Punjab Police Action Archives - Daily Post Punjabi

CI ਫ਼ਿਰੋਜ਼ਪੁਰ ਨੇ ਪਾਕਿ ਤੋਂ ਆਈ 84 ਕਰੋੜ ਦੀ ਹੈਰੋਇਨ ਫੜੀ, 2 ਭਾਰਤੀ ਤਸਕਰ ਵੀ ਕਾਬੂ
ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਲੁਕੇ ਤਸਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਭੇਜੀ ਗਈ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ (CI) ਦੀ ਟੀਮ ਨੇ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਇਹ ਤਸਕਰ ਸਰਹੱਦ ਪਾਰ ਤੋਂ ਇਸ ਖੇਪ ਨੂੰ ਸੁਰੱਖਿਅਤ ਥਾਂ ‘ਤੇ ਲਿਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਕਾਰਵਾਈ ਖੁਫੀਆ ਸੂਚਨਾ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। CI ਫ਼ਿਰੋਜ਼ਪੁਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਤਸਕਰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਹਨ। CI ਫ਼ਿਰੋਜ਼ਪੁਰ ਨੇ ਪਲੈਨਿੰਗ ਕਰਕੇ ਜਾਲ ਵਿਛਾਇਆ। CI ਫ਼ਿਰੋਜ਼ਪੁਰ ਨੇ ਰਾਤ ਦੇ ਹਨੇਰੇ ‘ਚ ਹੈਰੋਇਨ ਦੀ ਖੇਪ ਨੂੰ ਸੁਰੱਖਿਅਤ ਥਾਂ ‘ਤੇ ਲਿਜਾ ਰਹੇ ਦੋਵੇਂ ਤਸਕਰਾਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਜਿਆ ਚੋਣ ਬਿਗੁਲ, 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

ਭਾਰਤੀ ਸਮੱਗਲਰਾਂ ਵੱਲੋਂ ਇਹ ਖੇਪ ਅੱਗੇ ਪਹੁੰਚਾਈ ਜਾਣੀ ਸੀ। ਇਹ ਖੇਪ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਪਹੁੰਚਾਉਣਾ ਸੀ। ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਖੇਪ ਕਿਸ ਪਾਕਿਸਤਾਨੀ ਸਮੱਗਲਰ ਤੋਂ ਮਿਲੀ ਸੀ ਅਤੇ ਅੱਗੇ ਕਿਹੜੇ ਭਾਰਤੀ ਸਮੱਗਲਰਾਂ ਤੱਕ ਪਹੁੰਚਣਾ ਸੀ। ਤਸਕਰਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post CI ਫ਼ਿਰੋਜ਼ਪੁਰ ਨੇ ਪਾਕਿ ਤੋਂ ਆਈ 84 ਕਰੋੜ ਦੀ ਹੈਰੋਇਨ ਫੜੀ, 2 ਭਾਰਤੀ ਤਸਕਰ ਵੀ ਕਾਬੂ appeared first on Daily Post Punjabi.

ਅਟਾਰੀ ਸਰਹੱਦ ਨੇੜੇ ਮਿਲਿਆ ਡਰੋਨ, ਪੁਲਿਸ ਨੇ 2 ਤਸਕਰਾਂ ਖਿਲਾਫ ਕੀਤੀ FIR ਦਰਜ
ਪੰਜਾਬ ਦੇ ਅੰਮ੍ਰਿਤਸਰ ‘ਚ ਦਿਹਾਤੀ ਪੁਲਿਸ ਨੇ ਇਕ ਹੋਰ ਡਰੋਨ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ DJI ਮਿੰਨੀ ਡਰੋਨ ਹੈ, ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਥੋੜ੍ਹੀ ਮਾਤਰਾ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ। ਪੁਲਿਸ ਨੇ ਡਰੋਨ ਬਰਾਮਦਗੀ ਅਤੇ ਸੂਚਨਾ ਦੇ ਆਧਾਰ ’ਤੇ ਦੋ ਸਮੱਗਲਰਾਂ ਰਾਜਵਿੰਦਰ ਸਿੰਘ ਉਰਫ਼ ਗੋਲਡੀ ਅਤੇ ਰਣਜੀਤ ਸਿੰਘ ਉਰਫ਼ ਰਾਜਾ ਵਾਸੀ ਹਰਦੋਰਤਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Drone found near Attari border

ਥਾਣਾ ਘਰਿੰਡਾ ਦੇ SHO ਨੇ ਦੱਸਿਆ ਕਿ ਘਰਿੰਡਾ ਵਿੱਚ ਰਹਿਣ ਵਾਲੇ ਗੋਲਡੀ ਅਤੇ ਰਾਜਾ ਬਾਰੇ ਗੁਪਤ ਸੂਚਨਾ ਮਿਲੀ ਸੀ। ਇਹ ਖੁਲਾਸਾ ਹੋਇਆ ਸੀ ਕਿ ਇਹ ਦੋਵੇਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਇਹ ਖੇਪ ਡਰੋਨ ਰਾਹੀਂ ਪਿੰਡ ਧਨੋਆ ਵਿੱਚ ਸੁੱਟੀ ਸੀ। ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਪਿੰਡ ਧਨੋਆ ਖੁਰਦ ਦੀ ਗ੍ਰਾਮ ਸੁਰੱਖਿਆ ਕਮੇਟੀ (VDC) ਦੇ ਸਹਿਯੋਗ ਨਾਲ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ : ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ: ਟਰੱਕ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, 12 ਦੀ ਮੌ.ਤ

ਤਲਾਸ਼ੀ ਦੌਰਾਨ ਦੇਰ ਸ਼ਾਮ ਇੱਕ ਡਰੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਹਾਲਾਂਕਿ ਇਸ ਦੇ ਨਾਲ ਕੋਈ ਖੇਪ ਜ਼ਬਤ ਨਹੀਂ ਕੀਤੀ ਗਈ। ਡਰੋਨ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਦੋਵੇਂ ਤਸਕਰ ਰਾਜਾ ਅਤੇ ਗੋਲਡੀ ਦੇ ਖਿਲਾਫ NDPS ਐਕਟ ਦੇ ਨਾਲ-ਨਾਲ ਏਅਰਕ੍ਰਾਫਟ ਐਕਟ 1934 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅਟਾਰੀ ਸਰਹੱਦ ਨੇੜੇ ਮਿਲਿਆ ਡਰੋਨ, ਪੁਲਿਸ ਨੇ 2 ਤਸਕਰਾਂ ਖਿਲਾਫ ਕੀਤੀ FIR ਦਰਜ appeared first on Daily Post Punjabi.