punjab police alert Archives - Daily Post Punjabi

ਹੁਣ ਸਾਈਬਰ ਅਟੈਕ ਦੀ ਕੋਸ਼ਿਸ਼ ‘ਚ ਪਾਕਿਸਤਾਨ ! ਪੰਜਾਬ ਪੁਲਿਸ ਵੱਲੋਂ ਅਲਰਟ ਕੀਤਾ ਗਿਆ ਜਾਰੀ
ਭਾਰਤ ਤੇ ਪਾਕਿਸਤਾਨ ਵਿਚਾਲੇ ਸੀਜ਼ਫਾਇਰ ‘ਤੇ ਸਹਿਮਤੀ ਬਣ ਗਈ ਹੈ, ਪਰ ਇਸ ਵਿਚਾਲੇ ਹੁਣ ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇਸ ਕਾਇਰਾਨਾ ਹਰਕਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਹੈ। ਨਾਲ ਹੀ, ਕਿਸੇ ਵੀ ਅਣਪਛਾਤੇ ਨੰਬਰ ਅਤੇ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਪੁਲਿਸ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ “ਡਾਂਸ ਆਫ਼ ਦ ਹਿਲੇਰੀ” ਨਾਂ ਵਾਲਾ ਇੱਕ ਖਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ ਵਟਸਐਪ, ਫੇਸਬੁੱਕ ਅਤੇ ਈਮੇਲ ਰਾਹੀਂ ਭੇਜਿਆ ਜਾ ਰਿਹਾ ਹੈ। ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੁਰਾ ਸਕਦਾ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 3 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਦੀ ਖੇਪ ਸਣੇ ਕੀਤਾ ਕਾਬੂ

ਅਲਰਟ ‘ਚ ਦੱਸਿਆ ਗਿਆ ਹੈ ਕਿ ਇਹ ਮਾਲਵੇਅਰ ਤੁਹਾਡੇ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਜਿਸ ਕਰਕੇ ਪੁਲਿਸ ਨੇ ਲੋਕਾਂ ਨੂੰ ਅਣਜਾਣ ਲਿੰਕਾਂ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ ‘ਤੇ ਕਲਿੱਕ ਨਾ ਕਰੋ ਤਾਂ ਜੋ ਤੁਸੀਂ ਉਸਦੇ ਹਮਲੇ ਤੋਂ ਆਪਣੇ ਆਪ ਨੂੰ ਬਚਾ ਸਕੋ। ਪੁਲਿਸ ਨੇ ਨਾਗਰਿਕਾਂ ਨੂੰ ਅਲਰਟ ਜਾਰੀ ਕਰਦਿਆਂ ਕਿਹਾ ਕਿ ਸਾਵਧਾਨ ਰਹੋ, ਸੁਰੱਖਿਅਤ ਰਹੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਸਾਈਬਰ ਅਟੈਕ ਦੀ ਕੋਸ਼ਿਸ਼ ‘ਚ ਪਾਕਿਸਤਾਨ ! ਪੰਜਾਬ ਪੁਲਿਸ ਵੱਲੋਂ ਅਲਰਟ ਕੀਤਾ ਗਿਆ ਜਾਰੀ appeared first on Daily Post Punjabi.

ਸੁਤੰਤਰਤਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਨੇ ਰੋਪੜ ਰੇਂਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਪੁਲਿਸ 15 ਅਗਸਤ ਨੂੰ ਲੈ ਕੇ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਪੁਲਿਸ ਵੱਲੋਂ ਸਾਰੇ ਸ਼ਹਿਰਾਂ ਅਤੇ ਹੋਰ ਅਹਿਮ ਥਾਵਾਂ ‘ਤੇ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਰੋਪੜ ਰੇਂਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਸਾਵਧਾਨੀ ਨਾਲ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

