧਰ ਤੋਂ ਕਾਊਂਟਰ ਇੰਟੈਲੀਜੈਂਸ ਨੇ ਵੱਡੇ ਬਦਮਾਸ਼ਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2...

ਬੱਚਿਆਂ ਦਾ ਜਿਨ.ਸੀ ਸ਼ੋਸ਼ਣ ਰੋਕਣ ਲਈ ਅੱਗੇ ਆਈ ਪੰਜਾਬ ਪੁਲਿਸ, 180 ਅਫਸਰਾਂ ਦੀਆਂ ਬਣਾਈਆਂ ਟੀਮਾਂ

ਪੰਜਾਬ ਵਿੱਚ ਪੁਲਿਸ 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਅੱਗੇ ਆਈ ਹੈ। ਪੁਲਿਸ ਦੇ ਕਮਿਊਨਿਟੀ ਅਫੇਅਰਸ ਡਵੀਜ਼ਨ...

ਕਿਸਾਨ ਸ਼ੁਭਕਰਨ ਦੇ ਕੇਸ ‘ਚ IG ਸੁਖਚੈਨ ਗਿੱਲ ਦਾ ਵੱਡਾ ਬਿਆਨ, ਸ਼ੁਭਕਰਨ ਦੀ ਭੈਣ ਨੂੰ ਦਿੱਤੀ ਜਾਵੇਗੀ ਪੁਲਿਸ ‘ਚ ਨੌਕਰੀ

ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ...

ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਇੰਝ ਕਰੋ ਆਨਲਾਈ ਅਪਲਾਈ

ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ ਵਿੱਚ ਕਾਂਸਟੇਬਲ ਪਦ ਤੇ...

ਹਾਈਟੈਕ ਹੋਵੇਗੀ ਪੰਜਾਬ ਪੁਲਿਸ, ਅੱਜ ਨਵੇਂ ਵਾਹਨਾਂ ਨੂੰ ਸ਼ਾਮਲ ਕਰਨਗੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਨੂੰ ਮਜ਼ਬੂਤ ​​ਕਰਨ ਲਈ...

ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ। ਪੁਲਿਸ ਨੇ ਸਾਰਿਆਂ...

ਕਪੂਰਥਲਾ ‘ਚ ਨ.ਸ਼ਾ ਤਸਕਰ ਕਾਬੂ: ਪੁਲਿਸ ਨੂੰ ਦੇਖ ਕੇ ਭੱਜਣ ਦੀ ਕਰ ਰਹੇ ਸੀ ਕੋਸ਼ਿਸ਼

ਗਸ਼ਤ ਦੌਰਾਨ ਕਪੂਰਥਲਾ ਦੀ ਭੁਲੱਥ ਪੁਲਿਸ ਨੇ ਦਾਣਾ ਮੰਡੀ ਨੇੜੇ ਇਕ ਵਿਅਕਤੀ ਨੂੰ ਭੁੱਕੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਦੇ...

ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਤੇ ਆਰਮਡ ਕਾਡਰ ਦੇ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP, ਪੜ੍ਹੋ ਪੂਰੀ ਸੂਚੀ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ...

ਬਠਿੰਡਾ ਪੁਲਿਸ ਦਾ ਖਾਸ ਉਪਰਾਲਾ, ਰਾਤ ਸਮੇਂ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਚਾਹ-ਕੌਫੀ ਤੇ ਸੂਪ ਦੇ ਨਾਲ ਮਿਲਣਗੇ ਉਬਲੇ ਹੋਏ ਆਂਡੇ

ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੌਰਾਨ ਰਾਤ ਦੇ ਸਮੇਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਚਾਹ, ਕੌਫੀ ਤੇ ਸੂਪ ਪੀਣ ਨੂੰ ਮਿਲੇਗਾ।...

