Punjab Police and AGTF Archives - Daily Post Punjabi

ਪੰਜਾਬ ਪੁਲਿਸ ਤੇ AGTF ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਦੇ ਦੋ ਮੈਂਬਰ ਨੂੰ ਹ.ਥਿਆਰ ਸਣੇ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਅਤੇ AGTF ਨਾਲ ਨੇ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਗੋਰਾ ਅਤੇ ਅਜੇ ਕੁਮਾਰ ਪ੍ਰੀਤ ਸ਼ਰਮਾ ਵੱਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਕੋਲੋਂ 4 ਪਿਸਤੌਲ ਅਤੇ 16 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਅਵਤਾਰ ਗੋਰਾ ਪਹਿਲਾਂ ਵੀ ਕਈ ਵਾਰਦਾਤਾਂ ਕਰ ਚੁੱਕਾ ਹੈ। ਉਦੋਂ ‘ਤੋਂ ਹੀ ਪੁਲਿਸ ਇਸ ਦੀ ਭਾਲ ‘ਚ ਸੀ।

ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਪੰਜਾਬ ਪੁਲਿਸ ਦੀ ਵਿੰਗ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ SAS ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਵਤਾਰ ਗੋਰਾ ਦੋਸ਼ੀ ਗੈਂਗ ਗੁਰਬਖਸ਼ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਟਿਕਾਣੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ਪੁਲਿਸ ਤੇ AGTF ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਦੇ ਦੋ ਮੈਂਬਰ ਨੂੰ ਹ.ਥਿਆਰ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.