Punjab police arrested main accused Archives - Daily Post Punjabi

ਵੱਡੀ ਖ਼ਬਰ : ਮੁਹਾਲੀ RPG ਅਟੈਕ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, ਗੈਂਗਸਟਰ ਲੰਡਾ ਦਾ ਹੈ ਕਰੀਬੀ
ਪੰਜਾਬ ਪੁਲਿਸ ਨੇ ਮੋਹਾਲੀ ਵਿੱਚ ਇੰਟੈਲੀਜੈਂਸ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਅਤੇ ਬੰਦ ਧਮਾਕੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ । ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਤੇ ATS ਮਹਾਰਾਸ਼ਟਰ ਦੇ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੀਰਵਾਰ ਨੂੰ ਮੁੰਬਈ ਤੋਂ ਚੜ੍ਹਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਚੜ੍ਹਤ ਸਿੰਘ ਮੋਹਾਲੀ ਵਿੱਚ ਹੋਏ ਆਰਪੀਜੀ ਅਟੈਕ ਦਾ ਮੁੱਖ ਮੁਲਜ਼ਮ ਹੈ।

Punjab police arrested main accused

ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕ ਕੇ ਦੱਸਿਆ ਕਿ ਚੜ੍ਹਤ ਸਿੰਘ ਇਸ ਮਾਮਲੇ ਵਿੱਚ ਸਰਗਰਮ ਰੂਪ ਵਿੱਚ ਸ਼ਾਮਿਲ ਹੈ। ਉਹ ਕੈਨੇਡਾ ਵਿੱਚ ਰਹਿ ਰਹੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਹੈ। ਡੀਜੀਪੀ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਦੇ ਲਈ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ: VC ਦੀ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਨਾਖੁਸ਼ ਡਾ. ਗੁਰਪ੍ਰੀਤ ਸਿੰਘ ਵਾਂਡਰ, ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਦੱਸ ਦੇਈਏ ਕਿ ਪਿਛਲੀ 9 ਮਈ ਨੂੰ ਮੋਹਾਲੀ ਵਿੱਚ ਸ਼ਾਮ ਦੇ ਸਮੇਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁੱਖ ਦਫ਼ਤਰ ‘ਤੇ ਹਮਲਾ ਤੇ ਧਮਾਕਾ ਹੋਇਆ ਸੀ। ਜਿਸ ਨਾਲ ਹੜਕੰਪ ਮੱਚ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਸੀ। ਇਸ 272 ਪੰਨਿਆਂ ਦੀ ਚਾਰਜਸ਼ੀਟ ਵਿੱਚ 45 ਦੇ ਕਰੀਬ ਗਵਾਹ ਬਣਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਵੱਡੀ ਖ਼ਬਰ : ਮੁਹਾਲੀ RPG ਅਟੈਕ ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, ਗੈਂਗਸਟਰ ਲੰਡਾ ਦਾ ਹੈ ਕਰੀਬੀ appeared first on Daily Post Punjabi.