ਪੰਜਾਬ ਪੁਲਿਸ ਨੂੰ ਮਿਲੇ 461 ਨਵੇਂ ਪੁਲਿਸ ਮੁਲਾਜ਼ਮ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਪੰਜਾਬ ਪੁਲਿਸ ਵਿੱਚ 461 ਨਵੇਂ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਹੈ। ਇਹ ਕਰਮਚਾਰੀ ਬਿਊਰੋ ਆਫ਼...

ਤਰਨਤਾਰਨ ‘ਚ ਵੱਡੀ ਵਾ.ਰਦਾ.ਤ, ਸੈਲੂਨ ‘ਚ ਕਟਿੰਗ ਕਰਵਾ ਰਹੇ ਸਰਪੰਚ ਦਾ ਗੋ.ਲੀਆਂ ਮਾ.ਰ ਕੇ ਕੀਤਾ ਕ.ਤਲ

ਤਰਨਤਾਰਨ ‘ਚ ਐਤਵਾਰ ਸਵੇਰੇ ਇੱਕ ਵੱਡੀ ਵਾ.ਰਦਾ.ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਸਬਾ ਅੱਡਾ ਝਬਾਲ ਦੇ ਮੌਜੂਦਾ ਸਰਪੰਚ ਅਵਨ...

ਪੁਲਿਸ ਨੇ ਪਿੰਡ ਸੁਰਸਿੰਘ ਕੋਲ ਨਾਕਾਬੰਦੀ ਕਰਕੇ ਤਸ.ਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਪੁਲਿਸ ਨੇ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰਦਿਆਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਭਿੱਖੀਵਿੰਡ...

ਬਠਿੰਡਾ ਪੁਲਿਸ ਦਾ ਨੇਕ ਉਪਰਾਲਾ, ਰਾਤ ਸਮੇਂ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮਿਲੇਗੀ ਚਾਹ, ਦੁੱਧ ਤੇ ਗਰਮ ਸੂਪ

ਬਠਿੰਡਾ ਪੁਲਿਸ ਨੇ ਕੜਾਕੇ ਦੀ ਠੰਢ ਦੌਰਾਨ ਰਾਤ ਸਮੇਂ ਗਸ਼ਤ ਤੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਲਈ ਨੇਕ ਉਪਰਾਲਾ ਕੀਤਾ ਹੈ। ਦਰਅਸਲ,...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਇੱਕ ਹਫ਼ਤੇ ‘ਚ ਨਸ਼ਿਆਂ ਦੀ ਖੇਪ, 20.72 ਲੱਖ ਦੀ ਡ.ਰੱਗ ਮਨੀ ਸਣੇ 302 ਨ.ਸ਼ਾ ਤਸਕਰ ਕੀਤੇ ਕਾਬੂ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਜੰਗ...

ਪੰਜਾਬ ਪੁਲਿਸ ਨੇ ਪੇਸ਼ ਕੀਤੀ ਮਿਸਾਲ, ਲੁਟੇਰਿਆਂ ਦੀ ਗੋ.ਲੀ ਦਾ ਸ਼ਿਕਾਰ ਹੋਏ ਪ੍ਰਵਾਸੀ ਨੌਜਵਾਨ ਦਾ ਇਲਾਜ ਕਰਵਾ ਕੇ ਬਚਾਈ ਜਾ.ਨ

ਗੁਰਦਾਸਪੁਰ ਵਿੱਚ ਬੀਤੀ 28 ਨਵੰਬਰ ਨੂੰ ਪੁਲਿਸ ਥਾਣਾ ਕੋਟਲੀ ਸੂਰਤ ਮਲੀ ਅੰਦਰ ਪੈਂਦੇ ਪਿੰਡ ਦਰਗਾਬਾਦ ਵਿੱਚ ਗਰਮ ਕੱਪੜੇ ਵੇਚਣ ਵਾਲੇ...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਲਖਬੀਰ...

