Punjab police and BSF Archives - Daily Post Punjabi

ਪੰਜਾਬ ਪੁਲਿਸ ਤੇ BSF ਨੂੰ ਮਿਲੀ ਕਾਮਯਾਬੀ, ਸਰਹੱਦ ਤੋਂ ਪਾਕਿਸਤਾਨੀ ਡਰੋਨ ਤੇ 2 ਪੈਕੇਟ ਹੈਰੋਇਨ ਬਰਾਮਦ
ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ਼) ਨੂੰ ਵੱਡੀ ਕਾਮਯਾਬੀ ਮਿਲੀ ਹੈ। ਖਾਲੜਾ ਸੈਕਟਰ ਅਧੀਨ ਆਉਂਦੀ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ਼) ਦੀ ਸਰਹੱਦੀ ਚੌਕੀ ਧਰਮਾਂ ਦੇ ਇਲਾਕੇ ਅੰਦਰੋਂ ਵੱਖ-ਵੱਖ ਥਾਵਾਂ ਤੋਂ ਇਕ ਪਾਕਿਸਤਾਨੀ ਡਰੋਨ ਅਤੇ ਦੋ ਪੈਕੇਟ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ।

Punjab Police and BSF

SHO ਖਾਲੜਾ ਬਲਬੀਰ ਸਿੰਘ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੂੰ ਮਿਲੀ ਖਾਸ ਇਤਲਾਹ ਦੇ ਅਧਾਰ ‘ਤੇ ਥਾਣਾ ਖਾਲੜਾ ਦੀ ਪੁਲਿਸ ਵਲੋਂ ਬੀ.ਐੱਸ.ਐੱਫ਼ ਦੀ ਸਰਹੱਦੀ ਚੌਕੀ ਧਰਮਾਂ ਵਿਖੇ ਤਾਇਨਾਤ 103 ਬਟਾਲੀਅਨ ਬੀ.ਐੱਸ.ਐੱਫ਼ ਦੇ ਜਵਾਨਾਂ ਨਾਲ ਮਿਲ ਕੇ ਦੱਸੀ ਥਾਂ ਦੀ ਤਲਾਸ਼ੀ ਕੀਤੀ। ਇਸ ਦੌਰਾਨ ਅੰਤਰਰਾਸ਼ਟਰੀ ਬੁਰਜੀ ਨੰਬਰ 137/16 ਦੇ ਸਾਹਮਣੇ ਇੱਕ ਪਾਕਿਸਤਾਨੀ ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਗੁਜਰਾਤ ਦੇ ਪੋਰਬੰਦਰ ਏਅਰਪੋਰਟ ‘ਤੇ ਵੱਡਾ ਹਾ.ਦ/ਸਾ, ਹੈਲੀਕਾਪਟਰ ਹੋਇਆ ਕ੍ਰੈ/ਸ਼, 3 ਲੋਕਾਂ ਦੀ ਹੋਈ ਮੌ.ਤ

ਕੁਝ ਸਮੇਂ ਬਾਅਦ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ਼ ਦੇ ਜਵਾਨਾਂ ਨੂੰ ਇੱਕ ਹੋਰ ਸਫਲਤਾ ਮਿਲੀ ਜਦੋਂ ਉਕਤ ਬੀ.ਐੱਸ.ਐੱਫ਼ ਦੀ ਸਰਹੱਦੀ ਚੌਂਕੀ ਦੇ ਏਰੀਏ ਅੰਦਰੋਂ ਹੋਰ ਇੱਕ ਪੈਕੇਟ ਹੈਰੋਇਨ ਬਰਾਮਦ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਪੁਲਿਸ ਤੇ BSF ਨੂੰ ਮਿਲੀ ਕਾਮਯਾਬੀ, ਸਰਹੱਦ ਤੋਂ ਪਾਕਿਸਤਾਨੀ ਡਰੋਨ ਤੇ 2 ਪੈਕੇਟ ਹੈਰੋਇਨ ਬਰਾਮਦ appeared first on Daily Post Punjabi.

ਪੰਜਾਬ ਪੁਲਿਸ ਤੇ BSF ਦੇ ਹੱਥ ਲੱਗੀ ਵੱਡੀ ਸਫ਼ਲਤਾ, ਤੜਕੇ-ਤੜਕੇ ਖੇਤ ’ਚੋਂ ਬਰਾਮਦ ਕੀਤਾ ਡਰੋਨ
ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਅੰਦਰ ਡਰੋਨ ਰਾਹੀਂ ਨਸ਼ਾ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਪਰ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਇਸੇ ਤਹਿਤ ਤਰਨ ਤਾਰਨ ਦੇ ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Punjab Police and BSF recovered

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸਤਿਸੰਗ ਭਵਨ ਨੂੰ ਜਾਂਦਾ 100 ਸਾਲ ਪੁਰਾਣਾ ਪੁੱਲ ਟੁੱਟਿਆ, ਓਵਰਲੋਡ ਟਿੱਪਰ ਦੇ ਲੰਘਣ ਕਾਰਨ ਵਾਪਰਿਆ ਹਾ.ਦਸਾ