Punjab Police alert before

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਲਗਾਤਾਰ ਕਈ ਅਪਰੇਸ਼ਨ ਕੀਤੇ। ਇਸ ਤਹਿਤ ਕਈ ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰਨ ਸਮੇਤ ਨਸ਼ਾ ਤਸਕਰੀ ਦੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਹੱਦੀ ਜ਼ਿਲ੍ਹਿਆਂ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਲਿਆਂਦੇ ਗਏ ਨਸ਼ੀਲੇ ਪਦਾਰਥ ਅਤੇ ਹੋਰ ਮਾਮਲਿਆਂ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁੱਟੇ 2 ਲੱਖ, ਨਕਾਬਪੋਸ਼ਾਂ ਨੇ ਦੇਰ ਰਾਤ ਵਾਰਦਾਤ ਨੂੰ ਦਿੱਤਾ ਅੰਜਾਮ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਰੁਟੀਨ ਡਿਊਟੀ ਸਮੇਤ ਹੋਰ ਸਾਰੀਆਂ ਗਤੀਵਿਧੀਆਂ ‘ਤੇ ਬਿਹਤਰ ਤਾਲਮੇਲ ਨਾਲ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ। ਨਾਲ ਹੀ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਡੀਜੀਪੀ ਨਾਲ ਕਈ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੁਤੰਤਰਤਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਨੇ ਰੋਪੜ ਰੇਂਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Daily Post Punjabi.

ਜੀ-20 ਤੋਂ ਪਹਿਲਾਂ ਅਲਰਟ ‘ਤੇ ਪੰਜਾਬ ਪੁਲਿਸ, ਅੰਤਰਰਾਜੀ ਸਰਹੱਦਾਂ ‘ਤੇ ਚਲਾਇਆ ਗਿਆ ਆਪ੍ਰੇਸ਼ਨ
ਪੰਜਾਬ ‘ਚ ਹੋਣ ਵਾਲੇ ਜੀ-20 ਪ੍ਰੋਗਰਾਮ ਦੇ ਮੱਦੇਨਜ਼ਰ ਸੂਬਾ ਪੁਲਿਸ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ‘ਚ ਲੱਗੀ ਹੋਈ ਹੈ। ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੁਰੱਖਿਆ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਇਸ ਤਹਿਤ ਇੱਕ ਵਿਸ਼ੇਸ਼ ਆਪ੍ਰੇਸ਼ਨ ‘OPS ਸੀਲ-2’ ਚਲਾਇਆ ਗਿਆ। ਇਸ ਵਿੱਚ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

Punjab Police Alert For G-20

DGP ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੀਆਂ ਸਾਰੀਆਂ ਅੰਤਰਰਾਜੀ ਸਰਹੱਦਾਂ ‘ਤੇ ਇਹ ਅਪ੍ਰੇਸ਼ਨ ਚਲਾਇਆ ਗਿਆ। ਇਹ ਆਪ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਇਆ ਗਿਆ। ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (SSP’s) ਨੂੰ ਗਜ਼ਟਿਡ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ​​’ਨਾਕੇ’ ਲਗਾਉਣ ਲਈ ਨਿਰਦੇਸ਼ ਦਿੱਤੇ ਗਏ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕੰਮ ਕੀਤਾ। ਜਿਸ ਵਿੱਚ 10 ਜ਼ਿਲ੍ਹਿਆਂ ਦੇ ਸਾਰੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ DSP ਦੀ ਨਿਗਰਾਨੀ ਹੇਠ 112 ਮਜ਼ਬੂਤ ​​ਨਾਕੇ ਬਣਾਏ ਗਏ ਸਨ।

Punjab Police Alert For G-20

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਡਾਇਰੈਕਟਰ ਜਨਰਲ (ADGP) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 300 ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 21 FIR ਦਰਜ ਕਰਕੇ ਭਗੌੜਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : ਖੁਸ਼ੀਆਂ ਬਦਲੀਆਂ ਮਾਤਮ ‘ਚ, ਵਿਆਹ ਤੋਂ ਇਕ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਲਾੜੇ ਦੀ ਮੌ.ਤ

ਇਸ ਤੋਂ ਇਲਾਵਾ ਟੀਮ ਨੇ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਅਪ੍ਰੇਸ਼ਨ ਦਾ ਉਦੇਸ਼ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ‘ਤੇ ਨਜ਼ਰ ਰੱਖਣ ਤੋਂ ਇਲਾਵਾ ਸੂਬੇ ‘ਚ ਗੈਰ-ਕਾਨੂੰਨੀ ਹਥਿਆਰਾਂ, ਗੋਲਾ ਬਾਰੂਦ, ਨਸ਼ੇ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜੀ-20 ਤੋਂ ਪਹਿਲਾਂ ਅਲਰਟ ‘ਤੇ ਪੰਜਾਬ ਪੁਲਿਸ, ਅੰਤਰਰਾਜੀ ਸਰਹੱਦਾਂ ‘ਤੇ ਚਲਾਇਆ ਗਿਆ ਆਪ੍ਰੇਸ਼ਨ appeared first on Daily Post Punjabi.

ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ
ਪੰਜਾਬ ਪੁਲਿਸ ਨੇ ਨਵੇਂ ਸਾਲ ਮੌਕੇ ਸ਼ਰਾਰਤੀ ਅਨਸਰ ਵਿਰੁੱਧ ਕਮਰ ਕੱਸ ਲਈ ਹੈ ‘ਤਾਂ ਜੋ ਉਹ ਇਸ ਜਸ਼ਨ ਨੂੰ ਵਿਗਾੜ ਨਾ ਸਕਣ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ SSP ਅਤੇ CP ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ। ਇਸ ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਸਰਹੱਦ ਤੋਂ ਅੰਦਰੂਨੀ ਖੇਤਰਾਂ ਤੱਕ ਨਾਕਾਬੰਦੀ, ਚੈਕਿੰਗ, ਗਸ਼ਤ ਅਤੇ PCR ਦੀ ਆਵਾਜਾਈ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

Punjab police alert on new year

ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਦੇ ਹੁਕਮਾਂ ਅਨੁਸਾਰ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਪੂਰੀ ਸਖ਼ਤੀ ਹੋਵੇਗੀ। ਇਸ ਲਈ ਪੁਲਿਸ ਅਲਕੋ ਸੈਂਸਰ ਲੈ ਕੇ ਸੜਕਾਂ ‘ਤੇ ਖੜ੍ਹੇ ਨਜ਼ਰ ਆਉਣਗੇ। ਚਲਾਨ ਤੋਂ ਇਲਾਵਾ ਸੂਬਾ ਪੁਲਿਸ ਹੋਰ ਕਿਸਮ ਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਹਰ ਜ਼ਿਲ੍ਹੇ ਦੇ SSP/CP ਨੇ ਸੁਰੱਖਿਆ ਦੇ ਮੱਦੇਨਜ਼ਰ ਅਧੀਨ SHO ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੇ ਨਾਲ-ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੇ ਸਰਹੱਦੀ ਖੇਤਰਾਂ ‘ਤੇ ਵੀ ਸਾਵਧਾਨੀ ਦੇ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ : ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਦਿੱਲੀ ‘ਤੋਂ ਗ੍ਰਿਫਤਾਰ

ਜਾਣਕਾਰੀ ਅਨੁਸਾਰ ਛੋਟੇ-ਵੱਡੇ ਬਾਜ਼ਾਰਾਂ ਵਿਚ ਵੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਸੁਰੱਖਿਆ ਲਈ ਤਿਆਰ ਹੈ। ਕਈ ਥਾਵਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸੁਚੇਤ ਰੱਖਣ ਲਈ ਐਲਾਨ ਵੀ ਕੀਤੇ ਜਾ ਰਹੇ ਹਨ। ਐਲਕੋ ਸੈਂਸਰ ਨਾਲ ਡਰਾਈਵਰਾਂ ਦੇ ਟੈਸਟ ਤੋਂ ਇਲਾਵਾ 30 ਦਸੰਬਰ ਦੀ ਰਾਤ ਤੋਂ ਹੀ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂਨ ਕਰ ਦਿੱਤੀ ਗਈ ਹੈ। ਅੱਜ ਪੂਰੀ ਪੰਜਾਬ ਪੁਲਿਸ ਸੜਕਾਂ ‘ਤੇ ਤਿਆਰ ਹੈ, ਤਾਂ ਜੋ ਸਾਲ ਬੀਤ ਜਾਣ ਨਾਲ ਕੋਈ ਮਾੜੀ ਘਟਨਾ ਨਾ ਵਾਪਰ ਸਕੇ ਅਤੇ ਨਵੇਂ ਸਾਲ 2023 ਦਾ ਸਵਾਗਤ ਸ਼ਾਨੋ-ਸ਼ੌਕਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ appeared first on Daily Post Punjabi.