ਵਿਆਹ ਸਮਾਗਮ ਲਈ ਗਏ ਵਿਆਕਤੀ ਦੀ ਭੇਦ-ਭਰੇ ਹਾਲਾਤਾਂ ‘ਚ ਮੌ.ਤ, ਕਾਰ ‘ਚੋਂ ਬਰਾਮਦ ਹੋਈ ਮ੍ਰਿ/ਤਕ ਦੇਹ

ਸ਼ਨੀਵਾਰ ਦੇਰ ਰਾਤ ਥਾਣਾ ਭੁਲੱਥ ਅਧੀਨ ਆਉਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋ ਕਾਰ ਵਿੱਚੋ ਇੱਕ ਵਿਆਕਤੀ ਦੀ...

‘ਪੁਲਿਸ ‘ਤੇ ਦੋਸ਼ ਲਾਉਣੇ ਸੌਖੇ, ਪਰ ਉਨ੍ਹਾਂ ਵਾਂਗ ਸਖਤ ਡਿਊਟੀ ਦੇਣੀ ਔਖੀ’- ਜਲੰਧਰ PAP ‘ਚ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਪੀਏਪੀ ਵਿਖੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ...

ਪੰਜਾਬ ਪੁਲਿਸ ਦੀ ਵਰਦੀ ‘ਚ ਵੀਡੀਓ ਅਪਲੋਡ ਕਰਨ ‘ਤੇ ਰੋਕ, 700 ਤੋਂ ਵੱਧ ਪੁਲਿਸ ਮੁਲਾਜ਼ਮ ਰਾਡਾਰ ‘ਤੇ

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਅਪਲੋਡ ਕਰਨ ਦਾ ਬਹੁਤ ਜ਼ਿਆਦਾ ਕ੍ਰੇਜ਼ ਹੈ। ਹਰ ਵਿਅਕਤੀ ਸੋਸ਼ਲ ਮੀਡੀਆ ‘ਤੇ ਸਮਾਂ...

ਹਰਿਆਣਾ ਤੇ ਦਿੱਲੀ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਦਵਾਈ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਵਿੱਚ ਸਥਿਤ ਫਾਰਮਾਸਿਊਟੀਕਲ ਫੈਕਟਰੀਆਂ ਤੋਂ ਗੈਰ-ਕਾਨੂੰਨੀ ‘ਓਪੀਔਡਜ਼’ ਸਪਲਾਈ ਕਰਨ ਵਾਲੇ ਇੱਕ...

ਹੁਣ ਪਰਾਲੀ ਸਾੜਨ ਵਾਲਿਆਂ ‘ਤੇ ਸ਼ਿਕੰਜਾ ਕਸੇਗੀ ਪੰਜਾਬ ਪੁਲਿਸ, ਸੈਕਟਰਾਂ ‘ਚ ਵੰਡੇ ਜਾਣਗੇ ਜ਼ਿਲ੍ਹੇ

ਪੰਜਾਬ ਪੁਲਿਸ ਹੁਣ ਅਪਰਾਧੀਆਂ ਤੇ ਨ.ਸ਼ਾ ਤਸਕਰਾਂ ਨਾਲ ਨਜਿੱਠਣ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ‘ਤੇ ਵੀ ਸ਼ਿਕੰਜਾ ਕਸੇਗੀ। ਪਰਾਲੀ ਸਾੜਨ...

ਪੰਜਾਬ ਪੁਲਿਸ ਵੱਲੋਂ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਦਾ ਪਰਦਾਫਾਸ਼, 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕੇ ਬਰਾਮਦ

ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਫਾਰਮਾ ਓਪੀਔਡਸ ਦੇ ਖਿਲਾਫ ਇੱਕ ਵੱਡੀ ਖੁਫੀਆ ਅਗਵਾਈ ਵਾਲੀ ਕਾਰਵਾਈ...