ਜਾਣਕਾਰੀ ਅਨੁਸਾਰ BSF ਦੀ 101 ਬਟਾਲੀਅਨ ਤੇ ਪੁਲਿਸ ਨੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਸੀ। ਇਸ ਦੌਰਾਨ ਪਿੰਡ ਕਲਸ ਇਲਾਕੇ ’ਚੋਂ ਕਿਸਾਨ ਹਰਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਜੋਕੇ ਦੇ ਖੇਤ ’ਚੋਂ ਇੱਕ Quadcopter DJI Matrice ਡਰੋਨ ਬਰਾਮਦ ਕੀਤਾ ਗਿਆ। ਫਿਲਹਾਲ ਹੋਰ ਕੋਈ ਇਤਰਾਜ਼ ਯੋਗ ਚੀਜ਼ ਨਹੀਂ ਮਿਲੀ। ਜਵਾਨਾਂ ਵਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਸੰਬੰਧੀ ਥਾਣਾ ਖੇਮਕਰਨ ’ਚ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਪੁਲਿਸ ਤੇ BSF ਦੇ ਹੱਥ ਲੱਗੀ ਵੱਡੀ ਸਫ਼ਲਤਾ, ਤੜਕੇ-ਤੜਕੇ ਖੇਤ ’ਚੋਂ ਬਰਾਮਦ ਕੀਤਾ ਡਰੋਨ appeared first on Daily Post Punjabi.

ਫ਼ਿਰੋਜ਼ਪੁਰ ਦੇ ਖੇਤਾਂ ‘ਚੋਂ ਮਿਲੀ 325 ਗ੍ਰਾਮ ਹੈ.ਰੋਇਨ, ਪੁਲਿਸ-BSF ਨੇ ਤਲਾਸ਼ੀ ਦੌਰਾਨ ਕੀਤਾ ਬਰਾਮਦ
ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦਾ ਇੱਕ ਪੈਕੇਟ ਸਰਹੱਦ ਨੇੜੇ ਇੱਕ ਖੇਤ ਵਿੱਚ ਸੁੱਟਿਆ ਗਿਆ ਸੀ। ਜਿਸ ਨੂੰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਦੌਰਾਨ ਬਰਾਮਦ ਕਰ ਲਿਆ ਹੈ। ਬਰਾਮਦ ਹੋਏ ਪੈਕੇਟ ‘ਚ ਰੱਖੀ ਹੈਰੋਇਨ ਦਾ ਵਜ਼ਨ 325 ਗ੍ਰਾਮ ਹੈ। ਪੁਲਿਸ ਨੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਸਫਲਤਾ, ਸਾਂਝੀ ਕਾਰਵਾਈ ਦੌਰਾਨ ਕਰੋੜਾਂ ਦੀ ਹੈ.ਰੋਇਨ ਕੀਤੀ ਬਰਾਮਦ

ਥਾਣਾ ਸਦਰ ਫ਼ਿਰੋਜ਼ਪੁਰ ਦੇ ASI ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਉਹ ਅਜੇ ਪਿੰਡ ਮਾਛੀਵਾੜਾ ਪਹੁੰਚੇ ਹੀ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਕਿਸੇ ਸਮੱਗਲਰ ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਮਾਛੀਵਾੜਾ ਵਾਸੀ ਦਰਸ਼ਨ ਸਿੰਘ ਦੇ ਖੇਤ ਵਿੱਚ ਹੈਰੋਇਨ ਲਿਆਂਦੀ ਗਈ ਹੈ। ਉਕਤ ਸੂਚਨਾ ਦੇ ਆਧਾਰ ‘ਤੇ BSF ਦੇ ਸਹਿਯੋਗ ਨਾਲ ਕੀਤੀ ਤਲਾਸ਼ੀ ਦੌਰਾਨ ਖੇਤ ‘ਚੋਂ ਉਕਤ ਹੈਰੋਇਨ ਦਾ ਪੈਕਟ ਬਰਾਮਦ ਹੋਇਆ। ਜਦੋਂ ਹੈਰੋਇਨ ਦਾ ਵਜ਼ਨ ਮਾਪਿਆ ਗਿਆ ਤਾਂ ਉਸ ਵਿੱਚੋਂ 325 ਗ੍ਰਾਮ ਹੈਰੋਇਨ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫ਼ਿਰੋਜ਼ਪੁਰ ਦੇ ਖੇਤਾਂ ‘ਚੋਂ ਮਿਲੀ 325 ਗ੍ਰਾਮ ਹੈ.ਰੋਇਨ, ਪੁਲਿਸ-BSF ਨੇ ਤਲਾਸ਼ੀ ਦੌਰਾਨ ਕੀਤਾ ਬਰਾਮਦ appeared first on Daily Post Punjabi.