2 ਸਾਲਾਂ ‘ਚ 512 ਹਥਿਆਰ ਜ਼ਬਤ, ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਤਸਕਰੀ ‘ਤੇ ਲਗਾਈ ਰੋਕ

ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ ਯੂਨਿਟ ਪੰਜਾਬ ਪੁਲਿਸ ਲਈ ਨਵੀਂ ਸਿਰਦਰਦੀ ਬਣ ਗਏ ਹਨ। ਦੋ ਸਾਲਾਂ ਵਿੱਚ ਮੱਧ...

AGTF ਨੂੰ ਮਿਲੀ ਵੱਡੀ ਸਫ਼ਲਤਾ, ਬੰਬੀਹਾ ਗੈਂ.ਗ ਦੇ 4 ਗੁਰਗੇ ਕੀਤੇ ਗ੍ਰਿਫਤਾਰ, ਭਾਰੀ ਮਾਤਰਾ ‘ਚ ਅ.ਸਲਾ ਬਰਾਮਦ

ਪੰਜਾਬ ਐਂਟੀ-ਗੈਂ.ਗਸਟਰ ਟਾਸਕ ਫੋਰਸ (AGTF) ​​ਨੇ ਸ਼ੁੱਕਰਵਾਰ ਨੂੰ ਵੱਡੀ ਸਫਲਤਾ ਹਾਸਿਲ ਕੀਤੀ ਹੈ। AGTF ਨੇ SAS ਨਗਰ ਪੁਲਿਸ ਨਾਲ ਸਾਂਝਾ ਅਪ੍ਰੇਸ਼ਨ...

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ

ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ...

CM ਮਾਨ ਦਾ ਐਲਾਨ, ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਆਰਟੀਫੀਸ਼ੀਅਲ...

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਵਨਡੇ ਮੈਚ ਅੱਜ: ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ

ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ।...

ਪੰਜਾਬ ‘ਚ ਨਸ਼ਾ ਤਸਕਰਾਂ ਖਿਲਾਫ 18,130 ਕੇਸ ਦਰਜ, 1166 ਵੱਡੇ ਸਮਗਲਰ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਕਈ ਵਿਸ਼ੇਸ਼ ਅਪ੍ਰੇਸ਼ਨ ਚਲਾਏ ਗਏ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ...

ਪੰਜਾਬ ਸਰਕਾਰ ਵੱਲੋਂ ਚਲਾਏ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਅਦਾਕਾਰ ਗੁੱਗੂ ਗਿੱਲ, ਕਿਹਾ- ਚਿੱ.ਟੇ ਨੇ ਕਈ ਘਰ ਉਜਾੜੇ

ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਚ ਹੁਣ ਪੰਜਾਬੀ ਅਦਾਕਾਰ ਗੁੱਗੂ ਗਿੱਲ ਜੁੜ ਗਏ ਹਨ। ਉਨ੍ਹਾਂ ਇੱਕ...

ਕਪੂਰਥਲਾ ‘ਚ ਨ.ਸ਼ਾ ਤਸਕਰ ਕਾਬੂ: ਪੁਲਿਸ ਨੂੰ ਦੇਖ ਕੇ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼

ਕਪੂਰਥਲਾ ਸੀ.ਆਈ.ਏ ਨੇ ਚੂਹੜਵਾਲ ਚੁੰਗੀ ਨੇੜੇ ਨਾਕਾਬੰਦੀ ਕਰਕੇ ਇੱਕ ਬਾਈਕ ਸਵਾਰ ਨ.ਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 160...

ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ

ਪੰਜਾਬ ਦੇ ਤਰਨਤਾਰਨ ਇਲਾਕੇ ‘ਚ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ...

ਪੰਜਾਬ ਪੁਲਿਸ ਨੇ ਗੈਂਗ.ਵਾਰ ‘ਚ ਸ਼ਾਮਲ ਅਪਰਾਧਿਕ ਗਿਰੋਹ ਦਾ ਕੀਤਾ ਪਰਦਾਫਾਸ਼, ਪਿਸਤੌਲ ਸਣੇ ਇੱਕ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ...

ਪੰਜਾਬ ਪੁਲਿਸ ਨੂੰ ਮਿਲੀਆਂ 98 ਐਮਰਜੈਂਸੀ ਰਿਸਪਾਂਸ ਗੱਡੀਆਂ, CM ਮਾਨ ਨੇ ਦਿਖਾਈ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿੱਚ ਸ਼ਾਮਲ ਕੀਤੇ ਗਏ ਨਵੇਂ 98 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ...

ਐਕਸ਼ਨ ਮੋਡ ‘ਚ ਪੰਜਾਬ ਪੁਲਿਸ, ਸੂਬੇ ‘ਚ ਅਪਰਾਧਿਕ ਰਿਕਾਰਡਾਂ ਵਾਲੇ 4171 ਲੋਕਾਂ ਦੇ ਘਰਾਂ ‘ਤੇ ਮਾਰੀ ਰੇਡ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਪੰਜਾਬ...

ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਹੋਏ ਕ.ਤਲ ਮਾਮਲੇ ‘ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ, ਕਿਹਾ-‘ਸ਼ਰਾਬ ਦੀ ਆਦੀ ਸੀ ਮਹਿਲਾ’

ਪਟਿਆਲਾ ਸਥਿਤ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਿਲਾ ਦੇ ਕ.ਤਲ ਮਾਮਲੇ ਵਿੱਚ ਸੋਮਵਾਰ ਨੂੰ SSP ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰ ਕੇ...

ਪੰਜਾਬ ਪੁਲਿਸ ਦੇ AGTF ਵਿੰਗ ਦੀ ਵੱਡੀ ਕਾਰਵਾਈ, ਮੁਖਤਾਰ ਅੰਸਾਰੀ ਦਾ ਕਰੀਬੀ ਕੀਤਾ ਕਾਬੂ

ਉੱਤਰ ਪ੍ਰਦੇਸ਼ ਪੁਲਿਸ ਦਾ ਵਾਂਟੇਡ ਅਤੇ ਡਾਨ ਮੁਖਤਾਰ ਅੰਸਾਰੀ ਦਾ ਸਾਥੀ ਹਰਵਿੰਦਰ ਸਿੰਘ ਉਰਫ਼ ਜੁਗਨੂੰ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ।...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 34.72 ਲੱਖ ਰੁ: ਦੀ ਡਰੱਗ ਮਨੀ ਸਣੇ 13 ਅੰਤਰਰਾਸ਼ਟਰੀ ਤਸਕਰ ਕਾਬੂ

ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਜ ਵੀਰਵਾਰ...

ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਗੈਂਗਸਟਰ ਅਰਸ਼ ਡੱਲਾ ਦੇ 2 ਕੁਰਕੇ ਪੰਜਾਬ ਪੁਲਿਸ ਨੇ ਦਬੋਚੇ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ‘ਤੇ ਵੱਡੀ ਕਾਰਵਾਈ ਕਰਦੇ ਹੋਏ...

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫਤਾਰ ! ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਕਾਬੂ

ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਸੂਤਰਾਂ ਦੇ...

ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ...

ਲੁਧਿਆਣਾ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਮਨਾਹੀ, 2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ

ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144...

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਨਾਭਾ ਦੇ ਨੇੜਲੇ ਪਿੰਡ ਲਾਹੌਰ ਮਾਜਰਾ ਵਿੱਚ ਇੱਕ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕ.ਤਲ ਕਰ...

ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਗ੍ਰਿਫ਼ਤਾਰ

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕਸਿਆ ਹੋਇਆ ਹੈ । ਦਰਅਸਲ, ਖੰਨਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ...

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਮਗਰੋਂ ਅੰਮ੍ਰਿਤਸਰ ਦੇ SSP ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ SSP ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਇਸ...

ਪੰਜਾਬ ਪੁਲਿਸ ਨੇ ਬਣਾਇਆ ਆਪਣਾ ਨੈੱਟਵਰਕ, ਅਫਵਾਹਾਂ ਖ਼ਿਲਾਫ਼ ਲੋਕਾਂ ਨੂੰ ਕਰਨਗੇ ਜਾਗਰੂਕ

ਪੰਜਾਬ ਪੁਲਿਸ ਨੇ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਚੱਲ ਰਹੀਆਂ ਫਰਜ਼ੀ ਖ਼ਬਰਾਂ ਅਤੇ ਅਫਵਾਹਾਂ ਨਾਲ ਨਜਿੱਠਣ ਲਈ ਆਪਣਾ ਨੈੱਟਵਰਕ ਬਣਾਇਆ...

ਲੁਧਿਆਣਾ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 22 ਕਿਲੋ ਗਾਂਜੇ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਤੋਂ ਪੁਲਿਸ ਨੇ ਸ਼ੁੱਕਰਵਾਰ ਤੜਕੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੇ ਤਸਕਰਾਂ...

ਪੰਜਾਬ ਚ ਆਪ੍ਰੇਸ਼ਨ ਸੀਲ ਸ਼ੁਰੂ, 6378 ਵਾਹਨਾਂ ਦੀ ਚੈਕਿੰਗ, 33 FIR ਦਰਜ, ਨਸ਼ੀਲੇ ਪਦਾਰਥ ਸਣੇ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਨੇ ਐਤਵਾਰ ਨੂੰ 10 ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜਿਕ ਅਨਸਰਾਂ ਵਿਰੁੱਧ ਆਪਣੀ ਪਕੜ ਨੂੰ ਹੋਰ ਸਖ਼ਤ ਕਰਦਿਆਂ...

ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਿਸ ਸਖ਼ਤ, DGP ਗੌਰਵ ਯਾਦਵ ਨੇ ਦਿੱਤਾ ਬਿਆਨ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਦੇ ਆਦੇਸ਼ ‘ਤੇ ਪੰਜਾਬ ਵਿਚ ਅਪਰਾਧਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਪੁਲਿਸ...

ਸ਼ਰਾਬ ਪੀ ਕੇ ਹਾਈਵੋਲਟੇਜ ਡਰਾਮਾ ਕਰਨ ਵਾਲੇ ਥਾਣੇਦਾਰ ‘ਤੇ ਵੱਡੀ ਕਾਰਵਾਈ, ਵੀਡਿਓ ਵਾਇਰਲ ਹੋਣ ਮਗਰੋਂ ਕੀਤਾ ਸਸਪੈਂਡ

ਪੰਜਾਬ ਦੇ ਅੰਮ੍ਰਿਤਸਰ ਵਿੱਚ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਇਤਰਾਜ਼ਯੋਗ ਹਰਕਤ ਕਰਨ ਦੇ ਵਾਲੇ ਥਾਣੇਦਾਰ ‘ਤੇ...

Momos ਦੀ ਰੇਹੜੀ ਲਗਾਉਣ ਵਾਲੇ ਕੋਲੋਂ ਮਿਲਿਆ ਕੁਝ ਅਜਿਹਾ, ਪੁਲਿਸ ਵੀ ਦੇਖ ਹੋਈ ਹੈਰਾਨ

ਅੱਜ ਪੂਰੇ ਸੂਬੇ ‘ਚ ਆਪਰੇਸ਼ਨ ਈਗਲ-2 ਦੀ ਸ਼ੁਰੂਆਤ ਕੀਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ...

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ...

ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ

ਪੰਜਾਬ ਵਿੱਚ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ...

ਲੁਧਿਆਣਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ

ਪੰਜਾਬ ਦੇ ਲੁਧਿਆਣਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਇਹ ਘਟਨਾ ਲੁਧਿਆਣਾ ਦੇ ਸਮਰਾਲਾ ਚੌਕ ਦੀ ਹੈ ।...

ਮਾਂ ਬੋਲੀ ਦੇ ਰੰਗ ‘ਚ ਰੰਗੀ ਪੰਜਾਬ ਪੁਲਿਸ, ਹੁਣ DGP ਗੌਰਵ ਯਾਦਵ ਨੇ ਨੇਮ ਪਲੇਟ ’ਤੇ ਲਿਖਿਆ ਪੰਜਾਬੀ ’ਚ ਨਾਂਅ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਪੰਜਾਬੀ ਬੋਲੀ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ। CM ਭਗਵੰਤ...

ਪੰਜਾਬ ਪੁਲਿਸ ਨੇ ਸੁਲਝਾਈ ਤਰਨਤਾਰਨ RPG ਅਟੈਕ ਦੀ ਗੁੱਥੀ, ਗੈਂਗਸਟਰ ਲੰਡਾ ਨਿਕਲਿਆ ਮਾਸਟਰਮਾਈਂਡ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ RPG ਹਮਲੇ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ...

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਥਾਣਾ ਮੁਖੀ ਪ੍ਰਕਾਸ਼ ਸਿੰਘ ਦਾ ਹੋਇਆ ਤਬਾਦਲਾ

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ SHO ਦਾ ਤਬਾਦਲਾ ਕਰ ਦਿੱਤਾ ਗਿਆ...

ਪੰਜਾਬ ਪੁਲਿਸ ਨੇ ਗੰਨ ਕਲਚਰ ‘ਤੇ ਕਸੀ ਨਕੇਲ, ਸੂਬੇ ‘ਚ 5000 ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ

ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸੂਬੇ ਵਿੱਚ ਗੰਨ ਕਲਚਰ ‘ਤੇ ਨਕੇਲ ਕਸੀ ਜਾ ਰਹੀ ਹੈ। ਗੰਨ ਕਲਚਰ ‘ਤੇ ਨਕੇਲ ਕੱਸਦਿਆਂ ਪੰਜਾਬ ਪੁਲਿਸ ਨੇ...

ਪੰਜਾਬ ਪੁਲਿਸ ਹੋਈ ਅਲਰਟ ! ਪੁਲਿਸ ਸਟੇਸ਼ਨ ਅਤੇ ਸਰਕਾਰੀ ਇਮਾਰਤਾਂ ਦੀ ਵਧਾਈ ਸੁਰੱਖਿਆ

ਪੰਜਾਬ ਪੁਲਿਸ ਨੂੰ ਇਨਪੁਟ ਮਿਲੇ ਹਨ ਕਿ ਦੇਸ਼ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਾਣਕਾਰੀ ਅਨੁਸਾਰ...

ਪੰਜਾਬ ‘ਚ ਗੰਨ ਕਲਚਰ ‘ਤੇ ਐਕਸ਼ਨ: ਮੋਹਾਲੀ ‘ਚ 153 ਹਥਿਆਰਾਂ ਦੇ ਲਾਇਸੈਂਸ ਰੱਦ, 450 ਲੋਕਾਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਹਥਿਆਰਾਂ ਦੇ ਦਮ ‘ਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਰੋਕ ਲਗਾਉਣ ਲਈ ਭਗਵੰਤ ਮਾਨ ਸਰਕਾਰ ਦੀ ਮੁਹਿੰਮ ਰੰਗ ਲਿਆ ਰਹੀ...

ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਣੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ । ਇਸੇ ਦੇ ਤਹਿਤ ਪੰਜਾਬ ਪੁਲਿਸ...

ਮਾਂ ਬੋਲੀ ਪ੍ਰਤੀ ਪਟਿਆਲਾ ਪੁਲਿਸ ਦੀ ਪਹਿਲਕਦਮੀ, ਵਰਦੀ ‘ਤੇ ਲਿਖਵਾਏ ਪੰਜਾਬੀ ਭਾਸ਼ਾ ‘ਚ ਨਾਮ

ਮਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਹਰ ਪਾਸੇ...

ਭਾਰਤ-ਪਾਕਿ ਸਰਹੱਦ ‘ਤੇ STF ਨੇ ਫੜ੍ਹੀ ਹਥਿਆਰਾਂ ਦੀ ਖੇਪ, ਅੱਠ ਪਿਸਤੌਲ ਤੇ ਹੋਰ ਅਸਲਾ ਬਰਾਮਦ

ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।...

ਗੰਨ ਕਲਚਰ ‘ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ‘ਚ 900 ਲਾਇਸੈਂਸ ਕੀਤੇ ਰੱਦ, 300 ਤੋਂ ਵੱਧ ਲਾਇਸੈਂਸ ਸਸਪੈਂਡ

ਪੰਜਾਬ ਵਿੱਚ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ...

ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਪੰਜਾਬ ‘ਚ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹੌਲ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ...

ਵੱਡੀ ਖ਼ਬਰ : ਮੁਹਾਲੀ RPG ਅਟੈਕ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, ਗੈਂਗਸਟਰ ਲੰਡਾ ਦਾ ਹੈ ਕਰੀਬੀ

ਪੰਜਾਬ ਪੁਲਿਸ ਨੇ ਮੋਹਾਲੀ ਵਿੱਚ ਇੰਟੈਲੀਜੈਂਸ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਅਤੇ ਬੰਦ ਧਮਾਕੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਿਲ...

ਜਲੰਧਰ ‘ਚ ਨਸ਼ੇ ‘ਚ ਧੁੱਤ ਨੌਜਵਾਨ ਦਾ ਕਾਰਾ ! ਨਾਕੇ ‘ਤੇ ਖੜ੍ਹੇ ਪੁਲਿਸ ਵਾਲਿਆਂ ‘ਤੇ ਚੜ੍ਹਾਈ ਕਾਰ, ਕੱਢੀਆਂ ਗਾਲ੍ਹਾਂ

ਪੰਜਾਬ ਦੇ ਜਲੰਧਰ ਸ਼ਹਿਰ ਵਿੱਚ PPR ਮਾਲ ਨਸ਼ੇੜੀਆਂ ਤੇ ਹੁੱਲੜਬਾਜ਼ਾਂ ਦਾ ਅੱਡਾ ਬਣਦਾ ਜਾ ਰਿਹਾ ਹੈ। ਆਏ ਦਿਨ ਇੱਥੇ ਕੋਈ ਨਾ ਕੋਈ ਪੰਗਾ ਜਾਂ ਲੜਾਈ...

ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫਰਾਰ ਹੋਣ ਮਗਰੋਂ ਮੂਸੇਵਾਲਾ ਦੀ ਮਾਤਾ ਦਾ ਵੱਡਾ ਬਿਆਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਅੱਜ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ...

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ...

ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ

ਪੰਜਾਬ ਪੁਲਿਸ ਦੇ ਨੌਜਵਾਨ ਕਾਂਸਟੇਬਲ ਸਤਨਾਮ ਸ਼ਰਮਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ...

ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਬੰਬੀਹਾ ਗਰੁੱਪ ਦੀ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-“ਅੰਜਾਮ ਭੁਗਤੋਗੇ”

ਦੇਸ਼ ਦੇ ਕਈ ਰਾਜਾਂ ਵਿੱਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ AGTF ਨੇ ਗ੍ਰਿਫ਼ਤਾਰ ਕਰ ਲਿਆ ਹੈ। ਨੀਰਜ ਚਸਕਾ ਕਤਲ ਦੀਆਂ 7...

ਮੂਸੇਵਾਲਾ ਕਤਲਕਾਂਡ ‘ਚ ਸ਼ੂਟਰ ਕਰਨ ਮਾਨ ਬਿਹਾਰ ‘ਚੋਂ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਪੰਜਾਬ

ਕੈਨੇਡਾ ਵਿੱਚ ਬੈਠ ਕੇ ਪੰਜਾਬ ਵਿੱਚ ਕਈ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿਵਾਉਣ ਵਾਲੇ ਇੰਟਰਨੈਸ਼ਨਲ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਦੇ...

Carousel Posts